JALANDHAR WEATHER

ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ

ਚੰਡੀਗੜ੍ਹ, 14 ਮਈ- ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ 5 ਜੂਨ ਤੱਕ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ 6 ਜੂਨ ਨੂੰ ਸਰੈਂਡਰ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ