JALANDHAR WEATHER

ਡਾ ਅਮਰ ਸਿੰਘ ਨੇ ਲੋਕ ਸਭਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ ਅਮਰ ਸਿੰਘ ਨੇ ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਮੌਕੇ 'ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਉਚੇਚੇ ਤੌਰ 'ਤੇ ਮੌਜੂਦ ਰਹੇ। ਡਾ ਅਮਰ ਸਿੰਘ ਨੇ ਆਪਣੇ ਪਰਿਵਾਰ ਅਤੇ ਸਮਰਥੱਕਾਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਅਤੇ ਚੜਦੀਕਲਾ ਦੀ ਅਰਦਾਸ ਵੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ