JALANDHAR WEATHER

ਕਰਨਾਟਕ ਚ 2 ਜਨ ਸਭਾਵਾਂ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ

 ਨਵੀਂ ਦਿੱਲੀ, 2 ਮਈ - ਕਾਂਗਰਸ ਸੰਸਦ ਰਾਹੁਲ ਗਾਂਧੀ ਦਿੱਲੀ ਸਥਿਤ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ। ਉਹ ਅੱਜ ਕਰਨਾਟਕ ਦੇ ਸ਼ਿਮੋਗਾ ਅਤੇ ਰਾਏਚੁਰ ਵਿਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ