JALANDHAR WEATHER

ਤੀਸ ਹਜ਼ਾਰੀ ਅਦਾਲਤ ਪੁੱਜੀ ਸਵਾਤੀ ਮਾਲੀਵਾਲ

ਨਵੀਂ ਦਿੱਲੀ, 17 ਮਈ- ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਪਹੁੰਚੀ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੱਲ੍ਹ ਉਸ ’ਤੇ ਹੋਏ ਹਮਲੇ ਦੇ ਸੰਬੰਧ ਵਿਚ ਐਫ਼.ਆਈ.ਆਰ. ਦਰਜ ਕੀਤੀ ਗਈ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਰਿਸ਼ਭ ਕੁਮਾਰ ਨੂੰ ਐਫ਼.ਆਈ.ਆਰ. ਵਿਚ ਨਾਮਜ਼ਦ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ