JALANDHAR WEATHER

ਵਿਰੋਧੀ ਧਿਰਾਂ ਭਾਜਪਾ ਬਾਰੇ ਲੋਕਾਂ 'ਚ ਕਰ ਰਹੀਆਂ ਗਲਤ ਪ੍ਰਚਾਰ - ਰਾਜਨਾਥ ਸਿੰਘ

ਲਖਨਊ, 18 ਮਈ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਲੋਕਾਂ ਵਿਚ ਇਹ ਗਲਤਫਹਿਮੀ ਫੈਲਾਈ ਜਾ ਰਹੀ ਹੈ ਕਿ ਜੇਕਰ ਭਾਜਪਾ ਸੱਤਾ ਵਿਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦਿੱਤਾ ਜਾਵੇਗਾ। ਮੈਂ ਵਿਰੋਧੀ ਧਿਰਾਂ ਨੂੰ ਕਹਿੰਦਾ ਹਾਂ ਕਿ ਜੇਕਰ ਉਹ ਰਾਜਨੀਤੀ ਕਰਨਾ ਚਾਹੁੰਦੇ ਹਨ ਤਾਂ ਸੱਚਾਈ ਦੇ ਆਧਾਰ 'ਤੇ ਕੀਤੀ ਜਾਵੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ