JALANDHAR WEATHER

ਭਾਜਪਾ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਨੇ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਵਲੋਂ ਮੰਡੀ ਲਾਧੂਕਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਤੇ ਗੁਰਮੀਤ ਸਿੰਘ ਰਾਣਾ ਸੋਢੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਭਾਜਪਾ ਦੇ ਨਾਲ ਹਨ ਅਤੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੂੰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੂਰੇ ਦੇਸ਼ ਵਿਚ ਵੱਡੀ ਜਿੱਤ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਨੇਕਾਂ ਸਕੀਮਾਂ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਹਨ। ਇ
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ