JALANDHAR WEATHER

ਭਾਜਪਾ ਦਿੱਲੀ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗੀ - ਪੁਸ਼ਕਰ ਸਿੰਘ ਧਾਮੀ

ਨਵੀਂ ਦਿੱਲੀ, 18 ਮਈ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ ਜਿੱਤੇਗੀ ਅਤੇ ਬਾਂਸੂਰੀ ਸਵਰਾਜ ਦੀ ਇਤਿਹਾਸਕ ਜਿੱਤ ਹੋਵੇਗੀ।ਨਵੀਂ ਦਿੱਲੀ ਪਹੁੰਚਣ ਤੇ ਪਾਰਟੀ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ