JALANDHAR WEATHER

ਅਨੰਤਨਾਗ : ਐਸ.ਆਈ.ਏ. ਵਲੋਂ ਅੱਤਵਾਦੀ ਫੰਡਿੰਗ ਮਾਮਲੇ ਚ ਕਈ ਥਾਵਾਂ 'ਤੇ ਛਾਪੇਮਾਰੀ

 ਅਨੰਤਨਾਗ (ਜੰਮੂ-ਕਸ਼ਮੀਰ), 14 ਮਈ -: ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਅਤੇ ਸਥਾਨਕ ਜੰਮੂ-ਕਸ਼ਮੀਰ ਪੁਲਿਸ ਦੀ ਸਹਾਇਤਾ ਨਾਲ, ਅੱਤਵਾਦੀ ਫੰਡਿੰਗ ਮਾਮਲੇ ਵਿਚ ਅਨੰਤਨਾਗ, ਸ਼ੋਪੀਆਂ ਅਤੇ ਕੁਲਗਾਮ ਸਮੇਤ ਦੱਖਣੀ ਕਸ਼ਮੀਰ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ