JALANDHAR WEATHER

ਅਮਿਤ ਸ਼ਾਹ ਨੇ ਸੰਦੇਸ਼ਖਲੀ ਹਿੰਸਾ 'ਤੇ ਮਮਤਾ ਦੀ ਨਿੰਦਾ ਕੀਤੀ

ਕੋਲਕਾਤਾ (ਪੱਛਮੀ ਬੰਗਾਲ) , 15 ਮਈ (ਏਐਨਆਈ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਦੇਸ਼ਖਲੀ ਹਿੰਸਾ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਕਿਉਂਕਿ ਔਰਤਾਂ 'ਤੇ ਅੱਤਿਆਚਾਰ ਕੀਤੇ ਗਏ ਸਨ । ਸੂਬਾ ਪੁਲਿਸ ਵਲੋਂ ਕੋਈ ਢੁੱਕਵੀਂ ਜਾਂਚ ਨਹੀਂ ਕੀਤੀ ਗਈ। ਅਮਿਤ ਸ਼ਾਹ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਪੱਛਮੀ ਬੰਗਾਲ ਵਿਚ 24-30 ਸੀਟਾਂ ਜਿੱਤਣ ਦਾ ਭਰੋਸਾ ਵੀ ਜ਼ਾਹਰ ਕੀਤਾ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਪੂਰ ਸਮਰਥਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ