15ਲੰਡਨ-ਸਿੰਗਾਪੁਰ ਫਲਾਈਟ ’ਚ ਗੜਬੜੀ ਕਾਰਨ 1 ਦੀ ਮੌਤ- ਸਿੰਗਾਪੁਰ ਏਅਰਲਾਈਨਜ਼
ਬੈਂਕਾਕ, 21 ਮਈ- ਲੰਡਨ-ਸਿੰਗਾਪੁਰ ਉਡਾਣ ’ਚ ਭਿਆਨਕ ਗੜਬੜੀ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਹਾਜ਼ ਨੂੰ ਬੈਂਕਾਕ ਵੱਲ ਮੋੜ ਦਿੱਤਾ ਗਿਆ, ਜਿੱਥੇ ਐਮਰਜੈਂਸੀ ਅਮਲੇ ਨੇ ਤੂਫ਼ਾਨੀ ਮੌਸਮ ਦੌਰਾਨ ਜ਼ਖ਼ਮੀ....
... 10 hours 54 minutes ago