JALANDHAR WEATHER

ਪੁਲਿਸ ਨੇ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ 3 ਕਰੋੜ ਦੀ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਅਟਾਰੀ, 19 ਮਈ (ਰਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੁਖੀ ਸ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦ ਉਨ੍ਹਾਂ ਵਲੋਂ ਨਾਕੇ ਦੌਰਾਨ ਪਾਕਿਸਤਾਨ ਤੋਂ ਆਈ 598 ਗਰਾਮ ਹੈਰੋਇਨ ਜਿਸਦੀ ਅੰਤਰਰਾਸ਼ਟਰੀ ਮਾਰਕੀਟ 'ਚ ਕੀਮਤ ਕਰੀਬ 3 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਨੇ ਦੋਸ਼ੀ ਕਿਰਪਾਲ ਸਿੰਘ ਵਾਸੀ ਭਡਿਆਰ ਰੋੜਾਵਾਲਾ ਕਲਾਂ ਨੂੰ ਗਿੑਫ਼ਤਾਰ ਕਰਕੇ ਥਾਣਾ ਘਰਿੰਡਾ ਦੇ ਮੁੱਖੀ ਅਰਜਨ ਕੁਮਾਰ ਦੀ ਪੁਲਿਸ ਪਾਰਟੀ 'ਚ ਪਰਚਾ ਦਰਜ ਕਰ ਦਿੱਤਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ