JALANDHAR WEATHER

ਤਪਾ ਵਿਖੇ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫ਼ਤਰ ਦਾ ਉਦਘਾਟਨ

ਤਪਾ ਮੰਡੀ,19 ਮਈ (ਪ੍ਰਵੀਨ ਗਰਗ)-ਸੰਗਰੂਰ ਪਾਰਲੀਮਾਨੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦ‍ਾਂ ਦੇ ਚੋਣ ਦਫ਼ਤਰ ਦਾ ਉਦਘਾਟਨ ਬਾਬਾ ਜੀ ਵਲੋਂ ਅਰਦਾਸ ਕਰਕੇ ਕੀਤਾ ਗਿਆ। ਇਸ ਮੌਕੇ ਅਕਾਲੀ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਪੁੱਤਰ ਫਤਿਹਵੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਅਰਦਾਸ ਉਪਰੰਤ ਗੱਲਬਾਤ ਕਰਦਿਆਂ ਫਤਿਹਵੀਰ ਸਿੰਘ ਅਤੇ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਇਸ ਵਾਰ ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦ‍ਾਂ ਵਡੇ ਫ਼ਰਕ ਨਾਲ ਜਿੱਤਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ