ਤਾਜਾ ਖ਼ਬਰਾਂ


ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  12 minutes ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  19 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  24 minutes ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ...
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  30 minutes ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ...
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  49 minutes ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ...
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  59 minutes ago
ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ...
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ...
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 1 hour ago
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ...
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 1 hour ago
ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ...
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 1 hour ago
ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ...
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ...
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 2 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ..........................
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ...
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 2 hours ago
ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ...
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 2 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 3 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 3 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪਹਿਲਾ ਸਫ਼ਾ

ਪੁਲਵਾਮਾ 'ਚ ਗ੍ਰਨੇਡ ਹਮਲਾ-ਜਵਾਨ ਜ਼ਖ਼ਮੀ

ਸ੍ਰੀਨਗਰ, 7 ਮਈ (ਏਜੰਸੀ)-ਦਹਿਸ਼ਤਗਰਦਾਂ ਨੇ ਇਕ ਵਾਰ ਫਿਰ ਘਾਟੀ 'ਚ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਅੱਜ ਸ਼ਾਮ ਸਮੇਂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਹਾਬ ਚੌਕ ਨੇੜੇ ਸੁਰੱਖਿਆ ਵਜੋਂ ਤਾਇਨਾਤ ...

ਪੂਰੀ ਖ਼ਬਰ »

ਪੰਜਾਬ 'ਚ ਜੇਲ੍ਹਾਂ ਦੀ ਸੁਰੱਖਿਆ ਲਈ ਸੀ. ਆਈ. ਐਸ. ਐਫ. ਦੇ 200 ਕਮਾਂਡੋ ਤਾਇਨਾਤ ਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਪੰਜਾਬ ਵਿਚ ਅੱਤਵਾਦ ਮੁੜ ਉਭਰਨ ਦੀਆਂ ਰਿਪੋਰਟਾਂ ਦਰਮਿਆਨ ਕੇਂਦਰ ਨੇ ਪੰਜਾਬ ਦੀਆਂ ਉੱਚ ਸੁਰੱਖਿਆ ਵਾਲੀਆਂ 6 ਜੇਲ੍ਹਾਂ ਜਿਥੇ ਖਾਲਿਸਤਾਨੀ ਖਾੜਕੂਆਂ ਸਮੇਤ ਖ਼ਤਰਨਾਕ ਅਪਰਾਧੀ ਬੰਦ ਹਨ ਦੀ ਰਾਖੀ ਲਈ ਕੇਂਦਰੀ ਸਨਅਤੀ ਸੁਰੱਖਿਆ ਬਲ (ਸੀ. ...

ਪੂਰੀ ਖ਼ਬਰ »

ਸਲਮਾਨ ਖਾਨ ਦੀ ਅਗਲੀ ਸੁਣਵਾਈ 17 ਜੁਲਾਈ ਨੂੰ

ਜੋਧਪੁਰ, 7 ਮਈ (ਏਜੰਸੀ)-ਇਥੋਂ ਦੀ ਇਕ ਸਥਾਨਕ ਅਦਾਲਤ ਨੇ ਸਾਲ 1998 ਦੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ (52) ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਣ ਵਾਲੀ ਸੁਣਵਾਈ 17 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਚੰਦਰ ਕੁਮਾਰ ਸੋਂਗਰਾ ...

ਪੂਰੀ ਖ਼ਬਰ »

ਹਵਾਲਾ ਮਾਮਲੇ 'ਚ ਲਾਲੂ ਦੀ ਬੇਟੀ ਮੀਸਾ ਭਾਰਤੀ ਤੇ ਜਵਾਈ ਅਦਾਲਤ 'ਚ ਪੇਸ਼

ਨਵੀਂ ਦਿੱਲੀ, 7 ਮਈ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਮੀਸਾ ਭਾਰਤੀ ਤੇ ਉਸ ਦੇ ਪਤੀ ਸ਼ੀਲੇਸ਼ ਕੁਮਾਰ ਨੂੰ ਅੱਜ ਹਵਾਲਾ ਮਾਮਲੇ 'ਚ ਇਥੋਂ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਕੇਂਦਰੀ ਜਾਂਚ ...

ਪੂਰੀ ਖ਼ਬਰ »

ਬੱਚਿਆਂ ਨੂੰ ਅੱਤਵਾਦ ਤੇ ਮੌਤ ਦੇ ਮੂੰਹ 'ਚ ਜਾਣ ਤੋਂ ਬਚਾਓ-ਮਹਿਬੂਬਾ

ਸ੍ਰੀਨਗਰ, 7 ਮਈ (ਏਜੰਸੀ)- ਜੰਮੂ-ਕਸ਼ੀਮਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਘਾਟੀ 'ਚ ਹਿੰਸਾ ਦੇ ਖ਼ਾਤਮੇ ਲਈ ਕੋਈ ਸ਼ਾਂਤੀਪੂਰਨ ਰਸਤਾ ਲੱਭੇ ਤਾਂ ਕਿ ਗੁੰਮਰਾਹ ਹੋਏ ਬੱਚਿਆਂ ਦੇ ਨਾਲ-ਨਾਲ ਸੁਰੱਖਿਆ ਕਰਮੀਆਂ ਦੀਆਂ ਕੀਮਤੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਰਕਾਰੀ ਬੰਗਲਿਆਂ ਦੇ ਹੱਕਦਾਰ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਵਾਲੇ ਸ਼ਖ਼ਸ ਨੂੰ ਆਮ ਨਾਗਰਿਕ ਦੇ ਬਰਾਬਰ ਹੋਣ ਦਾ ਤਰਕ ਦਿੰਦਿਆਂ ਉੱਤਰ ਪ੍ਰਦੇਸ਼ ਦੇ ਕਈ ਸਾਬਕਾ ਮੁੱਖ ਮੰਤਰੀਆਂ ਨੂੰ 'ਬੇਘਰ' ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਜ ਦਿੱਤੇ ਆਦੇਸ਼ ...

ਪੂਰੀ ਖ਼ਬਰ »

'ਆਪ' ਨੇਤਾ ਆਸ਼ੂਤੋਸ਼ ਖ਼ਿਲਾਫ਼ ਪਰਚਾ ਦਰਜ ਕਰਨ ਦਾ ਹੁਕਮ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਅੱਜ ਸ਼ਹਿਰ ਦੀ ਇਕ ਅਦਾਲਤ ਨੇ ਦਿੱਲੀ ਪੁਲਿਸ ਨੂੰ 2016 ਵਿਚ ਆਪਣੇ ਬਲਾਗ ਵਿਚ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਜਵਾਹਰ ਲਾਲ ਨਹਿਰੂ ਖ਼ਿਲਾਫ਼ ਅਸ਼ਲੀਲ ਟਿੱਪਣੀਆਂ ਲਿਖਣ ਬਦਲੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਲਾਦੀਮੀਰ ਪੁਤਿਨ ਨੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਮਾਸਕੋ, 7 ਮਈ (ਪੀ. ਟੀ. ਆਈ.)-ਵਲਾਦੀਮੀਰ ਪੁਤਿਨ ਨੇ ਅੱਜ ਕਰੇਮਲਿਨ ਵਿਚ ਇਕ ਸਮਾਰੋਹ ਵਿਖੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ ਜਿਸ ਨਾਲ ਉਨ੍ਹਾਂ ਦਾ ਲਗਪਗ ਦੋ ਦਹਾਕੇ ਦਾ ਸ਼ਾਸਨ 6 ਸਾਲ ਲਈ ਹੋਰ ਵਧ ਗਿਆ ਹੈ। ਰੂਸੀ ਸੰਵਿਧਾਨ 'ਤੇ ਹੱਥ ਰੱਖ ਕੇ ਪੁਤਿਨ ਨੇ ...

ਪੂਰੀ ਖ਼ਬਰ »

ਮਨਮੋਹਨ ਨੇ ਆਰਥਿਕ ਬਦਇੰਤਜ਼ਾਮੀ ਲਈ ਕੀਤੇ ਮੋਦੀ 'ਤੇ ਹਮਲੇ

ਕਿਹਾ, ਆਮ ਲੋਕਾਂ ਦਾ ਬੈਂਕਿੰਗ ਖ਼ੇਤਰ 'ਚ ਘਟ ਰਿਹਾ ਹੈ ਭਰੋਸਾ

ਬੈਂਗਲੁਰੂ, 7 ਮਈ (ਪੀ. ਟੀ. ਆਈ.)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਮੋਦੀ ਸਰਕਾਰ 'ਤੇ ਉਸ ਦੀਆਂ ਵਿਨਾਸ਼ਕਾਰੀ ਨੀਤੀਆਂ ਅਤੇ ਆਰਥਿਕ ਬਦਇੰਤਜ਼ਾਮੀ ਲਈ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਦੇਸ਼ ਜਿਸ ਤਰ੍ਹਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਉਸ ਤੋਂ ਬਚਿਆ ...

ਪੂਰੀ ਖ਼ਬਰ »

ਦਿੱਲੀ 'ਚ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ ਦਾ ਕਤਲ

ਨਵੀਂ ਦਿੱਲੀ, 7 ਮਈ (ਏਜੰਸੀ)-ਪੱਛਮੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਇਕ ਡਿਸਕ ਜੋਕੀ (ਡੀ. ਜੇ.) ਨੇ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਇਕ 28 ਸਾਲਾ ਨੌਜਵਾਨ ਵਿਜੇਦੀਪ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੱਛਮੀ) ...

ਪੂਰੀ ਖ਼ਬਰ »

ਰਾਹੁਲ ਵਲੋਂ ਕਰਨਾਟਕ 'ਚ ਸਾਈਕਲ ਚਲਾ ਕੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਬੈਲ ਗੱਡੀ ਦੀ ਸਵਾਰੀ ਵੀ ਕੀਤੀ

ਬੈਂਗਲੁਰੂ, 7 ਮਈ (ਏਜੰਸੀ)- ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਥੋਂ ਦੇ ਕੋਲਾਰ ਪੁੱਜੇ ਰਾਹੁਲ ਗਾਂਧੀ ਨੇ ਸਾਈਕਲ ਚਲਾ ਕੇ ਅਤੇ ਬੈਲਗੱਡੀ ਦੀ ਸਵਾਰੀ ਕਰਕੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਜਪਾ ...

ਪੂਰੀ ਖ਼ਬਰ »

ਦਿੱਲੀ ਤੇ ਰਾਜਸਥਾਨ 'ਚ ਤੇਜ਼ ਝੱਖੜ, ਹਿਮਾਚਲ 'ਚ ਉੱਚੀਆਂ ਪਹਾੜੀਆਂ 'ਤੇ ਬਰਫ਼ਬਾਰੀ

ਉੱਤਰੀ ਭਾਰਤ 'ਚ ਅੱਜ ਝੱਖੜ, ਗੜ੍ਹੇਮਾਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ/ਸ਼ਿਮਲਾ, 7 ਮਈ (ਜਗਤਾਰ ਸਿੰਘ, ਏਜੰਸੀਆਂ)-ਦਿੱਲੀ, ਐਨ. ਸੀ. ਆਰ, ਹਰਿਆਣਾ ਅਤੇ ਰਾਜਸਥਾਨ ਸਣੇ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਅੱਜ ਸ਼ਾਮ ਤੇਜ਼ ਝੱਖੜ ਅਤੇ ਧੂੜ ਭਰੀ ਹਨੇਰੀ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਅਤੇ ਐਨ. ਸੀ. ...

ਪੂਰੀ ਖ਼ਬਰ »

ਪੇਸ਼ੀ 'ਤੇ ਆਏ 2 ਦੋਸ਼ੀਆਂ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ-ਹੌਲਦਾਰ ਦੀ ਮੌਤ

* ਦੋ ਹਮਲਾਵਰ ਗ੍ਰਿਫ਼ਤਾਰ * ਏ.ਐਸ.ਆਈ. ਸਮੇਤ 3 ਜ਼ਖ਼ਮੀ

ਹਿਸਾਰ, 7 ਮਈ (ਅਜੀਤ ਬਿਊਰੋ)-ਅਗਵਾ ਦੇ ਮਾਮਲੇ 'ਚ ਅਦਾਲਤ 'ਚ ਪੇਸ਼ੀ 'ਤੇ ਲਿਆਂਦੇ 2 ਦੋਸ਼ੀਆਂ 'ਤੇ 3 ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਦੌਰਾਨ ਹੌਲਦਾਰ ਨੂੰ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੇਸ਼ੀ 'ਤੇ ਲਿਆਂਦੇ ਗਏ ਇਕ ਦੋਸ਼ੀ ਦੇ ਪੈਰਾਂ 'ਚ ਵੀ ਗੋਲੀ ਲੱਗੀ ਹੈ, ਜਦ ਕਿ ਦੂਜੇ ...

ਪੂਰੀ ਖ਼ਬਰ »

ਰੇਤ ਖਣਨ ਬਾਰੇ ਕੈਬਨਿਟ ਸਬ-ਕਮੇਟੀ ਨੇ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

ਚੰਡੀਗੜ੍ਹ, 7 ਮਈ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੇਤ ਖਣਨ ਬਾਰੇ ਵਿਆਪਕ ਤੇ ਕਾਰਗਰ ਨੀਤੀ ਬਣਾਉਣ ਸਬੰਧੀ ਕੈਬਨਿਟ ਸਬ ਕਮੇਟੀ ਵਲੋਂ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸੌਂਪ ਦਿੱਤੀ ਗਈ। ਸ.ਸਿੱਧੂ ਜੋ ਇਸ ਕਮੇਟੀ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

ਚੰਡੀਗੜ੍ਹ, 7 ਮਈ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਮੰਗਲਵਾਰ ਨੂੰ ਇਥੇ ਬਾਅਦ ਦੁਪਹਿਰ ਹੋਣ ਵਾਲੀ ਮੀਟਿੰਗ ਵਲੋਂ ਲੰਬੇ ਸਮੇਂ ਤੋਂ ਨਜਾਇਜ਼ ਕਾਲੋਨੀਆਂ ਵਿਚਲੀਆਂ ਉਸਾਰੀਆਂ ਨੂੰ ਰੈਗੂਲਰ ਕਰਨ ਦਾ ਏਜੰਡਾ ਫਿਰ ਲਿਆਂਦਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਕਾਲੋਨੀਆਂ ਵਿਚਲੀਆਂ ਉਹ ਇਮਾਰਤਾਂ ਨੂੰ ਨਿਯਮਤ ਕੀਤਾ ਜਾ ਸਕੇ ਜੋ ਨਰਮ ਕੀਤੀਆਂ ਜਾ ਰਹੀਆਂ ਸ਼ਰਤਾਂ ਦੇ ਘੇਰੇ ਵਿਚ ਆਉਂਦੀਆਂ ਹਨ ਅਤੇ ਜਿਨ੍ਹਾਂ ਨੂੰ ਗਿਰਾਇਆ ਜਾਣਾ ਵੀ ਸੰਭਵ ਨਹੀਂ। ਸਥਾਨਕ ਸਰਕਾਰਾਂ ਵਿਭਾਗ ਵਲੋਂ ਪੇਸ਼ ਕੀਤੇ ਜਾ ਰਹੇ ਇਸ ਏਜੰਡੇ ਅਨੁਸਾਰ ਬਹੁਤ ਸਾਰੇ ਸ਼ਹਿਰਾਂ ਵਿਚ ਨਜਾਇਜ਼ ਕਾਲੋਨੀਆਂ ਵਿਚ ਵੀ ਕਾਫ਼ੀ ਇਮਾਰਤਾਂ ਨਿਯਮਾਂ ਨੂੰ ਪੂਰਾ ਕਰਦੀਆਂ ਹਨ, ਜਿਨ੍ਹਾਂ ਨੂੰ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ, ਜਦੋਂਕਿ ਕਈ ਹੋਰ ਅਜਿਹੀਆਂ ਹਨ, ਜਿਨ੍ਹਾਂ ਵਿਚ ਅੱਗ ਬੁਝਾਊ ਸਿਸਟਮ ਲੱਗੇ ਹੋਏ ਹਨ ਜਿਸ ਕਾਰਨ ਉਨ੍ਹਾਂ ਨੂੰ ਰੈਗੂਲਰ ਕੀਤਾ ਜਾ ਸਕਦਾ ਹੈ। ਸੂਚਨਾ ਅਨੁਸਾਰ ਰਾਜ ਸਰਕਾਰ ਉਕਤ ਸਕੀਮ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦੇਣਾ ਚਾਹੁੰਦੀ ਹੈ। ਮੰਤਰੀ ਮੰਡਲ ਦੀ ਇਸ ਬੈਠਕ ਵਿਚ ਸਿਹਤ ਵਿਭਾਗ ਵਿਚ 282 ਨਰਸਾਂ ਦੀ ਭਰਤੀ ਕਰਨ ਸਬੰਧੀ ਵੀ ਏਜੰਡਾ ਲਿਆਂਦਾ ਜਾ ਰਿਹਾ ਹੈ। ਇਨ੍ਹਾਂ ਨਰਸਾਂ ਨੂੰ ਭਰਤੀ ਕਰਨ ਦਾ ਮਗਰਲੀ ਅਕਾਲੀ-ਭਾਜਪਾ ਸਰਕਾਰ ਵਲੋਂ ਫੈਸਲਾ ਕੀਤਾ ਗਿਆ ਸੀ ਲੇਕਿਨ ਸੱਤਾ ਵਿਚ ਤਬਦੀਲੀ ਤੋਂ ਬਾਅਦ ਇਹ ਭਰਤੀ ਦਾ ਮਾਮਲਾ ਲਗਾਤਾਰ ਲਟਕਦਾ ਗਿਆ ਕਿਉਂਕਿ ਕਾਂਗਰਸ ਸਰਕਾਰ ਵਲੋਂ ਆਰਥਿਕ ਸੰਕਟ ਕਾਰਨ ਨਵੀਆਂ ਭਰਤੀਆਂ 'ਤੇ ਰੋਕ ਲਗਾ ਦਿੱਤੀ ਗਈ ਸੀ। ਇਹ ਵੀ ਪਤਾ ਲੱਗਾ ਹੈ ਕਿ ਮੀਟਿੰਗ ਵਿਚ ਕਨਫਲਿਕਟ ਆਫ਼ ਇੰਟਰੈਸਟ ਸਬੰਧੀ ਕਾਨੂੰਨ ਲਿਆਉਣ ਦਾ ਪ੍ਰਸਤਾਵ ਵੀ ਪੇਸ਼ ਕੀਤਾ ਜਾ ਰਿਹਾ ਹੈ। ਹਾਲਾਂਕਿ ਉਕਤ ਕਾਨੂੰਨ ਲਈ ਵਿਧਾਨ ਸਭਾ ਵਿਚ ਬਿੱਲ ਪਾਸ ਕਰਵਾਇਆ ਜਾਣਾ ਜ਼ਰੂਰੀ ਹੋਵੇਗਾ। ਬੀਤੇ ਦਿਨੀਂ ਰਾਣਾ ਗੁਰਜੀਤ ਸਿੰਘ ਦੇ ਮਾਮਲੇ ਵਿਚ ਉਠੇ ਇਤਰਾਜ਼ਾਂ ਤੋਂ ਬਾਅਦ ਰਾਜ ਸਰਕਾਰ ਵੱਲੋਂ ਉਕਤ ਪ੍ਰਸਤਾਵ ਲਿਆਉਣ ਦਾ ਫੈਸਲਾ ਲਿਆ ਸੀ ਜਿਸ ਅਨੁਸਾਰ ਜਿਸ ਵਪਾਰ ਜਾਂ ਕੰਮ ਕਾਜ ਵਿਚ ਕਿਸੇ ਵਿਧਾਨਕਾਰ ਦੀ ਹਿੱਸੇਦਾਰੀ ਜਾਂ ਦਿਲਚਸਪੀ ਰਹੀ ਹੋਵੇਗੀ ਉਸ ਨੂੰ ਉਕਤ ਵਿਭਾਗ ਦਾ ਮੰਤਰੀ ਨਹੀਂ ਬਣਾਇਆ ਜਾ ਸਕੇਗਾ। ਮੰਤਰੀ ਮੰਡਲ ਵਲੋਂ ਨਵੀਂ ਖਣਨ ਨੀਤੀ ਸਬੰਧੀ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਅਤੇ ਨਵੀਂ ਖੇਤੀ ਨੀਤੀ ਸਬੰਧੀ ਵੀ ਗੈਰ ਰਸਮੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ ਜਦੋਂਕਿ ਹੋਰ ਨੀਤੀਆਂ ਨੂੰ ਸਰਕਾਰੀ ਪੱਧਰ 'ਤੇ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਹੀ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਦੀ ਇਹ ਬੈਠਕ ਕੱਲ੍ਹ ਬਾਅਦ ਦੁਪਹਿਰ 3.30 ਵਜੇ ਮੁੱਖ ਮੰਤਰੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਹੋਵੇਗੀ ਜਿਸ ਵਿਚ ਨਵੇਂ ਬਣੇ ਸਾਰੇ ਮੰਤਰੀ ਵੀ ਬਕਾਇਦਾ ਹਾਜ਼ਰ ਹੋਣਗੇ।


ਖ਼ਬਰ ਸ਼ੇਅਰ ਕਰੋ

ਗੁਰੂ ਸਾਹਿਬਾਨ ਤੇ ਪੰਜਾਬ ਦੇ ਇਤਿਹਾਸ ਤੋਂ ਬਿਨਾਂ ਬੱਚਿਆਂ ਦੀ ਸਿੱਖਿਆ ਅਧੂਰੀ-ਓ. ਪੀ. ਸੋਨੀ

ਮੁੱਖ ਮੰਤਰੀ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਗੰਭੀਰ

ਜਸਪਾਲ ਸਿੰਘ ਜਲੰਧਰ, 7 ਮਈ -ਪੰਜਾਬ ਦਾ ਆਪਣਾ ਵਿਲੱਖਣ ਅਤੇ ਗੌਰਵਮਈ ਇਤਿਹਾਸ ਹੈ ਤੇ ਇਸ ਦੇ ਪੰਨੇ ਗੁਰੂ ਸਾਹਿਬਾਨ ਤੋਂ ਲੈ ਕੇ ਮਹਾਨ ਸਿੱਖ ਜਰਨੈਲਾਂ ਦੀ ਬੇਮਿਸਾਲ ਬਹਾਦਰੀ, ਤਿਆਗ, ਸਮਰਪਣ ਅਤੇ ਕੁਰਬਾਨੀਆਂ ਨਾਲ ਭਰੇ ਪਏ ਹਨ, ਪਰ ਜੇਕਰ ਬੱਚਿਆਂ ਨੂੰ ਪੰਜਾਬ ਦੇ ਇਸ ...

ਪੂਰੀ ਖ਼ਬਰ »

ਚੀਫ਼ ਜਸਟਿਸ 'ਤੇ ਮਹਾਂਦੋਸ਼ ਲਈ ਸੁਪਰੀਮ ਕੋਰਟ ਪਹੁੰਚੀ ਕਾਂਗਰਸ

ਅੱਜ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਕਰੇਗਾ ਸੁਣਵਾਈ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ ਸਭਾਪਤੀ ਵਲੋਂ ਚੀਫ਼ ਜਸਟਿਸ ਦੀਪਕ ਮਿਸ਼ਰਾ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਖਾਰਜ ਕਰਨ ਤੋਂ ਬਾਅਦ ਕਾਂਗਰਸ ਨੇ ਹੁਣ ਸੁਪਰੀਮ ਕੋਰਟ ਵੱਲ ਰੁਖ਼ ਕੀਤਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਅਮੀ ...

ਪੂਰੀ ਖ਼ਬਰ »

ਕਸ਼ਮੀਰ 'ਚ ਪਥਰਾਅ ਦੌਰਾਨ ਇਕ ਸੈਲਾਨੀ ਦੀ ਮੌਤ

ਸ੍ਰੀਨਗਰ, 7 ਮਈ (ਏਜੰਸੀ)-ਸ੍ਰੀਨਗਰ 'ਚ ਅੱਜ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਹੋਈਆਂ ਝੜਪਾਂ ਦੌਰਾਨ ਹੋਏ ਪਥਰਾਅ 'ਚ ਜ਼ਖਮੀ ਹੋਏ ਤਾਮਿਲਨਾਡੂ ਨਾਲ ਸਬੰਧਿਤ ਇਕ ਸੈਲਾਨੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲਾ ਪਠਾਨਕੋਟ ਤਬਦੀਲ

ਸੁਪਰੀਮ ਕੋਰਟ ਵਲੋਂ ਸੀ. ਬੀ. ਆਈ. ਜਾਂਚ ਤੋੋਂ ਇਨਕਾਰ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕਠੂਆ 'ਚ 8 ਸਾਲਾ ਬੱਚੀ ਦੇ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਦੀ ਸੁਣਵਾਈ ਪਠਾਨਕੋਟ ਤਬਦੀਲ ਕਰ ਦਿੱਤੀ ਹੈ। ਘਟਨਾ ਦੀ ਸ਼ਿਕਾਰ ਬੱਚੀ ਦੇ ਪਿਤਾ ਨੇ ਨਿਰਪੱਖ ਨਿਆਂ ਦੀ ਗੁਹਾਰ ਲਾਉਂਦਿਆਂ ਮਾਮਲੇ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਇਤਿਹਾਸ ਦੇ ਸਿਲੇਬਸ ਦੀ ਨਜ਼ਰਸਾਨੀ ਲਈ 6 ਮੈਂਬਰੀ ਕਮੇਟੀ ਦਾ ਐਲਾਨ

* ਇਤਿਹਾਸਕਾਰ ਡਾ: ਕਿਰਪਾਲ ਸਿੰਘ ਹੋਣਗੇ ਕਮੇਟੀ ਦੇ ਚੇਅਰਮੈਨ * ਪਾਕਿ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਕੇਂਦਰ ਪਹਿਲਕਦਮੀ ਕਰੇ-ਕੈਪਟਨ

ਹਰਕਵਲਜੀਤ ਸਿੰਘ ਚੰਡੀਗੜ੍ਹ, 7 ਮਈ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਿਆਰ੍ਹਵੀਂ ਤੇ ਬਾਰ੍ਹਵੀਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਤਬਦੀਲੀਆਂ ਨੂੰ ਲੈ ਕੇ ਰਾਜ ਵਿਚ ਉੱਠੇ ਰੋਸ ਨੂੰ ਭਾਂਪਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਤਿਹਾਸ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX