JALANDHAR WEATHER

ਬ੍ਰਿਜ ਭੂਸ਼ਣ ਸ਼ਰਨ ਸਿੰਘ ਕੇਸ: ਅਦਾਲਤ 10 ਮਈ ਨੂੰ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ, 7 ਮਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਬ੍ਰਿਜ ਭੂਸ਼ਣ ਸਿੰਘ ਅਤੇ ਇਕ ਹੋਰ ਦੇ ਖ਼ਿਲਾਫ਼ ਛੇ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ ਆਇਦ ਕਰਨ ਦੇ ਆਦੇਸ਼ ਨੂੰ ਟਾਲ ਦਿੱਤਾ ਹੈ। ਅਦਾਲਤ 10 ਮਈ ਨੂੰ ਇਸ ਸੰਬੰਧੀ ਫ਼ੈਸਲਾ ਸੁਣਾਏਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ