ਤਾਜਾ ਖ਼ਬਰਾਂ


ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  22 minutes ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ...
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ
. . .  34 minutes ago
ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  45 minutes ago
ਨਵੀਂ ਦਿੱਲੀ, 25 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਥੋੜ੍ਹੀ ਦੇਰ ਪਹਿਲਾਂ ਜੇਤਲੀ ਦੀ ਮ੍ਰਿਤਕ ਦੇਹ...
ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ 'ਚ ਲਿਆਂਦੀ ਗਈ ਹੈ। ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ...
ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ...
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 2 hours ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 2 hours ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਅੰਮ੍ਰਿਤਸਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਮੁਕੰਮਲ ਨਤੀਜਾ ਐਲਾਨਿਆ

ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਮੁਕੰਮਲ ਨਤੀਜਾ ਐਲਾਨਿਆ ਗਿਆ, ਜਿਸ ਦੇ ਮੁਤਾਬਿਕ ਅੰਮਿ੍ਤਸਰ ਦੇ 10 ਵਿਦਿਆਰਥੀ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ 'ਚ ਕਾਮਯਾਬ ਹੋਏ ਜਦਕਿ ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਸਿੱਖਿਆ ਵਿਭਾਗ ਨੇ ਇਤਿਹਾਸ 'ਚ ਪਹਿਲੀ ਵਾਰ ਅੱਧ-ਅਧੂਰਾ ਨਤੀਜਾ ਐਲਾਨਣ ਦਾ ਕਾਰਨਾਮਾ ਕਰ ਦਿਖਾਇਆ ਸੀ, ਜਿਸ ਕਾਰਨ ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਅਤੇ ਅਧਿਆਪਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ |
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦੇਰ ਸ਼ਾਮ ਐਲਾਨੇ ਗਏ ਨਤੀਜੇ 'ਚ ਗੁਰੂ ਨਗਰੀ ਦੇ 10 ਵਿਦਿਆਰਥੀ ਮੈਰਿਟ ਸੂਚੀ 'ਚ ਆਏ, ਜਿਸ 'ਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਰੋਡ ਦੀ ਹੋਣਹਾਰ ਵਿਦਿਆਰਥਣ ਅਤੇ ਗੁਰਮੇਲ ਸਿੰਘ ਦੀ ਲਾਡਲੀ ਧੀ ਨਵਨੀਤ ਕੌਰ ਨੇ 437 ਅੰਕਾਂ ਨਾਲ 97.11 ਫੀਸਦੀ ਹਾਸਿਲ ਕਰਕੇ ਜ਼ਿਲ੍ਹੇ 'ਚੋਂ ਪਹਿਲਾਂ ਅਤੇ ਪੰਜਾਬ 'ਚੋਂ ਓਵਰਆਲ 11ਵਾਂ ਤੇ ਸਾਇੰਸ ਗਰੁੱਪ 'ਚ 5ਵਾਂ ਸਥਾਨ ਹਾਸਿਲ ਕੀਤਾ | ਇਸ ਤੋੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਕਨਾ ਖੁਰਦ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 433 ਅੰਕਾਂ ਨਾਲ ਜ਼ਿਲ੍ਹੇ 'ਚੋਂ ਦੂਜਾ ਅਤੇ ਪੰਜਾਬ 15ਵਾਂ ਸਥਾਨ, ਭਾਬਾ ਪਬਲਿਕ ਸਕੂਲ ਸ੍ਰੀ ਰਾਮ ਐਵੀਨਿਊ ਦੀ ਵਿਦਿਆਰਥਣ ਹਰੀਤਿਕਾ ਦੇਵਗਨ ਨੇ 428 ਅੰਕਾਂ ਨਾਲ ਜ਼ਿਲ੍ਹੇ 'ਚ ਤੀਜਾ ਅਤੇ ਪੰਜਾਬ 'ਚ 20ਵਾਂ, ਖ਼ਾਲਸਾ ਕਾਲਜ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਾਨਸੀ ਸ਼ਰਮਾ ਨੇ ਜ਼ਿਲ੍ਹੇ 'ਚੋਂ ਚੌਥਾ ਤੇ ਸੂਬੇ 'ਚ 24ਵਾਂ, ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਰੋਡ ਦੀ ਵਿਦਿਆਰਥਣ ਨਵਨੀਤ ਕੌਰ ਅਤੇ ਆਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅੰਦਰੂਨ ਲੋਹਗੜ੍ਹ ਗੇਟ ਦੀ ਵਿਦਿਆਰਥਣ ਅਕਾਂਕਸ਼ਾ ਨੇ 423 ਅੰਕਾਂ ਨਾਲ ਸਾਂਝੇ ਰੂਪ 'ਚ ਜ਼ਿਲ੍ਹੇ 'ਚੋਂ 5ਵਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਕਨਾ ਖੁਰਦ ਦੀ ਵਿਦਿਆਰਥਣ ਨਵਰੂਪ ਕੌਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੰਮਿ੍ਤਪਾਲ ਸਿੰਘ ਨੇ 422 ਅੰਕਾਂ ਨਾਲ ਜ਼ਿਲ੍ਹੇ 'ਚੋਂ 6ਵਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾਂ ਸਿੰਘ ਰੋਡ ਦੀ ਵਿਦਿਆਰਥਣ ਆਂਚਲ ਅਤੇ ਸੀਨੀਅਰ ਰੈਸੀਡੈਂਸ਼ਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਦੀ ਵਿਦਿਆਰਥਣ ਤਸ਼ਿਸ਼ ਸੋਨੀ ਨੇ ਸਾਂਝੇ ਰੂਪ 'ਚ 420 ਅੰਕਾਂ ਨਾਲ ਜ਼ਿਲ੍ਹੇ 'ਚੋਂ 7ਵਾਂ ਸਥਾਨ ਹਾਸਿਲ ਕੀਤਾ | ਇਸ ਦੌਰਾਨ ਵਿਭਾਗ ਵਲੋਂ ਐਲਾਨੇ ਗਏ ਨਤੀਜੇ ਮੁਤਾਬਿਕ ਅੰਮਿ੍ਤਸਰ ਦਾ ਕੇਵਲ 50.78 ਫੀਸਦੀ ਨਤੀਜਾ ਹੀ ਆਇਆ |
ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦੀ ਹੈ ਨਵਨੀਤ ਕੌਰ-ਬੋਰਡ ਵਲੋਂ ਐਲਾਨੇ ਗਏ ਨਤੀਜੇ ਮੁਤਾਬਿਕ 97.11 ਫੀਸਦੀ ਅੰਕ ਹਾਸਿਲ ਕਰਕੇ ਅੰਮਿ੍ਤਸਰ ਜ਼ਿਲ਼੍ਹੇ 'ਚੋਂ ਪਹਿਲੇ ਸਥਾਨ 'ਤੇ ਕਾਬਜ ਹੋਣ ਵਾਲੀ ਵਿਦਿਆਰਥਣ ਨਵਨੀਤ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਗੁਰਮੇਲ ਸਿੰਘ ਪਾਠੀ ਦੀ ਡਿਊਟੀ ਅਤੇ ਮਾਂ ਹਰਜਿੰਦਰ ਕੌਰ ਘਰੇਲੂ ਔਰਤ ਹੈ | ਉਸ ਨੇ ਕਿਹਾ ਕਿ ਉਹ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦੀ ਹੈ ਤਾਂ ਜੋ ਕੈਨੇਡਾ ਦੇ ਕਿਸੇ ਵਧੀਆ ਕਾਲਜ 'ਚ ਦਾਖਲ ਹੋ ਕੇ ਡਾਕਟਰ ਬਣ ਸਕੇ |
ਕੰਪਿਊਟਰ ਇੰਜੀਨੀਅਰ ਬਣਨਾ ਚਾਹੁੰਦੀ ਹੈ ਹਰੀਤਿਕਾ ਦੇਵਗਨ-ਭਾਬਾ ਪਬਲਿਕ ਸਕੂਲ ਸ੍ਰੀ ਰਾਮ ਐਵੀਨਿਊ ਦੀ ਵਿਦਿਆਰਥਣ ਨੇ 95.11 ਫੀਸਦੀ ਅੰਕਾਂ ਨਾਲ ਜ਼ਿਲ੍ਹੇ 'ਚ ਤੀਜਾ ਅਤੇ ਪੰਜਾਬ 'ਚੋਂ 20ਵਾਂ ਸਥਾਨ ਹਾਸਿਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਹਰੀਤਿਕਾ ਦੇਵਗਨ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਦੱਸਿਆ ਕਿ ਉਹ ਕੰਪਿਊਟਰ ਇੰਜੀਨੀਅਰ ਬਣਨਾਂ ਚਾਹੁੰਦੀ ਹੈ, ਜਿਸ ਦੇ ਤਹਿਤ ਉਸ ਨੇ ਜੇ. ਈ. ਈ. ਮੇਨਜ ਦੀ ਪ੍ਰੀਖਿਆ ਜਿੱਥੇ ਸਫਤਲਤਾਪੂਰਵਕ ਪਾਸ ਕਰ ਲਈ ਹੈ, ਉਥੇ ਹੀ ਜੇ. ਈ. ਈ. ਐਡਵਾਂਸ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੀ ਹੈ | ਉਸ ਨੇ ਦੱਸਿਆ ਕਿ ਉਸ ਦੇ ਪਿਤਾ ਵਿਵੇਕ ਦੇਵਗਨ ਜੋ ਕਿ ਲੇਖਾਕਾਰ ਤੇ ਮਾਤਾ ਭਾਰਤੀ ਸ਼ਰਮਾ ਜੋ ਡਾਕਟਰ ਹਨ, ਦੀ ਪ੍ਰੇਰਨਾ ਸਦਕਾ ਹੀ ਉਕਤ ਉਪਲੱਬਧੀ ਹਾਸਿਲ ਕਰ ਸਕੀ ਹੈ |
ਖਾਸਾ, (ਮਹਿਤਾਬ ਸਿੰਘ ਪੰਨੂੰ)- ਸਰਹੱਦੀ ਖੇਤਰ ਦੇ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਖੁਰਦ ਦੀਆਂ ਦੋ ਵਿਦਿਆਰਥਣਾਂ ਨੇ 12ਵੀਂ ਦੀ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾ ਕੇ ਇਲਾਕੇ, ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਨਤੀਜੇ ਨਾਲ ਜਿੱਥੇ ਸਕੂਲ ਦੇ ਪੂਰੇ ਸਟਾਫ ਵਿਚ ਖੁਸ਼ੀਆਂ ਦਾ ਮਾਹੌਲ ਹੈ, ਉੱਥੇ ਜਦੋਂ ਹਰਮਨਦੀਪ ਕੌਰ ਪੁੱਤਰੀ ਭੁਪਿੰਦਰ ਸਿੰਘ ਜਿਸ ਨੇ 450 ਵਿਚੋਂ 433 ਅੰਕ ਹਾਸਿਲ ਕਰਕੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ, ਉਸ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਹ ਆਪਣੇ ਨਤੀਜੇ ਤੋਂ ਬਹੁਤ ਖੁਸ਼ ਹੈ | ਉਸ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਲੁਧਿਆਣਾ ਵਿਖੇ ਰਹਿੰਦਾ ਹੈ ਪਰ ਉਹ ਆਪਣੇ ਮਾਸੀ-ਮਾਸੜ ਕੋਲ ਪਿੰਡ ਚੀਚਾ ਵਿਖੇ ਰਹਿ ਕੇ ਵਿੱਦਿਆ ਹਾਸਿਲ ਕਰ ਰਹੀ ਹੈ ਅਤੇ ਉਸ ਦਾ ਸੁਪਨਾ ਵਕੀਲ ਬਣਨ ਦਾ ਹੈ | ਇਸ ਤੋਂ ਬਾਅਦ ਇਸ ਸਕੂਲ ਦੀ ਦੂਜੀ ਵਿਦਿਆਰਥਣ ਨਵਰੂਪ ਕੌਰ ਪੁੱਤਰੀ ਲਵਪ੍ਰੀਤ ਸਿੰਘ ਪਿੰਡ ਲੱਧੇਵਾਲ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਇਸ ਨਤੀਜੇ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਸਕੂਲ ਦੇ ਪਿ੍ੰ. ਹਰਿੰਦਰ ਸਿੰਘ ਅਤੇ ਮਿਹਨਤੀ ਸਟਾਫ ਨੂੰ ਦਿੱਤਾ, ਜਿਸ 'ਚ ਲੈਕਚਰਾਰ ਮਨਿੰਦਰਜੀਤ ਸਿੰਘ ਕੋਹਾਲੀ ਅਤੇ ਮੈਡਮ ਕੰਵਲਜੀਤ ਕੌਰ ਦੀ ਸਖਤ ਮਿਹਨਤ ਸਦਕਾ ਇਹ ਨਤੀਜਾ ਸੰਭਵ ਹੋ ਸਕਿਆ | ਪਿੰਡ ਲੱਧੇਵਾਲ ਤੇ ਪਿੰਡ ਚੀਚਾ ਦੀਆਂ ਇਨ੍ਹਾਂ ਬੇਟੀਆਂ ਨੇ ਸਰਕਾਰੀ ਸਕੂਲ ਵਿਚ ਵਿੱਦਿਆ ਹਾਸਿਲ ਕਰਕੇ ਜਿੱਥੇ ਸਰਕਾਰੀ ਸਕੂਲ ਦਾ ਨਾਂਅ ਰੌਸ਼ਨ ਕੀਤਾ, ਉੱਥੇ ਸਰਹੱਦੀ ਖੇਤਰ ਦੇ ਲੋਕਾਂ 'ਤੇ ਮੜਿਆ ਅਨਪੜਤਾ ਦਾ ਸਰਟੀਫਿਕੇਟ ਵੀ ਦੂਰ ਕੀਤਾ |


ਖ਼ਬਰ ਸ਼ੇਅਰ ਕਰੋ

ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਪਾਸੋਂ ਪਿਸਤੌਲ ਬਰਾਮਦ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤੇ ਇਕ ਅਨਸਰ ਪਾਸੋਂ ਪੁਲਿਸ ਨੇ ਇਕ ਪਿਸਤੌਲ ਬਰਾਮਦ ਕੀਤਾ ਹੈ ਜੋ ਕਿ ਅਮਰੀਕਾ ਦਾ ਬਣਿਆ ਹੋਇਆ ਹੈ | ਇਹ ਮਾਮਲਾ ਥਾਣਾ ਬੀ. ਡਵੀਜ਼ਨ ਦੀ ਪੁਲਿਸ ਵਲੋਂ ਐੱਨ. ਡੀ. ਪੀ. ਐੱਸ. ਅਤੇ ਅਸਲਾ ਐਕਟ ਅਧੀਨ ਦਰਜ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਅਨਸਰ ਨੂੰ ਕਾਬੂ ਕੀਤਾ ਹੈ ਜੋ ਆਪਣੇ ਬਾਕੀ ਸਾਥੀਆਂ ਨਾਲ ਰਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਪੁਲਿਸ ਨੇ ਉਸ ਪਾਸੋਂ ਇਕ ਪਿਸਤੌਲ 32 ਬੋਰ ਸਣੇ ਚਾਰ ਕਾਰਤੂਸ, ਮੋਟਰਸਾਈਕਲ ਤੇ ਇਕ ...

ਪੂਰੀ ਖ਼ਬਰ »

ਨਸ਼ੀਲੇ ਪਾਉੂਡਰ ਦੇ ਮਾਮਲੇ 'ਚ 10 ਸਾਲ ਕੈਦ ਤੇ ਜੁਰਮਾਨਾ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਨਸ਼ੀਲੇ ਪਾਉੂਡਰ ਸਮੇਤ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਸ ਅਵਤਾਰ ਸਿੰਘ ਦੀ ਅਦਾਲਤ ਵਲੋਂ 10 ਸਾਲ ਕੈਦ ਤੇ ਇਕ ਲੱਖ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਚੱਢਾ ਖੁਦਕੁਸ਼ੀ ਮਾਮਲੇ 'ਚ ਗੁਰਸੇਵਕ ਸਿੰਘ ਦੀ ਜ਼ਮਾਨਤ 'ਤੇ ਫ਼ੈਸਲਾ 10 ਨੂੰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਹੋਟਲ ਮੁਲਾਜ਼ਮ ਗੁਰਸੇਵਕ ਸਿੰਘ ਦੀ ਜ਼ਮਾਨਤੀ ਅਰਜੀ 'ਤੇ ਅੱਜ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ | ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੇ ਮਾਮਲੇ 'ਚ ਦੋ ਨੂੰ 5-5 ਸਾਲ ਕੈਦ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਇਕ ਔਰਤ ਪਾਸੋਂ ਮੋਬਾਈਲ ਫੋਨ ਤੇ ਨਕਦੀ ਖੋਹ ਕੇ ਦੌੜਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਦੋ ਵਿਅਕਤੀਆਂ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਲੋਂ 5-5 ਸਾਲ ਕੈਦ ਤੇ 10-10 ਹਜ਼ਾਰ ਰੁਪਏ ਜੁਰਮਾਨਾ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਅਨਸਰ ਨੂੰ ਕਾਬੂ ਕੀਤਾ ਹੈ ਜੋ ਆਪਣੇ ਬਾਕੀ ਸਾਥੀਆਂ ਨਾਲ ਰਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਪੁਲਿਸ ਨੇ ਉਸ ਪਾਸੋਂ ਇਕ ਪਿਸਤੌਲ 32 ਬੋਰ ਸਣੇ ਚਾਰ ਕਾਰਤੂਸ, ਮੋਟਰਸਾਈਕਲ ਤੇ ਇਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾਖਲੇ ਸਮੇਂ ਖਿਡਾਰੀਆਂ ਦਾ ਕੋਟਾ 3 ਤੋਂ ਘਟਾ ਕੇ 1 ਫ਼ੀਸਦੀ ਕਰਨ ਦੀ ਤਿਆਰੀ 'ਚ

ਅੰਮਿ੍ਤਸਰ, 7 ਮਈ (ਹਰਜਿੰਦਰ ਸਿੰਘ ਸ਼ੈਲੀ)- ਯੂਨੀਵਰਸਿਟੀ ਪੱਧਰ 'ਤੇ ਸਭ ਤੋਂ ਵੱਧ ਰਿਕਾਰਡ 22 ਵਾਰ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਜਿੱਤ ਕੇ ਇਤਿਹਾਸ ਰਚਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਖਿਡਾਰੀਆਂ ਨਾਲ ਹੀ ਧੱਕਾ ਕਰਨ ਦੀ ਤਿਆਰੀ 'ਚ ਹੈ ਅਤੇ ਇਹ ...

ਪੂਰੀ ਖ਼ਬਰ »

ਮੰਡੀਕਰਨ ਖੇਤੀ ਵਿਕਾਸ ਅਫਸਰਾਂ ਦੀ ਟੀਮ ਵਲੋਂ ਦਾਣਾ ਮੰਡੀਆਂ ਦੀ ਅਚਨਚੇਤ ਚੈਕਿੰਗ

ਮੱਤੇਵਾਲ, 7 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫ਼ਸਲਾਂ) ਇੰਚਾਰਜ ਮੰਡੀਕਰਨ ਵਿੰਗ ਪੰਜਾਬ ਸੁਖਦੇਵ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਾਰਡ ਨੰ: 23 ਦੇ ਵਸਨੀਕਾਂ ਵਲੋਂ ਹਲਕਾ ਵਿਧਾਇਕ ਤੇ ਕੌਾਸਲਰ ਿਖ਼ਲਾਫ਼ ਪ੍ਰਦਰਸ਼ਨ

ਵੇਰਕਾ, 7 ਮਈ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 23 ਅਧੀਨ ਆਉਂਦੇ ਇਲਾਕਾ ਪ੍ਰੀਤ ਨਗਰ, ਅਜੀਤ ਨਗਰ ਅਤੇ ਮੋਹਨ ਨਗਰ ਦੇ ਵਸਨੀਕਾਂ ਵਲੋਂ ਮੁੱਢਲੀਆ ਸਹੂਲਤਾਂ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਅਤੇ ਕੌਾਸਲਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਟਰੱਸਟ ਵਲੋਂ ਡਿਫਾਲਟਰ ਦੁਕਾਨਦਾਰਾਂ ਿਖ਼ਲਾਫ਼ ਕਾਰਵਾਈ

ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਨਗਰ ਸੁਧਾਰ ਟਰੱਸਟ ਵਲੋਂ ਅੱਜ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਡਿਫਾਲਟਰ ਦੁਕਾਨਦਾਰਾਂ ਿਖ਼ਲਾਫ਼ ਸਖਤ ਰੁਖ ਅਪਣਾਉਂਦੇ ਹੋਏ ਦੁਕਾਨਾਂ ਸੀਲ ਕਰਨ ਦੀ ਮੁਹਿੰਮ ਵਿੱਢੀ ਗਈ | ਟਰੱਸਟ ਦੇ ਐੱਸ. ਈ. ਰਾਜੀਵ ਸੇਖੜੀ ਦੇ ...

ਪੂਰੀ ਖ਼ਬਰ »

ਪ੍ਰੋਫੈਸਰ ਡਾ. ਐੱਚ. ਐੱਸ. ਭੱਲਾ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਕਾਲਜਾਂ ਨਿਯੁਕਤ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ 'ਚ ਪਿਛਲੇ 30 ਸਾਲਾਂ ਤੋਂ ਬਤੌਰ ਪ੍ਰੋਫ਼ੈਸਰ ਅਤੇ ਵਾਈਸ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਐੱਚ. ਐੱਸ. ਭੱਲਾ ਨੂੰ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਕਿਡਨੀ ਕਮੇਟੀ ਵਲੋਂ 4 ਹੋਰ ਗੁਰਦਾ ਤਬਦੀਲ ਕਰਨ ਦੀਆਂ ਅਰਜ਼ੀਆਂ ਮਨਜ਼ੂਰ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਗੁਰਦਾ ਤਬਦੀਲੀ ਕਮੇਟੀ ਦੀ ਅੱਜ ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਹੋਈ ਮੀਟਿੰਗ ਦੌਰਾਨ ਜਲੰਧਰ ਦੇ ਇਕ ਜੋੜੇ ਸਣੇ ਚਾਰ ਹੋਰ ਅਰਜੀਆਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ, ਜਿਸ ਕਾਰਨ ਇਨ੍ਹਾਂ ਚਾਰਾਂ ਮਰੀਜ਼ਾਂ ਦੇ ਜਲੰਧਰ ਦੇ ...

ਪੂਰੀ ਖ਼ਬਰ »

ਡਾ. ਰਾਧੇ ਸ਼ਰਣ ਦੀ ਇਲਾਜ ਦੌਰਾਨ ਮੌਤ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਮਜੀਠਾ ਰੋਡ ਵਿਖੇ ਇਕ ਕਾਰ ਵਲੋਂ ਬੁਰੀ ਤਰ੍ਹਾਂ ਕੁਚਲੇ ਜਾਣ ਵਾਲੇ ਗੁਰੂ ਨਾਨਕ ਦੇਵ ਹਸਪਤਾਲ ਦੇ ਐਨਥੀਸੀਆ ਵਿਭਾਗ ਦੇ ਸਰਕਾਰੀ ਡਾ. ਰਾਧੇ ਸ਼ਰਣ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ, ਜਿਸ ਉਪਰੰਤ ਤਾਲਮੇਲ ਕਮੇਟੀ ਨੇ ਉਨ੍ਹਾਂ ਦੇ ਸੜਕੀ ...

ਪੂਰੀ ਖ਼ਬਰ »

ਪ੍ਰੈੱਸ ਵੈੱਲਫ਼ੇਅਰ ਕਲੱਬ ਵਲੋਂ ਪੀਲੇ ਕਾਰਡ ਨਾ ਬਣਾਉਣ ਦਾ ਵਿਰੋਧ

ਜੰਡਿਆਲਾ ਗੁਰੂ, 7 ਮਈ (ਨਿ. ਪ. ਪ.)- ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਦੇ ਪੀਲੇ ਕਾਰਡ (ਸ਼ਨਾਖ਼ਤੀ ਕਾਰਡ) ਬਣਾਉਣ ਵਿਚ ਅਪਣਾਈ ਦੋਗਲੀ ਨੀਤੀ ਦੇ ਰੋਸ ਵਜੋਂ ਪ੍ਰੈੱਸ ਵੈੱਲਫ਼ੇਅਰ ਕਲੱਬ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਜੋਸਨ ਦੀ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕਾਮਰੇਡ ਬਚਨ ਸਿੰਘ ਦੀ ਪ੍ਰਧਾਨਗੀ ਹੇਠ ਮਜੀਠਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਮਾਝਾ ਜ਼ੋਨ ਅਧੀਨ ਜ਼ਿਲ੍ਹਾ ਅੰਮਿ੍ਤਸਰ, ਤਰਨ ਤਾਰਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ 'ਵਰਲਡ ਐਥਲੈਟਿਕਸ ਡੇ' ਮਨਾਇਆ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ 'ਵਰਲਡ ਐਥਲੈਟਿਕਸ ਡੇ' ਮਨਾਇਆ ਗਿਆ | ਇਸ ਮੌਕੇ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸ਼ੌਕੀਆ ਅਸਲ੍ਹਾ ਰੱਖਣ ਵਾਲਿਆਂ ਦੀ ਜਾਂਚ ਕਰਵਾਏ ਜਾਣ ਦੀ ਮੰਗ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਸਰਹੱਦੀ ਜ਼ਿਲਿ੍ਹਆਂ ਅੰਮਿ੍ਤਸਰ ਤੇ ਤਰਨਤਾਰਨ 'ਚ ਅਸਲਾ ਰੱਖਣ ਦੇ ਸ਼ੌਕੀਨਾਂ ਵਲੋਂ ਧੜਾਧੜ ਬਣਾਏ ਜਾ ਰਹੇ ਅਸਲਾ ਲਾਇਸੰਸਾਂ ਦੀ ਜਾਂਚ ਕਰਵਾਏ ਜਾਣ ਲਈ ਅੱਜ ਸਿੱਖ ਸਟੂਡੈਂਟ ਫੈੱਡਰੇਸ਼ਨ ਸੰਘਾ ਵਲੋਂ ਇਥੇ ਆਈ. ਜੀ. ਸੁਰਿੰਦਰਪਾਲ ...

ਪੂਰੀ ਖ਼ਬਰ »

ਔਜਲਾ ਨੇ ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਨੂੰ 2 ਬੇੜੇ ਤੇ ਸਰਕਾਰੀ ਸਕੂਲਾਂ ਨੂੰ ਇਮਾਰਤ ਲਈ ਦਿੱਤੀਆਂ ਗ੍ਰਾਂਟਾਂ

ਗੱਗੋਮਾਹਲ, 7 ਮਈ (ਬਲਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਅੰਮਿ੍ਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਦੇ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਕੋਟ ਰਜਾਦਾ ਅਤੇ ਪਿੰਡ ਬੱਲ ਲੱਭੇ ਦਰਿਆ ਦੇ ਪੱਤਣ 'ਤੇ ...

ਪੂਰੀ ਖ਼ਬਰ »

ਮਾਨਵ ਰਹਿਤ ਫਾਟਕਾਂ ਤੋਂ ਗੁਜ਼ਰਨ ਸਬੰਧੀ ਸਾਵਧਾਨੀਆਂ ਤੋਂ ਕਰਵਾਇਆ ਜਾਣੂੰ

ਬਿਆਸ, 7 ਮਈ (ਪਰਮਜੀਤ ਸਿੰਘ ਰੱਖੜਾ)- ਅੱਜ ਸੈਕਰਡ ਹਾਰਟ ਕੈਨਵੈਂਟ ਸਕੂਲ ਬਿਆਸ ਦੇ ਬੱਸ ਡਰਾਈਵਰਾਂ ਨੂੰ ਮਾਨਵ ਰਹਿਤ ਫਾਟਕਾਂ ਤੋਂ ਲੰਘਣ ਸਮੇਂ ਜੋ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪਹੁੰਚੇ ਰੇਲਵੇ ਦੇ ਸੀਨੀਅਰ ਡੀ. ਐੱਮ. ਓ. ਸ੍ਰੀ ਦਿਆਨੰਦ ਮੰਡਲ ਨੇ ...

ਪੂਰੀ ਖ਼ਬਰ »

ਮਨਜੀਤ ਸਿੰਘ ਚਾਹਲ ਮੁਲਾਜ਼ਮ ਫ਼ਰੰਟ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਬੰਡਾਲਾ, 7 ਮਈ (ਅਮਰਪਾਲ ਸਿੰਘ ਬੱਬੂ)- ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੂੰ ਪੰਜਾਬ ਮੁਲਾਜ਼ਮ ਫ਼ਰੰਟ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਪੰਜਾਬ ਮੁਲਾਜ਼ਮ ਫਰੰਟ ਅੰਦਰ ਕੰਮ ਕਰਦੀਆਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਅਧਿਆਪਕਾਂ ਦੀ ਤਿੰਨ ਰੋਜ਼ਾ ਬਲਾਕ ਪੱਧਰੀ ਵਰਕਸ਼ਾਪ ਸ਼ੁਰੂ

ਰਾਜਾਸਾਂਸੀ, 7 ਮਈ (ਹੇਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿ.) ਸ਼ਿਸ਼ੂ ਪਾਲ ਕੌਸ਼ਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਸਿੱਖਿਆ ਅਫ਼ਸਰ ਅਰੁਨਾ ਕੁਮਾਰੀ ਗਿੱਲ ਦੀ ਯੋਗ ਅਗਵਾਈ ਹੇਠ ਪੜ੍ਹੋ ਪੰਜਾਬ, ਪੜ੍ਹਾਓ ...

ਪੂਰੀ ਖ਼ਬਰ »

ਅਲੋਕ ਗੈਸ ਏਜੰਸੀ ਨੇ 75 ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਵੇਰਕਾ, 7 ਮਈ (ਪਰਮਜੀਤ ਸਿੰਘ ਬੱਗਾ)- ਹਲਕਾ ਉੱਤਰੀ ਦੀ ਵਾਰਡ ਨੰ: 19 ਦੇ ਇਲਾਕੇ ਮੁਸਤਫਾਬਾਦ ਵਿਖੇ ਸਾਬਕਾ ਕੌਾਸਲਰ ਅਨੀਤਾ ਕੁਮਾਰੀ ਵੀਰੂ ਅਤੇ ਅਸ਼ੋਕ ਕੁਮਾਰ ਮੁਸਤਫਾਬਾਦ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਲ ਇੰਡੀਆ ...

ਪੂਰੀ ਖ਼ਬਰ »

ਪਿ੍ੰ. ਸੋਹਲ ਦੀ ਕਾਵਿ ਪੁਸਤਕ 'ਉੱਘੜ-ਦੁੱਘੜ ਲਕੀਰਾਂ' 'ਤੇ ਵਿਚਾਰ ਗੋਸ਼ਟੀ ਕਰਵਾਈ

ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ 'ਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮਾਂ ਬੋਲੀ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਐਤਕੀਂ ਬਿਰਹੋਂ ਦੇ ਕਵੀ ਸ਼ਿਵ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਖਰਾਜ ਸਿੰਘ ਠੱਠੀ ਦੀ ਮੌਤ

ਚੋਗਾਵਾਂ, 7 ਮਈ (ਗੁਰਬਿੰਦਰ ਸਿੰਘ ਬਾਗੀ)- ਬਲਾਕ ਚੋਗਾਵਾਂ ਦੇ ਪਿੰਡ ਠੱਠੀ ਦੇ ਉੱਘੇ ਕਾਂਗਰਸੀ ਆਗੂ ਸੁਖਰਾਜ ਸਿੰਘ ਠੱਠੀ ਦਾ ਅੱਜ ਸਵੇਰੇ 7 ਵਜੇ ਦੇ ਕਰੀਬ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਖੇ ਦਿਹਾਂਤ ਹੋ ਗਿਆ | ਸੁਖਰਾਜ ਸਿੰਘ ਪਿਛਲੇ ਕਈ ਦਿਨਾਂ ਤੋਂ ਇਕ ਬਿਮਾਰੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਔਜਲਾ ਵਲੋਂ ਬੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਸਠਿਆਲਾ, 7 ਮਈ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੇ ਸਾਬਕਾ ਮੁੱਖ ਅਧਿਆਪਕ ਬਲਦੇਵ ਸਿੰਘ ਦੇ ਵੱਡੇ ਭਰਾ ਸੁਰਜੀਤ ਸਿੰਘ ਫੌਜੀ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਮੌਤ 'ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਬੱਲ ਪਰਿਵਾਰ ਨਾਲ ...

ਪੂਰੀ ਖ਼ਬਰ »

ਦਿ ਰੈਵੀਨਿਊ ਪਟਵਾਰ ਯੂਨੀਅਨ ਦੀ ਮਟਿੰਗ

ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦਿ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਹੰਗਾਮੀ ਮਟਿੰਗ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ 2 ਅਧਿਆਪਕ 'ਬੈੱਸਟ ਟੀਚਰ ਐਵਾਰਡ' ਲਈ ਚੁਣੇ

ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਡੇਲ ਸੀਨੀਅਰ ਸਕੂਲ ਦੇ ਦੋ ਅਧਿਆਪਕਾਂ ਨੂੰ ਸਾਇੰਸ ਓਲੰਪਿਆਡ ਫਾਊਾਡੇਸ਼ਨ ਵਲੋਂ ਪੰਜਾਬ ਅਤੇ ਚੰਡੀਗੜ੍ਹ ਜੋਨ 'ਚੋਂ ਵਧੀਆ ਅਧਿਆਪਕ ਐਵਾਰਡ ਲਈ ਚੁਣਿਆ ਗਿਆ ਹੈ | ਇਹ ਐਵਾਰਡ ਉਨ੍ਹਾਂ ਦੀਆਂ ਵਧੀਆ ਸੇਵਾਵਾਂ ...

ਪੂਰੀ ਖ਼ਬਰ »

ਹਰਨੇਕ ਸਿੰਘ ਨੇਕੀ ਦਾ ਡੱਟ ਕੇ ਵਿਰੋਧ ਕੀਤਾ ਜਾਵੇ- ਸਿੰਘ ਸਾਹਿਬ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਹਰਨੇਕ ਸਿੰਘ ਨੇਕੀ (ਨਿਊਜ਼ੀਲੈਂਡ) ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਨਿਊਜ਼ੀਲੈਂਡ ਦੀਆਂ ਸਿੱਖ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਨਾਲ ਸਬੰਧਿਤ ਵਿਅਕਤੀ ਕਾਬੂ

ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਬੀਤੇ ਦਿਨੀਂ ਆਪਸੀ ਰੰਜ਼ਿਸ਼ ਦੇ ਚੱਲਦਿਆਂ ਹੋਏ ਇਕ ਨੌਜਵਾਨ ਦੇ ਕਤਲ ਦੇ ਸਬੰਧ 'ਚ ਥਾਣਾ ਮਜੀਠਾ ਦੀ ਪੁਲਿਸ ਨੂੰ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਹੋਈ ਹੈ | ਜ਼ਿਕਰਯੋਗ ਹੈ ਕਿ 4 ਮਈ ਦੀ ਦੇਰ ਰਾਤ ਨੂੰ ਰਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਸਥਾਰ ਅਫ਼ਸਰਾਂ ਦੀਆਂ ਲਟਕਦੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਜਲਦ ਸਰਕਾਰ ਨੂੰ ਮਿਲੇਗਾ ਵਫ਼ਦ-ਪ੍ਰਭਦੀਪ ਗਿੱਲ

ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਮੂਹ ਖੇਤੀਬਾੜੀ ਵਿਸਥਾਰ ਅਫਸਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਵਾਹਲਾ ਦੀ ਅਗਵਾਈ 'ਚ ਇੱਕ ਵਫਦ ਜਲਦ ਹੀ ਸਰਕਾਰ ਨੂੰ ਮਿਲ ਕੇ ਆਪਣੀਆਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਐਾਬੂਲੈਂਸ 'ਤੇ ਕੀਤੀ ਫਾਈਰਿੰਗ

ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਬੀਤੀ ਅੱਧੀ ਰਾਤ ਇੱਥੋਂ ਨਾਲ ਲੱਗਦੇ ਪਿੰਡ ਬੁਰਜ ਨੌ ਅਬਾਦ ਵਿਖੇ ਇਕ ਪ੍ਰਾਈਵੇਟ ਐਾਬੂਲੈਂਸ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਣਗਿਣਤ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਵੇਰਵੇ ਅਨੁਸਾਰ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁ: 9ਵੀਂ ਪਾਤਸ਼ਾਹੀ ਦੇ ਕੰਪਲੈਕਸ ਨੂੰ ਖੁੱਲ੍ਹਾ ਅਤੇ ਖ਼ੂਬਸੂਰਤ ਬਣਾਉਣ ਲਈ ਤਰਨਾ ਦਲ ਨਾਲ ਜ਼ਮੀਨ ਸਬੰਧੀ ਅਹਿਮ ਸਮਝੌਤਾ

ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁ: 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਪਰਕਰਮਾ ਅਤੇ ਕੰਪਲੈਕਸ ਨੂੰ ਖੁੱਲ੍ਹਾ ਅਤੇ ਹੋਰ ਵੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਸੀ. ਡੀ. ਪੀ. ਓ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਤਰਸਿੱਕਾ, 7 ਮਈ (ਅਤਰ ਸਿੰਘ ਤਰਸਿੱਕਾ)- ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਤਰਸਿੱਕਾ ਦੀਆਂ ਵਰਕਰਾਂ ਨੇ ਲੰਮੇਂ ਅਰਸੇ ਤੋਂ ਜੱਦੋ-ਜਹਿਦ ਕਰਨ ਦੇ ਬਾਵਜੂਦ ਵੀ ਹੱਕੀ ਮੰਗਾਂ ਨਾ ਮੰਨੇ ਜਾਣ 'ਤੇ ਮੈਡਮ ਦਲਜਿੰਦਰ ਕੌਰ ਉਦੋਨੰਗਲ ਜਨਰਲ ਸਕੱਤਰ ਪੰਜਾਬ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਗਰਾਉਂਡ ਲੈਵਲ ਟ੍ਰੇਨਰਾਂ ਦੀ ਟ੍ਰੇਨਿੰਗ ਦੇਣ ਲਈ ਦੋ ਰੋਜ਼ਾ ਕੈਂਪ ਦੀ ਸ਼ੁਰੂਆਤ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਰਕਾਰੀ ਕਾਲਜ ਅਜਨਾਲਾ ਵਿਖੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਦੋ ਰੋਜ਼ਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਹੋਈ | ਇਸ ...

ਪੂਰੀ ਖ਼ਬਰ »

ਆੜ੍ਹਤੀ ਦੀ ਐਕਟਿਵਾ 'ਚੋਂ ਡੇਢ ਲੱਖ ਰੁਪਏ ਚੋਰੀ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਦਾਣਾ ਮੰਡੀ ਅਜਨਾਲਾ ਦੇ ਇਕ ਆੜ੍ਹਤੀ ਦੀ ਐਕਟਿਵਾ ਦੀ ਡਿੱਗੀ ਵਿਚੋਂ ਚਾਰ ਅਣਪਛਾਤੇ ਨੌਜਵਾਨ ਡੇਢ ਲੱਖ ਰੁਪਏ ਚੋਰੀ ਕਰਕੇ ਫੁਰਰ ਹੋ ਗਏ | ਜਾਣਕਾਰੀ ਦਿੰਦਿਆਂ ਆੜ੍ਹਤੀ ਸੇਵਾ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਰਿਆੜ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹੀ 12ਵੀਂ ਜਮਾਤ ਦੀ ਕਿਤਾਬ 'ਚੋਂ ਸਿੱਖਾਂ ਤੇ ਪੰਜਾਬ ਦਾ ਇਤਿਹਾਸ ਗਾਇਬ ਹੋਇਆ- ਬੋਨੀ ਅਜਨਾਲਾ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ 'ਚੋਂ ਪੰਜਾਬ ਅਤੇ ਸਿੱਖ ਇਤਿਹਾਸ ਗਾਇਬ ਹੋਇਆ ਹੈ, ਜਿਸ ਕਾਰਨ ਪੰਜਾਬੀਆਂ ਅਤੇ ਸਿੱਖਾਂ ਦੇ ਮਨਾਂ ਨੂੰ ...

ਪੂਰੀ ਖ਼ਬਰ »

ਅਟਾਰੀ ਸਰਹੱਦ 'ਤੇ ਹੁਣ 20 ਹਜ਼ਾਰ ਸੈਲਾਨੀ ਵੇਖ ਸਕਣਗੇ ਇੱਕਠੇ ਬੈਠ ਕੇ ਝੰਡਾ ਉਤਾਰਨ (ਰੀਟਰੀਟ ਸੈਰਾਮਨੀ) ਦੀ ਰਸਮ

ਅਟਾਰੀ, 7 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਦੇ ਅਹਿਮ ਸੈਲਾਨੀ ਥਾਂਵਾਂ ਵਿਚ ਸ਼ਾਮਿਲ ਹੋ ਚੁੱਕੀ ਭਾਰਤ-ਪਾਕਿਸਤਾਨ ਸਰਹੱਦ 'ਤੇ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆਂ ਫੋਰਸਾਂ ਵਲੋਂ ਨਿਭਾਈ ਜਾਂਦੀ ਝੰਡਾ ਉਤਾਰਨ (ਰੀਟਰੀਟ ਸੈਰਾਮਨੀ) ਦੀ ਰਸਮ ਵਾਲੀ ਥਾਂ ...

ਪੂਰੀ ਖ਼ਬਰ »

ਨਿਗਮ ਵਲੋਂ ਕੀਤਾ ਜਾਵੇਗਾ ਕੂੜਾ ਚੁੱਕਣ ਵਾਲੀ ਕੰਪਨੀ ਨੂੰ 3.46 ਕਰੋੜ ਦਾ ਭੁਗਤਾਨ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਸ਼ਹਿਰ 'ਚੋਂ ਕੂੜਾ ਚੁਕਾਉਣ ਲਈ ਲਗਾਈ ਗਈ ਮਿਉਂਸੀਪਲ ਸਾਲਿਡ ਵੇਸਟ (ਐੱਮ. ਐੱਸ. ਡਬਲਿਯੂ.) ਨਿੱਜੀ ਕੰਪਨੀ ਨੂੰ 3 ਕਰੋੜ 46 ਲੱਖ ਦਾ ਭੁਗਤਾਨ ਕਰਨ ਲਈ ਫਾਈਲ ਪ੍ਰਵਾਨ ਹੋ ਚੁੱਕੀ ਹੈ, ਜਿਸ ਤੋਂ ਬਾਅਦ ਕੰਪਨੀ ਨੇ ਆਪਣੀ ਹੜਤਾਲ ਵਾਪਿਸ ਲੈ ਕੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਸ਼ਹਿਰ 'ਚ ਤਹਿਸੀਲ ਪ੍ਰਧਾਨ ਗੁਰਚਰਨ ਸਿੰਘ ਸੰਧੂ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਗਰਾਉਂਡ ਲੈਵਲ ਟ੍ਰੇਨਰਾਂ ਦੀ ਟ੍ਰੇਨਿੰਗ ਦੇਣ ਲਈ ਦੋ ਰੋਜ਼ਾ ਕੈਂਪ ਦੀ ਸ਼ੁਰੂਆਤ

ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਰਕਾਰੀ ਕਾਲਜ ਅਜਨਾਲਾ ਵਿਖੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਦੋ ਰੋਜ਼ਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਹੋਈ | ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਸਥਾਨਕ ਸਰਕਾਰਾਂ ਮੰਤਰੀ ਵਲੋਂ 100 ਕਰੋੜ ਦੀ ਰਾਸ਼ੀ 'ਚੋਂ ਨਿਗਮ ਨੂੰ 15 ਕਰੋੜ ਜਾਰੀ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਵਲੋਂ 21 ਫਰਵਰੀ ਨੂੰ ਆਪਣੇ ਅੰਮਿ੍ਤਸਰ ਦੌਰੇ ਦੌਰਾਨ ਨਗਰ ਨਿਗਮ, ਅੰਮਿ੍ਤਸਰ ਦੇ ਹਾਊਸ ਦੇ ਸਾਹਮਣੇ ਗੁਰੂ ਨਗਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX