JALANDHAR WEATHER

ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਨੇ ਜਸਬੀਰ ਸਿੰਘ ਗੜ੍ਹੀ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ, 4 ਮਈ-ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਨੇ ਜਸਬੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗੜ੍ਹੀ ਬਸਪਾ ਪੰਜਾਬ ਦੇ ਮੁਖੀ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ