JALANDHAR WEATHER

ਉੱਤਰੀ ਕੋਰੀਆ ਅਤੇ ਰੂਸ ਵਿਚਕਾਰ ਫ਼ੌਜੀ ਸਾਜ਼ੋ-ਸਾਮਾਨ ਨੂੰ 'ਤਬਾਦਲਾ' ਕਰਨ ਵਾਲੀਆਂ ਸੰਸਥਾਵਾਂ 'ਤੇ ਅਮਰੀਕਾ ਨੇ ਲਾਈਆਂ ਪਾਬੰਦੀਆਂ

 ਵਾਸ਼ਿੰਗਟਨ, 17 ਮਈ - ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਇਕ ਬਿਆਨ ਵਿੱਚ ਕਿਹਾ ਕਿ ਯੂਕਰੇਨ ਦੇ ਖ਼ਿਲਾਫ਼ ਚੱਲ ਰਹੇ ਯੁੱਧ ਦੇ ਦੌਰਾਨ ਉੱਤਰੀ ਕੋਰੀਆ ਅਤੇ ਰੂਸ ਦੇ ਵਿਚ ਫੌਜੀ ਸਾਜ਼ੋ-ਸਾਮਾਨ ਅਤੇ ਹਿੱਸਿਆਂ ਦੇ ਤਬਾਦਲੇ ਵਿਚ ਸ਼ਾਮਿਲ ਹੋਣ ਲਈ ਅਮਰੀਕਾ ਨੇ ਰੂਸੀ ਸੰਸਥਾਵਾਂ ਉੱਤੇ ਪਾਬੰਦੀਆਂ ਲਾਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ