JALANDHAR WEATHER

ਸਪਾ ਤੇ ਕਾਂਗਰਸ ਝੂਠ ਤੇ ਭ੍ਰਿਸ਼ਟਾਚਾਰ ਦੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ - ਪੀ.ਐਮ. ਮੋਦੀ

ਆਜ਼ਮਗੜ੍ਹ, (ਉੱਤਰ ਪ੍ਰਦੇਸ਼), 16 ਮਈ-ਆਜ਼ਮਗੜ੍ਹ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਪਾ ਅਤੇ ਕਾਂਗਰਸ, 'ਦਲ 2 ਹਨ ਪਰ ਦੁਕਾਨ ਇਕ ਹੀ ਹੈ। ਉਹ ਝੂਠ, ਤੁਸ਼ਟੀਕਰਨ ਅਤੇ ਭ੍ਰਿਸ਼ਟਾਚਾਰ ਦੀਆਂ ਚੀਜ਼ਾਂ ਵੇਚਦੇ ਹਨ। ਉਹ ਹੁਣ ਸਾਹਮਣੇ ਆ ਗਏ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ