ਤਾਜਾ ਖ਼ਬਰਾਂ


ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  21 minutes ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ...
ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ
. . .  33 minutes ago
ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  44 minutes ago
ਨਵੀਂ ਦਿੱਲੀ, 25 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਥੋੜ੍ਹੀ ਦੇਰ ਪਹਿਲਾਂ ਜੇਤਲੀ ਦੀ ਮ੍ਰਿਤਕ ਦੇਹ...
ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ 'ਚ ਲਿਆਂਦੀ ਗਈ ਹੈ। ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ...
ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  about 1 hour ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ...
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 2 hours ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 2 hours ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਜੰਮੂ-ਕਸ਼ਮੀਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ....

....


ਖ਼ਬਰ ਸ਼ੇਅਰ ਕਰੋ

ਪਿੰਡ ਮਹਿਮਦਪੁਰ ਵਿਖੇ ਨਕਾਬਪੋਸ਼ਾਂ ਨੇ ਘਰ ਅੰਦਰ ਵੜ੍ਹ ਕੇ ਕੀਤਾ ਹਮਲਾ

ਡੇਰਾਬੱਸੀ, 7 ਮਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਮਹਿਮਦਪੁਰ ਵਿਖੇ 4-5 ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਇਕ ਵਿਅਕਤੀ ਦੇ ਘਰ ਅੰਦਰ ਵੜ੍ਹ ਕੇ ਉਸ 'ਤੇ ਡੰਡਿਆਂ ਤੇ ਕਿ੍ਪਾਨਾਂ ਨਾਲ ਹਮਲਾ ਕਰ ਦਿੱਤਾ | ਲੋਕਾਂ ਅਨੁਸਾਰ ਨਕਾਬਪੋਸ਼ ਇਕ ਕਾਰ 'ਚ ਸਵਾਰ ਹੋ ਕੇ ...

ਪੂਰੀ ਖ਼ਬਰ »

ਧੋਖੇ ਨਾਲ ਪਲਾਟ ਵੇਚਣ ਵਾਲਿਆਂ ਨੂੰ ਨਿਆਇਕ ਹਿਰਸਾਤ 'ਚ ਭੇਜਿਆ

ਖਰੜ, 7 ਮਈ (ਮਾਨ)- ਖਰੜ ਦੀ ਅਦਾਲਤ ਵਲੋਂ ਧੋਖੇ ਨਾਲ ਇਕ ਐੱਨ. ਆਰ. ਆਈ. ਦੇ ਪਲਾਟ ਨੂੰ ਕਿਸੇ ਹੋਰ ਨੂੰ ਵੇਚਣ ਦੇ ਮਾਮਲੇ ਵਿਚ ਕਥਿਤ ਦੋਸ਼ੀ ਕਸ਼ਮੀਰੀ ਲਾਲ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ | ਪੁਲਿਸ ਵਲੋਂ ਮੁਲਜ਼ਮ ਨੂੰ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ...

ਪੂਰੀ ਖ਼ਬਰ »

ਨੌਸਰਬਾਜ਼ ਨੇ ਦੁਕਾਨਦਾਰ ਨਾਲ ਮਾਰੀ 31 ਹਜ਼ਾਰ ਦੀ ਠੱਗੀ

ਡੇਰਾਬੱਸੀ, 7 ਮਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ-ਹੈਬਤਪੁਰ ਰੋਡ 'ਤੇ ਸਥਿਤ ਆਨੰਦ ਟੈਕਨਾਲੋਜਿਜ਼ ਨਾਮਕ ਦੁਕਾਨ ਦੇ ਮਾਲਕ ਨਾਲ ਇਕ ਨੌਜਵਾਨ ਵਲੋਂ ਨਕਲੀ ਐੱਨ. ਈ. ਐੱਫ. ਟੀ. ਟ੍ਰਾਂਸਜੈਕਸ਼ਨ ਤੇ ਨਕਲੀ ਦਸਤਖ਼ਤ ਯੁਕਤ ਚੈੱਕ ਦੇ ਸਹਾਰੇ 31 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੀ ...

ਪੂਰੀ ਖ਼ਬਰ »

ਵਿਧਾਇਕ ਨੇ ਹਿਮਉਦੈ ਸੁਸਾਇਟੀ ਦੇ ਵਸਨੀਕਾਂ ਨੂੰ ਵੰਡੇ ਕਬਜ਼ਾ ਪੱਤਰ

ਪੰਚਕੂਲਾ, 7 ਮਈ (ਕਪਿਲ)- ਪੰਚਕੂਲਾ ਦੇ ਨਾਲ ਲੱਗਦੇ ਰਾਮਗੜ੍ਹ ਹੈਰੀਟੇਜ ਸਥਿਤ ਹਿਮਉਦੈ ਹਾਊਸਿੰਗ ਸੁਸਾਇਟੀ ਵਿਖੇ ਨਵੇਂ ਅਲਾਟੀਆਂ ਨੂੰ ਪੰਚਕੂਲਾ ਦੇ ਵਿਧਾਇਕ ਗਿਆਨ ਚੰਦ ਗੁਪਤਾ ਵਲੋਂ ਕਬਜ਼ਾ ਪੱਤਰ (ਪੁਜੈਸ਼ਨ ਲੈਟਰ) ਵੰਡਦਿਆਂ ਨਵੇਂ ਫਲੈਟਾਂ ਦੀ ਵਧਾਈ ਦਿੱਤੀ ਗਈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਸ ਦੀ ਪਛਾਣ ਦਵਿੰਦਰ ਸਿੰਘ ਵਾਸੀ ਬਾਲਾ ਜੀ ਇਨਕਲੇਵ ਜ਼ੀਰਕਪੁਰ ...

ਪੂਰੀ ਖ਼ਬਰ »

ਕੌ ਾਸਲਰ ਮੁਹਾਲੀ ਦੇ ਉਪਰਾਲੇ ਸਦਕਾ ਰਿਹਾਇਸ਼ੀ ਇਲਾਕਿਆਂ 'ਚ ਪਾਰਕਿੰਗ ਦੀ ਸਮੱਸਿਆ ਹੋਈ ਹੱਲ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)- ਸਥਾਨਕ ਫੇਜ਼-2 ਦੀਆਂ 1 ਕਨਾਲ ਦੀਆਂ ਕੋਠੀਆਂ ਅਤੇ ਐੱਚ. ਐੱਮ., ਐੱਚ. ਐੱਲ. ਦੇ ਘਰਾਂ ਦੇ ਵਸਨੀਕਾਂ ਨੂੰ ਪਾਰਕਿੰਗ ਸਬੰਧੀ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਨ੍ਹਾਂ ਸਮੱਸਿਆਵਾਂ ਨੂੰ ਦੇਖਦੇ ਹੋਏ ਕੌਾਸਲਰ ...

ਪੂਰੀ ਖ਼ਬਰ »

ਹਾਈਟੈਂਸ਼ਨ ਤਾਰ ਟੁੱਟ ਕੇ ਸੜਕ ਵਿਚਕਾਰ ਡਿੱਗੀ, 13 ਘੰਟੇ ਬਿਜਲੀ ਰਹੀ ਗੁੱਲ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਦੇਰ ਰਾਤ ਫੇਜ਼-5 ਵਿਚਲੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੋਂ ਗੁਜਰ ਰਹੀਆਂ 66 ਕੇ. ਵੀ. ਦੀਆਂ ਹਾਈਟੈਂਸ਼ਨ ਤਾਰਾਂ 'ਚੋਂ ਅਚਾਨਕ ਇਕ ਤਾਰ ਟੁੱਟ ਕੇ ਹੇਠ ਜ਼ਮੀਨ 'ਤੇ ਡਿੱਗ ਪਈ | ਉਕਤ ਤਾਰ ਟੁੱਟਣ ਕਾਰਨ ਫੇਜ਼-3, 5, 7, 9, 10 ਤੋਂ ਇਲਾਵਾ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਮੁੰਡੀ ਖਰੜ ਵਿਖੇ ਸਕਿੱਲਡ ਸੈਂਟਰ ਦਾ ਉਦਘਾਟਨ

ਖਰੜ, 7 ਮਈ (ਜੰਡਪੁਰੀ)- ਮੁੰਡੀ ਖਰੜ ਵਿਖੇ ਪ੍ਰਧਾਨ ਮੰਤਰੀ ਵਿਕਾਸ ਕੌਸ਼ਲ ਤਹਿਤ ਸਕਿੱਲਡ ਸੈਂਟਰ ਦਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨ ਰਿੰਦਰ ਮੋਦੀ ਨੇ ਜੋ ਪਿਛਲੇ ਚਾਰ ਸਾਲਾਂ ...

ਪੂਰੀ ਖ਼ਬਰ »

ਰਣਜੀਤ ਸਿੰਘ ਗਿੱਲ ਵਲੋਂ ਸਹਾਰਾ ਵੈੱਲਫੇਅਰ ਸੁਸਾਇਟੀ ਨੂੰ ਐਾਬੂਲੈਂਸ ਭੇਟ

ਕੁਰਾਲੀ, 7 ਮਈ (ਬਿੱਲਾ ਅਕਾਲਗੜ੍ਹੀਆ)- ਸਥਾਨਕ ਨਗਰ ਕੌਾਸਲ ਦੇ ਦਫ਼ਤਰ ਵਿਖੇ ਪ੍ਰਧਾਨ ਬੀਬੀ ਕ੍ਰਿਸ਼ਨਾ ਦੇਵੀ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ਦੌਰਾਨ ਅਕਾਲੀ ਦਲ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਵਲੋਂ ਸਹਾਰਾ ਵੈੱਲਫੇਅਰ ਸੁਸਾਇਟੀ ਨੂੰ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਕੀਤਾ ਐਫ.ਸੀ.ਆਈ. ਿਖ਼ਲਾਫ਼ ਪ੍ਰਦਰਸ਼ਨ

ਕੁਰੂਕਸ਼ੇਤਰ/ਸ਼ਾਹਾਬਾਦ, 7 ਮਈ (ਜਸਬੀਰ ਸਿੰਘ ਦੁੱਗਲ)-ਅਨਾਜ਼ ਮੰਡੀ ਦੇ ਆੜ੍ਹਤੀਆਂ ਨੇ ਐਫ.ਸੀ.ਆਈ. ਅਧਿਕਾਰੀਆਂ ਦੀ ਮਨਮਰਜ਼ੀ ਅਤੇ ਚੁੱਕਾਈ ਨਾ ਹੋਣ ਕਾਰਨ ਪ੍ਰਦਰਸ਼ਨ ਕੀਤਾ | ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਸਵਰਨਜੀਤ ਸਿੰਘ ਕਾਲੜਾ, ਅਵਤਾਰ ਸਿੰਘ ਨਲਵੀ, ਬੋਬੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਦੱਸਣਗੇ ਇਲਾਕਾ ਨਿਵਾਸੀਆਂ ਨੂੰ ਚਾਰ ਸਾਲਾਂ ਦੀ ਕਾਰਗੁਜ਼ਾਰੀ

ਮੋਰਿੰਡਾ, 7 ਮਈ (ਕੰਗ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਹਲਕੇ ਦੇ ਲੋਕਾਂ ਨੂੰ ਉਨ੍ਹ•ਾਂ ਵਲੋਂ ਪੰਜਾਬ ਦੇ ਹਿਤਾਂ ਅਤੇ ਹਲਕੇ ਵਿਚ ਕੀਤੇ ਵਿਕਾਸ ਕਾਰਜਾਂ ਦਾ ਸਾਰਾ ਲੇਖਾ ਜੋਖਾ 7 ਮਈ ਨੂੰ ਸ਼ਿਵਾਲਿਕ ...

ਪੂਰੀ ਖ਼ਬਰ »

ਏ.ਸੀ.ਸੀ. ਲਿਮਟਿਡ ਨੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਡੀਲਰਾਂ ਦਾ ਸਮਾਰੋਹ ਕਰਵਾਇਆ

ਜਲੰਧਰ, 7 ਮਈ (ਅ.ਬ.)- ਭਾਰਤ ਦੀ ਮਸ਼ਹੂਰ ਸੀਮੈਂਟ ਕੰਪਨੀ ਏ.ਸੀ.ਸੀ. ਲਿਮਟਿਡ ਦੁਆਰਾ ਜਲੰਧਰ 'ਚ ਬੀਤੇ ਦਿਨੀ ਸਮੂਹ ਪੰਜਾਬ ਤੇ ਜੰਮੂ-ਕਸ਼ਮੀਰ ਦੇ ਡੀਲਰਾਂ ਦਾ ਸਾਲਾਨਾ ਵਿਕ੍ਰੇਤਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ਼ੁਭ ਅਰੰਭ ਏ.ਸੀ.ਸੀ. ਕੰਪਨੀ ਦੇ ਡਾਇਰੈਕਟਰ ਸੇਲਸ ਉੱਤਰ ...

ਪੂਰੀ ਖ਼ਬਰ »

ਇੰਟਰਨਸ਼ਿਪ ਰਕਮ 'ਚ ਵਾਧੇ ਨੂੰ ਲੈ ਕੇ ਆਯੁਰਵੈਦਿਕ ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ

ਕੁਰੂਕਸ਼ੇਤਰ, 7 ਮਈ (ਜਸਬੀਰ ਸਿੰਘ ਦੁੱਗਲ)-ਆਯੁਰਵੈਦਿਕ ਕਾਲਜ ਦੇ ਵਿਦਿਆਰਥੀਆ ਨੇ ਲਗਾਤਾਰ 5ਵੇਂ ਦਿਨ ਵੀ ਇੰਟਰਨਸ਼ਿਪ ਰਕਮ 'ਚ ਵਾਧੇ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ | ਵਿਦਿਆਰਥੀਆਂ ਨੇ ਆਯੁਰਵੈਦਿਕ ਕਾਲਜ ਤੋਂ ਲੈ ਕੇ ਰੋਸ ਮਾਰਚ ਕੱਢਿਆ | ਰੋਸ ਮਾਰਚ ...

ਪੂਰੀ ਖ਼ਬਰ »

ਦਿਵਿਯਾਂਗਾਂ ਨੇ ਸੀ.ਐਮ. ਸਿਟੀ ਵਿਖੇ ਪ੍ਰਦਰਸ਼ਨ ਕਰਕੇ ਸਰਕਾਰ ਦਾ ਸਾੜਿਆ ਪੁਤਲਾ

ਕਰਨਾਲ, 7 ਮਈ (ਗੁਰਮੀਤ ਸਿੰਘ ਸੱਗੂ )-ਰਾਜ ਭਰ ਤੋਂ ਆਏ ਦਿਵਿਯਾਂਗਾਂ ਨੇ ਸੀ.ਐਮ.ਸਿਟੀ ਵਿਖੇ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਸੂਬਾ ਸਰਕਾਰ ਦਾ ਪੁਤਲਾ ਸਾੜਦੇ ਹੋਏ ਆਪਣਾ ਗੁੱਸਾ ਪ੍ਰਗਟ ਕੀਤਾ ਅਤੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ...

ਪੂਰੀ ਖ਼ਬਰ »

ਕੋਲਾ ਫੈਕਟਰੀ 'ਚ ਭੱਠੀ ਤੋੜਦਿਆਂ ਕੰਧ ਡਿੱਗੀ

ਫਤਿਹਾਬਾਦ/ਟੋਹਾਣਾ, 7 ਮਈ (ਹਰਬੰਸ ਮੰਡੇਰ/ਭੱਟੀ)-ਬੀਗੜ ਰੋਡ ਸਥਿਤ ਇਕ ਕੋਲਾ ਫੈਕਟਰੀ 'ਚ ਅੱਜ ਭੱਠੀ ਤੋੜਦੇ ਸਮੇਂ ਕੰਧ ਡਿੱਗ ਗਈ ਅਤੇ 2 ਮਜਦੂਰ ਮਲਬੇ ਹੇਠਾ ਆ ਗਏ | ਲੋਕਾਂ ਨੇ ਮਲਬੇ ਹੇਠੋਂ ਮਜ਼ਦੂਰਾਂ ਨੂੰ ਕੱਢ ਕੇ ਨਾਗਰਿਕ ਹਸਪਤਾਲ ਭਰਤੀ ਕਰਵਾਇਆ | ਡਾਕਟਰਾਂ ਨੇ ...

ਪੂਰੀ ਖ਼ਬਰ »

ਡਾ. ਜਸਪ੍ਰੀਤ ਕੌਰ ਨੇ ਟਾਟਾ ਇੰਸਟੀਟਿਊਟ ਮੁੰਬਈ ਦੀ ਦਾਖ਼ਲਾ ਪ੍ਰੀਖਿਆ 'ਚ ਪਹਿਲਾ ਸਥਾਨ ਹਾਸਲ ਕੀਤਾ

ਕਾਲਾਂਵਾਲੀ, 7 ਮਈ (ਭੁਪਿੰਦਰ ਪੰਨੀਵਾਲੀਆ)-ਪਿੰਡ ਕਾਲਾਂਵਾਲੀ ਵਾਸੀ ਡਾ. ਜਸਪ੍ਰੀਤ ਕੌਰ ਪੁੱਤਰੀ ਸ. ਸੁਰਿੰਦਰ ਸਿੰਘ ਨੇ ਟਾਟਾ ਇੰਸਟੀਟਿਊਟ ਮੁੰਬਈ ਵਿਖੇ ਮਾਸਟਰ ਡਿਗਰੀ ਲਈ ਹੋਈ ਦਾਖ਼ਲਾ ਪ੍ਰੀਖਿਆ 'ਚੋਂ ਪੂਰੇ ਭਾਰਤ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਪਿੰਡ ...

ਪੂਰੀ ਖ਼ਬਰ »

ਡਾ. ਸੁਰੇਸ਼ ਮਿਸ਼ਰਾ ਦਾ ਕੀਤਾ ਸਨਮਾਨ

ਕੁਰੂਕਸ਼ੇਤਰ, 7 ਮਈ (ਜਸਬੀਰ ਸਿੰਘ ਦੁੱਗਲ)- ਕਾਸਮਿਕ ਏਸਟਰੋ ਪਿਪਲੀ ਦੇ ਨਿਰਦੇਸ਼ਕ ਜੋਤਿਸ਼ ਅਤੇ ਵਾਸਤੂ ਮਾਹਿਰ ਡਾ. ਸੁਰੇਸ਼ ਮਿਸ਼ਰਾ ਨੂੰ ਦਿੱਲੀ 'ਚ ਸਨਮਾਨਿਤ ਕੀਤਾ ਗਿਆ | ਰਾਇਲ ਪੇਪਰਜ਼ ਬੈਂਕਟ ਪੀਰਾਗੜ੍ਹ ਦਿੱਲੀ 'ਚ ਸ਼ੁੱਭ ਊਰਜਾ ਸੰਸਥਾਨ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਏਲਨਾਬਾਦ, 7 ਮਈ (ਜਗਤਾਰ ਸਮਾਲਸਰ)–ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਮਦੀਨਾ ਸਨੀਹਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਦੀਵਾਨ ਸਜਾਏ ਗਏ ਜਿਸ 'ਚ ਗੁਰੂ ਘਰ ਆਈ ਹੋਈ ਸੰਗਤ ਨੂੰ ਗੁਰੂ ਘਰ ਦੇ ਗ੍ਰੰਥੀ ਭਾਈ ਮਨਜੀਤ ਸਿੰਘ ਨੇ ਕਥਾ ਕੀਰਤਨ ਨਾਲ ਜੋੜਿਆ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 2 ਮੋਟਰਸਾਈਕਲ ਚੋਰੀ

ਜੀਂਦ, 7 ਮਈ (ਅਜੀਤ ਬਿਊਰੋ)-ਵੱਖ-ਵੱਖ ਥਾਵਾਂ 'ਤੇ 2 ਮੋਟਰਸਾਈਕਲ ਚੋਰੀ ਹੋ ਗਏ | ਅਗਰਸੈਨ ਵਾਸੀ ਸੁਸ਼ੀਲ ਨੇ ਸ਼ਿਕਾਇਤ 'ਚ ਦੱਸਿਆ ਕਿ ਉਹ ਕਿਸੇ ਕੰਮ ਲਈ ਨਹਿਰੂ ਪਾਰਕ ਗਿਆ ਸੀ | ਜਦ ਉਹ ਵਾਪਸ ਆਇਆ, ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ | ਆਲੇ-ਦੁਆਲੇ ਭਾਲ ਕਰਨ ਅਤੇ ਪੁੱਛਗਿੱਛ ...

ਪੂਰੀ ਖ਼ਬਰ »

ਚੋਰੀ ਦੀ ਮੋਟਰਸਾਈਕਲ ਅਤੇ ਸਕੂਟੀ ਸਮੇਤ ਚੋਰ ਗਿ੍ਫ਼ਤਾਰ

ਕੁਰੂਕਸ਼ੇਤਰ, 7 ਮਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਦੀ ਅਪਰਾਧ ਸ਼ਾਖਾ ਨੇ ਮੋਟਰਸਾਈਕਲ, ਸਕੂਟੀ ਚੋਰੀ ਕਰਨ ਵਾਲੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਦੋਸ਼ੀ ਦੇ ਕਬਜ਼ੇ ਤੋਂ ਚੋਰੀ ਕੀਤੇ ਮੋਟਰਸਾਈਕਲ ਅਤੇ ਸਕੂਟੀ ਵੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਬਲਵੰਤ ਚੌਹਾਨ ਨੇ ਐੱਸ.ਸੀ. ਐੱਸ.ਟੀ. ਭਵਨ ਦਾ ਕੀਤਾ ਨਿਰੀਖ਼ਣ

ਗੂਹਲਾ ਚੀਕਾ, 7 ਮਈ (ਓ.ਪੀ. ਸੈਣੀ)- ਅੱਜ ਦੇ ਤਕਨੀਕੀ ਦੌਰ 'ਚ ਹੁਨਰਮੰਦ ਮਨੁੱਖ ਹੀ ਜ਼ਿੰਦਗੀ 'ਚ ਸਫ਼ਲਤਾ ਹਾਸਲ ਕਰ ਸਕਦਾ ਹੈ | ਤਕਨੀਕੀ ਸਿਖ਼ਲਾਈ ਸੰਸਥਾਨ ਦੇ ਰਾਹੀਂ ਵੱਖ-ਵੱਖ ਗੇੜਾਂ 'ਚ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ | ਇਹ ਗਿਆਨ ਹਾਸਲ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਐੱਸ.ਪੀ. ਨੇ ਲਿਆ ਸਿਰਸਾ ਅਦਾਲਤ ਕੰਪਲੈਕਸ ਦੀ ਸੁਰੱਖਿਆ ਦਾ ਜਾਇਜ਼ਾ

ਸਿਰਸਾ, 7 ਮਈ (ਭੁਪਿੰਦਰ ਪੰਨੀਵਾਲੀਆ)-ਸਿਵਾਣੀ ਦੀ ਅਦਾਲਤ 'ਚ ਦਿਨ ਦਿਹਾੜੇ ਹੋਏ ਗੈਂਗਵਾਰ ਤੋਂ ਬਾਅਦ ਸਿਰਸਾ ਪੁਲਿਸ ਚੌਕਸ ਹੋ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਹਾਮੀਦ ਅਖ਼ਤਰ ਨੇ ਸਿਰਸਾ ਅਦਾਲਤ ਕੰਪਲੈਕਸ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਤੇ ਡਿਊਟੀ 'ਤੇ ਤਾਇਨਾਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX