JALANDHAR WEATHER

ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ 'ਚ ਅਸੀਂ ਵਿਕਾਸ ਦੀ ਇਕ ਨਵੀਂ ਕਹਾਣੀ ਲਿਖ ਰਹੇ - ਮਨੋਜ ਤਿਵਾਰੀ

ਨਵੀਂ ਦਿੱਲੀ, 1 ਮਈ-ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਮਨੋਜ ਤਿਵਾਰੀ ਦਾ ਕਹਿਣਾ ਹੈ ਕਿ ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ ਵਿਚ ਅਸੀਂ ਵਿਕਾਸ (ਵਿਕਾਸ) ਅਤੇ ਵਿਰਾਸਤ (ਵਿਰਸੇ) ਦੀ ਇਕ ਨਵੀਂ ਕਹਾਣੀ ਲਿਖ ਰਹੇ ਹਾਂ। ਬਹੁਤ ਸਾਰੀਆਂ ਚੀਜ਼ਾਂ ਹੋਈਆਂ ਹਨ ਅਤੇ ਹੋਣਗੀਆਂ। ਵੋਟਰਾਂ ਨਾਲ ਰਿਸ਼ਤਾ ਪਿਆਰ ਅਤੇ ਵਿਸ਼ਵਾਸ ਦਾ ਹੈ। ਅਸੀਂ ਇਕ ਇਤਿਹਾਸਕ ਅਤੇ ਯਾਦਗਾਰ ਜਿੱਤ ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾਵਾਂਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ