ਤਾਜਾ ਖ਼ਬਰਾਂ


ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  20 minutes ago
ਸੈਂਟੀਆਗੋ, 19 ਅਕਤੂਬਰ- ਚਿਲੀ ਦੇ ਰਾਸ਼ਟਰਪਤੀ ਨੇ ਸੈਂਟੀਆਗੋ 'ਚ ਐਮਰਜੈਂਸੀ ਦਾ ਐਲਾਨ ਕਰਦਿਆਂ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਫ਼ੌਜ...
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  20 minutes ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਪ੍ਰਭਾਵਸ਼ਾਲੀ ਸਮਾਗਮ 'ਚ ਸ਼ਾਮਲ ਹੋਏ...
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  52 minutes ago
ਊਨਾ,19 ਅਕਤੂਬਰ (ਹਰਪਾਲ ਸਿੰਘ ਕੋਟਲਾ)- ਗੁਰੂ ਕੇ ਸਿੱਖਾਂ ਦੀਆਂ ਲੰਬੇ ਸਮੇਂ ਤੋਂ ਖੁਲੇ ਦਰਸ਼ਨ ਦੀਦਾਰ ਕਰਨ ਦੀਆਂ ਅਰਦਾਸਾਂ ਦੇ ਫਲਸਰੂਪ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  about 1 hour ago
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ ਸ਼ੁਰੂ ਕੀਤਾ...
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  about 1 hour ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  about 2 hours ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 2 hours ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 2 hours ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 3 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 3 hours ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 3 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 4 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 4 hours ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 5 hours ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 5 hours ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਲੁਧਿਆਣਾ

ਤੇਜਾ ਸਿੰਘ ਸੁਤੰਤਰ ਸਕੂਲ 37 ਮੈਰਿਟਾਂ ਨਾਲ ਪੰਜਾਬ ਭਰ 'ਚੋਂ ਮੁੜ ਅੱਵਲ

ਲੁਧਿਆਣਾ, 7 ਮਈ (ਪਰਮੇਸ਼ਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ 2017-18 ਦੇ ਐਲਾਨੇ 12ਵੀਂ ਦੇ ਨਤੀਜੇ 'ਚ ਅੱਜ ਜਾਰੀ ਕੀਤੀ ਗਈ ਮੁਕੰਮਲ ਮੈਰਿਟ ਸੂਚੀ 'ਚ ਲੁਧਿਆਣਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ 126 ਮੈਰਿਟਾਂ ਹਾਸਲ ਕਰਕੇ ਮੁੜ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ...

ਪੂਰੀ ਖ਼ਬਰ »

ਸਟਿੰਗ ਆਪ੍ਰੇਸ਼ਨ 'ਚ ਕੈਦ ਹੋਏ ਸਿੱਖਿਆ ਵਿਭਾਗ ਦੇ 2 ਮੁਲਾਜ਼ਮਾਂ ਦੀ ਬਦਲੀ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਿਛਲੇ ਦਿਨੀਂ ਕੀਤੇ ਸਟਿੰਗ ਆਪ੍ਰੇਸ਼ਨ 'ਚ ਰਿਸ਼ਵਤ ਲੈਂਦੇ ਕੈਦ ਹੋਏ ਸਿੱਖਿਆ ਵਿਭਾਗ ਦੇ ਦੋ ਮੁਲਾਜ਼ਮਾਂ ਦੀ ਬਦਲੀ ਕਰ ਦਿੱਤੀ ਹੈ ਜਦਕਿ ਉਨ੍ਹਾਂ ...

ਪੂਰੀ ਖ਼ਬਰ »

ਪਤੀ ਦੀ ਕੁੱਟਮਾਰ ਦਾ ਸ਼ਿਕਾਰ ਇਨਸਾਫ ਲਈ ਦਰ-ਦਰ ਭਟਕ ਰਹੀ ਹੈ ਔਰਤ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ 'ਚ ਰਹਿੰਦੀ ਪਤੀ ਦੀ ਕੁੱਟਮਾਰ ਦਾ ਸ਼ਿਕਾਰ ਔਰਤ ਇਨਸਾਫ ਲਈ ਦਰ-ਦਰ ਭਟਕ ਰਹੀ ਹੈ | ਜਾਣਕਾਰੀ ਦਿੰਦਿਆਂ ਸ਼ਿਮਲਾਪੁਰੀ ਦੀ ਰਹਿਣ ਵਾਲੀ ਨੀਰੂ ਮਲਹੋਤਰਾ ਨੇ ਦੱਸਿਆ ਕਿ ਉਸ ਦਾ ਪਤੀ ਨਾਲ ਵਿਵਾਦ ਚੱਲ ਰਿਹਾ ਹੈ ਅਤੇ ਅਕਸਰ ਉਸ ਦਾ ਪਤੀ ਉਸ ਨੂੰ ਕੁੱਟਮਾਰ ਕਰਦਾ ਰਹਿੰਦਾ ਹੈ | ਉਸ ਨੇ ਦੱਸਿਆ ਕਿ ਬੀਤੇ ਦਿਨ ਇਸ ਮਾਮਲੇ ਨੂੰ ਲੈ ਕੇ ਉਸ ਦਾ ਭਰਾ ਅਤੇ ਮਾਂ ਉਸ ਦੇ ਘਰ ਮਿਲਣ ਆਏ ਤਾਂ ਪਤੀ ਨੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਨੀਰੂ ਨੇ ਦੱਸਿਆ ਕਿ ਪੁਲਿਸ ਨੇ ਉਸ ਦੇ ਪਤੀ ਖਿਲਾਫ ਕਾਰਵਾਈ ਕੀ ਕਰਨੀ ਸੀ ਉਸ ਦੇ ਭਰਾ ਖਿਲਾਫ ਹੀ ਕੇਸ ਦਰਜ ਕਰਕੇ ਥਾਣੇ 'ਚ ਬੰਦ ਕਰ ਦਿੱਤਾ | ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰਚਾ ਨਾਲ ਨੀਰੂ ਮਲਹੋਤਰਾ ਪੁਲਿਸ ਕਮਿਸ਼ਨਰ ਨੂੰ ਮਿਲੀ ਜਿਨ੍ਹਾਂ ਨੇ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ |


ਖ਼ਬਰ ਸ਼ੇਅਰ ਕਰੋ

ਮਾਲ ਵਿਭਾਗ ਦੇ ਅਧਿਕਾਰੀਆਂ ਦਾ ਵਫ਼ਦ ਸਰਕਾਰੀਆ ਨੂੰ ਮਿਲਿਆ

ਲੁਧਿਆਣਾ, 7 ਮਈ (ਸਲੇਮਪੁਰੀ)-ਪੰਜਾਬ ਰੈਵੀਨਿਊ ਆਫੀਸਰਜ਼ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਨਵ-ਨਿਯੁਕਤ ਕੈਬਨਿਟ ਮੰਤਰੀ ਮਾਲ ਵਿਭਾਗ ਸੁਖਵਿੰਦਰ ਸਿੰਘ ਸਰਕਾਰੀਆ ਨੂੰ ਮਿਲਿਆ ਤੇ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 7 ਮਈ (ਆਹੂਜਾ)-ਸਥਾਨਕ ਫੋਕਲ ਪੁਆਇੰਟ 'ਚ ਸਥਿਤ ਫੈਕਟਰੀ ਵਿਚ ਅੱਜ ਰਾਤ ਇਕ ਵਰਕਰ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਧੀਰ ਪਾਸਵਾਨ (35) ਵਜੋਂ ਕੀਤੀ ਗਈ ਹੈ | ਸੁਧੀਰ ਪਾਸਵਾਨ ਅੱਜ ਰਾਤ ਪਲਾਸਟਿਕ ਦੇ ਬੋਰੇ ਟਰੱਕ ਤੋਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾ ਕਰਨ 'ਤੇ ਕੇਸ ਦਰਜ

ਲੁਧਿਆਣਾ, 7 ਮਈ (ਆਹੂਜਾ)-ਮਕਾਨ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰੀਤੂ ਰੰਧਾਵਾ ਵਾਸੀ ਚੰਡੀਗੜ੍ਹ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਪੰਜਾਬ ਕੋਲ ਕਿਸੇ ਵੀ ਸੂਬੇ ਜਾਂ ਦੇਸ਼ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ-ਬਾਜਵਾ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਜੋ ਅੱਜ ਲੁਧਿਆਣਾ ਦੇ ਦੌਰੇ 'ਤੇ ਰਹੇ ਤੇ ਵੱਖ-ਵੱਖ ਸਮਾਗਮਾਂ 'ਚ ਹਿੱਸਾ ਵੀ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਕੋਈ ਸਮਾਂ ...

ਪੂਰੀ ਖ਼ਬਰ »

ਅਸਮਾਨ 'ਚ ਛਾਈਆਂ ਕਾਲੀਆਂ ਘਟਾਵਾਂ ਦਿੰਦੀਆਂ ਰਹੀਆਂ ਤੇਜ਼ ਤੂਫਾਨ ਆਉਣ ਤੇ ਭਾਰੀ ਮੀਂਹ ਪੈਣ ਦਾ ਸੰਕੇਤ

ਲੁਧਿਆਣਾ, 7 ਮਈ (ਬੀ.ਐਸ.ਬਰਾੜ)-ਭਾਰਤੀ ਮੌਸਮ ਵਿਗਿਆਨ ਵਿਭਾਗ ਦੀ ਸਲਾਹ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਦੇ ਲਗਭਗ 13 ਰਾਜਾਂ 'ਚ ਤੂਫਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਸੀ, ਜਿਸ ਤਹਿਤ ਭਾਵੇਂ ਅੱਜ ਸਾਰਾ ਦਿਨ ਮਹਾਂਨਗਰ 'ਚ ਮੌਸਮ ਲਗਭਗ ਆਮ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਔਰਤ ਵਲੋਂ ਖ਼ੁਦਕੁਸ਼ੀ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ ਇਲਾਕੇ 'ਚ ਅੱਜ ਦੁਪਹਿਰ ਇਕ ਵਿਆਹੁਤਾ ਨੇ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਸ਼ਨਾਖਤ ਅਨੀਤਾ ਦੇਵੀ (37) ਵਜੋਂ ਕੀਤੀ ਗਈ ਹੈ | ਜਾਂਚ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ

ਲੁਧਿਆਣਾ, 7 ਮਈ (ਆਹੂਜਾ)-ਸਥਾਨਕ ਗਿਆਸਪੁਰਾ ਨੇੜੇ ਜਾਂਦੀ ਰੇਲਵੇ ਲਾਈਨ ਤੇ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਨੌਜਵਾਨ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਹੋ ਸਕੀ ਸੀ | ਸਵੇਰੇ ਜਦੋਂ ਲੋਕਾਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ...

ਪੂਰੀ ਖ਼ਬਰ »

ਲੁਟੇਰੇ ਨੇ ਬਜ਼ੁਰਗ ਔਰਤ ਤੋਂ 11 ਹਜ਼ਾਰ ਦੀ ਨਕਦੀ ਲੁੱਟੀ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਅਰਜਨ ਦੇਵ ਨਗਰ 'ਚ ਲੁਟੇਰਾ ਇਕ ਬਜ਼ੁਰਗ ਔਰਤ ਪਾਸੋਂ 11 ਹਜ਼ਾਰ ਦੀ ਨਕਦੀ ਲੁੱਟਕੇ ਫਰਾਰ ਹੋ ਗਿਆ | ਵਾਰਦਾਤ ਉਥੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਜਿਸ ...

ਪੂਰੀ ਖ਼ਬਰ »

ਪ੍ਰੋਫੈਸ਼ਨਲ ਟੈਕਸ ਲਗਾਏ ਜਾਣ 'ਤੇ ਵਕੀਲਾਂ ਵਲੋਂ ਹੜਤਾਲ ਅਦਾਲਤੀ ਕੰਮਕਾਜ ਪ੍ਰਭਾਵਿਤ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸਰਕਾਰ ਵਲੋਂ ਪ੍ਰੋਫੈਸ਼ਨਲ ਟੈਕਸ ਲਗਾਏ ਜਾਣ ਦੇ ਰੋਸ ਵਜੋਂ ਅੱਜ ਵਕੀਲਾਂ ਨੇ ਮੁਕੰਮਲ ਹੜਤਾਲ ਕੀਤੀ ਜਿਸ ਕਾਰਨ ਅਦਾਲਤੀ ਕੰਮਕਾਜ ਪ੍ਰਭਾਵਿਤ ਹੋਇਆ | ਜਾਣਕਾਰੀ ਅਨੁਸਾਰ ਸੂਬੇ ਦੇ ਵਕੀਲਾਂ ਵਲੋਂ ਸਰਕਾਰ ਦੇ ਇਸ ਫੈਸਲੇ ਦਾ ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਨੂੰ ਲੈ ਕੇ ਦੋਸਤ ਨੇ ਕੀਤਾ ਦੋਸਤ ਦਾ ਕਤਲ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਮੋਰੀਆ ਪੁਲ ਨੇੜੇ ਬੀਤੀ ਅੱਧੀ ਰਾਤ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇਕ ਨੌਜਵਾਨ ਵਲੋਂ ਆਪਣੇ ਦੋਸਤ ਦਾ ਬੜੀ ਬੇਰਿਹਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ...

ਪੂਰੀ ਖ਼ਬਰ »

ਚੌਹਾਨ ਨੂੰ 'ਮਾਣ ਪੰਜਾਬ ਦਾ ਪੁਰਸਕਾਰ' ਮਿਲਣ 'ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਦਿੱਤੀ ਵਧਾਈ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਨਿਸ਼ਚੈ ਫਾਊਡੇਸ਼ਨ ਵਲੋਂ ਉੱਘੇ ਸਮਾਜ ਸੇਵੀ ਤੇ ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਚੌਹਾਨ ਨੂੰ 'ਮਾਣ ਪੰਜਾਬ ਦੇ ਪੁਰਸਕਾਰU ਨਾਲ ਸਨਮਾਨਿਤ ਕੀਤੇ ਜਾਣ 'ਤੇ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਸਮਾਰਟ ਸਟੱਡੀ ਵਲੋਂ ਆਸਟ੍ਰੇਲੀਆ 'ਚ ਉਚੇਰੀ ਸਿੱਖਿਆ ਸਬੰਧੀ ਸੈਮੀਨਾਰ 9 ਤੱਕ

ਲੁਧਿਆਣਾ, 7 ਮਈ (ਭੁਪਿੰਦਰ ਸਿੰਘ ਬਸਰਾ)-ਆਸਟ੍ਰੇਲੀਆ ਜਾ ਕੇ ਉਚੇਰੀ ਸਿੱਖਿਆ ਹਾਸਿਲ ਕਰਨ ਦੇ ਇੱਛੁਕਾਂ ਲਈ ਸਮਾਰਟ ਸਟੱਡੀ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਮੁੱਖ ਦਫ਼ਤਰ ਵਿਖੇ ਤਿੰਨ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਦਿਨ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਟਰੈਵਲ ਏਜੰਟ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਇਕ ਟਰੈਵਲ ਏਜੰਟ ਖਿਲਾਫ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਾਬਾ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਮਨੋਜ ਕੁਮਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁੱਗਰੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ਅਰਵਿੰਦਰ ...

ਪੂਰੀ ਖ਼ਬਰ »

ਚੰਡੀਗੜ੍ਹ ਰੋਡ ਸਥਿਤ 'ਪੀਰਾਂ ਦਾ ਦਰਬਾਰ' ਮੇਲਾ ਕਰਵਾਇਆ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਚੰਡੀਗੜ੍ਹ ਰੋਡ ਸੈਕਟਰ 32 ਐਲ.ਆਈ ਫਲੈਟ ਸਥਿਤ 'ਪੀਰਾਂ ਦਾ ਦਰਬਾਰ' ਮੇਲਾ ਕਰਵਾਇਆ ਗਿਆ | ਇਸ ਮੇਲੇ 'ਚ ਮਸ਼ਹੂਰ ਕੱਵਾਲ 'ਸਰਦਾਰ ਅਲੀ' ਨੇ ਸਰਕਾਰ ਅਲੀ ਦੀਆਂ ਕੱਵਾਲੀਆਂ ਗਾ ਕੇ ਚੰਗਾ ਰੰਗ ਬੰਨਿ੍ਹਆ | ਦਰਬਾਰ ਦੇ ਮੁੱਖ ਸੇਵਾਦਾਰ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਵਿਨੋਦ ਕੁਮਾਰ ਵਾਸੀ ਮਹਿਰਾਜਗੰਜ ਨੂੰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਦਮੀ ਦੇ ਨਵੇਂ ਅਹੁਦੇਦਾਰਾਂ ਨੇ ਅਹੁਦਾ ਸੰਭਾਲਿਆ

ਲੁਧਿਆਣਾ, 7 ਮਈ, ਲੁਧਿਆਣਾ (ਕਵਿਤਾ ਖੁੱਲਰ)-ਪੰਜਾਬੀ ਸਾਹਿੱਤ ਅਕਾਦਮੀ ਦੇ ਨਵੇਂ ਚੁਣੇ ਗਏ ਪ੍ਰਧਾਨ ਪ੍ਰੋ:.ਰਵਿੰਦਰ ਭੱਠਲ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਕੈਲੇ ਤੇ ਸਕੱਤਰ ਦੀ ਅਗਵਾਈ 'ਚ ਨਵੀਂ ਟੀਮ ਨੇ ਅਹੁਦਾ ਸੰਭਾਲਿਆ | ਇਸ ਮੌਕੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ...

ਪੂਰੀ ਖ਼ਬਰ »

ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ...

ਪੂਰੀ ਖ਼ਬਰ »

ਬਠਿੰਡਾ ਤਬਦੀਲ ਹੋਏ ਅਧਿਕਾਰੀਆਂ ਨੂੰ ਰਿਲੀਵ ਕਰਨ 'ਤੇ ਲਗਾਈ ਰੋਕ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੇ ਚਾਰ ਅਧਿਕਾਰੀਆਂ ਸੁਪਰਡੈਂਟ ਰਾਜੀਵ ਸੱਗੜ, ਸਹਾਇਕ ਨਿਗਮ ਯੋਜਨਾਕਾਰ ਪ੍ਰਦੀਪ ਸਹਿਗਲ, ਐਸ. ਡੀ. ਓ. ਏਕਜੋਤ ਸਿੰਘ ਅਤੇ ਕਮਲ ਕੁਮਾਰ ਜਿਨ੍ਹਾਂ ਦਾ ਤਬਾਦਲਾ ਸਥਾਨਕ ਸਰਕਾਰਾਂ ਵਿਭਾਗ ਬਠਿੰਡਾ ਵਿਖੇ ਕੀਤਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਵਰਗਲਾਈ

ਲੁਧਿਆਣਾ, 7 ਮਈ (ਆਹੂਜਾ)-ਸਥਾਨਕ ਪ੍ਰੀਤਮ ਨਗਰ ਤੋਂ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਗੀਤਾ ਪਤਨੀ ਪ੍ਰੀਤਮ ਨਗਰ ਦੀ ਸ਼ਿਕਾਇਤ 'ਤੇ ਸੰਨੀ ਵਾਸੀ ਡੇਰਾ ਬਾਬਾ ਨਾਨਕ ਖਿਲਾਫ ਧਾਰਾ 363/366-ਏ ਅਧੀਨ ਕੇਸ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦਾ ਮੈਂਬਰ 7 ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 7 ਮਈ (ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਲੁਟੇਰਾ ਗਰੋਹ ਦੇ ਮੈਂਬਰ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 7 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਪ੍ਰੇਮ ਬਹਾਦਰ ਵਾਸੀ ਰੇਲਵੇ ...

ਪੂਰੀ ਖ਼ਬਰ »

ਸਾਨੂੰ ਸੂਰਮਿਆਂ ਦੇ ਪਾਏ ਪੂਰਨਿਆਂ 'ਤੇ ਵੀ ਚੱਲਣਾ ਚਾਹੀਦੈ-ਸਿੰਘ ਸਾਹਿਬ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਸਿੱਖ ਰਾਜ ਦੇ ਉਸਰਈਏ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 295ਵਾਂ ਜਨਮ ਦਿਵਸ ਯੂਨਾਈਟਿਡ ਯੂਥ ਫੈਡਰੇਸ਼ਨ ਵਲੋਂ ਗੁਰਦੁਆਰਾ ਅਕਾਲ ਸਾਹਿਬ ਪ੍ਰਤਾਪ ਨਗਰ ਵਿਖੇ ਵੱਡੇ ਪੱਧਰ 'ਤੇ ਮਨਾਇਆ ਗਿਆ | ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ...

ਪੂਰੀ ਖ਼ਬਰ »

ਭਾਜਪਾ ਆਗੂ ਤੇ ਨਗਰ ਸੁਧਾਰ ਟਰੱਸਟ ਦੀ ਜ਼ਮੀਨ ਵੇਚਣ ਦਾ ਦੋਸ਼

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਸਥਾਨਕ ਕਿਚਲੂ ਨਗਰ ਨਿਵਾਸੀ ਸੁਮਿਤ ਮੰਗਲਾ ਨੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਜਨਰਲ ਸਕੱਤਰ ਸੁਨੀਲ ਮੌਦਗਿਲ 'ਤੇ ਗਲਤ ਖਸਰਾ ਨੰਬਰ ਦੇ ਅਧਾਰ 'ਤੇ ਆਪਣੇ ਪਰਿਵਾਰਕ ਮੈਂਬਰਾਂ ਰਾਹੀਂ ਨਗਰ ਸੁਧਾਰ ਦੀ ਜ਼ਮੀਨ ...

ਪੂਰੀ ਖ਼ਬਰ »

ਫ਼ਿਕੋ ਦੇ ਪ੍ਰਧਾਨ ਕੁਲਾਰ ਵਲੋਂ ਅਨੈਕਸ ਮੀਡੀਆ ਦੇ ਚੀਨ ਸਾਈਕਲ ਪ੍ਰਦਰਸ਼ਨੀ ਦੇ ਸਟਾਲ ਦਾ ਉਦਘਾਟਨ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਸੀਫੌਸ ਸਾਈਕਲ ਪ੍ਰਦਰਸ਼ਨੀਆਂ ਲਗਾਉਣ ਵਾਲੀ ਕੰਪਨੀ ਅਨੈਕਸ ਮੀਡੀਆ ਮਾਰਕਟਿੰਗ ਨੈਟਵਰਕ ਪ੍ਰਾਈਵੇਟ ਲਿਮਟਿਡ ਦੇ ਚੀਨ ...

ਪੂਰੀ ਖ਼ਬਰ »

ਫੈਕਟਰੀ 'ਚੋਂ 6 ਲੱਖ ਦਾ ਧਾਗਾ ਚੋਰੀ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰਕੇ ਸੜਕ 'ਤੇ ਬੀਤੀ ਰਾਤ ਚੋਰ ਇਕ ਫੈਕਟਰੀ 'ਚੋਂ 6 ਲੱਖ ਰੁਪਏ ਮੁੱਲ ਦਾ ਧਾਗਾ ਚੋਰੀ ਕਰਕੇ ਫਰਾਰ ਹੋ ਗਏ | ਲਗਾਤਾਰ ਦੂਜੇ ਦਿਨ ਹੋਈ ਅਜਿਹੀ ਘਟਨਾ ਕਾਰਨ ਸਨਅਤਕਾਰਾਂ 'ਚ ਡਰ ਤੇ ਸਹਿਮ ਦਾ ਮਾਹੌਲ ਹੈ | ਜਾਣਕਾਰੀ ...

ਪੂਰੀ ਖ਼ਬਰ »

ਜੀਜੇ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਸਾਲਾ ਗਿ੍ਫ਼ਤਾਰ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਨਿਊ ਸੁਭਾਸ਼ ਨਗਰ 'ਚ ਜੀਜੇ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸਾਲੇ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸ਼ਿਵ ਕੁਮਾਰ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਖ਼ਤਰਨਾਕ ਮਾਮਲਿਆਂ 'ਚ ਲੋੜੀਂਦੇ 3 ਭਗੌੜੇ ਕਾਬੂ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਮਾਮਲਿਆਂ ਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਪੀ.ਓ. ਸਟਾਫ਼ ਦੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਕਥਿਤ ਦੋਸ਼ੀਆਂ 'ਚ ਰਾਜਵਿੰਦਰ ਸਿੰਘ ਉਰਫ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ ਮੈਂਬਰ ਪੁਲਿਸ ਵਲੋਂ ਗਿ੍ਫ਼ਤਾਰ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਇਕ ਮੈਂਬਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਐਸ.ਐਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਦੂਜੇ ਦਿਨ ਵੀ ਜ਼ਬਰਦਸਤ ਚੈਕਿੰਗ ਖ਼ਤਰਨਾਕ ਗੈਂਗਸਟਰ ਨੂੰ ਕਪੂਰਥਲਾ ਜੇਲ੍ਹ ਕੀਤਾ ਤਬਦੀਲ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਅੱਜ ਦੂਜੇ ਦਿਨ ਵੀ ਜ਼ਬਰਦਸਤ ਚੈਕਿੰਗ ਕੀਤੀ ਗਈ ਜਦਕਿ ਖ਼ਤਰਨਾਕ ਗੈਂਗਸਟਰ ਬਿੰਨੀ ਗੁਜਰ ਨੂੰ ਕਪੂਰਥਲਾ ਜੇਲ੍ਹ 'ਚ ਤਬਦੀਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅਧਿਕਾਰੀਆਂ ...

ਪੂਰੀ ਖ਼ਬਰ »

ਕਾਂਗਰਸ ਨੇ ਵਿਕਾਸ ਦੀ ਬਜਾਏ ਟੈਕਸ ਲਗਾ ਕੇ ਲੋਕਾਂ ਉਪਰ ਹੋਰ ਆਰਥਿਕ ਬੋਝ ਪਾਇਆ-ਸ਼ਵੇਤ ਮਲਿਕ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਨੇ ਵਿਕਾਸ ਦੀ ਜਗ੍ਹਾ ਵਿਕਾਸ ਟੈਕਸ ਲਗਾ ਕੇ ਲੋਕਾਂ ਉਪਰ ਹੋਰ ਬੋਝ ਪਾਇਆ ਹੈ ਤੇ ਕਦੇ ਵੀ ਲੋਕਾਂ ਦੇ ਹਿੱਤ 'ਚ ਕੰਮ ਨਹੀਂ ਕੀਤਾ | ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਸ਼ਹਿਰ ਦੇ ਇਕ ਹੋਟਲ 'ਚ ...

ਪੂਰੀ ਖ਼ਬਰ »

ਕੌਾਸਲਰ ਟਪਾਰਿਆ ਦੀਆਂ ਕੋਸ਼ਿਸ਼ਾਂ ਸਦਕਾ ਮਾਪਿਆਂ ਨੇ ਲਗਵਾਏ 800 ਬੱਚਿਆਂ ਨੂੰ ਮੀਜ਼ਲ-ਰੂਬੇਲਾ ਦੇ ਟੀਕੇ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਮੀਜਲ-ਰੂਬੇਲਾ (ਐਮ.ਆਰ.) ਦੇ ਖਾਤਮੇ ਲਈ ਵਿਧਾਨ ਸਭਾ ਪੂਰਬੀ ਦੇ ਵਾਰਡ 19 ਵਿਖੇ ਕੌਾਸਲਰ ਮਨੀਸ਼ਾ ਟਪਾਰਿਆ ਦੀ ਅਗਵਾਈ ਹੇਠ ਕਰੀਬ 800 ਬੱਚਿਆਂ ਦਾ ਟੀਕਾਕਰਣ ਉਨ੍ਹਾਾ ਦੇ ਮਾਪਿਆਂ ਦੀ ਹਾਜ਼ਰੀ ਵਿਚ ਕੀਤਾ ਗਿਆ ¢ ਸਥਾਨਕ ਗੁਰੂ ਅਰਜੁਨ ਦੇਵ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀ ਉਸਾਰੀ ਵਿਰੁੱਧ ਇਮਾਰਤੀ ਸ਼ਾਖਾ ਵਲੋਂ ਕਾਰਵਾਈ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸਾਸ਼ਨ ਵਲੋਂ ਅਣ-ਅਧਿਕਾਰਤ ਕਾਲੋਨੀਆਂ/ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਤਹਿਤ ਸੋਮਵਾਰ ਨੂੰ ਟਿੱਬਾ ਰੋਡ 'ਤੇ ਬਿਨਾਂ ਮਨਜੂਰੀ ਬਣ ਰਹੀ ਕਾਲੋਨੀ, ਰਿਹਾਇਸ਼ੀ ਇਲਾਕੇ 'ਚ ਬਣੇ ਜਿੰਮ ਤੇ ਦੋ ਆਰਜੀ ...

ਪੂਰੀ ਖ਼ਬਰ »

'ਡੈਪੋ' ਪ੍ਰੋਗਰਾਮ ਤਹਿਤ ਐਸ.ਡੀ.ਐਮ., ਉੱਚ ਅਧਿਕਾਰੀਆਂ ਤੇ ਗਰਾਊਾਡ ਲੈਵਲ ਟਰੇਨਰਜ਼ ਨੂੰ ਸਿਖ਼ਲਾਈ ਦਿੱਤੀ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਸੂਬੇ 'ਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਵਲੋਂ 'ਡੈਪੋ' ਪ੍ਰੋਗਰਾਮ ਆਰੰਭ ਕੀਤਾ ਗਿਆ ਹੈ, ਜਿਸ ਦੇ ਤਹਿਤ ਅੱਜ ਮਾਸਟਰ ਟਰੇਨਰਾਂ ਵਲੋਂ ਵੱਖ-ਵੱਖ ਸਬ ਡਵੀਜ਼ਨਾਂ ਵਿਖੇ ਐਸ.ਡੀ.ਐਮਜ਼., ਉੱਚ ਅਧਿਕਾਰੀਆਂ ਤੇ ਗਰਾਊਾਡ ਲੈਵਲ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਜਾਣ-ਮਾਲੜਾ

ਲੁਧਿਆਣਾ, 7 ਮਈ (ਸਲੇਮਪੁਰੀ)-ਆਲ ਗੌਰਮਿੰਟ ਇੰਪਲਾਈਜ਼ ਫਰੰਟ ਪੰਜਾਬ ਦੇ ਸੂਬਾ ਕਨਵੀਨਰ ਮਨਪ੍ਰੀਤ ਸਿੰਘ ਮਾਲੜਾ ਦੀ ਅਗਵਾਈ ਹੇਠ ਜਥੇਬੰਦੀ ਦੀ ਇਕ ਮੀਟਿੰਗ ਹੋਈ, ਜਿਸ 'ਚ ਚੌਥਾ ਦਰਜਾ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰਾਂ ਦਾ ਵਫ਼ਦ ਆਸ਼ੂ ਨੂੰ ਮਿਲਿਆ

ਲੁਧਿਆਣਾ, 7 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਰਾਸ਼ਨ ਡੀਪੂ ਹੋਲਡਰਾਂ ਦਾ ਵਫ਼ਦ ਮਿਲਿਆ ਤੇ ਡੀਪੂ ਹੋਲਡਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਨੂੰ ਜਾਣੰੂ ਕਰਵਾਇਆ | ਪੰਜਾਬ ...

ਪੂਰੀ ਖ਼ਬਰ »

ਫਿਜ਼ੀਓਥਰੈਪੀ ਕਾਲਜਾਂ ਦੇ ਪਿ੍ੰਸੀਪਲਾਂ ਅਤੇ ਪ੍ਰਬੰਧਕਾਂ ਵਲੋਂ ਬੀ.ਪੀ.ਟੀ. ਕੋਰਸ ਲਈ ਜਲਦੀ ਦਾਖ਼ਲੇ ਕਰਨ ਦੀ ਮੰਗ

ਲੁਧਿਆਣਾ, 7 ਮਈ (ਸਲੇਮਪੁਰੀ)-ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਅਧੀਨ ਚੱਲ ਰਹੇ ਵੱਖ-ਵੱਖ ਫਿਜ਼ੀਓਥਰੈਪੀ ਕਾਲਜਾਂ ਦੇ ਪਿ੍ੰਸੀਪਲਾਂ ਅਤੇ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਨੂੰ ਲਿਖੇ ਗਏ ਪੱਤਰ ਵਿਚ ਮੰਗ ਕੀਤੀ ਹੈ ਕਿ ਫਿਜ਼ੀਓਥਰੈਪੀ ਕਾਲਜਾਂ ...

ਪੂਰੀ ਖ਼ਬਰ »

ਖ਼ਾਲਸਾ ਕਲਾਥ ਤੇ ਸਮਰ ਸੇਲ ਸ਼ੁਰੂ

ਲੁਧਿਆਣਾ, 7 ਮਈ (ਭੁਪਿੰਦਰ ਸਿੰਘ ਬਸਰਾ)-ਜਵਾਹਰ ਨਗਰ ਕੈਂਪ ਸਥਿਤ ਖ਼ਾਲਸਾ ਕਲਾਥ ਤੇ ਸਮਰ ਸੇਲ ਸ਼ੁਰੂ ਹੋ ਗਈ ਹੈ | ਜਿਸ 'ਚ 50 ਪ੍ਰਤੀਸ਼ਤ ਤੱਕ ਛੂਟ ਦਿੱਤੀ ਜਾ ਰਹੀ ਹੈ | ਇਸ ਦੇ ਨਾਲ ਇਕ ਸੂਟ ਦੀ ਖਰੀਦਦਾਰੀ 'ਤੇ ਦੂਸਰਾ ਸੂਟ ਮੁਫਤ ਦਿੱਤਾ ਜਾਵੇਗਾ | ਸ਼ੋਅਰੂਮ ਦੇ ਮੁਖੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦ ਾਂ ਫੇਰੂਮਾਨ ਢੋਲੇਵਾਲ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਦੱਸਿਆ ਕਿ ਸਮਾਗਮ ਦੌਰਾਨ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਕਲੱਸਟਰ ਲਈ ਸਨਅਤਕਾਰਾਂ ਨੇ ਨਿਰਦੇਸ਼ਕ ਉਦਯੋਗ ਨੂੰ ਡੀ.ਐਸ.ਆਰ. ਸੌਾਪੀ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਸਿਲਾਈ ਮਸ਼ੀਨ ਕਲੱਸਟਰ ਲਈ ਪਿਛਲੇ ਲੰਬੇ ਸਮੇਂ ਤੋਂ ਜੱਦੋ-ਜ਼ਹਿਦ ਕਰ ਰਹੇ ਸਨਅਤਕਾਰਾਂ ਦੀ ਮਿਹਨਤ ਨੂੰ ਆਖਰ ਬੂਰ ਪੈ ਗਿਆ ਹੈ ਤੇ ਅੱਜ ਸਨਅਤਕਾਰਾਂ ਨੇ ਕਲੱਸਟਰ ਲਈ ਤਿਆਰ ਕੀਤੀ ਡੀ.ਐਸ.ਆਰ. ਨਿਰਦੇਸ਼ਕ ਉਦਯਗੋ ਤੇ ਵਣਜ ਡੀ.ਪੀ.ਐਸ. ...

ਪੂਰੀ ਖ਼ਬਰ »

ਮਿੱਢਾ ਚੌਕ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਕੈਬਨਿਟ ਮੰਤਰੀ ਆਸ਼ੂ ਦਾ ਸਨਮਾਨ

ਲੁਧਿਆਣਾ, 7 ਮਈ (ਕਵਿਤਾ ਖੁੱਲਰ/ਜੁਗਿੰਦਰ ਿੰਸਘ ਅਰੋੜਾ)-ਮਿੱਢਾ ਚੌਕ ਸ਼ਾਪਕੀਪਰ ਐਸੋਸੀਏਸ਼ਨ ਦੇ ਦੁਕਾਨਦਾਰਾਂ ਵਲੋਂ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਸਨਮਾਿੀਨਤ ਕੀਤਾ ਗਿਆ | ਖੁਰਾਕ ਸਪਲਾਈ ਮੰਤਰੀ ਸ੍ਰੀ ਆਸ਼ੂ ਦੇ ਮਿੱਢਾ ਚੌਕ ਪਹੁੰਚਣ ਤੇ ...

ਪੂਰੀ ਖ਼ਬਰ »

ਫ਼ਿਕੋ ਦੇ 69 ਮੈਂਬਰ ਉੱਚ ਪੱਧਰੀ ਵਫ਼ਦ ਵਲੋਂ ਚੀਨ ਕੌਮਾਂਤਰੀ ਸਾਈਕਲ ਤੇ ਮੋਟਰ ਪ੍ਰਦਰਸ਼ਨੀ ਦਾ ਦੌਰਾ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ 69 ਮੈਂਬਰੀ ਵਫ਼ਦ ਵਲੋਂ ਚੀਨ ਕੌਮਾਂਤਰੀ ਸਾਈਕਲ ਤੇ ਮੋਟਰ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ | ਫ਼ਿਕੋ ਦੇ ਵਫ਼ਦ 'ਚ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਤੇ ਵਫ਼ਦ ...

ਪੂਰੀ ਖ਼ਬਰ »

ਪਾਣੀ ਸੀਵਰੇਜ ਬਿੱਲਾਂ ਦੇ ਵਿਵਾਦਿਤ ਮਾਮਲੇ ਹੱਲ ਕਰਨ ਲਈ ਬਣਾਈਆਂ ਜਾਣਗੀਆਂ ਕਮੇਟੀਆਂ-ਸੰਧੂ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ ਬਿੱਲਾਂ ਦੀ ਅਰਬਾਂ ਰੁਪਏ ਦੀ ਰਿਕਵਰੀ ਕਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਨੇ ਨਿਰਦੇਸ਼ ਦਿੱਤੇ ਹਨ | ਸ. ਸੰਧੂ ਨੇ ਦੱਸਿਆ ਕਿ ਓ. ਐਾਡ. ਐਮ. ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ...

ਪੂਰੀ ਖ਼ਬਰ »

ਮਾਮਲਾ 2 ਲੱਖ ਤੋਂ ਘੱਟ ਵਿਕਾਸਕਾਰਜਾਂ ਦੇ ਟੈਂਡਰਾਂ ਦਾ ਨਗਰ ਨਿਗਮ ਬੀ ਐਾਡ ਆਰ ਸ਼ਾਖਾ ਅਧਿਕਾਰੀਆਂ ਵਿਰੁੱਧ ਜਾਂਚ ਕਰਾਉਣ ਦੀ ਮੰਗ

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਬੀ ਐਾਡ ਆਰ ਸ਼ਾਖਾ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਤੇ ਨਿੱਜੀ ਮੁਫਾਦ ਖਾਤਿਰ ਪ੍ਰਸ਼ਾਸਨ ਨੂੰ ਹੋਏ ਲੱਖਾਂ ਰੁਪਏ ਦੇ ਨੁਕਸਾਨ ਵਿਰੁੱਧ ਸੰਯੁਕਤ ਸਕੱਤਰ ਨੂੰ ਕੀਤੀ ਸ਼ਿਕਾਇਤ 'ਚ ਸਥਾਨਕ ਵਾਸੀ ਮਾਨਿਕ ਕਪੂਰ ਨੇ ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਖੇਤਰ 'ਚ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਲੁਧਿਆਣਾ, 7 ਮਈ (ਕਵਿਤਾ ਖੁੱਲਰ)-ਸਮਾਜ ਭਲਾਈ ਤੇ ਹੋਰਨਾਂ ਲੋਕਾਂ ਨੂੰ ਵੀ ਸਮਾਜ ਦੀ ਬੇਹਤਰੀ ਲਈ ਜਾਗਰੂਕ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਨਿਸ਼ਚੈ ਫਾਊਾਡੇਸ਼ਨ ਵਲੋਂ 'ਮਾਣ ਪੰਜਾਬ ਦੇ ਐਵਾਰਡ' ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੀ ਵੱਖਰੀ ਟਾਵਰ ਕੰਪਨੀ ਬਣਾਉਣ 'ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਰੈਲੀ

ਲੁਧਿਆਣਾ, 7 ਮਈ (ਭੁਪਿੰਦਰ ਸਿੰਘ ਬਸਰਾ)-ਬੀ.ਐਸ.ਐਨ.ਐਲ. ਦੀਆਂ ਸਾਰੀਆਂ ਯੂਨੀਅਨਾਂ ਤੇ ਐਸੋਸੀਏਸ਼ਨਾਂ ਦੇ ਸਾਂਝੇ ਸੱਦੇ 'ਤੇ ਅੱਜ ਭਾਰਤ ਨਗਰ ਚੌਕ ਸਥਿਤ ਬੀ.ਐਸ.ਐਨ.ਐਲ. ਦਫਤਰ ਤੋਂ ਬੀ.ਐਸ.ਐਨ.ਐਲ ਦੀ ਵੱਖਰੀ ਟਾਵਰ ਕੰਪਨੀ ਬਣਾਉਣ ਦੇ ਰੋਸ ਵਜੋ ਇਕ ਰੋਸ ਰੈਲੀ ਕੀਤੀ ਗਈ , ਜਿਸ ...

ਪੂਰੀ ਖ਼ਬਰ »

ਸਨਅਤਕਾਰਾਂ ਦੀ ਭਲਾਈ ਲਈ ਸੀਸੂ ਵਲੋਂ ਗਿੱਲ ਰੋਡ ਦਫ਼ਤਰ ਨੂੰ ਹੋਰ ਅਪਗ੍ਰੇਡ ਕਰਨ ਦਾ ਫ਼ੈਸਲਾ

ਲੁਧਿਆਣਾ, 7 ਮਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੀ ਇਕ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ 'ਚ ਹੋਈ | ਜਿਸ ਵਿੱਚ ਉਨ੍ਹਾਂ ਫ਼ੈਸਲਾ ਕੀਤਾ ਕਿ ਸਨਅਤਕਾਰਾਂ ਦੀ ਭਲਾਈ ਲਈ ਗਿੱਲ ਰੋਡ ਦਫ਼ਤਰ ਨੂੰ ਹੋਰ ...

ਪੂਰੀ ਖ਼ਬਰ »

25 ਹਜ਼ਾਰ ਤੋਂ ਵੱਧ ਹਾਊਸ ਟੈਕਸ ਅਦਾ ਕਰਨ ਵਾਲਿਆਂ ਦੀਆਂ ਪ੍ਰਾਪਰਟੀ ਟੈਕਸ ਰਿਟਰਨਾਂ ਦੀ ਜਾਂਚ ਦੇ ਦਿੱਤੇ ਨਿਰਦੇਸ਼

ਲੁਧਿਆਣਾ, 7 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਵਿੱਤੀ ਹਾਲਤ ਸੁਧਾਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਸ਼ਹਿਰ 'ਚ ਬਿਨਾਂ ਮਨਜੂਰੀ ਲੱਗੇ ਸਬਮਰਸੀਬਲ ਪੰਪ ਦਾ ਸਰਵੇ ਕਰਨ, ਫੋਕਲ ਪੁਆਇੰਟ, ਇੰਡਸਟਰੀ ਏਰੀਆ ਏ 'ਚ ਫੈਕਟਰੀਆਂ, ਬਹੁਮੰਜਿਲਾ ਇਮਾਰਤਾਂ ਦੇ ਡਿਸਪੋਜਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX