JALANDHAR WEATHER

ਪੰਜਾਬ ਕਾਂਗਰਸ ਲਈ ਚੋਣ ਪ੍ਰਚਾਰ ਕਮੇਟੀ ਦੇ ਗਠਨ ਨੂੰ ਮਨਜ਼ੂਰੀ

ਨਵੀਂ ਦਿੱਲੀ, 14 ਮਈ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਪ੍ਰਚਾਰ ਲਈ ਕਮੇਟੀ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਇਕ ਪੱਤਰ ਜਾਰੀ ਕਰ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਰਾਣਾ ਕੇ.ਪੀ. ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 35 ਮੈਂਬਰਾਂ ਦੀ ਚੋਣ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ