JALANDHAR WEATHER

'ਪੰਜਾਬ ਬਚਾਓ' ਯਾਤਰਾ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ,14 ਮਈ(ਜਗਮੋਹਣ ਸਿੰਘ ਨਾਰੰਗ)-ਸ਼ੋੑਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾ ਰਹੀ' ਪੰਜਾਬ ਬਚਾਓ' ਯਾਤਰਾ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ,ਹਲਕਾ ਇੰਚਾਰਜ ਡੀ.ਟੀ.ਓ ਕਰਨ ਸਿੰਘ,ਅਤੇ ਹੋਰ ਕਮੇਟੀ ਮੈਬਰ ਵੀ ਸ਼ਾਮਿਲ ਸਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਮਨਦੀਪ ਸਿੰਘ ਮਾਂਗਟ ਅਤੇ ਬਲਦੇਵ ਸਿੰਘ ਹਾਫਿਜਾਬਦ ਦੀ ਅਗਵਾਈ ਹੇਠ ਸੈਂਕੜੇ ਸਮਰਥਕਾਂ ਨੇ ਆਪਣੇ ਟਰੈਕਟਰਾਂ ਅਤੇ ਦੋ ਪਹੀਆਂ ਵਾਹਨਾਂ ਨਾਲ ਸਮੂਲੀਅਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ