ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇਇੰਦਰ ਸਿੰਗਲਾ ਵਲੋਂ ਹਲਕੇ ਦੇ ਪਿੰਡਾਂ ਦਾ ਦੌਰਾ
ਕਟਾਰੀਆਂ, 7 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਵਲੋਂ ਵਿਚ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੇ ਹਿੱਤ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਹੀ ਸੁਰੱਖਿਅਤ ਰਹਿ ਸਕਦੇ ਹਨ।