JALANDHAR WEATHER

ਡੇਰਾ ਬਿਆਸ ਮੁਖੀ ਨਾਲ ਕੀਤੀ ਵਿਜੈ ਇੰਦਰ ਸਿੰਗਲਾ ਨੇ ਮੁਲਾਕਾਤ

ਬਿਆਸ,16 ਮਈ-ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਵਿਜੈ ਇੰਦਰ ਸਿੰਗਲਾ ਨੇ ਮੁਲਾਕਾਤ ਕੀਤੀ। ਵਿਜੈ ਇੰਦਰ ਸਿੰਗਲਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ