ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਕੇਜਰੀਵਾਲ ਦਾ ਨਿੱਜੀ ਸਕੱਤਰ ਵਿਭਵ ਕੁਮਾਰ ਹਿਰਾਸਤ 'ਚ
ਨਵੀਂ ਦਿੱਲੀ, 18 ਮਈ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।