JALANDHAR WEATHER

ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ

 ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਵਲੋਂ ਹਾਲ ਹੀ ਵਿਚ ਐਲਾਣੇ ਗਏ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪਾਰਟੀ ਵਲੋਂ ਟਿਕਟ ਮਿਲਣ ਤੇ ਆਪਣੀ ਜਿੱਤ ਲਈ ਅਰਦਾਸ ਕੀਤੀ। ਇਸ ਮੌਕੇ ਤੇ ਉਹਨਾਂ ਨਾਲ ਸਾਬਕਾ ਐਮ.ਪੀ ਜਸਬੀਰ ਸਿੰਘ ਡਿੰਪਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ