JALANDHAR WEATHER

ਗੱਡੀ ਚਲਾਉਣੀ ਸਿੱਖਦੇ ਸਮੇਂ ਦਰੜਿਆ ਚਾਰ ਸਾਲਾਂ ਮਸੂਮ, ਮੌਤ

 ਬਟਾਲਾ, 19 ਮਈ (ਸਤਿੰਦਰ ਸਿੰਘ) - ਬਟਾਲਾ ਚ ਅੱਜ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਗੱਡੀ ਚਲਾਉਣੀ ਸਿੱਖਦੇ ਸਮੇਂ ਚਾਲਕ ਨੇ ਚਾਰ ਸਾਲਾਂ ਮਸੂਮ ਬੱਚੇ ਨੂੰ ਦਰੜ ਦਿੱਤਾ, ਜਿਸ ਕਾਰਨ ਮਾਸੂਮ ਬੱਚੇ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਬੱਚੇ ਦੀ ਮਾਂ ਵੀ ਜ਼ਖਮੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ