JALANDHAR WEATHER

ਨਸ਼ੇ ਕਾਰਨ ਸ਼ੱਕ ਦੇ ਅਧਾਰ 'ਤੇ ਖੰਨਾ 'ਚ ਘਰਾਂ ਨੂੰ ਕੀਤਾ ਸੀਲ

ਖੰਨਾ, 1 ਮਈ-ਡੀ.ਐਸ.ਪੀ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਅੱਜ ਖੰਨਾ ਪੁਲਿਸ ਨੇ ਖੰਨਾ ਦੇ ਪਿੰਡ ਦਹੇੜੂ 'ਚ ਨਸ਼ਿਆਂ ਖਿਲਾਫ਼ ਮੁਹਿੰਮ ਚਲਾ ਕੇ ਪਿੰਡ ਨੂੰ ਸੀਲ ਕਰਕੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ। ਕਈ ਵਾਹਨ ਜ਼ਬਤ ਕੀਤੇ ਗਏ। ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਡੀ.ਐਸ.ਪੀ ਨੇ ਦੱਸਿਆ ਕਿ ਪੁਲਿਸ ਕੋਲ ਸ਼ਿਕਾਇਤ ਸੀ ਕਿ ਪਿੰਡ ਵਿਚ ਨਸ਼ਾ ਵਿਕ ਰਿਹਾ ਹੈ ਤਾਂ ਪੁਲਿਸ ਨੇ ਕਾਰਵਾਈ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ