ਤਾਜਾ ਖ਼ਬਰਾਂ


ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  8 minutes ago
ਜੈਪੁਰ, 12 ਨਵੰਬਰ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਦੇਸ਼ਨੋਕ ਇਲਾਕੇ 'ਚ ਅੱਜ ਜੀਪ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ ਚਾਰ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਧਾ ਦਰਜਨ ਦੇ ਕਰੀਬ ਲੋਕ ਜ਼ਖ਼ਮੀ...
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  37 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  53 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  49 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 4 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 4 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਦੋ ਔਰਤਾਂ ਗਿ੍ਫ਼ਤਾਰ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਵਲੋਂ ਦੋ ਔਰਤਾਂ ਨੂੰ 50 ਗਰਾਮ ਹੈਰੋਇਨ ਅਤੇ 50 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਜਾਂਚ) ਮਨਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਬੈਠੇ ਮਜ਼ਦੂਰ ਵੀ ਪ੍ਰੇਸ਼ਾਨ

ਮਜਾਰੀ/ਸਾਹਿਬਾ, 7 ਮਈ (ਨਿਰਮਲਜੀਤ ਸਿੰਘ ਚਾਹਲ)- ਮੰਡੀਆਂ 'ਚੋਂ ਢਿੱਲੀ ਚੱਲ ਰਹੀ ਲਿਫ਼ਟਿੰਗ ਦੀ ਰਫ਼ਤਾਰ ਤੋਂ ਹੁਣ ਮੰਡੀਆਂ ਵਿਚ ਵਿਹਲੀਆਂ ਬੈਠੀਆਂ ਲੇਬਰਾਂ ਵੀ ਪ੍ਰੇਸ਼ਾਨ ਹੋ ਗਈਆਂ ਹਨ | ਪਹਿਲਾਂ ਮੰਡੀਆਂ ਵਿਚ ਲੇਬਰ ਵੱਖਰੇ ਠੇਕੇਦਾਰਾਂ ਦੀਆਂ ਆਉਂਦੀਆਂ ਸਨ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 30191 ਬੱਚਿਆਂ ਨੂੰ ਮੀਜ਼ਲ-ਰੂਬੇਲਾ ਟੀਕੇ ਲਗਾਏ-ਸਿਵਲ ਸਰਜਨ

ਨਵਾਂਸ਼ਹਿਰ, 7 ਮਈ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹੇ 'ਚ ਚੱਲ ਰਹੀ ਮੀਜ਼ਲ-ਖਸਰਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 30191 ਬੱਚਿਆਂ ਨੂੰ ਇਨ੍ਹਾਂ ਦੋਵੇਂ ਮਾੜੂ ਬਿਮਾਰੀਆਂ ਤੋਂ ਬਚਾਅ ਦੇ ਟੀਕੇ ਲਗਾਏ ਜਾ ਚੁੱਕੇ ਹਨ | ਅੱਜ ਜ਼ਿਲ੍ਹੇ ਭਰ ਵਿਚ 5997 ਟੀਕੇ ਲਗਾਏ ਗਏ | ਇਹ ...

ਪੂਰੀ ਖ਼ਬਰ »

ਹੱਦ ਕਰਜ਼ਿਆਂ ਸਬੰਧੀ ਬੁਰਜ ਟਹਿਲਦਾਸ ਵਿਖੇ ਕਿਸਾਨਾਂ ਦੀ ਮੀਟਿੰਗ

ਉੜਾਪੜ/ਲਸਾੜਾ, 7 ਮਈ (ਲਖਵੀਰ ਸਿੰਘ ਖੁਰਦ) - ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ ਕਿਸਾਨਾਂ ਲਈ ਥੋੜੀ ਮਿਆਦ ਦੇ ਫ਼ਸਲੀ ਕਰਜਿਆਂ ਬਾਰੇ ਠੇਕੇ 'ਤੇ ਲਈ ਜ਼ਮੀਨ 'ਤੇ ਸਕੇਲ ਆਫ ਫਾਈਨਾਂਸ ਲਾਗੂ ਕਰਨ ਦੀਆਂ ਆਈਆਂ ਹਦਾਇਤਾਂ ਨੇ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਕੈਂਡਲ ਮਾਰਚ ਕੱਢਿਆ

ਮੁਕੰਦਪੁਰ, 7 ਮਈ (ਦੇਸ ਰਾਜ ਬੰਗਾ)- ਫਗਵਾੜਾ ਗੋਲੀ ਕਾਂਡ ਵਿਚ ਮਾਰੇ ਗਏ ਜਸਵੰਤ ਬੌਬੀ ਤੇ ਕਠੂਆ ਪੀੜਤਾ ਬੱਚੀ ਨਮਿਤ ਸ਼ਰਧਾਂਜਲੀ ਵਜੋਂ ਪਿੰਡ ਮੁਕੰਦਪੁਰ ਵਾਸੀਆਂ ਤੇ ਮੂਲ ਨਿਵਾਸੀ ਸੰਘ ਵਲੋਂ ਰਾਤ ਸਮੇਂ ਕੈਂਡਲ ਮਾਰਚ ਕੱਢਿਆ | ਇਹ ਮਾਰਚ ਗੁਰਦੁਆਰਾ ਗੁਰੂ ਰਵਿਦਾਸ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌ ਾਖੜੀ ਵਿਖੇ ਖੇਤੀਬਾੜੀ ਡਿਪਲੋਮਾ ਕੋਰਸ ਸ਼ੁਰੂ

ਨਵਾਂਸ਼ਹਿਰ, 7 ਮਈ (ਦੀਦਾਰ ਸਿੰਘ ਸ਼ੇਤਰਾ)-ਕੰਢੀ ਇਲਾਕੇ ਦੇ ਲੋਕਾਂ ਦੀ ਚਿਰ ਪੁਰਾਣੀ ਮੰਗ ਮੰਨਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਦੋ ਸਾਲਾ ਖੇਤੀਬਾੜੀ ਦਾ ਡਿਪਲੋਮਾ ਕੋਰਸ, ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਿਖੇ 2018-19 ਵਿਦਿਅਕ ਵਰ੍ਹੇ ਤੋ ਸ਼ੁਰੂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਵਲੋਂ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ

ਨਵਾਂਸ਼ਹਿਰ, 7 ਮਈ (ਦੀਦਾਰ ਸਿੰਘ ਸ਼ੇਤਰਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਜਗਤਾਰ ਸਿੰਘ ਬਰਾੜ ਵਲੋਂ ਬੀਤੇ ਦਿਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ ਜਿਸ ਵਿਚ ਉਨ੍ਹਾਂ ਨਵਾਂਸ਼ਹਿਰ ਦੇ ਵੱਖ-ਵੱਖ ਬੀਜ ...

ਪੂਰੀ ਖ਼ਬਰ »

ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਬੈਠੇ ਮਜ਼ਦੂਰ ਵੀ ਪ੍ਰੇਸ਼ਾਨ

ਮਜਾਰੀ/ਸਾਹਿਬਾ, 7 ਮਈ (ਨਿਰਮਲਜੀਤ ਸਿੰਘ ਚਾਹਲ)- ਮੰਡੀਆਂ 'ਚੋਂ ਢਿੱਲੀ ਚੱਲ ਰਹੀ ਲਿਫ਼ਟਿੰਗ ਦੀ ਰਫ਼ਤਾਰ ਤੋਂ ਹੁਣ ਮੰਡੀਆਂ ਵਿਚ ਵਿਹਲੀਆਂ ਬੈਠੀਆਂ ਲੇਬਰਾਂ ਵੀ ਪ੍ਰੇਸ਼ਾਨ ਹੋ ਗਈਆਂ ਹਨ | ਪਹਿਲਾਂ ਮੰਡੀਆਂ ਵਿਚ ਲੇਬਰ ਵੱਖਰੇ ਠੇਕੇਦਾਰਾਂ ਦੀਆਂ ਆਉਂਦੀਆਂ ਸਨ | ਇਸ ...

ਪੂਰੀ ਖ਼ਬਰ »

ਸਰਕਾਰ ਕੰਢੀ ਖੇਤਰ ਨਾਲ ਵਿਤਕਰਾ ਕਰਨ ਦੀ ਰਚ ਰਹੀ ਹੈ ਸਾਜਿਸ਼-ਰੌੜੀ

ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)- ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਪੈਰ ਪਿੱਛੇ ਵੱਲ ਖਿੱਚਣ ਦੀ ਤਿਆਰੀ ਤਹਿਤ ਕੈਪਟਨ ਸਰਕਾਰ ਕੰਢੀ ਖੇਤਰ ਦੇ ਲੋਕਾਂ ਨੂੰ ਬਿਜਲੀ ਸਪਲਾਈ 24 ਘੰਟਿਆਂ ਦੀ ਬਜਾਏ 8 ਘੰਟੇ ਕਰਨ ਦੀ ਰੂਪ ਰੇਖਾ ਉਲੀਕ ਰਹੀ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਬਟੂਆ ਵਾਪਸ ਕਰਕੇ ਇਮਾਨਦਾਰੀ ਵਿਖਾਈ

ਪੋਜੇਵਾਲ ਸਰਾਂ, 7 ਮਈ (ਰਮਨ ਭਾਟੀਆ)- ਪਿੰਡ ਪੋਜੇਵਾਲ ਦੇ ਪੰਚ, ਸਮਾਜ ਸੇਵੀ ਤੇ ਆਲ ਇੰਡੀਆ ਗਊ ਸੇਵਾ ਮਿਸ਼ਨ ਦੇ ਪੈੱ੍ਰਸ ਸਕੱਤਰ ਤਰਸੇਮ ਲਾਲ ਮੈਂਬਰ ਪੋਜੇਵਾਲ ਵਲੋਂ ਕੁਨੈਲ ਵਿਖੇ ਜੰਗਲ ਦੇ ਮਾਰਗ ਵਿਖੇ ਮਿਲਿਆ ਬਟੂਆ ਸਮੇਤ 12 ਹਜ਼ਾਰ ਤੇ ਏ.ਟੀ.ਐਮ, ਡਰਾਈਵਿੰਗ ਲਾਇਸੰਸ ...

ਪੂਰੀ ਖ਼ਬਰ »

ਕੈਪਟਨ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਗ਼ਲਤੀ ਮੰਨਦੇ ਹੋਏ ਤੁਰੰਤ ਸੁਧਾਰੇ-ਸੁਖਬੀਰ ਸਿੰਘ ਬਾਦਲ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਸਿੱਖਿਆ ਬੋਰਡ ਵਲੋਂ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗ਼ਲਤੀ ਮੰਨਦੇ ਹੋਏ ਇਸ ਵਿਚ ਸੁਧਾਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਗ਼ਲਤੀ ਅਫ਼ਸਰਸ਼ਾਹੀ ਦੀ ਨਾਲਾਇਕੀ ਕਾਰਨ ਹੀ ਪੰਜਾਬ ਸਰਕਾਰ ਤੋਂ ਹੋਈ ਹੈ | ਇਹ ਵਿਚਾਰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪ੍ਰੋ: ਪੇ੍ਰਮ ਸਿੰਘ ਚੰਦੂਮਾਜਰਾ ਵਲੋਂ ਆਪਣੇ ਹਲਕੇ ਦੇ ਅਕਾਲੀ ਵਰਕਰਾਂ ਨੂੰ ਪਿਛਲੇ ਚਾਰ ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਵੇਰਵਾ ਜਨਤਕ ਕਰਨ ਮੌਕੇ ਕੀਤੇ ਭਰਵੇਂ ਇਕੱਠ ਦੌਰਾਨ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜੇਕਰ ਉਪ ਮੁੱਖ ਮੰਤਰੀ ਇਸ ਗ਼ਲਤੀ ਨੂੰ ਨਹੀਂ ਸੁਧਾਰਦੇ ਤਾਂ ਪੂਰਾ ਸਿੱਖ ਪੰਥ ਇਕੱਠਾ ਹੋ ਕੇ ਇਸ ਦਾ ਵਿਰੋਧ ਕਰੇਗਾ ਲਿਹਾਜ਼ਾ ਉਨ੍ਹਾਂ ਨੂੰ ਆਪਣੀ ਕੁਰਸੀ 'ਤੇ ਬੈਠਣਾ ਮੁਸ਼ਕਿਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬ ਦਾ ਇਤਿਹਾਸ ਬਦਲਿਆ ਜਾ ਰਿਹਾ ਹੈ ਕਿਉਂਕਿ ਪਹਿਲਾਂ ਕਿਤਾਬ ਵਿਚ 94 ਪੰਨੇ ਸਿੱਖ ਇਤਿਹਾਸ ਨਾਲ ਸਬੰਧਤ ਸਨ, ਜੋ ਕਿ ਮਹਿਜ਼ 24 ਲਾਈਨਾਂ ਵਿਚ ਸਮੇਟ ਕੇ ਇਤਿਹਾਸ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਅੰਦਰ ਨਾ ਤਾਂ ਕੋਈ ਵਿਕਾਸ ਹੀ ਕਰਵਾਇਆ ਹੈ ਅਤੇ ਨਾ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਹਨ, ਬਲਕਿ ਖਾਲੀ ਖ਼ਜ਼ਾਨਾ ਹੋਣ ਦੇ ਬਹਾਨੇ ਲਗਾ ਕੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ, ਜਦਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਪਿਛਲੇ 4 ਸਾਲਾਂ ਵਿਚ 3 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸੂਬੇ ਅੰਦਰ ਰਿਕਾਰਡਤੋੜ ਵਿਕਾਸ ਕਰਵਾਇਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕਾਂ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਗਠਜੋੜ 13 ਦੀਆਂ 13 ਸੀਟਾਂ 'ਤੇ ਕਬਜ਼ਾ ਕਰੇਗਾ ਅਤੇ ਕੇਂਦਰ ਅੰਦਰ ਭਾਜਪਾ ਦੀ ਅਗਵਾਈ ਹੇਠ ਸਰਕਾਰ ਬਣੇਗੀ | ਉਨ੍ਹਾਂ ਪ੍ਰੋ: ਚੰਦੂਮਾਜਰਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਲੋਕ ਸਭਾ ਅੰਦਰ ਚੰਦੂਮਾਜਰਾ ਵਲੋਂ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮਸਲਿਆਂ ਨੂੰ ਜ਼ੋਰਦਾਰ ਤਰੀਕੇ ਨਾਲ ਉਠਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਸਰਵਸੇ੍ਰਸ਼ਠ ਐਵਾਰਡ ਨਾਲ ਸਨਮਾਨਿਆ ਗਿਆ | ਉਨ੍ਹਾਂ ਸ਼ਾਹਕੋਟ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਦਲ ਦਾ ਹਰ ਵਰਕਰ ਇਸ ਲਈ ਪੂਰੀ ਤਰ੍ਹਾਂ ਤਿਆਰ ਹੋ ਚੁੱਕਾ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸਾਬਕਾ ਲੋਕ ਸਭਾ ਮੈਂਬਰ ਤਰਲੋਚਨ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਵਿਧਾਇਕ ਐਨ. ਕੇ. ਸ਼ਰਮਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ ਤੇ ਹਲਕਾ ਮੁਹਾਲੀ ਦੇ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਸਮੇਤ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਹਮਾ ਤੋਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ

ਮੱਲਪੁਰ ਅੜਕਾਂ, 7 ਮਈ (ਮਨਜੀਤ ਸਿੰਘ ਜੱਬੋਵਾਲ)- ਪਿੰਡ ਕਾਹਮਾ ਤੋਂ ਗੁਰਦੁਆਰਾ ਰੀਠਾ ਸਾਹਿਬ ਤੱਕ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ ਹੋਇਆ, ਜਿਸ ਦੀ ਆਰੰਭਤਾ ਬਾਬਾ ਜਰਨੈਲ ਸਿੰਘ ਨੌਰਾ ਵਾਲਿਆਂ ਨੇ ਕੀਤੀ | ਯਾਤਰਾ ਦੇ ਮੁੱਖ ਪ੍ਰਬੰਧਕ ਭਾਈ ਜਸਵਿੰਦਰ ...

ਪੂਰੀ ਖ਼ਬਰ »

ਬੇਲੋੜੇ ਰੀਤੀ ਰਿਵਾਜਾਂ 'ਤੇ ਖ਼ਰਚੇ ਘਟਾਉਣ ਲਈ ਔਰਤਾਂ ਤੇ ਨੌਜਵਾਨਾਂ ਦਾ ਅੱਗੇ ਆਉਣਾ ਜ਼ਰੂਰੀ-ਸੰਵਾਦ

ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ)- ਅੱਜ ਦੇ ਸਮੇਂ 'ਚ ਵਿਆਹ ਸ਼ਾਦੀਆਂ ਮੌਕੇ ਕੀਤੇ ਜਾ ਰਹੇ ਬੇਲੋੜੇ ਖ਼ਰਚਿਆਂ ਨੂੰ ਘਟਾਉਣ ਅਤੇ ਫ਼ਾਲਤੂ ਦੇ ਰੀਤੀ ਰਿਵਾਜ਼ਾਂ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕਰ ਰਹੀ ਸੰਸਥਾ 'ਸੰਵਾਦ' ਵਲੋਂ ਬਲਾਚੌਰ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਗੜ੍ਹੀ ਭਾਰਟੀ ਸਕੂਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਔੜ, 7 ਮਈ (ਗੁਰਨਾਮ ਸਿੰਘ ਗਿਰਨ)- ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਭਾਰਟੀ ਵਿਖੇ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੜ੍ਹੀ ਭਾਰਟੀ ਦੇ ਮੈਂਬਰ ਹਰਜੋਤ ਸਿੰਘ ਚੇੜਾ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੀ ਜ਼ੋਨਲ ਇਕੱਤਰਤਾ

ਨਵਾਂਸ਼ਹਿਰ, 7 ਮਈ (ਦੀਦਾਰ ਸਿੰਘ ਸ਼ੇਤਰਾ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਸਰਕਲ ਇੰਚਾਰਜਾਂ ਦੀ ਅਹਿਮ ਇਕੱਤਰਤਾ ਨਵਾਂਸ਼ਹਿਰ ਵਿਖੇ ਜ਼ੋਨਲ ਇੰਚਾਰਜ ਮਾ: ਗੁਰਚਰਨ ਸਿੰਘ ਬਸਿਆਲਾ ਦੀ ਪ੍ਰਧਾਨਗੀ ਹੇਠ ਹੋਈ | ਵੱਖ-ਵੱਖ ਸਰਕਲਾਂ ...

ਪੂਰੀ ਖ਼ਬਰ »

ਖੋਜ ਪ੍ਰੀਖਿਆ ਪਾਸ 6 ਵਿਦਿਆਰਥੀਆਂ ਨੂੰ ਚੈੱਕਾਂ ਦੀ ਪਹਿਲੀ ਕਿਸ਼ਤ ਮਿਲੀ

ਮੱਲਪੁਰ ਅੜਕਾਂ, 7 ਮਈ (ਮਨਜੀਤ ਸਿੰਘ ਜੱਬੋਵਾਲ) - ਸਿੱਖਿਆ ਵਿਭਾਗ ਦੁਆਰਾ ਸੈਸ਼ਨ 2014-15 ਦੌਰਾਨ 'ਪੰਜਾਬ ਰਾਜ ਨਿਪੁੰਨਤਾ ਖੋਜ' ਪ੍ਰੀਖਿਆ ਲਈ ਗਈ ਸੀ | ਇਸ ਪ੍ਰੀਖਿਆ ਵਿਚ ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਦੇ 6 ਵਿਦਿਆਰਥੀ ਪਾਸ ਹੋਏ ਸਨ | ਇਨ੍ਹਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਡੇਪੋ ਪ੍ਰੋਗਰਾਮ ਤਹਿਤ ਗਰਾਊਾਡ ਲੈਵਲ ਟਰੇਨਰਾਂ ਨੂੰ ਦਿੱਤੀ ਸਿਖਲਾਈ

ਬਲਾਚੌਰ, 7 ਮਈ (ਦੀਦਾਰ ਸਿੰਘ ਬਲਾਚੌਰੀਆ, ਗੁਰਦੇਵ ਸਿੰਘ ਗਹੂੰਣ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਜਨ ਚੇਤਨਾ ਲਿਆਉਣ ਲਈ ਸ਼ੁਰੂ ਕੀਤੇ ਗਏ 'ਡੇਪੋ' ਪ੍ਰੋਗਰਾਮ ਤਹਿਤ ਅੱਜ ਬਲਾਚੌਰ ਸਬ ਡਵੀਜ਼ਨ ਦੇ ਗਰਾਊਾਡ ਲੈਵਲ ਟਰੇਨਰਾਂ ਨੂੰ ਬਾਬਾ ਬਲਰਾਜ ਪੰਜਾਬ ...

ਪੂਰੀ ਖ਼ਬਰ »

ਡਾ: ਅੰਬੇਡਕਰ ਭਵਨ ਵਿਖੇ ਭਗਵਾਨ ਬੁੱਧ ਜੈਅੰਤੀ ਮਨਾਈ

ਨਵਾਂਸ਼ਹਿਰ, 7 ਮਈ (ਗੁਰਬਖਸ਼ ਸਿੰਘ ਮਹੇ)-ਸਥਾਨਕ ਮੂਸਾਪੁਰ ਰੋਡ 'ਤੇ ਡਾ: ਅੰਬੇਡਕਰ ਭਵਨ ਵਿਖੇ ਭਗਵਾਨ ਬੁੱਧ ਜੈਅੰਤੀ ਮਨਾਈ ਗਈ | ਇਸ ਮੌਕੇ ਗੱਲਬਾਤ ਕਰਦਿਆਂ ਟਰੱਸਟ ਦੇ ਸਾਬਕਾ ਪ੍ਰਧਾਨ ਪ੍ਰੇਮ ਮਲਹੋਤਰਾ, ਮਿਸ਼ਨ ਪ੍ਰਚਾਰਕ ਤੇ ਸਾਬਕਾ ਕੌਾਸਲਰ ਮਨੋਹਰ ਲਾਲ ਨੇ ਆਖਿਆ ...

ਪੂਰੀ ਖ਼ਬਰ »

ਮੁੱਖੂਪੁਰ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਪੋਜੇਵਾਲ ਸਰਾਂ/ਚੰਦਿਆਣੀ, 7 ਮਈ (ਰਮਨ ਭਾਟੀਆ)- ਨੌਜਵਾਨ ਸਪੋਰਟਸ ਕਲੱਬ ਮੁੱਖੂਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 21ਵਾਂ ਸ਼ਾਨਦਾਰ ਅੰਡਰ ਦੋ ਦਿਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ ਵੱਖ ਪਿੰਡਾਂ ਦੀਆਂ 31 ਦੇ ਕਰੀਬ ਕ੍ਰਿਕਟ ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀ ਕੌ ਾਸਲ ਦੀ ਚੋਣ

ਬੰਗਾ, 7 ਮਈ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀ ਕੌਾਸਲ ਦੀ ਚੋਣ ਕੀਤੀ ਗਈ | ਇਸ ਦੌਰਾਨ ਬਾਰਵੀਂ ਕਲਾਸ ਦੇ ਪਿ੍ਯਾਂਸ਼ ਚੋਪੜਾ ਨੂੰ ਹੈਡ ਬੁਆਏ, ਕਮਲਜੋਤ ਕੌਰ ਨੂੰ ਹੈਡ ਗਰਲ, ਸ਼ਰਨਪ੍ਰੀਤ ਕੌਰ ਨੂੰ ਪ੍ਰੈਜੀਡੈਂਟ ਅਤੇ ਗਿਆਰਵੀਂ ਕਲਾਸ ...

ਪੂਰੀ ਖ਼ਬਰ »

ਪੈਨਸ਼ਨਰ ਯੂਨੀਅਨ ਪੰਜਾਬ ਰਾਜ ਪਾਵਰਕਾਮ ਦੀ ਮੀਟਿੰਗ

ਨਵਾਂਸ਼ਹਿਰ, 7 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਸਟੇਟ ਪਾਵਰਕਾਮ 'ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ: ਦੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਯੂਨਿਟ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਲੋਹ ਰੋਡ ...

ਪੂਰੀ ਖ਼ਬਰ »

ਦੂਸਰਾ ਡਾ: ਅੰਬੇਡਕਰ ਮੈਮੋਰੀਅਲ ਕਿ੍ਕਟ ਟੂਰਨਾਮੈਂਟ ਸ਼ੁਰੂ

ਰਾਹੋਂ, 7 ਮਈ (ਬਲਬੀਰ ਸਿੰਘ ਰੂਬੀ)- ਅੱਜ ਇੱਥੇ ਡਾ: ਭੀਮ ਰਾਓ ਅੰਬੇਡਕਰ ਯੂਥ ਐਾਡ ਸਪੋਰਟਸ ਕਲੱਬ ਰਾਹੋਂ ਵਲੋਂ ਐਵਾਰਡੀ ਬਲਦੇਵ ਭਾਰਤੀ ਦੀ ਰਹਿਨੁਮਾਈ ਹੇਠ ਦੂਸਰਾ ਡਾ: ਅੰਬੇਡਕਰ ਮੈਮੋਰੀਅਲ ਕਿ੍ਕਟ ਟੂਰਨਾਮੈਂਟ ਸ਼ੁਰੂ ਹੋਇਆ | ਟੂਰਨਾਮੈਂਟ ਦਾ ਉਦਘਾਟਨ ਨਗਰ ਕੌਾਸਲ ...

ਪੂਰੀ ਖ਼ਬਰ »

ਕਰਾਸ ਕਲਚਰ ਕੰਸਲਟੈਂਟ ਪ੍ਰਾ: ਲਿਮ: ਦੇ ਦਫ਼ਤਰ ਦਾ ਵਿਧਾਇਕ ਮੰਗੂਪੁਰ ਤੇ ਵਿਧਾਇਕ ਅੰਗਦ ਸਿੰਘ ਨੇ ਕੀਤਾ ਉਦਘਾਟਨ

ਨਵਾਂਸ਼ਹਿਰ, 7 ਮਈ (ਦੀਦਾਰ ਸਿੰਘ ਸ਼ੇਤਰਾ)- ਸਵੈ-ਰੁਜ਼ਗਾਰ ਦਾ ਪ੍ਰਬੰਧ ਕਰਦਿਆਂ ਦੂਸਰਿਆਂ ਲਈ ਨੌਕਰੀਆਂ ਪੈਦਾ ਕਰਨੀਆਂ, ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਕੁਝ ਕਰਨਾ ਸਮਾਜ ਦੇ ਬਹੁਤ ਘੱਟ ਲੋਕਾਂ ਦੇ ਹਿੱਸੇ ਆਉਂਦਾ ਹੈ | ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪੁਰੇਵਾਲ ...

ਪੂਰੀ ਖ਼ਬਰ »

ਮੌਸਮ ਵਿਭਾਗ ਦੀ ਵੈੱਬਸਾਈਟ 'ਤੇ ਮਿਲੀ ਜਾਣਕਾਰੀ 'ਤੇ ਹੀ ਭਰੋਸਾ ਕੀਤਾ ਜਾਵੇ-ਡੀ.ਸੀ.

ਨਵਾਂਸ਼ਹਿਰ, 7 ਮਈ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਮੌਸਮ ਵਿਭਾਗ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਜਾਰੀ ਕੀਤੀ ਮੌਸਮ ਸਬੰਧੀ ਚਿਤਾਵਨੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਆ ਰਹੀਆਂ ਸੂਚਨਾਵਾਂ ਰਾਹੀਂ ਡਰ ਵਿਚ ਨਾ ਆ ਕੇ, ਮੌਸਮ ...

ਪੂਰੀ ਖ਼ਬਰ »

ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ) ਯੂਨੀਅਨ ਪੰਜਾਬ ਵਲੋਂ ਸਿਹਤ ਮੰਤਰੀ ਨੂੰ ਮੰਗ-ਪੱਤਰ

ਨਵਾਂਸ਼ਹਿਰ, 7 ਮਈ (ਦੀਦਾਰ ਸਿੰਘ ਸ਼ੇਤਰਾ)- ਅੱਜ ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ) ਯੂਨੀਅਨ ਪੰਜਾਬ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਹੀਂ ਇਕ ਮੰਗ ਪੱਤਰ ਸਿਹਤ ਮੰਤਰੀ ਦੇ ਨਾਂਅ ਭੇਜਿਆ ਗਿਆ, ਜਿਸ ਵਿਚ ਯੂਨੀਅਨ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਨੇ ਦੋ ਬੱਚਿਆਂ ਦੀ ਸਾਲਾਨਾ ਫ਼ੀਸ ਕੀਤੀ ਅਦਾ

ਨਵਾਂਸ਼ਹਿਰ, 7 ਮਈ (ਹਰਮਿੰਦਰ ਸਿੰਘ ਪਿੰਟੂ) ਅੱਜ ਲਾਇਨਜ਼ ਕਲੱਬ ਗੋਲਡ ਬੰਦਗੀ ਨਵਾਂਸ਼ਹਿਰ ਨੇ ਆਪਣੇ ਸਮਾਜ ਸੇਵਾ ਦੇ ਪੋ੍ਰਜੈਕਟਾਂ ਨੂੰ ਅੱਗੇ ਤੋਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਪਰਿੰਦਰ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੁੱਕੜ ਸੂਹਾ 'ਚ ਦਾਨੀ ਪਰਿਵਾਰ ਨੇ ਸਬਮਰਸੀਬਲ ਬੋਰ ਕਰਵਾਇਆ

ਪੋਜੇਵਾਲ ਸਰਾਂ, 7 ਮਈ (ਰਮਨ ਭਾਟੀਆ)- ਸਰਕਾਰੀ ਹਾਈ ਸਕੂਲ ਕੁੱਕੜ ਸੂਹਾ ਵਿਖੇ ਪ੍ਰਵਾਸੀ ਭਾਰਤੀ ਜੋਗਿੰਦਰ ਕੌਰ ਢਿੱਲੋਂ ਕੈਨੇਡਾ ਪਤਨੀ ਸਵ: ਸੰਤੋਖ ਸਿੰਘ ਵਾਸੀ ਕੁਲਾਮ (ਨਵਾਂਸ਼ਹਿਰ) ਤੇ ਉਨ੍ਹਾਂ ਦੇ ਪੁੱਤਰ ਨਰਿੰਦਰ ਸਿੰਘ ਕੈਨੇਡਾ ਵਲੋਂ ਸਕੂਲ ਵਿਖੇ ਪੀਣ ਵਾਲੇ ...

ਪੂਰੀ ਖ਼ਬਰ »

ਸੋਹਣ ਆਦੋਆਣਾ ਦਾ ਨਾਭਾ ਵਿਖੇ ਸਨਮਾਨ

ਕਾਠਗੜ, 7 ਮਈ (ਸੂਰਾਪੁਰੀ)- ਭਾਈ ਕਾਨ੍ਹ ਸਿੰਘ ਨਾਭਾ ਰਚਨਾ ਵਿਚਾਰ ਮੰਚ ਵਲੋਂ ਨਾਭਾ ਵਿਖੇ ਸਾਂਝੇ ਕਾਵਿ ਸੰਗ੍ਰਹਿ ''ਕਾਰਵਾ'' ਦੇ ਪੁਸਤਕ ਰਿਲੀਜ਼ ਸਮਾਰੋਹ ਮੌਕੇ ਪਦਮ ਸ੍ਰੀ ਡਾਕਟਰ ਸੁਰਜੀਤ ਪਾਤਰ ਦੀ ਅਗਵਾਈ ਹੇਠ ਪੁਸਤਕ 'ਕਾਰਵਾ' ਲੋਕ ਅਰਪਣ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 7 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਪ੍ਰਧਾਨ ਦੀਵਾਨ ਸਿੰਘ ਥੋਪੀਆ ਦੀ ਅਗਵਾਈ ਵਿਚ ਹੋਈ | ਇਸ ਸਬੰਧੀ ਰਾਮ ਮਿੱਤਰ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ 127ਵੇਂ ਜਨਮ ਦਿਨ ਮੌਕੇ ਸਮਾਗਮ

ਸੜੋਆ, 7 ਮਈ (ਨਾਨੋਵਾਲੀਆ)- ਡਾ. ਅੰਬੇਡਕਰ ਨੌਜਵਾਨ ਸਭਾ ਪਿੰਡ ਆਲੋਵਾਲ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਛਪਾਲ ਰਾਜੂ ਪ੍ਰਧਾਨ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਗਰਾਊਾਡ ਲੈਵਲ ਟਰੇਨਰਾਂ ਨੂੰ ਦਿੱਤੀ ਸਿਖਲਾਈ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਡੈਪੋ' ਪ੍ਰੋਗਰਾਮ ਤਹਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਐਸ. ਡੀ. ਐਮ. ਦਫ਼ਤਰ ਵਿਖੇ ਗਰਾਊਾਡ ਲੈਵਲ ਸਿੱਖਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ | ਇਸ ਸਿਖਲਾਈ ...

ਪੂਰੀ ਖ਼ਬਰ »

ਸੜਕ ਬਣਾਉਣ ਦੇ ਕੰਮ ਦਾ ਉਦਘਾਟਨ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਤੇ ਕੌਾਸਲਰ ਸੰਜੈ ਸਾਹਨੀ ਵਲੋਂ ਅੱਜ ਸ਼ਹਿਰ ਦੇ ਸ਼ਰਮਾ ਸਟੋਰ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਅਤੇ ਸਪੀਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX