ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਨਗਰ ਕੌਾਸਲ ਦੇ ਪ੍ਰਧਾਨ ਅਤੇ ਹੋਰਨਾਂ ਅਹੁਦਿਆਂ ਦੀ ਹੋਈ ਚੋਣ ਤੋਂ ਬਾਅਦ ਸੋਮਵਾਰ ਨੂੰ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਕੌਾਸਲਰ ਸਵਿੰਦਰ ਕੌਰ ਨੇ ਤਰਨ ...
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)¸ਹਰੀਕੇ ਖਾਲੜਾ ਰੋਡ 'ਤੇ ਪਿੰਡ ਬੂਹ ਹਵੇਲੀਆਂ ਨਜ਼ਦੀਕ ਬੱਸ ਅਤੇ ਸਕਾਰਪੀਓ ਦੀ ਟੱਕਰ ਵਿਚ ਮਾਸੀ ਅਤੇ ਭਣੇਵੀਂ ਦੀ ਮੌਤ ਹੋ ਗਈ, ਜਦਕਿ ਸਕਾਰਪਿਓ ਚਾਲਕ ਸਮੇਤ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ ਤੇ ਬੱਸ ਚਾਲਕ ਬੱਸ ਛੱਡ ਕੇ ਮੌਕੇ ਤੋਂ ...
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਸ਼ਹਿਰ ਵਿਚ ਇਕ ਸ਼ਰਮਸ਼ਾਰ ਘਟਨਾ ਦੌਰਾਨ ਮਤਰਏ ਬਾਪ ਵਲੋਂ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਦਰਦ ਹੋਣ ਤੋਂ ਬਾਅਦ ਜਦ ਡਾਕਟਰ ਕੋਲ ਆਪਣੀ ਮਾਂ ਨਾਲ ਦਵਾਈ ਲੈਣ ਗਈ ਤਾਂ ਗਰਭਵਤੀ ਪਾਈ ਗਈ ...
ਗੋਇੰਦਵਾਲ ਸਾਹਿਬ, 7 ਮਈ (ਵਰਿੰਦਰ ਸਿੰਘ ਰੰਧਾਵਾ)-ਸਥਾਨਕ ਕਸਬੇ ਦੇ ਮੁਹੱਲਾ ਲਹੌਰੀਆ ਵਿਖੇ ਇਕ ਕਿਸਾਨ ਦੇ ਪਸ਼ੂਆਂ ਵਾਲੇ ਤਬੇਲੇ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਅੱਧੀ ਦਰਜਨ ਤੋਂ ਵੱਧ ਪਸ਼ੂਆਂ ਦੇ ਬੁਰੀ ਤਰ੍ਹਾਂ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦੋਂਕਿ ...
ਖੇਮਕਰਨ, 7 ਮਈ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸ਼ਹਿਰ ਅੰਦਰ ਬੀਤੀ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਇਕ ਧਿਰ ਵਲੋਂ ਆਪਣੇ 50-60 ਹਮਾਇਤੀਆਂ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ, ਬੇਸਬਾਲਾਂ ਨਾਲ ਦੂਸਰੀ ਧਿਰ ਦੀ ਬਸਤੀ ਵਿਚ ਜਾ ਕੇ ਹਮਲਾ ਕਰ ਦਿੱਤਾ, ਜਿਸ ਕਾਰਨ ਚਾਰ ...
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿਚ ਅਸਲਾ ਲਾਇਸੰਸ ਬਣਾਉਣ ਦਾ ਰੁਝਾਨ ਇਸ ਕਦਰ ਵੱਧ ਚੁੱਕਾ ਹੈ ਕਿ ਜਿਸਨੂੰ ਵੇਖੋ ਵੇਖੀ ਹਰ ਆਦਮੀ ਆਪਣੇ ਨਾਲ ਹਥਿਆਰ ਚੁੱਕੀ ਫਿਰਦਾ ਹੈ | ਇਸ ਸਬੰਧ ਵਿਚ ਸਿੱਖ ਸਟੂਡੈਂਟਸ ਫੈਡਰੇਸ਼ਨ ਸੰਘਾ ਦੇ ਪ੍ਰਧਾਨ ...
ਖਡੂਰ ਸਾਹਿਬ, 7 ਮਈ (ਮਾਨ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ (ਡੈਪੋ) ਨੂੰ ਸਫ਼ਲਤਾ ਪੂਰਵਕ ਚਲਾਉਣ ਲਈ ਐੱਸ.ਡੀ.ਐੱਮ ਖਡੂਰ ਸਾਹਿਬ ਡਾ. ਪਲਵੀ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਾਇਬ ਤਹਿਸੀਲਦਾਰ ਹਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ...
ਸਰਾਏ ਅਮਾਨਤ ਖਾਂ, 7 ਮਈ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਬਲਾਕ ਗੰਡੀਵਿੰਡ ਦੇ ਪ੍ਰਧਾਨ ਅਵਤਾਰ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਦੇ ਖਿਲਾਫ ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ 10 ਮਈ ...
ਤਰਨ ਤਾਰਨ, 7 ਮਈ (ਗੁਰਪ੍ਰੀਤ ਸਿੰਘ ਕੱਦਗਿੱਲ)-ਸਥਾਨਕ ਨਹਿਰੂ ਯੁਵਾ ਕੇਂਦਰ ਵਿਖੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਯੂਥ ਹੋਸਟਲ ਵਿਖੇ ਰੈੱਡ ਕਰਾਸ ਦਿਵਸ ਮਨਾਇਆ, ਜਿਸ ਵਿਚ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਦੇ ਕਾਰਜਕਾਰੀ ਸਕੱਤਰ ...
ਖਡੂਰ ਸਾਹਿਬ, 7 ਮਈ ( ਮਾਨ ਸਿੰਘ)¸ਸ੍ਰੀ ਖਡੂਰ ਸਹਿਬ ਦਾ ਵਿਕਾਸ ਪੱਖੋਂ ਬੁਰਾ ਹਾਲ ਹੈ, ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ ਇਸ ਪਵਿੱਤਰ ਨਗਰੀ ਨੂੰ ਲੱਗੇ ਗ੍ਰਹਿਣ ਦੀ ਤਰ੍ਹਾਂ ਜਾਪਦੇ ਹਨ | ਜ਼ਿਕਰਯੋਗ ਹੈ ਕਿ ਇਥੋਂ ਦੀ ਸੀਵਰੇਜ਼ ਸਮੱਸਿਆ ਦਾ ਵੀ ਬਹੁਤ ਬੁਰਾ ਹਾਲ ਹੈ, ...
ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਰਸੂਲਪੁਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼ਿੰਦਰਪਾਲ ਸਿੰਘ, ਲਖਵਿੰਦਰ ਸਿੰਘ ਭੰਗਾਲਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕਿਹਾ ...
ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ)-ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਦੇ ਖ਼ੇਤੀਬਾੜੀ ਅਫਸਰ ਡਾ. ਸੁਖਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਭੁਪਿੰਦਰ ਸਿੰਘ ਅਤੇ ਬੀ.ਟੀ.ਐੱਮ. (ਆਤਮਾ) ਜਰਨੈਲ ਸਿੰਘ ਨੇ ਪਿੰਡ ਸੀਤੋ ਮਹਿ ਝੁੱਗੀਆਂ ਅਤੇ ਬੁਰਜ ...
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਜੋ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਅਗਵਾਈ ਅਧੀਨ ਵਿਦਿਆ ਦੇ ਖੇਤਰ ਵਿਚ ਤਰੱਕੀ ਦੀ ਰਾਹ 'ਤੇ ਅੱਗੇ ਵੱਧ ਰਿਹਾ ਹੈ, ਵਿਖੇ ਅਧਿਆਪਕਾਂ ਨੂੰ ਵਿਦਿਅਕ ...
ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ)- ਅਨਾਜ ਮੰਡੀ ਮਜ਼ਦੂਰ ਯੂਨੀਅਨ ਪੱਟੀ ਦੀ ਵਿਸ਼ਾਲ ਮੀਟਿੰਗ ਪ੍ਰਧਾਨ ਜੱਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਮਜ਼ਦੂਰਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਨੇ ਦੱਸਿਆ ਕਿ ਬੀਤੀ ਰਾਤ ਅਨਾਜ ਚੋਰੀ ਕਰਕੇ ਲਿਜਾ ...
ਮੀਆਂਵਿੰਡ/ਖਡੂਰ ਸਾਹਿਬ, 7 ਮਈ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)¸ਹਲਕਾ ਬਾਬਾ ਬਕਾਲਾ ਦੇ ਪਿੰਡ ਰਾਮਪੁਰ-ਭੂਤਵਿੰਡ ਵਿਖੇ ਹਫ਼ਤਾਵਾਰੀ ਕੜੀ ਤਹਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਬਦ ਚੌਾਕੀ ਦੌਰਾਨ ਨੌਜਵਾਨਾਂ ਦੇ ਜਥੇ ਵਲੋਂ ਸ਼ਬਦਾਂ ਦਾ ਗਾਇਨ ਕੀਤਾ ਗਿਆ | ਧਾਰਮਿਕ ਸਮਾਗਮ ਦੌਰਾਨ ਭਾਈ ਭੁਪਿੰਦਰ ਸਿੰਘ ਮਿੰਟੂ ਵਲੋਂ ਨਸ਼ਿਆਂ, ਭਰੂਣ ਹੱਤਿਆ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਭਾਈ ਗੁਰਪ੍ਰਤਾਪ ਸਿੰਘ, ਡਾ: ਜਸਪਾਲ ਸਿੰਘ, ਬਾਬਾ ਸੁੱਖਾ ਸਿੰਘ, ਸਤਨਾਮ ਸਿੰਘ, ਗੁਰਲਾਲ ਸਿੰਘ ਆਦਿ ਨੇ ਸੰਗਤਾਂ ਨੂੰ ਨਸ਼ਿਆਂ ਵਰਗੇ ਕੋਹੜ ਤੋਂ ਦੂਰ ਰਹਿਣ ਲਈ ਵੀ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਜੇਕਰ ਹਰੇਕ ਪਿੰਡ ਵਿਚ ਇਸੇ ਤਰ੍ਹਾਂ ਦੇ ਉਪਰਾਲੇ ਕੀਤੇ ਜਾਣ ਤਾਂ ਕਿਸੇ ਹੱਦ ਤੱਕ ਸਮਾਜਿਕ ਬੁਰਾਈਆਂ 'ਤੇ ਕਾਬੂ ਪਾਇਆ ਜਾ ਸਕਦਾ ਹੈ |
ਮੀਆਂਵਿੰਡ, 7 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਵਿਦੇਸ਼ ਤੋਂ ਪਰਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਆਪਣੇ ਗ੍ਰਹਿ ਪਿੰਡ ਮੀਆਂਵਿੰਡ ਵਿਖੇ ਹਲਕੇ ਦੇ ਸਰਪੰਚਾਂ, ਪੰਚਾਂ, ਸੰਮਤੀ ਮੈਂਬਰਾਂ ਤੇ ਹੋਰ ਮੋਹਤਬਰਾਂ ਨੂੰ ਮਿਲੇ | ਇਸ ਮੌਕੇ ...
ਖਡੂਰ ਸਾਹਿਬ, 7 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਿਸਾਨੀ, ਜਵਾਨੀ ਅਤੇ ਪਾਣੀ ਬਚਾਓ ਸੰਘਰਸ਼ ਤਹਿਤ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਭੈਣੀ ਵਿਖੇ ਮੀਟਿੰਗ ਅਤੇ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ...
ਖਡੂਰ ਸਾਹਿਬ, 7 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਾਡ ਟ੍ਰੇਨਿੰਗ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਵਾਰ ਮੈਮੋਰੀਅਲ ਅੰਮਿ੍ਤਸਰ ਦਾ ਟੂਰ ਲਗਾਇਆ | ਉਥੇ ...
ਤਰਨ ਤਾਰਨ, 7 ਮਈ (ਗੁੁਰਪ੍ਰੀਤ ਸਿੰਘ ਕੱਦਗਿੱਲ)-ਰੈੱਡ ਕਰਾਰ ਸੁਸਾਇਟੀ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਅ ਗਿਆ, ਜਿਸ ਦਾ ਉਦਘਾਟਨ ਸੀਨੀਅਰ ਮੈਡੀਕਲ ਅਫਸਰ ਡਾ: ਨਿਰਮਲ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਰੈੱਡ ਕਰਾਸ ਸੁਸਾਇਟੀ ਦੇ ...
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਨਸ਼ੇ ਦੇ ਮੁਕੰਮਲ ਖਾਤਮੇ ਲਈ ਵਿੱਢੀ ਲਈ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ TਡੈਪੋU ਪ੍ਰੋਗਰਾਮ ਅਧੀਨ ਨਸ਼ਾ ਰੋਕੂ ਵਲੰਟੀਅਰਾਂ ਦੇ ਕੰਮ ਨੂੰ ਜ਼ਮੀਨੀ ਪੱਧਰ 'ਤੇ ਸ਼ੁਰੂ ਕਰਵਾਉਣ ਲਈ ਪੁਲਿਸ ਲਾਈਨ ਤਰਨ ...
ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ)-ਭਗਵਾਨ ਸ਼੍ਰੀ ਸੱਤਿਆ ਸਾੲੀਂ ਬਾਬਾ ਜੀ ਦੀ ਅਪਾਰ ਕਿ੍ਪਾ ਨਾਲ ਸਾੲੀਂ ਮੰਦਿਰ ਪੱਟੀ ਵਿਖੇ ਬਾਬਾ ਜੀ ਦੇ ਮਾਤਾ ਈਸ਼ਵਰਅੰਮਾ ਦਾ ਦਿਨ ਉਨ੍ਹਾਂ ਵਲੋਂ ਸ਼ੁਰੂ ਕੀਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਜੋਂ ਬਾਲ ਵਿਕਾਸ ਡੇ ਦੇ ਤੌਰ 'ਤੇ ...
ਖਡੂਰ ਸਾਹਿਬ, 7 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਨੇੜਲੇ ਪਿੰਡ ਹੋਠੀਆਂ ਵਿਖੇ ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਵਲੋਂ ਪਿੰਡ ਹੋਠੀਆਂ ਨੂੰ ਸਮਸ਼ਾਨਘਾਟ ਬਣਾਉਣ ਲਈ ਪਿੰਡ ਦੀ ਪੰਚਾਇਤ ਅਤੇ ਸਰਪੰਚ ਸ਼ੇਰ ਸਿੰਘ ਹੋਠੀਆਂ ਨੂੰ ਮੈਂਬਰ ...
ਖਡੂਰ ਸਾਹਿਬ, 7 ਮਈ (ਅਮਰਪਾਲ ਸਿੰਘ)-ਖੇਤੀ ਅਤੇ ਕਿਸਾਨੀ ਦੀਆਂ ਜ਼ਿਆਦਾਤਰ ਲੋੜਾਂ ਪੂਰੀਆਂ ਕਰਨ ਵਾਲਾ ਅਦਾਰਾ ਖੇਤੀਬਾੜੀ ਸਹਿਕਾਰੀ ਸਭਾਵਾਂ ਪਹਿਲਾਂ ਨੋਟਬੰਦੀ ਕਰਕੇ ਫਿਰ ਕਰਜ਼ਾ ਮੁਆਫੀ ਦੇ ਐਲਾਨ ਕਰਕੇ ਅਤੇ ਹੁਣ ਹੱਦ ਕਰਜ਼ਾਬੰਦੀ ਜੋ ਕਿ ਗਲਤ ਸਮੇਂ ਉੱਪਰ ਕੀਤੀ ...
ਖਡੂਰ ਸਾਹਿਬ, 7 ਮਈ (ਅਮਰਪਾਲ ਸਿੰਘ)-ਬਲਾਕ ਸੰਮਤੀ ਖਡੂਰ ਸਾਹਿਬ ਦੇ ਸਮੂਹ ਮੈਂਬਰਾਂ ਦੀ ਇਕ ਜ਼ਰੂਰੀ ਮੀਟਿੰਗ ਬਲਾਕ ਦਫਤਰ ਵਿਖੇ ਹੋਈ | ਬਲਾਕ ਸੰਮਤੀ ਦੇ ਚੇਅਰਪਰਸਨ ਨਿਰਮਲਜੀਤ ਕੌਰ ਦੇ ਵਿਦੇਸ਼ ਗਏ ਹੋਣ ਕਾਰਨ ਵਾਈਸ ਚੇਅਰਮੈਨ ਸੁੱਚਾ ਸਿੰਘ ਗੋਇੰਦਵਾਲ ਦੀ ਪ੍ਰਧਾਨਗੀ ...
ਤਰਨ ਤਾਰਨ, 7 ਮਈ (ਜੋਸ਼ੀ)-ਬਾਰ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਸਮਸ਼ੇਰ ਸਿੰਘ ਕੰਗ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵਕੀਲਾਂ 'ਤੇ ਲਗਾਏ ਜਾ ਰਹੇ ਪ੍ਰੋਫ਼ੈਸ਼ਨਲ ਟੈਕਸ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੂੰ ...
ਝਬਾਲ, 7 ਮਈ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਤੋਂ ਇਲਾਵਾ ਹਲਕੇ ਦੀਆਂ ਲਿੰਕ ਸ਼ੜਕਾਂ ਦੇ ਨਿਰਮਾਣ ਲਈ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ 'ਚ ਲਿਆ ਕੇ ਲਿੰਕ ਸੜਕਾਂ ਵਾਸਤੇ ...
ਫਤਿਆਬਾਦ, 7 ਮਈ (ਧੂੰਦਾ)¸ਕਸਬਾ ਫਤਿਆਬਾਦ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਚੱਲ ਰਹੇ ਪਾਸ ਸਕਿੱਲ ਸੈਂਟਰ ਵਿਖੇ ਆਜੀਵਕਾ ਤੇ ਕੌਸ਼ਲ ਮੇਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਆਗੂ ਡਾ: ਕੁਲਜੀਤ ਸਿੰਘ ...
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)¸ਪਿੰਡ ਠੱਠੀਆਂ ਖ਼ੁਰਦ ਵਿਖੇ ਬਾਬਾ ਬੀਰ ਸਿੰਘ ਸ਼ਹੀਦ ਦੀ ਯਾਦ ਵਿਚ ਜੋੜ ਮੇਲੇ ਮੌਕੇ 10 ਮਈ ਨੂੰ ਮੁਫ਼ਤ ਕੈਂਪ ਚੈੱਕਅੱਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਔਰਤਾਂ ਦੀ ...
ਫਤਿਆਬਾਦ, 7 ਮਈ (ਧੂੰਦਾ)¸ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੂੰਦਾ ਅਤੇ ਜਨਰਲ ਸਕੱਤਰ ਜੈਮਲ ਸਿੰਘ ਬਾਠ ਨੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਰਨ ਉਪਰੰਤ ਕਸਬਾ ਫਤਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ...
ਝਬਾਲ, 7 ਮਈ (ਸੁਖਦੇਵ ਸਿੰਘ)-ਸਰਹੱਦੀ ਤੇ ਪੇਂਡੂ ਖੇਤਰ ਵਿਚ ਵਿਦਿਆ ਦਾ ਪਸਾਰ ਕਰ ਰਹੇ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਦੀ ਮੈਨੇਜਮੈਂਟ ਦੇ ਹੱਕ ਵਿਚ ਪਿੰਡ ਐਮਾ ਕਲਾਂ ਦੀ ਪੰਚਾਇਤ ਅਤੇ ਮੁਹਤਬਰ ਵਿਅਕਤੀਆਂ ਦੀ ਮੀਟਿੰਗ ਸਾਬਕਾ ਸਰਪੰਚ ਹਰਜੀਤ ਸਿੰਘ ...
ਮੀਆਂਵਿੰਡ, 7 ਮਈ (ਗੁਰਪ੍ਰਤਾਪ ਸਿੰਘ ਸੰਧੂ)-ਇਤਹਾਸਿਕ ਹਲਕਾ ਬਾਬਾ ਬਕਾਲਾ ਅਧੀਨ ਆਉਂਦੇ ਨੇੜਲੇ ਪਿੰਡ ਕੀੜੀਸ਼ਾਹੀ (ਦਾਰਾਪੁਰ) ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਸਰਪੰਚ ਬਲਵਿੰਦਰ ਕੌਰ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ...
ਚੋਹਲਾ ਸਾਹਿਬ, 7 ਮਈ (ਬਲਵਿੰਦਰ ਸਿੰਘ)¸ਇੰਡੀਅਨ ਐਕਸ ਸਰਵਿਸਮੈਨ ਲੀਗ (ਚੰਡੀਗੜ੍ਹ) ਦੇ ਬਲਾਕ ਚੋਹਲਾ ਸਾਹਿਬ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਇਕ ਵਿਸ਼ਾਲ ਇਕੱਤਰਤਾ ਬਲਾਕ ਪ੍ਰਧਾਨ ਸੂਬੇਦਾਰ ਰਛਪਾਲ ਸਿੰਘ ਚੰਬਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ...
ਸਰਾਏ ਅਮਾਨਤ ਖਾਂ, 7 ਮਈ (ਨਰਿੰਦਰ ਸਿੰਘ ਦੋਦੇ)-ਪੰਜਾਬ ਵਿਚ ਕਾਂਗਰਸ ਸਰਕਾਰ ਬਣੀ ਨੂੰ ਅਜੇ ਸਿਰਫ ਇਕ ਸਾਲ ਹੀ ਹੋਇਆ ਹੈ ਤੇ ਇਸ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਹਰ ਮਹੀਨੇ ਕੋਈ ਨ ਕੋਈ ਲੋਕਾਂ ਉੱਪਰ ਨਵਾਂ ਟੈਕਸ ਲਾ ਕੇ ਕਚੂੰਮਰ ਕੱਢਿਆ ਜਾ ...
ਤਰਨ ਤਾਰਨ, 7 ਮਈ (ਲਾਲੀ ਕੈਰੋਂ)-ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਸਤਾ ਸੰਭਾਲਣ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵੱਡੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ ਤੇ ਲੋਕ ਕਾਂਗਰਸ ਦੇ ਰਾਜ ਤੋਂ ਪੂਰੀ ਤਰ੍ਹਾਂ ਖੁਸ਼ ...
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)¸ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਹਰੀਕੇ ਵਲੋਂ ਸਮਾਜਿਕ ਨਿਆਂ ਅਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਤੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਲੁਧਿਆਣਾ (ਪੰਜਾਬ) ਦੇ ਸਹਿਯੋਗ ਨਾਲ ਸਤਲੁਜ ਭੋਜਨ ਭੰਡਾਰ ਹਰੀਕੇ ਵਿਖੇ ...
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਦੀਪ ਸਰਵਿਸ ਸਟੇਸ਼ਨ ਪੱਟੀ ਨੇੜੇ ਕਾਰ ਅਤੇ ਸਕੂਟਰ ਦੀ ਟੱਕਰ ਵਿਚ ਸਕੂਟਰ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਉਸ ਦਾ ਸਕੂਟਰ ਵੀ ਬੁਰੀ ਤਰ੍ਹਾਂ ਟੁੱਟ ਗਿਆ | ਇਸ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਦੇ ਿਖ਼ਲਾਫ਼ ...
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪਿੰਡ ਧੁੰਨ ਢਾਏਵਾਲਾ ਵਿਖੇ ਪਿੰਡ ਦੇ ਹੀ ਸਾਬਕਾ ਸਰਪੰਚ ਅਤੇ ਹੋਰਨਾਂ ਨੇ ਅਕਾਲੀ ਦਲ ਦੇ ਵਰਕਰਾਂ ਉੱਪਰ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਵਰਕਰਾਂ ਨੂੰ ਕਾਂਗਰਸ ਵਿਚ ...
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਇਕ ਵਪਾਰੀ ਨੂੰ ਅਣਪਛਾਤੇ ਵਿਅਕਤੀਆਂ ਨੇ ਪੰਜਾਹ ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਦਿਆਂ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੇ ਫ਼ਿਰੌਤੀ ਦੀ ਰਕਮ ਨਾ ਦਿੱਤੀ ਤਾਂ ਉਸ ਦੇ ਲੜਕੇ ਨੂੰ ਅਗਵਾ ਕਰ ਲਿਆ ਜਾਵੇਗਾ | ਇਹ ਖ਼ਬਰ ...
ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਵਿਅਕਤੀਆਂ ਦੇ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰਕੇ ...
ਤਰਨ ਤਾਰਨ, 7 ਮਈ (ਲਾਲੀ ਕੈਰੋਂ)-ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐਸ.ਈ.ਬੀ. ਇੰਪ: ਫੈਡ: ਏਟਕ ਪੰਜਾਬ ਸਥਾਨਕ ਸਰਕਲ ਯੂਨਿਟ ਦੇ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ, ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ, ਖਜ਼ਾਨਚੀ ਪੂਰਨ ਦਾਸ ਅਤੇ ਦਿਹਾਤੀ ਡਵੀਜ਼ਨ ਤਰਨ ਤਾਰਨ ਦੇ ਪ੍ਰਧਾਨ ...
ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ)¸ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੇ ਪਿੰਡ ਬਰਵਾਲਾ ਵਿਖੇ ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਅਤੇ ਔਰਤਾਂ ਦੀ ਧੂਹ ਘਸੀਟ ਕਰਨ ਤੋਂ ਇਲਾਵਾ ਹਵਾਈ ਫਾਇਰ ਕਰਨ 'ਤੇ ਸਦਰ ਪੱਟੀ ਦੀ ਪੁਲਿਸ ਨੇ 12 ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX