JALANDHAR WEATHER

ਰਜਿੰਦਰ ਸਿੰਘ ਰਾਜਾ ਬੀਰ ਕਲਾਂ ਕਾਂਗਰਸ 'ਚ ਸ਼ਾਮਿਲ

ਸੁਨਾਮ, ਊਧਮ ਸਿੰਘ ਵਾਲਾ, 30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਸੰਗਰੂਰ ਵਿਚ ਉਸ ਵੇਲੇ ਤਕੜਾ ਬਲ ਮਿਲਿਆ ਜਦੋਂ ਇਕ ਵੱਡਾ ਸਿਆਸੀ ਆਧਾਰ ਰੱਖਣ ਵਾਲਾ ਆਗੂ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਆਪਣੇ ਸਾਥੀਆਂ ਸਮੇਤ ਮੁੜ ਕਾਂਗਰਸ ਵਿਚ ਸ਼ਾਮਿਲ ਹੋ ਗਏ। ਰਜਿੰਦਰ ਸਿੰਘ ਰਾਜਾ ਬੀਰ ਕਲਾਂ ਪਾਰਟੀ ਦੇ ਯੂਥ ਤੋਂ ਲੈ ਕੇ ਹੋਰ ਵੀ ਕਈ ਅਹੁਦਿਆਂ 'ਤੇ ਪਾਰਟੀ ਵਿਚ ਸੇਵਾ ਨਿਭਾਅ ਚੁੱਕੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਉਹ ਵੀ ਪਾਰਟੀ ਨੂੰ ਛੱਡ ਗਏ ਸਨ। ਅੱਜ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿਚ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ