JALANDHAR WEATHER

ਜੰਮੂ-ਕਸ਼ਮੀਰ : ਅੱਤਵਾਦੀਆਂ ਦੀ ਮਦਦ ਕਰਨ ਵਾਲੇ 2 ਜਣੇ ਹਥਿਆਰਾਂ ਸਮੇਤ ਗ੍ਰਿਫਤਾਰ

ਜੰਮੂ-ਕਸ਼ਮੀਰ, 5 ਮਈ-ਸ਼ੋਪੀਆਂ ਪੁਲਿਸ ਨੇ 34 ਆਰ.ਆਰ. ਅਤੇ 178 ਬੀ. ਐਨ. ਸੀ.ਆਰ.ਪੀ.ਐਫ. ਨਾਲ ਅਲੂਰਾ ਇਮਾਮ ਸਾਹਿਬ ਵਿਖੇ 2 ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ, ਇਕ ਮੈਗਜ਼ੀਨ, 8 ਰੌਂਦ ਅਤੇ 2 ਚੀਨੀ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ