ਪ੍ਰਸ਼ਾਸਨ ਸਾਨੂੰ ਕੁਝ ਥਾਵਾਂ 'ਤੇ ਜਾਣ ਦੀ ਇਜਾਜ਼ਤ ਨਹੀਂ ਦੇ ਰਿਹਾ - ਮਹਿਬੂਬਾ ਮੁਫਤੀ
ਪੁਲਵਾਮਾ (ਜੰਮੂ-ਕਸ਼ਮੀਰ), 8 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਕੁਝ ਥਾਵਾਂ 'ਤੇ ਜਾਣ ਦੀ ਇਜਾਜ਼ਤ ਨਹੀਂ ਦੇ ਰਿਹਾ ਹੈ ਅਤੇ ਕਿਹਾ ਕਿ ਉਹ ਇਸ ਦੇ ਪਿੱਛੇ ਦਾ ਕਾਰਨ ਨਹੀਂ ਜਾਣਦੀ।