JALANDHAR WEATHER

ਪੁਣਛ : ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ

 ਪੁੰਛ, 4 ਮਈ - ਜੰਮੂ-ਕਸ਼ਮੀਰ ਦੇ ਪੁਣਛ 'ਚ ਭਾਰਤੀ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ ਹੈ। ਹਮਲੇ 'ਚ ਜ਼ਖਮੀ ਜਵਾਨਾਂ ਨੂੰ ਹਵਾਈ ਜਹਾਜ਼ ਰਾਹੀਂ ਊਧਮਪੁਰ ਦੇ ਕਮਾਂਡ ਹਸਪਤਾਲ ਲਿਜਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ