ਸ਼੍ਰੋਮਣੀ ਅਕਾਲੀ ਦਲ ਵਲੋਂ ਅਸ਼ੋਕ ਸ਼ਰਮਾ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ
ਚੰਡੀਗੜ੍ਹ, 30 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮਿਹਨਤੀ, ਸੀਨੀਅਰ ਆਗੂ ਅਤੇ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਹ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪੀ.ਏ.ਸੀ. ਦੇ ਮੈਂਬਰ ਸਨ।