JALANDHAR WEATHER

ਚੇਨਈ ਨੇ ਪੰਜਾਬ ਨੂੰ ਦਿੱਤਾ 168 ਦੌੜਾਂ ਦਾ ਟੀਚਾ

ਧਰਮਸ਼ਾਲਾ, (ਹਿਮਾਚਲ ਪ੍ਰਦੇਸ਼), 5 ਮਈ-ਪੰਜਾਬ ਸੁਪਰ ਕਿੰਗਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਅੱਜ ਆਈ.ਪੀ.ਐਲ. ਦਾ ਮੈਚ ਹੈ ਤੇ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ। ਚੇਨਈ ਨੇ ਪੰਜਾਬ ਨੂੰ 168 ਦੌੜਾਂ ਦਾ ਟੀਚਾ ਦਿੱਤਾ ਹੈ। ਚੇਨਈ ਨੇ 9 ਵਿਕਟਾਂ ਗਵਾ ਕੇ 167 ਦੌੜਾਂ ਬਣਾਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ