JALANDHAR WEATHER

ਕਣਕ ਦੇ ਨਾੜ ਨੂੰ ਲਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਓਠੀਆਂ, 13 ਮਈ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਕਸਬਾ ਓਠੀਆਂ ਤੋਂ ਕੁੱਕੜਾਂ ਵਾਲਾ ਸੜਕ ਤੋਂ ਸੂਏ ਰਾਹੀਂ ਜੋਸ਼ ਮਹਾਰ ਪਿੰਡ ਨੂੰ ਜਾਂਦਿਆਂ ਕਣਕ ਦੇ ਨਾੜ ਨੂੰ ਲਗੀ ਅੱਗ ਵਿਚ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਅੱਗ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਸੜਨ ਕਾਰਨ ਮੌਕੇ ਤੇ ਮੌਤ ਹੋ ਗਈ ਅਤੇ ਮੋਟਰਸਾਈਕਲ ਵੀ ਸੜ ਗਿਆ।ਬੁਰੀ ਤਰ੍ਹਾਂ ਅੱਗ ਨਾਲ ਸੜਨ ਕਾਰਨ ਲਾਸ਼ ਦੀ ਪਛਾਣ ਨਹੀਂ ਹੋ ਰਹੀ ਪੁਲਿਸ ਮੌਕੇ ਤੇ ਪਹੁੰਚ ਕੇ ਸਾਰੇ ਮਾਮਲੇ ਦੀ ਛਾਣਬੀਣ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ