ਤਾਜਾ ਖ਼ਬਰਾਂ


ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  21 minutes ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  33 minutes ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  45 minutes ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  55 minutes ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਏਸ਼ੀਅਨ ਕੁਮਿਤੇ ਚੈਂਪੀਅਨਸ਼ਿਪ 'ਚ ਸੁਧਾ, ਪਾਰਸ ਤੇ ਆਦਿਤਿਆ ਨੇ ਜਿੱਤੇ ਸੋਨੇ ਦੇ ਤਗਮੇ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਟਾਂਡਾ ਦੀ ਇੰਟਰਨੈਸ਼ਨਲ ਕਰਾਟੇਕਾ ਸੁਧਾ ਸਿੱਲੀ, ਚੌਧਰੀ ਬਲਵੀਰ ਪਬਲਿਕ ਸਕੂਲ ਦੇ ਪਾਰਸ ਕੁਮਾਰ ਤੇ ਦੋ ਵਾਰ ਦੇ ਨਾਰਥ ਇੰਡੀਆ ਚੈਂਪੀਅਨ ਆਦਿਤਿਆ ਬਖ਼ਸ਼ੀ ਨੇ ਭਾਰਤੀ ਕਰਾਟੇ ਟੀਮ ਦੀ ਨੁਮਾਇੰਦਗੀ ਕਰਦਿਆਂ ...

ਪੂਰੀ ਖ਼ਬਰ »

ਅਧਿਆਪਕ ਜਰਨੈਲ ਸਿੰਘ ਦੀ ਮੁਅਤਲੀ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਵਲੋਂ ਰੋਸ ਰੈਲੀ

ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਸਾਧੋਵਾਲ ਵਿਖੇ ਤਾਇਨਾਤ ਈ.ਟੀ.ਟੀ. ਅਧਿਆਪਕ ਜਰਨੈਲ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਮੋਰਚਾ ਗੜ੍ਹਸ਼ੰਕਰ ਅਤੇ ਹੋਰ ਜਥੇਬੰਦੀਆਂ ਵਲੋਂ ਗਾਂਧੀ ਪਾਰਕ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਡੱਲੇਵਾਲ ਕਾਲਜ ਦੇ ਪ੍ਰਬੰਧਕਾਾ ਵਲੋਂ ਲੜਕੀ ਨਾਲ ਦੁਰਵਿਹਾਰ

ਹਾਜੀਪੁਰ, 7 ਮਈ (ਰਣਜੀਤ ਸਿੰਘ)-ਬੀਤੇ ਦਿਨ ਰਿਤੂ ਰਾਣੀ ਪੁੱਤਰੀ ਸ਼ਮਸ਼ੇਰ ਸਿੰਘ ਵਾਸੀ ਫ਼ਤਿਹਪੁਰ ਕੁੱਲੀਆਾ ਬਲਾਕ ਹਾਜੀਪੁਰ ਨਾਲ ਜੋ ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨਿੰਰਗ ਮੈਨੇਜਮੈਂਟ ਡੱਲੇਵਾਲ ਨੇ ਜੋ ਵਰਤਾਰਾ ਕੀਤਾ ਹੈ ਉਹ ਅਤਿਅੰਤ ਹੀ ਘਟੀਆਪਨ ਦਾ ਸਬੂਤ ...

ਪੂਰੀ ਖ਼ਬਰ »

ਅਧਿਆਪਕ ਜਰਨੈਲ ਸਿੰਘ ਦੀ ਮੁਅਤਲੀ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਵਲੋਂ ਰੋਸ ਰੈਲੀ

ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਸਾਧੋਵਾਲ ਵਿਖੇ ਤਾਇਨਾਤ ਈ.ਟੀ.ਟੀ. ਅਧਿਆਪਕ ਜਰਨੈਲ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਮੋਰਚਾ ਗੜ੍ਹਸ਼ੰਕਰ ਅਤੇ ਹੋਰ ਜਥੇਬੰਦੀਆਂ ਵਲੋਂ ਗਾਂਧੀ ਪਾਰਕ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਦੇਸੀ ਸ਼ਰਾਬ ਦੀ ਚੱਲਦੀ ਭੱਠੀ 'ਤੇ ਛਾਪਾ, 40 ਲੀਟਰ ਲਾਹਣ ਸਮੇਤ 1 ਕਾਬੂ

ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਅਕਾਲਗੜ੍ਹ ਵਿਖੇ ਨਾਜ਼ਾਇਜ਼ ਦੇਸੀ ਸ਼ਰਾਬ ਕੱਢਣ ਲਈ ਚਲਾਈ ਜਾ ਰਹੀ ਭੱਠੀ 'ਤੇ ਛਾਪਾ ਮਾਰਕੇ ਇਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਹੈ | ਥਾਣਾ ਮੁੱਖੀ ਇੰਸਪੈਕਟਰ ਰੰਜਨਾ ...

ਪੂਰੀ ਖ਼ਬਰ »

ਉਪਗ੍ਰਹਿ ਰਾਹੀਂ ਆਕਾਸ਼ ਤੋਂ ਨਾੜ ਨੂੰ ਅੱਗ ਲਗਾਉਣ ਵਾਲਿਆਂ 'ਤੇ ਤਿੱਖੀ ਨਜ਼ਰ-ਡੀ. ਸੀ.

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਵਿਚ ਕਣਕ ਦੀ ਪਰਾਲੀ/ਨਾੜ ਨੂੰ ਅੱਗ ਲਗਾ ਕੇ ਸਾੜਨ ਦੀਆਂ ਘਟਨਾਵਾਂ 'ਤੇ ਸੈਟੇਲਾਈਟ ਜ਼ਰੀਏ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਸਾਹਮਣੇ ਆਉਣ ਵਾਲੀਆਂ ...

ਪੂਰੀ ਖ਼ਬਰ »

ਟਰਾਂਸਫਾਰਮਰ ਤੋਂ ਸਪਾਰਕਿੰਗ ਹੋਣ ਨਾਲ 8 ਏਕੜ ਨਾੜ ਤੇ 20 ਟਰਾਲੀਆਂ ਤੂੜੀਆਂ ਦੀਆਂ ਸੜੀਆਂ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਤਾਜੋਵਾਲ-ਬੱਡਲਾ ਮਾਰਗ 'ਤੇ ਬਾਅਦ ਦੁਪਹਿਰ ਬਿਜਲੀ ਦੀ ਸਪਾਰਕਿੰਗ ਨਾਲ ਅੱਗ ਲੱਗਣ ਕਾਰਨ ਕਰੀਬ 8 ਕਿੱਲੇ ਕਣਕ ਦਾ ਨਾੜ ਅਤੇ ਇਕ ਕਿਸਾਨ ਦੀਆਂ 20 ਤੂੜੀ ਦੀਆਂ ਟਰਾਲੀਆਂ ਸੜ ਜਾਣ ਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ 2 ਮਾਮਲੇ ਦਰਜ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕਰਕੇ ਇਕ ਤਸਕਰ ਨੂੰ ਨਾਮਜ਼ਦ ਕਰਕੇ 2 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਚੱਬੇਵਾਲ ਪੁਲਿਸ ਨੇ ਪਿੰਡ ਭਾਮ ਦੇ ਵਾਸੀ ਕਰਮਵੀਰ ਸਿੰਘ ਨੂੰ ਕਾਬੂ ਕਰਕੇ ਉਸ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਗੋਲੀਆਂ ਸਮੇਤ 1 ਕਾਬੂ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਾਡਲ ਟਾਊਨ ਦੀ ਪੁਲਿਸ ਨੇ ਰੌਸ਼ਨ ...

ਪੂਰੀ ਖ਼ਬਰ »

ਜੂਆ ਖੇਡਦੇ 7 ਦੋਸ਼ੀ ਕਾਬੂ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਬਹਾਦਰਪੁਰ 'ਚ ਸਥਿਤ ਇੱਕ ਪਾਰਕ 'ਚ ਜੂਆ ਖੇਡਦੇ 7 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਤੋਂ 7 ਹਜ਼ਾਰ 780 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਜਸਪ੍ਰੀਤ ਸਿੰਘ, ...

ਪੂਰੀ ਖ਼ਬਰ »

ਵਜ਼ੀਫ਼ਾ ਨਾ ਮਿਲਣ ਤੋਂ ਪ੍ਰੇਸ਼ਾਨ ਵਿਦਿਆਰਥਣਾਂ ਦਾ ਪਿਤਾ ਹੋ ਰਿਹੈ ਖੱਜਲ-ਖੁਆਰ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਇਕ ਪਾਸੇ ਸਰਕਾਰ ਵਲੋਂ ਵਿਦਿਆਰਥਣਾਂ ਦੇ ਭਵਿੱਖ ਨੂੰ ਹੋਰ ਬਿਹਤਰ ਬਣਾਉਣ ਲਈ ਵੱਖ-ਵੱਖ ਸਕੀਮਾਂ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਆਲਮ ਇਹ ਹੈ ਕਿ ਦੋ ਜੁੜਵਾ ਭੈਣਾਂ ਦੇ ਵਜ਼ੀਫੇ ਦੀ ਰਾਸ਼ੀ ਲੈਣ ਲਈ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ 'ਚ ਖ਼ੂਨਦਾਨ ਕੈਂਪ 13 ਨੂੰ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਸੰਤ ਨਿਰੰਕਾਰੀ ਸਤਿਸੰਗ ਭਵਨ ਅਸਲਾਮਾਬਾਦ ਹੁਸ਼ਿਆਰਪੁਰ 'ਚ ਖੂਨਦਾਨ ਕੈਂਪ 13 ਮਈ ਦਿਨ ਐਤਵਾਰ ਨੁੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਪ੍ਰਬੰਧਕ ਸੁਭੱਦਰਾ ਦੇਵੀ ਨੇ ਦੱਸਿਆ ਕਿ ਇਹ ਕੈਂਪ ਸਵੇਰੇ 8 ਤੋਂ ਦੁਪਹਿਰ 2 ਵਜੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 2 ਲੱਖ 98 ਹਜ਼ਾਰ 340 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ-ਡੀ. ਸੀ.

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ 2 ਲੱਖ 98 ਹਜ਼ਾਰ 340 ਮੀਟਿ੍ਕ ਟਨ ਬੀਤੀ ਸ਼ਾਮ ਤੱਕ ਹੋ ਚੁੱਕੀ ਹੈ, ਜਦਕਿ 2,98,483 ਮੀਟਿ੍ਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋ ਚੁੱਕੀ ਹੈ | ਇਸ ਤੋਂ ਇਲਾਵਾ ਖਰੀਦੀ ਗਈ ਕਣਕ ...

ਪੂਰੀ ਖ਼ਬਰ »

ਪਾਰਟੀ ਵਲੋੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੀ-ਬੀਬੀ ਅਮਨਿੰਦਰ ਕੌਰ

ਹੁਸ਼ਿਆਰਪੁਰ, 7 ਮਈ (ਨਰਿੰਦਰ ਸਿੰਘ ਬੱਡਲਾ)-ਇਸਤਰੀ ਅਕਾਲੀ ਦਲ ਸ਼ਹਿਰੀ ਵਲੋਂ ਐਲਾਨੀ ਜਥੇਬੰਦੀ 'ਚ ਬੀਬੀ ਅਮਨਿੰਦਰ ਕੌਰ ਤਨੂੰਲੀ ਨੂੰ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸ਼ਹਿਰੀ ਬਣਾਇਆ ਗਿਆ | ਇਸ ਨਿਯੁਕਤੀ ਲਈ ਉਨ੍ਹਾਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਰਾਜਪੁਰ ਭਾਈਆਂ ਸਕੂਲ ਨੂੰ ਸੋਨੀ ਪਰਿਵਾਰ ਵਲੋਂ ਵਾਟਰ ਕੂਲਰ ਭੇਟ

ਚੱਬੇਵਾਲ, 7 ਮਈ (ਪੱਟੀ)-ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਨੂੰ ਪੀਣ ਵਾਲੇ ਠੰਢੇ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਵਾਸਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਨੂੰ ਸੋਨੀ ਪਰਵਾਰ ਰਾਜਪੁਰ ਭਾਈਆਂ ਵਲੋਂ ਸਵ: ਰਕੇਸ਼ ਸੋਨੀ ਦੀ ਯਾਦ ਵਿਚ ਵਾਟਰ ਕੂਲਰ ਦਾਨ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਐਡਵਰਟਾਈਜ਼ਮੈਂਟ ਸ਼ੋਅ ਕਰਵਾਇਆ

ਮੁਕੇਰੀਆਂ, 7 ਮਈ (ਸਰਵਜੀਤ ਸਿੰਘ)-ਅੱਜ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਡਾਇਰੈਕਟਰ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਦੀ ਅਗਵਾਈ ਹੇਠ ਐਡਵਰਟਾਈਜ਼ਮੈਂਟ ਸ਼ੋਅ ਕਰਵਾਇਆ ਗਿਆ, ਜਿਸ ਵਿਚ ਅੱਠਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ:) ਦਸੂਹਾ ਦੀ ਇੱਕ ਵਿਸ਼ੇਸ਼ ਮੀਟਿੰਗ

ਦਸੂਹਾ, 7 ਮਈ (ਭੁੱਲਰ)-ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ.) ਦਸੂਹਾ ਦੀ ਇੱਕ ਵਿਸ਼ੇਸ਼ ਮੀਟਿੰਗ ਕੇ.ਐਮ.ਐਸ. ਕਾਲਜ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਸ਼ਹੀਦ ਭਗਤ ਸਿੰਘ ਸੈਮੀਨਾਰ ਹਾਲ ਵਿਖੇ ਕਮਾਡੈਂਟ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਕੰਢੀ ਦੇ ਟਿਊਬਵੈੱਲਾਂ ਦੀ ਬਿਜਲੀ 'ਚ ਕਟੌਤੀ ਕਰਨ ਦੇ ਵਿਰੋਧ 'ਚ ਹੋਈ ਮੀਟਿੰਗ

ਹਰਿਆਣਾ, 7 ਮਈ (ਹਰਮੇਲ ਸਿੰਘ ਖੱਖ)-ਸੁੂਬੇ ਦੀ ਕਾਂਗਰਸ ਸਰਕਾਰ ਵਲੋਂ ਕੰਢੀ ਦੇ ਟਿਊਬਵੈਲਾਂ ਨੂੰ 24 ਘੰਟੇ ਦਿੱਤੀ ਜਾਂਦੀ ਬਿਜਲੀ ਸਪਲਾਈ 'ਚ ਕਟੌਤੀ ਕਰਨ ਦੀ ਜੋ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਬਹੁਤ ਮੰਦਭਾਗੀ ਗੱਲ ਹੈ ਕਿੳਾੁਕਿ ਇਸ ਖੇਤਰ ਦੀਆਂ ਜ਼ਮੀਨਾਂ ਨੂੰ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰੇਲਵੇ ਸਟੇਸ਼ਨ ਦੇ ਕਰੀਬ ਇੱਕ ਨੌਜਵਾਨ ਦੀ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਸ਼ਾਮ ਸੁੰਦਰ ਨੇ ਦੱਸਿਆ ਕਿ ਕਰੀਬ 4 ਵਜੇ ਰੇਲਵੇ ਸਟੇਸ਼ਨ ਦੇ ਕੋਲ ਹੀ ਇੱਕ 25 ਸਾਲ ਦਾ ਨੌਜਵਾਨ ...

ਪੂਰੀ ਖ਼ਬਰ »

ਗੈਰ ਕਾਨੂੰਨੀ ਮਾਈਨਿੰਗ ਕਰਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਚੱਬੇਵਾਲ, 7 ਮਈ (ਰਾਜਾ ਸਿੰਘ ਪੱਟੀ)-ਡੀ.ਐਸ.ਪੀ. ਗੁਰਜੀਤਪਾਲ ਸਿੰਘ ਦੀ ਅਗਵਾਈ 'ਚ ਐਸ.ਆਈ. ਬਲਵਿੰਦਰ ਸਿੰਘ ਥਾਣਾ ਮੁਖੀ ਚੱਬੇਵਾਲ ਨੇ ਦੱਸਿਆ ਕਿ ਬਿਛੋਹੀ ਚੋਅ ਤੋਂ ਗੈਰ ਕਾਨੂੰਨੀ ਮਾਈਨਿੰਗ ਕਰਨ 'ਤੇ ਗੁਰਮੇਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜੰਡੋਲੀ ਨੂੰ ਸਮੇਤ ਰੇਤਾ ...

ਪੂਰੀ ਖ਼ਬਰ »

ਪਿਛਲੇ 3 ਦਿਨਾਂ ਤੋਂ ਲਾਪਤਾ ਨੌਜਵਾਨ ਜੰਮੂ ਤੋਂ ਮਿਲਿਆ

ਦਸੂਹਾ, 7 ਮਈ (ਭੁੱਲਰ)-ਬੀਤੇ 3 ਦਿਨਾਂ ਤੋਂ ਅਚਾਨਕ ਭੇਦਭਰੀ ਹਾਲਤ ਵਿਚ ਲਾਪਤਾ ਹੋਏ ਨੌਜਵਾਨ ਗੌਰਵ ਸ਼ਰਮਾ ਪੁੱਤਰ ਰਜਿੰਦਰ ਪ੍ਰਸ਼ਾਦ ਸ਼ਰਮਾ ਦੇ ਮਿਲਣ ਕਾਰਨ ਦਸੂਹਾ ਸ਼ਹਿਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਐਸ.ਐਚ.ਓ. ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਗੌਰਵ ਸ਼ਰਮਾ ਦੇ ਮਿਲਣ ਦੀ ਸੂਚਨਾ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਦਿੱਤੀ ਗਈ | ਉਨ੍ਹਾਂ ਜੰਮੂ ਦੇ ਐਸ.ਐਸ.ਪੀ. ਨਾਲ ਤੁਰੰਤ ਸੰਪਰਕ ਕਰਕੇ ਗੌਰਵ ਸ਼ਰਮਾ ਦੇ ਲਾਪਤਾ ਹੋਣ ਸਬੰਧੀ ਦੱਸਿਆ | ਇਸ ਮੌਕੇ ਜੰਮੂ ਦੀ ਪੁਲਿਸ ਨੇ ਗੌਰਵ ਸ਼ਰਮਾ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ | ਉਨ੍ਹਾਂ ਦੱਸਿਆ ਕਿ ਉਸ ਨੂੰ ਦਸੂਹਾ ਲਿਆਉਣ ਲਈ ਏ.ਐਸ.ਆਈ. ਪਵਨ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਜੰਮੂ ਰਵਾਨਾ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਗੌਰਵ ਸ਼ਰਮਾ ਦੇ ਇੱਥੇ ਆਉਣ 'ਤੇ ਹੀ ਉਸ ਦੇ ਲਾਪਤਾ ਹੋਣ ਸਬੰਧੀ ਸਾਰੇ ਇੰਕਸ਼ਾਫ਼ ਹੋਣਗੇ | ਖ਼ਬਰ ਲਿਖੇ ਜਾਣ ਤੱਕ ਦਸੂਹਾ ਦੇ ਲੋਕ ਗੌਰਵ ਸ਼ਰਮਾ ਦੇ ਦਸੂਹਾ ਵਿਖੇ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਐਸ.ਓ.ਆਈ. ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦੇ ਵਿੰਗ ਐਸ.ਓ.ਆਈ. ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ 8 ਮਈ ਨੂੰ ਭਾਈ ਘਨੱ੍ਹਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ 'ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਕਾਲਜ ਦੇ ਵਿਭਾਗੀ ਵਿਕਾਸ ਹਿਤ ਚਾਰ ਦਿਨਾਂ ਵਿਚਾਰਾਤਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ ਵਲੋਂ ਵੱਖ-ਵੱਖ ਵਿਸ਼ਿਆਂ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਦੀ ਜਿੱਤ 'ਤੇ ਫਿਰ ਗਿਆ ਰਾਤੋ-ਰਾਤ ਪਾਣੀ

ਗੜ੍ਹਸ਼ੰਕਰ, 7 ਮਈ (ਸੁਮੇਸ਼ ਬਾਲੀ)-ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਨੇ ਕੰਢੀ ਨਹਿਰ ਦੇ ਨਾਲ ਬਣੀ ਸੜਕ 'ਤੇ ਕਰੈਸ਼ਰ ਟਿੱਪਰਾਂ ਦੇ ਲਾਂਘੇ ਨੂੰ ਰੋਕਣ ਲਈ ਕੰਢੀ ਸੰਘਰਸ਼ ਕਮੇਟੀ, ਜਿਸ ਨੇ ਧਰਨੇ ਅਤੇ ਮੁਜ਼ਾਹਰਿਆਂ ਨਾਲ ਨਹਿਰੀ ਵਿਭਾਗ ਨੂੰ ਸੀਮੈਂਟ ਦੇ ਵੱਡੇ-ਵੱਡੇ ...

ਪੂਰੀ ਖ਼ਬਰ »

ਕੁਲਜੀਤ ਸਿੰਘ ਬਿੱਟੂ ਦਾ ਸੀਨੀਅਰ ਮੀਤ ਪ੍ਰਧਾਨ ਬੀ.ਸੀ. ਵਿੰਗ ਪੰਜਾਬ ਨਿਯੁਕਤ ਹੋਣ 'ਤੇ ਸਨਮਾਨ

ਟਾਂਡਾ ਉੜਮੁੜ, 7 ਮਈ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਕੁਲਜੀਤ ਸਿੰਘ ਬਿੱਟੂ (ਭੂਲਪੁਰ) ਨੰੂ ਬੀ.ਸੀ. ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਇਕ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ ਦੀ ਉਪ ਜੇਤੂ ਮਨਰੀਤ ਦਾ ਪਿੰਡ ਪਹੁੰਚਣ 'ਨਤੇ ਨਿੱਘਾ ਸਵਾਗਤ

ਬੁੱਲੋ੍ਹਵਾਲ, 7 ਮਈ (ਰਵਿੰਦਰਪਾਲ ਸਿੰਘ ਲੁਗਾਣਾ)-17ਵੀਂ ਸੂਬਾ ਪੱਧਰੀ ਯੂਨੀਵਰਸਲ ਕਨਸੈਪਟ ਆਫ਼ ਮੈਂਟਲ ਅਰਥਮੈਟਿਕ ਸਿਸਟਮ (ਯ.ੂਸੀ.ਮਾਸ ਕੰਪੀਟੀਸ਼ਨ) ਦੀ ਪ੍ਰਤੀਯੋਗਤਾ ਵਿਚੋਂ 'ਰਨਰਅੱਪ ਟਰਾਫ਼ੀ ਆਨ ਸਟੇਜ ਦਾ ਿਖ਼ਤਾਬ' ਜਿੱਤ ਕੇ ਪਿੰਡ ਦਾਲਮਵਾਲ ਪਹੁੰਚੀ ਮਨਰੀਤ ਕੌਰ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਦੀ ਜਿੱਤ 'ਤੇ ਫਿਰ ਗਿਆ ਰਾਤੋ-ਰਾਤ ਪਾਣੀ

ਗੜ੍ਹਸ਼ੰਕਰ, 7 ਮਈ (ਸੁਮੇਸ਼ ਬਾਲੀ)-ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਨੇ ਕੰਢੀ ਨਹਿਰ ਦੇ ਨਾਲ ਬਣੀ ਸੜਕ 'ਤੇ ਕਰੈਸ਼ਰ ਟਿੱਪਰਾਂ ਦੇ ਲਾਂਘੇ ਨੂੰ ਰੋਕਣ ਲਈ ਕੰਢੀ ਸੰਘਰਸ਼ ਕਮੇਟੀ, ਜਿਸ ਨੇ ਧਰਨੇ ਅਤੇ ਮੁਜ਼ਾਹਰਿਆਂ ਨਾਲ ਨਹਿਰੀ ਵਿਭਾਗ ਨੂੰ ਸੀਮੈਂਟ ਦੇ ਵੱਡੇ-ਵੱਡੇ ...

ਪੂਰੀ ਖ਼ਬਰ »

ਪਿਛਲੇ 3 ਦਿਨਾਂ ਤੋਂ ਲਾਪਤਾ ਨੌਜਵਾਨ ਜੰਮੂ ਤੋਂ ਮਿਲਿਆ

ਦਸੂਹਾ, 7 ਮਈ (ਭੁੱਲਰ)-ਬੀਤੇ 3 ਦਿਨਾਂ ਤੋਂ ਅਚਾਨਕ ਭੇਦਭਰੀ ਹਾਲਤ ਵਿਚ ਲਾਪਤਾ ਹੋਏ ਨੌਜਵਾਨ ਗੌਰਵ ਸ਼ਰਮਾ ਪੁੱਤਰ ਰਜਿੰਦਰ ਪ੍ਰਸ਼ਾਦ ਸ਼ਰਮਾ ਦੇ ਮਿਲਣ ਕਾਰਨ ਦਸੂਹਾ ਸ਼ਹਿਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਐਸ.ਐਚ.ਓ. ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਗੌਰਵ ਸ਼ਰਮਾ ...

ਪੂਰੀ ਖ਼ਬਰ »

ਪਿੰਡ ਪਵੇਂ ਵਿਖੇ ਸੋਨਾ ਤੇ ਨਕਦੀ ਚੋਰੀ

ਦਸੂਹਾ, 7 ਮਈ (ਭੁੱਲਰ)-ਪਿੰਡ ਪਵੇਂ ਵਿਖੇ ਚੋਰਾਂ ਨੇ ਇਕ ਘਰ ਦੇ ਤਾਲੇ ਤੋੜ ਕੇ ਲਗਪਗ 4 ਤੋਲੇ ਸੋਨਾ ਤੇ ਨਕਦੀ ਚੋਰੀ ਕਰ ਲਿਆ | ਗੁਰਜੀਤ ਕੌਰ ਪਤਨੀ ਕੁਲਦੀਪ ਸਿੰਘ ਪਿੰਡ ਪਵੇਂ ਨੇ ਪੁਲਿਸ ਨੂੰ ਦੱਸਿਆ ਕਿ ਉਹ 30 ਅਪ੍ਰੈਲ ਨੂੰ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਜੋ ਆਰਮੀ 'ਚ ...

ਪੂਰੀ ਖ਼ਬਰ »

ਇਬਰਾਹੀਮਪੁਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ

ਗੜ੍ਹਸ਼ੰਕਰ, 7 ਮਈ (ਸੁਮੇਸ਼ ਬਾਲੀ)-ਪਿੰਡ ਇਬਰਾਹੀਮਪੁਰ (ਬਗਵਾਈਾ) ਵਿਖੇ ਪ੍ਰਵਾਸੀ ਭਾਰਤੀ ਪਰਿਵਾਰ ਦੇ ਮੁਖੀ ਜਰਨੈਲ ਸਿੰਘ ਨੇ ਆਪਣੇ ਬੇਟੇ ਬਲਵਿੰਦਰ ਸਿੰਘ ਦੇ ਸਹਿਯੋਗ ਨਾਲ ਹੋਮਿਓਪੈਥਿਕ ਡਿਸਪੈਂਸਰੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਹਰ ਮਹੀਨੇ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਰੁਜ਼ਗਾਰ ਤੇ ਵਿਕਾਸ 'ਚ ਵੱਡਾ ਯੋਗਦਾਨ ਪਾ ਰਹੀ ਹੈ ਗੜ੍ਹਸ਼ੰਕਰ ਹਲਕੇ ਲਈ ਕੁਆਂਟਮ ਪੇਪਰ ਮਿੱਲ ਸੈਲਾ ਖ਼ੁਰਦ

ਗੜ੍ਹਸ਼ੰਕਰ, 7 ਮਈ (ਸੁਮੇਸ਼ ਬਾਲੀ)-ਗੜ੍ਹਸ਼ੰਕਰ ਤਹਿਸੀਲ ਦੇ ਕਾਫ਼ੀ ਪਿੰਡਾਂ ਨੂੰ ਰੁਜ਼ਗਾਰ ਦੇ ਰਹੀ ਹੈ ਕੁਆਂਟਮ ਪੇਪਰ ਮਿੱਲ ਸੈਲਾ ਖ਼ੁਰਦ (ਏ.ਬੀ.ਸੀ.) | ਕਾਫ਼ੀ ਪੁਰਾਣੀ ਇਸ ਮਿੱਲ ਨੇ ਹਲਕੇ ਦੇ ਹਰ ਪਿੰਡ 'ਚ ਲੋਕਾਂ ਨੂੰ ਰੁਜ਼ਗਾਰ ਦੇ ਸਾਧਨ ਦਿੱਤੇ ਹੋਏ ਹਨ | ਕੁਆਂਟਮ ...

ਪੂਰੀ ਖ਼ਬਰ »

3 ਕਿੱਲੋ 900 ਗ੍ਰਾਮ ਗਾਂਜੇ ਸਮੇਤ 1 ਕਾਬੂ

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਐਚ.ਸੀ. ਜਰਨੈਲ ਸਿੰਘ, ਹਰਵਿੰਦਰ ਸਿੰਘ, ਸੁਨੀਲ ਕੁਮਾਰ, ਬਿਕਰਮਜੀਤ ਨੇ ਚੌਕੀ ਇੰਚਾਰਜ ਪੁਰਹੀਰਾਂ ਸੋਹਨ ਲਾਲ ਨੇ ਇੱਕ ਵਿਅਕਤੀ ਨੂੰ 3 ਕਿੱਲੋ 900 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜੀਏਟ ਸੀਨੀ: ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ

ਗੜ੍ਹਦੀਵਾਲਾ, 7 ਮਈ (ਚੱਗਰ)-ਖ਼ਾਲਸਾ ਕਾਲਜੀਏਟ ਸੀਨੀ: ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ 10+2 ਦੇ ਵਿਦਿਆਰਥੀਆਂ ਨੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਵਾਗਤੀ ਪਾਰਟੀ ਦਿੱਤੀ ਤੇ ਟੇਲੈਂਟ ਹੰਟ ਮੁਕਾਬਲਾ ਕਰਵਾਇਆ ਗਿਆ | ਇਸ ਪਾਰਟੀ 'ਚ ਬਾਰ੍ਹਵੀਂ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਹਾਜੀਪੁਰ, 7 ਮਈ (ਰਣਜੀਤ ਸਿੰਘ)-ਅੱਜ ਥਾਣਾ ਹਾਜੀਪੁਰ ਦੇ ਪਿੰਡ ਚੰਗੜਵਾਂ 'ਚ ਇੱਕ ਨੌਜਵਾਨ ਦੀ ਜ਼ਹਿਰੀਲੀ ਦਵਾਈ ਖਾਣ ਕਰਕੇ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਅਨੁਸਾਰ ਰੱਜਤ ਪੁੱਤਰ ਬਲਦੇਵ ਸਿੰਘ ਵਾਸੀ ਸਥਾਣਾਂ ਥਾਣਾ ਫ਼ਤਿਹਪੁਰ ਜ਼ਿਲ੍ਹਾ ਕਾਂਗੜਾ ਹਿਮਾਚਲ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੋਤੀ ਨੇ ਨਸ਼ਿਆਂ ਨੂੰ ਲੈ ਕੇ ਸਥਾਨਕ ਪੁਲਿਸ ਿਖ਼ਲਾਫ਼ ਕੱਢੀ ਭੜਾਸ

ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਨਸ਼ਿਆਂ ਦੇ ਮਾਮਲੇ 'ਚ ਚਰਚਿਤ ਪਿੰਡ ਦੇਨੋਵਾਲ ਖੁਰਦ ਦੀ ਬਸਤੀ ਸੈਂਸੀਆਂ ਦੇ ਵਸਨੀਕ ਕਾਂਗਰਸੀ ਆਗੂ ਜਤਿੰਦਰ ਜੋਤੀ ਨੇ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਥਾਨਕ ਪੁਲਿਸ ਖਿਲਾਫ਼ ਸੋਸ਼ਲ ਮੀਡੀਏ 'ਤੇ ਖੁੱਲ੍ਹਕੇ ਭੜਾਸ ਕੱਢੀ ਹੈ | ਦਰਅਸਲ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX