JALANDHAR WEATHER

ਗੈਸ ਪਲਾਂਟ ਦੇ ਵਿਰੋਧ 'ਚ ਸੜਕ 'ਤੇ ਉੱਤਰੇ ਲੋਕ

ਜਗਰਾਉ, 5 ਮਈ (ਕੁਲਦੀਪ ਸਿੰਘ ਲੋਹਟ)-ਗੈਸ ਪਲਾਂਟ ਲਗਣ ਦੇ ਰੋਸ ਵਜੋਂ ਪਿੰਡ ਅਖਾੜਾ ਦੇ ਲੋਕਾਂ ਨੇ ਪੰਜਾਬ ਸਰਕਾਰ ਖਿਲਾਫ਼ ਸਖ਼ਤ ਰੋਸ ਪ੍ਰਦਰਸ਼ਨ ਕੀਤਾ ਹੈ।ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਪੱ ਗਿਣਤੀ ਪਿੰਡ ਮਰਦ,ਔਰਤਾਂ ਤੇ ਬੱਚਿਆਂ ਨੇ ਵੀ ਸਮੂਲੀਅਤ ਕੀਤੀ।ਨਗਰ ਵਾਸੀਆਂ ਦਾ ਕਹਿਣਾ ਹੈ ਕਿ ਉਹ ਪਲਾਂਟ ਬੰਦ ਕਰਵਾਉਣ ਤੱਕ ਸੰਘਰਸ਼ ਜ਼ਾਰੀ ਰੱਖਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ