ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਮੁਕੰਮਲ ਨਤੀਜਾ ਐਲਾਨਿਆ ਗਿਆ, ਜਿਸ ਦੇ ਮੁਤਾਬਿਕ ਅੰਮਿ੍ਤਸਰ ਦੇ 10 ਵਿਦਿਆਰਥੀ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ 'ਚ ਕਾਮਯਾਬ ਹੋਏ ਜਦਕਿ ਇਸ ਤੋਂ ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤੇ ਇਕ ਅਨਸਰ ਪਾਸੋਂ ਪੁਲਿਸ ਨੇ ਇਕ ਪਿਸਤੌਲ ਬਰਾਮਦ ਕੀਤਾ ਹੈ ਜੋ ਕਿ ਅਮਰੀਕਾ ਦਾ ਬਣਿਆ ਹੋਇਆ ਹੈ | ਇਹ ਮਾਮਲਾ ਥਾਣਾ ਬੀ. ਡਵੀਜ਼ਨ ਦੀ ਪੁਲਿਸ ਵਲੋਂ ਐੱਨ. ਡੀ. ਪੀ. ਐੱਸ. ਅਤੇ ਅਸਲਾ ਐਕਟ ਅਧੀਨ ਦਰਜ ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਅਨਸਰ ਨੂੰ ਕਾਬੂ ਕੀਤਾ ਹੈ ਜੋ ਆਪਣੇ ਬਾਕੀ ਸਾਥੀਆਂ ਨਾਲ ਰਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਪੁਲਿਸ ਨੇ ਉਸ ਪਾਸੋਂ ਇਕ ਪਿਸਤੌਲ 32 ਬੋਰ ਸਣੇ ਚਾਰ ਕਾਰਤੂਸ, ਮੋਟਰਸਾਈਕਲ ਤੇ ਇਕ ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਨਸ਼ੀਲੇ ਪਾਉੂਡਰ ਸਮੇਤ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਸ ਅਵਤਾਰ ਸਿੰਘ ਦੀ ਅਦਾਲਤ ਵਲੋਂ 10 ਸਾਲ ਕੈਦ ਤੇ ਇਕ ਲੱਖ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ | ਇਹ ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਹੋਟਲ ਮੁਲਾਜ਼ਮ ਗੁਰਸੇਵਕ ਸਿੰਘ ਦੀ ਜ਼ਮਾਨਤੀ ਅਰਜੀ 'ਤੇ ਅੱਜ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ | ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਇਕ ਔਰਤ ਪਾਸੋਂ ਮੋਬਾਈਲ ਫੋਨ ਤੇ ਨਕਦੀ ਖੋਹ ਕੇ ਦੌੜਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਦੋ ਵਿਅਕਤੀਆਂ ਨੂੰ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਲੋਂ 5-5 ਸਾਲ ਕੈਦ ਤੇ 10-10 ਹਜ਼ਾਰ ਰੁਪਏ ਜੁਰਮਾਨਾ ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਅਨਸਰ ਨੂੰ ਕਾਬੂ ਕੀਤਾ ਹੈ ਜੋ ਆਪਣੇ ਬਾਕੀ ਸਾਥੀਆਂ ਨਾਲ ਰਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ | ਪੁਲਿਸ ਨੇ ਉਸ ਪਾਸੋਂ ਇਕ ਪਿਸਤੌਲ 32 ਬੋਰ ਸਣੇ ਚਾਰ ਕਾਰਤੂਸ, ਮੋਟਰਸਾਈਕਲ ਤੇ ਇਕ ...
ਅੰਮਿ੍ਤਸਰ, 7 ਮਈ (ਹਰਜਿੰਦਰ ਸਿੰਘ ਸ਼ੈਲੀ)- ਯੂਨੀਵਰਸਿਟੀ ਪੱਧਰ 'ਤੇ ਸਭ ਤੋਂ ਵੱਧ ਰਿਕਾਰਡ 22 ਵਾਰ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਜਿੱਤ ਕੇ ਇਤਿਹਾਸ ਰਚਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਖਿਡਾਰੀਆਂ ਨਾਲ ਹੀ ਧੱਕਾ ਕਰਨ ਦੀ ਤਿਆਰੀ 'ਚ ਹੈ ਅਤੇ ਇਹ ...
ਮੱਤੇਵਾਲ, 7 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫ਼ਸਲਾਂ) ਇੰਚਾਰਜ ਮੰਡੀਕਰਨ ਵਿੰਗ ਪੰਜਾਬ ਸੁਖਦੇਵ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ...
ਵੇਰਕਾ, 7 ਮਈ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 23 ਅਧੀਨ ਆਉਂਦੇ ਇਲਾਕਾ ਪ੍ਰੀਤ ਨਗਰ, ਅਜੀਤ ਨਗਰ ਅਤੇ ਮੋਹਨ ਨਗਰ ਦੇ ਵਸਨੀਕਾਂ ਵਲੋਂ ਮੁੱਢਲੀਆ ਸਹੂਲਤਾਂ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਅਤੇ ਕੌਾਸਲਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ...
ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਨਗਰ ਸੁਧਾਰ ਟਰੱਸਟ ਵਲੋਂ ਅੱਜ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਡਿਫਾਲਟਰ ਦੁਕਾਨਦਾਰਾਂ ਿਖ਼ਲਾਫ਼ ਸਖਤ ਰੁਖ ਅਪਣਾਉਂਦੇ ਹੋਏ ਦੁਕਾਨਾਂ ਸੀਲ ਕਰਨ ਦੀ ਮੁਹਿੰਮ ਵਿੱਢੀ ਗਈ | ਟਰੱਸਟ ਦੇ ਐੱਸ. ਈ. ਰਾਜੀਵ ਸੇਖੜੀ ਦੇ ...
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ 'ਚ ਪਿਛਲੇ 30 ਸਾਲਾਂ ਤੋਂ ਬਤੌਰ ਪ੍ਰੋਫ਼ੈਸਰ ਅਤੇ ਵਾਈਸ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਐੱਚ. ਐੱਸ. ਭੱਲਾ ਨੂੰ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਡਿਪਟੀ ਡਾਇਰੈਕਟਰ ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਗੁਰਦਾ ਤਬਦੀਲੀ ਕਮੇਟੀ ਦੀ ਅੱਜ ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਹੋਈ ਮੀਟਿੰਗ ਦੌਰਾਨ ਜਲੰਧਰ ਦੇ ਇਕ ਜੋੜੇ ਸਣੇ ਚਾਰ ਹੋਰ ਅਰਜੀਆਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ, ਜਿਸ ਕਾਰਨ ਇਨ੍ਹਾਂ ਚਾਰਾਂ ਮਰੀਜ਼ਾਂ ਦੇ ਜਲੰਧਰ ਦੇ ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਮਜੀਠਾ ਰੋਡ ਵਿਖੇ ਇਕ ਕਾਰ ਵਲੋਂ ਬੁਰੀ ਤਰ੍ਹਾਂ ਕੁਚਲੇ ਜਾਣ ਵਾਲੇ ਗੁਰੂ ਨਾਨਕ ਦੇਵ ਹਸਪਤਾਲ ਦੇ ਐਨਥੀਸੀਆ ਵਿਭਾਗ ਦੇ ਸਰਕਾਰੀ ਡਾ. ਰਾਧੇ ਸ਼ਰਣ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ, ਜਿਸ ਉਪਰੰਤ ਤਾਲਮੇਲ ਕਮੇਟੀ ਨੇ ਉਨ੍ਹਾਂ ਦੇ ਸੜਕੀ ...
ਜੰਡਿਆਲਾ ਗੁਰੂ, 7 ਮਈ (ਨਿ. ਪ. ਪ.)- ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਦੇ ਪੀਲੇ ਕਾਰਡ (ਸ਼ਨਾਖ਼ਤੀ ਕਾਰਡ) ਬਣਾਉਣ ਵਿਚ ਅਪਣਾਈ ਦੋਗਲੀ ਨੀਤੀ ਦੇ ਰੋਸ ਵਜੋਂ ਪ੍ਰੈੱਸ ਵੈੱਲਫ਼ੇਅਰ ਕਲੱਬ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਜੋਸਨ ਦੀ ...
ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕਾਮਰੇਡ ਬਚਨ ਸਿੰਘ ਦੀ ਪ੍ਰਧਾਨਗੀ ਹੇਠ ਮਜੀਠਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਮਾਝਾ ਜ਼ੋਨ ਅਧੀਨ ਜ਼ਿਲ੍ਹਾ ਅੰਮਿ੍ਤਸਰ, ਤਰਨ ਤਾਰਨ, ...
ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ 'ਵਰਲਡ ਐਥਲੈਟਿਕਸ ਡੇ' ਮਨਾਇਆ ਗਿਆ | ਇਸ ਮੌਕੇ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੇ ...
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਸਰਹੱਦੀ ਜ਼ਿਲਿ੍ਹਆਂ ਅੰਮਿ੍ਤਸਰ ਤੇ ਤਰਨਤਾਰਨ 'ਚ ਅਸਲਾ ਰੱਖਣ ਦੇ ਸ਼ੌਕੀਨਾਂ ਵਲੋਂ ਧੜਾਧੜ ਬਣਾਏ ਜਾ ਰਹੇ ਅਸਲਾ ਲਾਇਸੰਸਾਂ ਦੀ ਜਾਂਚ ਕਰਵਾਏ ਜਾਣ ਲਈ ਅੱਜ ਸਿੱਖ ਸਟੂਡੈਂਟ ਫੈੱਡਰੇਸ਼ਨ ਸੰਘਾ ਵਲੋਂ ਇਥੇ ਆਈ. ਜੀ. ਸੁਰਿੰਦਰਪਾਲ ...
ਗੱਗੋਮਾਹਲ, 7 ਮਈ (ਬਲਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਅੰਮਿ੍ਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਦੇ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਕੋਟ ਰਜਾਦਾ ਅਤੇ ਪਿੰਡ ਬੱਲ ਲੱਭੇ ਦਰਿਆ ਦੇ ਪੱਤਣ 'ਤੇ ...
ਬਿਆਸ, 7 ਮਈ (ਪਰਮਜੀਤ ਸਿੰਘ ਰੱਖੜਾ)- ਅੱਜ ਸੈਕਰਡ ਹਾਰਟ ਕੈਨਵੈਂਟ ਸਕੂਲ ਬਿਆਸ ਦੇ ਬੱਸ ਡਰਾਈਵਰਾਂ ਨੂੰ ਮਾਨਵ ਰਹਿਤ ਫਾਟਕਾਂ ਤੋਂ ਲੰਘਣ ਸਮੇਂ ਜੋ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪਹੁੰਚੇ ਰੇਲਵੇ ਦੇ ਸੀਨੀਅਰ ਡੀ. ਐੱਮ. ਓ. ਸ੍ਰੀ ਦਿਆਨੰਦ ਮੰਡਲ ਨੇ ...
ਬੰਡਾਲਾ, 7 ਮਈ (ਅਮਰਪਾਲ ਸਿੰਘ ਬੱਬੂ)- ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੂੰ ਪੰਜਾਬ ਮੁਲਾਜ਼ਮ ਫ਼ਰੰਟ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਪੰਜਾਬ ਮੁਲਾਜ਼ਮ ਫਰੰਟ ਅੰਦਰ ਕੰਮ ਕਰਦੀਆਾ ...
ਰਾਜਾਸਾਂਸੀ, 7 ਮਈ (ਹੇਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿ.) ਸ਼ਿਸ਼ੂ ਪਾਲ ਕੌਸ਼ਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਸਿੱਖਿਆ ਅਫ਼ਸਰ ਅਰੁਨਾ ਕੁਮਾਰੀ ਗਿੱਲ ਦੀ ਯੋਗ ਅਗਵਾਈ ਹੇਠ ਪੜ੍ਹੋ ਪੰਜਾਬ, ਪੜ੍ਹਾਓ ...
ਵੇਰਕਾ, 7 ਮਈ (ਪਰਮਜੀਤ ਸਿੰਘ ਬੱਗਾ)- ਹਲਕਾ ਉੱਤਰੀ ਦੀ ਵਾਰਡ ਨੰ: 19 ਦੇ ਇਲਾਕੇ ਮੁਸਤਫਾਬਾਦ ਵਿਖੇ ਸਾਬਕਾ ਕੌਾਸਲਰ ਅਨੀਤਾ ਕੁਮਾਰੀ ਵੀਰੂ ਅਤੇ ਅਸ਼ੋਕ ਕੁਮਾਰ ਮੁਸਤਫਾਬਾਦ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਲ ਇੰਡੀਆ ...
ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ 'ਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮਾਂ ਬੋਲੀ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਐਤਕੀਂ ਬਿਰਹੋਂ ਦੇ ਕਵੀ ਸ਼ਿਵ ...
ਚੋਗਾਵਾਂ, 7 ਮਈ (ਗੁਰਬਿੰਦਰ ਸਿੰਘ ਬਾਗੀ)- ਬਲਾਕ ਚੋਗਾਵਾਂ ਦੇ ਪਿੰਡ ਠੱਠੀ ਦੇ ਉੱਘੇ ਕਾਂਗਰਸੀ ਆਗੂ ਸੁਖਰਾਜ ਸਿੰਘ ਠੱਠੀ ਦਾ ਅੱਜ ਸਵੇਰੇ 7 ਵਜੇ ਦੇ ਕਰੀਬ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਖੇ ਦਿਹਾਂਤ ਹੋ ਗਿਆ | ਸੁਖਰਾਜ ਸਿੰਘ ਪਿਛਲੇ ਕਈ ਦਿਨਾਂ ਤੋਂ ਇਕ ਬਿਮਾਰੀ ਨਾਲ ਪੀੜਤ ਸੀ ਅਤੇ ਹਸਪਤਾਲ 'ਚ ਜ਼ੇਰੇ ਇਲਾਜ ਸੀ ਜਿੱਥੇ ਅੱਜ ਸਵੇਰੇ ਉਸ ਦਾ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਦੋ ਮਾਸੂਮ ਬੱਚੇ ਅਤੇ ਪਤਨੀ ਛੱਡ ਗਿਆ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੇ ਫੋਨ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਅੰਤਿਮ ਸੰਸਕਾਰ ਮੌਕੇ ਸਰਕਾਰੀਆ ਦੇ ਮੀਡੀਆ ਇੰਚ: ਸ਼ੈਿਲੰਦਰ ਸਿੰਘ ਸ਼ੈਲੀ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ, ਟੀਚਰ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਮਾਨਾਂਵਾਲਾ, ਸੂਬਾ ਸਿੰਘ ਵਣੀਏਕੇ, ਜਗਰੂਪ ਸਿੰਘ ਸਰਪੰਚ ਕੋਟਲਾ, ਨਿਸ਼ਾਨ ਸਿੰਘ ਮੰਜ, ਗੁਰਪ੍ਰੀਤ ਸਿੰਘ ਪੰਜੂਰਾਏ, ਬੱਬੂ ਕਾਵੇ, ਅਮਰਦੀਪ ਸਿੰਘ ਲੋਪੋਕੇ, ਬੰਟੀ ਚੋਗਾਵਾਂ, ਸ਼ੇਰਾ ਚੋਗਾਵਾਂ, ਸੁਖਦੇਵ ਸਿੰਘ ਸਰਪੰਚ, ਨਵਾਬ ਸਿੰਘ ਕੋਟਲੀ ਆਦਿ ਸਮੇਤ ਵੱਡੀ ਗਿਣਤੀ ਵਿਚ ਸਾਕ ਸਬੰਧੀ ਤੇ ਰਿਸ਼ਤੇਦਾਰ ਹਾਜ਼ਰ ਸਨ |
ਸਠਿਆਲਾ, 7 ਮਈ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੇ ਸਾਬਕਾ ਮੁੱਖ ਅਧਿਆਪਕ ਬਲਦੇਵ ਸਿੰਘ ਦੇ ਵੱਡੇ ਭਰਾ ਸੁਰਜੀਤ ਸਿੰਘ ਫੌਜੀ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਮੌਤ 'ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਬੱਲ ਪਰਿਵਾਰ ਨਾਲ ...
ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਦਿ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਹੰਗਾਮੀ ਮਟਿੰਗ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ...
ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਡੇਲ ਸੀਨੀਅਰ ਸਕੂਲ ਦੇ ਦੋ ਅਧਿਆਪਕਾਂ ਨੂੰ ਸਾਇੰਸ ਓਲੰਪਿਆਡ ਫਾਊਾਡੇਸ਼ਨ ਵਲੋਂ ਪੰਜਾਬ ਅਤੇ ਚੰਡੀਗੜ੍ਹ ਜੋਨ 'ਚੋਂ ਵਧੀਆ ਅਧਿਆਪਕ ਐਵਾਰਡ ਲਈ ਚੁਣਿਆ ਗਿਆ ਹੈ | ਇਹ ਐਵਾਰਡ ਉਨ੍ਹਾਂ ਦੀਆਂ ਵਧੀਆ ਸੇਵਾਵਾਂ ...
ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਹਰਨੇਕ ਸਿੰਘ ਨੇਕੀ (ਨਿਊਜ਼ੀਲੈਂਡ) ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਨਿਊਜ਼ੀਲੈਂਡ ਦੀਆਂ ਸਿੱਖ ...
ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਬੀਤੇ ਦਿਨੀਂ ਆਪਸੀ ਰੰਜ਼ਿਸ਼ ਦੇ ਚੱਲਦਿਆਂ ਹੋਏ ਇਕ ਨੌਜਵਾਨ ਦੇ ਕਤਲ ਦੇ ਸਬੰਧ 'ਚ ਥਾਣਾ ਮਜੀਠਾ ਦੀ ਪੁਲਿਸ ਨੂੰ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਹੋਈ ਹੈ | ਜ਼ਿਕਰਯੋਗ ਹੈ ਕਿ 4 ਮਈ ਦੀ ਦੇਰ ਰਾਤ ਨੂੰ ਰਵਿੰਦਰ ਸਿੰਘ ...
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਮੂਹ ਖੇਤੀਬਾੜੀ ਵਿਸਥਾਰ ਅਫਸਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਵਾਹਲਾ ਦੀ ਅਗਵਾਈ 'ਚ ਇੱਕ ਵਫਦ ਜਲਦ ਹੀ ਸਰਕਾਰ ਨੂੰ ਮਿਲ ਕੇ ਆਪਣੀਆਂ ...
ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)- ਬੀਤੀ ਅੱਧੀ ਰਾਤ ਇੱਥੋਂ ਨਾਲ ਲੱਗਦੇ ਪਿੰਡ ਬੁਰਜ ਨੌ ਅਬਾਦ ਵਿਖੇ ਇਕ ਪ੍ਰਾਈਵੇਟ ਐਾਬੂਲੈਂਸ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਣਗਿਣਤ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਵੇਰਵੇ ਅਨੁਸਾਰ ਅੰਮਿ੍ਤਸਰ ਦੇ ...
ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁ: 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਪਰਕਰਮਾ ਅਤੇ ਕੰਪਲੈਕਸ ਨੂੰ ਖੁੱਲ੍ਹਾ ਅਤੇ ਹੋਰ ਵੀ ...
ਤਰਸਿੱਕਾ, 7 ਮਈ (ਅਤਰ ਸਿੰਘ ਤਰਸਿੱਕਾ)- ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਤਰਸਿੱਕਾ ਦੀਆਂ ਵਰਕਰਾਂ ਨੇ ਲੰਮੇਂ ਅਰਸੇ ਤੋਂ ਜੱਦੋ-ਜਹਿਦ ਕਰਨ ਦੇ ਬਾਵਜੂਦ ਵੀ ਹੱਕੀ ਮੰਗਾਂ ਨਾ ਮੰਨੇ ਜਾਣ 'ਤੇ ਮੈਡਮ ਦਲਜਿੰਦਰ ਕੌਰ ਉਦੋਨੰਗਲ ਜਨਰਲ ਸਕੱਤਰ ਪੰਜਾਬ ਦੀ ...
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਰਕਾਰੀ ਕਾਲਜ ਅਜਨਾਲਾ ਵਿਖੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਦੋ ਰੋਜ਼ਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਹੋਈ | ਇਸ ...
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਦਾਣਾ ਮੰਡੀ ਅਜਨਾਲਾ ਦੇ ਇਕ ਆੜ੍ਹਤੀ ਦੀ ਐਕਟਿਵਾ ਦੀ ਡਿੱਗੀ ਵਿਚੋਂ ਚਾਰ ਅਣਪਛਾਤੇ ਨੌਜਵਾਨ ਡੇਢ ਲੱਖ ਰੁਪਏ ਚੋਰੀ ਕਰਕੇ ਫੁਰਰ ਹੋ ਗਏ | ਜਾਣਕਾਰੀ ਦਿੰਦਿਆਂ ਆੜ੍ਹਤੀ ਸੇਵਾ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਰਿਆੜ ਨੇ ...
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ 'ਚੋਂ ਪੰਜਾਬ ਅਤੇ ਸਿੱਖ ਇਤਿਹਾਸ ਗਾਇਬ ਹੋਇਆ ਹੈ, ਜਿਸ ਕਾਰਨ ਪੰਜਾਬੀਆਂ ਅਤੇ ਸਿੱਖਾਂ ਦੇ ਮਨਾਂ ਨੂੰ ...
ਅਟਾਰੀ, 7 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਦੇ ਅਹਿਮ ਸੈਲਾਨੀ ਥਾਂਵਾਂ ਵਿਚ ਸ਼ਾਮਿਲ ਹੋ ਚੁੱਕੀ ਭਾਰਤ-ਪਾਕਿਸਤਾਨ ਸਰਹੱਦ 'ਤੇ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆਂ ਫੋਰਸਾਂ ਵਲੋਂ ਨਿਭਾਈ ਜਾਂਦੀ ਝੰਡਾ ਉਤਾਰਨ (ਰੀਟਰੀਟ ਸੈਰਾਮਨੀ) ਦੀ ਰਸਮ ਵਾਲੀ ਥਾਂ ...
ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਸ਼ਹਿਰ 'ਚੋਂ ਕੂੜਾ ਚੁਕਾਉਣ ਲਈ ਲਗਾਈ ਗਈ ਮਿਉਂਸੀਪਲ ਸਾਲਿਡ ਵੇਸਟ (ਐੱਮ. ਐੱਸ. ਡਬਲਿਯੂ.) ਨਿੱਜੀ ਕੰਪਨੀ ਨੂੰ 3 ਕਰੋੜ 46 ਲੱਖ ਦਾ ਭੁਗਤਾਨ ਕਰਨ ਲਈ ਫਾਈਲ ਪ੍ਰਵਾਨ ਹੋ ਚੁੱਕੀ ਹੈ, ਜਿਸ ਤੋਂ ਬਾਅਦ ਕੰਪਨੀ ਨੇ ਆਪਣੀ ਹੜਤਾਲ ਵਾਪਿਸ ਲੈ ਕੇ ...
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਸ਼ਹਿਰ 'ਚ ਤਹਿਸੀਲ ਪ੍ਰਧਾਨ ਗੁਰਚਰਨ ਸਿੰਘ ਸੰਧੂ ਦੀ ...
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਸਰਕਾਰੀ ਕਾਲਜ ਅਜਨਾਲਾ ਵਿਖੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਦੋ ਰੋਜ਼ਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਹੋਈ | ਇਸ ...
ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਵਲੋਂ 21 ਫਰਵਰੀ ਨੂੰ ਆਪਣੇ ਅੰਮਿ੍ਤਸਰ ਦੌਰੇ ਦੌਰਾਨ ਨਗਰ ਨਿਗਮ, ਅੰਮਿ੍ਤਸਰ ਦੇ ਹਾਊਸ ਦੇ ਸਾਹਮਣੇ ਗੁਰੂ ਨਗਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX