ਰਾਸ਼ਟਰਪਤੀ ਦ੍ਰੋਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਹੋਰਨਾਂ ਵਲੋਂ ਸੁਸ਼ੀਲ ਕੁਮਾਰ ਮੋਦੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 14 ਮਈ - ਰਾਸ਼ਟਰਪਤੀ ਦ੍ਰੋਪਤੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੇ ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।