ਤਾਜਾ ਖ਼ਬਰਾਂ


ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 1 hour ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  13 minutes ago
ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਨੂੰ ਲੈ ਅੱਜ ਉਸ ਵੇਲੇ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਕਾਂਗਰਸ ਨੂੰ ਛੱਡ...
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  23 minutes ago
ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਕੁੱਟਮਾਰ ਦੀ ਵੀਡੀਓ ਵਾਇਰਲ ਹੋ ਜਾਣ ਬਾਅਦ ਅੱਜ ਇੱਕ ਨੌਜਵਾਨ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ...
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  35 minutes ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਕੈਬਨਿਟ ਦੀ ਬੈਠਕ ਦੀ ਸਮਾਪਤੀ ਤੋਂ ਬਾਅਦ ਡੇਰਾ ਬਾਬਾ ਨਾਨਕ ਵਿਖੇ ਸਥਿਤ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  45 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ...
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  58 minutes ago
ਨਵੀਂ ਦਿੱਲੀ, 19 ਸਤੰਬਰ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਇਕ...
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਵੇਂ ਲਾਏ ਗਏ 6 ਸਲਾਹਕਾਰਾਂ ਲਈ ਨਿੱਜੀ ਸਹਾਇਕ...
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 1 hour ago
ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ 'ਚ ਵਿਗੜੀ ਅਮਨ-ਕਾਨੂੰਨ ਦੀ ਵਿਵਸਥਾ ਦੇ ਚੱਲਦਿਆਂ ਅੱਜ ਫਿਰ ਗੋਲੀ ਚੱਲ ਗਈ। ਸਥਾਨਕ ਆਰ. ਡੀ. ਐੱਸ. ਕਾਲਜ ਦੇ ਬਾਹਰ ਨੌਜਵਾਨਾਂ ਦੇ ਆਪਸੀ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 1 hour ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 2 hours ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 2 hours ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 3 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 3 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 3 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 3 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਿਆਨਕ ਤੂਫ਼ਾਨ ਦੀ ਚਿਤਾਵਨੀ ਦੇ ਚੱਲਦਿਆਂ ਚੰਡੀਗੜ੍ਹ ਦੇ ਸਕੂਲ 12 ਵਜੇ ਤੋਂ ਬਾਅਦ ਹੋਏ ਬੰਦ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)- ਮੌਸਮ ਵਿਭਾਗ ਵਲੋਂ ਤੂਫ਼ਾਨ ਅਤੇ ਭਾਰੀ ਮੀਂਹ ਆਉਣ ਬਾਰੇ ਅਗਾੳਾੂ ਦਿੱਤੀ ਚੇਤਾਵਨੀ ਦੇ ਚੱਲਦਿਆਂ ਅੱਜ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ 12 ਵਜੇ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ, ਜਦ ਕਿ ਨਿੱਜੀ ਸਕੂਲਾਂ ਵਲੋਂ ਛੋਟੀਆਂ ...

ਪੂਰੀ ਖ਼ਬਰ »

2 ਦਰਜਨ ਅਫ਼ਸਰ ਬਦਲੇ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਕੱਲ੍ਹ ਛੁੱਟੀ ਵਾਲੇ ਦਿਨ 2 ਦਰਜਨ ਐਚ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਆਦੇਸ਼ ਜਾਰੀ ਕੀਤੇ ਹਨ | ਇਨ੍ਹਾਂ ਵਿਚ ਵਧੇਰੇ ਕਰਕੇ ਐਸ.ਡੀ.ਓਜ਼ ਸਿਵਲ ਤੇ ਕਈ ਸਹਿਕਾਰੀ ਚੀਨੀ ਮਿੱਲਾਂ ਦੇ ...

ਪੂਰੀ ਖ਼ਬਰ »

35 ਸਾਲਾ ਔਰਤ ਨੇ ਫਾਹਾ ਲਗਾ ਕੀਤੀ ਆਤਮ ਹੱਤਿਆ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 27 ਵਿਚ ਰਹਿਣ ਵਾਲੀ ਇੱਕ ਔਰਤ ਨੇ ਘਰ ਅੰਦਰ ਅੰਬ ਦੇ ਦਰਖ਼ਤ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਪਛਾਣ 35 ਸਾਲਾ ਦੀ ਸੰਤੋਸ਼ ਵਜੋਂ ਹੋਈ ਹੈ | ਸੰਤੋਸ਼ ਦਾ 18 ਸਾਲ ਪਹਿਲਾ ...

ਪੂਰੀ ਖ਼ਬਰ »

ਵੀਕਐਾਡ 'ਤੇ ਟ੍ਰੈਫਿਕ ਪੁਲਿਸ ਦੀ ਕਾਰਵਾਈ ਸ਼ਰਾਬ ਪੀ ਕੇ ਵਾਹਨ ਚਲਾਉਣ 'ਤੇ 95 ਅਤੇ ਓਵਰ ਸਪੀਡ ਦੇ 229 ਚਲਾਨ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਇਸ ਹਫ਼ਤੇ ਸ਼ਹਿਰ ਵਿਚ ਟ੍ਰੈਫਿਕ ਨਿਯਮਾਂ ਦਾ ਪਾਲਨ ਨਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਦੀ ਸਖ਼ਤੀ ਜਾਰੀ ਰਹੀ | 4 ਤੋਂ 6 ਮਈ ਦੌਰਾਨ ਸ਼ਹਿਰ ਵਿਚ ਲਗਾਏ ਗਏ ਨਾਕਿਆਂ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਅਤੇ ਤੇਜ਼ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਅੰਗਦਾਨ 21 ਸਾਲਾ ਨੌਜਵਾਨ ਨੂੰ ਬ੍ਰੇਨ ਡੈੱਡ ਐਲਾਨਣ 'ਤੇ ਪਰਿਵਾਰ ਵਲੋਂ ਅੰਗਦਾਨ ਦਾ ਫ਼ੈਸਲਾ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵੱਲੋਂ 21 ਸਾਲਾ ਨੌਜਵਾਨ ਸੂਰਜ ਨੂੰ ਬ੍ਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਤਿੰਨ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਸੂਰਜ ਦਾ ਜਿਗਰ, ਗੁਰਦੇ ...

ਪੂਰੀ ਖ਼ਬਰ »

-ਮਾਮਲਾ ਸ਼ਰਾਬ ਠੇਕੇਦਾਰ ਵਲੋਂ ਐਨ.ਐਚ.ਏ.ਆਈ. ਦੇ ਵਿਰੋਧ ਦਾ-

ਕਿਹਾ, ਸਰਕਾਰ ਨੇ ਠੇਕਾ ਦਿੰਦਿਆਂ ਹਾਈਵੇ ਅਥਾਰਟੀ ਤੋਂ ਇਜਾਜ਼ਤ ਦੀ ਕੋਈ ਸ਼ਰਤ ਨਹੀਂ ਦੱਸੀ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)- ਅੰਬਾਲਾ ਕੈਂਟ ਵਿਖੇ ਠੇਕਾ ਹਟਾਉਣ ਗਈ ਐਨ.ਐਚ.ਏ.ਆਈ ਦੀ ਟੀਮ ਦੇ ਵਿਰੋਧ ਕਾਰਨ ਹਾਈਕੋਰਟ ਵਿਚ ਤਲਬ ਕੀਤੇ ਗਏ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਜਵਾਬ ਵਿਚ ਕਿਹਾ ਹੈ ਕਿ ਐਨ.ਐਚ.ਏ.ਆਈ ਵਲੋਂ ਠੇਕੇ ਵਿਰੁੱਧ ਕਾਰਵਾਈ ਕਰਨ ਤੋਂ ...

ਪੂਰੀ ਖ਼ਬਰ »

ਕਮਿਸ਼ਨ ਦਾ ਨਹੀਂ ਪਤਾ ਲੱਗਿਆ, ਸਿੱਖ ਦੰਗਾ ਪੀੜਤ ਨੇ ਹੁਣ ਮੰਗਿਆ ਮੁਆਵਜ਼ਾ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)- ਸਾਲ 1984 ਦੇ ਸਿੱਖ ਦੰਗਿਆਂ ਦੀ ਇੱਕ ਬਿਰਧ 82 ਸਾਲਾ ਪੀੜਤ ਤੇ ਉਸ ਦੇ ਤਿੰਨ ਪੁੱਤਰ ਮੁਆਵਜ਼ੇ ਦੀ ਮੰਗ ਨੂੰ ਹਾਈਕੋਰਟ ਪੁੱਜੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਦੰਗਾ ਪੀੜਤਾਂ ਨੂੰ ਮੁਆਵਜ਼ੇ ਲਈ ਬਣਾਏ ਕਮਿਸ਼ਨ ਬਾਰੇ ਉਨ੍ਹਾਂ ਨੂੰ ...

ਪੂਰੀ ਖ਼ਬਰ »

-ਮਾਮਲਾ ਕੈਪਟਨ ਸਰਕਾਰ ਵਲੋਂ ਇਕ ਸਾਲ ਤੋਂ ਲਗਾਏ ਜਾ ਰਹੇ ਲਾਰੇ ਲੱਪੇ ਦਾ-

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ 21 ਤੋਂ ਸ਼ਾਹਕੋਟ ਹਲਕੇ 'ਚ ਲਾਮਬੰਦੀ ਦਾ ਫ਼ੈਸਲਾ

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)- ਕੈਪਟਨ ਸਰਕਾਰ ਵਲੋਂ 4 ਲੱਖ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਇੱਕ ਸਾਲ ਤੋਂ ਟਾਲਮਟੋਲ ਕਰਨ ਅਤੇ ਗੱਲਬਾਤ ਦੇ ਸਭ ਰਾਹ ਬੰਦ ਰੱਖਣ ਵਿਰੁੱਧ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨੇ ਸ਼ਾਹਕੋਟ ਦੀ ਜ਼ਿਮਨੀ ਚੋਣ ਮੌਕੇ 21 ...

ਪੂਰੀ ਖ਼ਬਰ »

ਸਤਨਾਮ ਸਿੰਘ ਕਤਲ ਕੇਸ 'ਚ ਛੇਤੀ ਪੇਸ਼ ਹੋਵੇਗਾ ਚਲਾਨ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)- ਸੈਕਟਰ-38 ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਿਛਲੇ ਸਾਲ ਅਪ੍ਰੈਲ ਮਹੀਨੇ ਵਿਚ ਸਤਨਾਮ ਸਿੰਘ ਦੇ ਹੋਏ ਕਤਲ ਕੇਸ ਦੀ ਜਾਂਚ ਸੀ.ਬੀ.ਆਈ ਜਾਂ ਐਨ.ਆਈ.ਏ ਤੋਂ ਕਰਵਾਏ ਜਾਣ ਦੀ ਮੰਗ ਕਰਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਪੁਲਿਸ ...

ਪੂਰੀ ਖ਼ਬਰ »

ਏ.ਸੀ.ਸੀ. ਲਿਮਟਿਡ ਨੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਡੀਲਰਾਂ ਦਾ ਸਮਾਰੋਹ ਕਰਵਾਇਆ

ਜਲੰਧਰ, 7 ਮਈ (ਅ.ਬ.)- ਭਾਰਤ ਦੀ ਮਸ਼ਹੂਰ ਸੀਮੈਂਟ ਕੰਪਨੀ ਏ.ਸੀ.ਸੀ. ਲਿਮਟਿਡ ਦੁਆਰਾ ਜਲੰਧਰ 'ਚ ਬੀਤੇ ਦਿਨੀ ਸਮੂਹ ਪੰਜਾਬ ਤੇ ਜੰਮੂ-ਕਸ਼ਮੀਰ ਦੇ ਡੀਲਰਾਂ ਦਾ ਸਾਲਾਨਾ ਵਿਕ੍ਰੇਤਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ਼ੁਭ ਅਰੰਭ ਏ.ਸੀ.ਸੀ. ਕੰਪਨੀ ਦੇ ਡਾਇਰੈਕਟਰ ਸੇਲਸ ਉੱਤਰ ...

ਪੂਰੀ ਖ਼ਬਰ »

ਪੰਜਾਬ 'ਚ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ
ਨਵੀਂ ਖੇਡ ਗਰੈਪਲਿੰਗ ਨੂੰ ਪੰਜਾਬ 'ਚ ਵਿਕਸਿਤ ਕਰਨ ਦੀਆਂ ਤਿਆਰੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁੱਝ ਸਾਲਾਂ ਤੋਂ ਖੇਡੀ ਜਾਣ ਲੱਗੀ ਖੇਡ ਗਰੈਪਲਿੰਗ ਹੁਣ ਪੰਜਾਬ 'ਚ ਵੀ ਖੇਡੀ ਜਾਏਗੀ¢ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਖੇਡ ਨੂੰ ਵਿਕਸਿਤ ਕਰਨ ਲਈ ਪੰਜਾਬ 'ਚ ਜਲਦੀ ਹੀ ਜ਼ਿਲ੍ਹਾ ਪੱਧਰ ਦੇ ...

ਪੂਰੀ ਖ਼ਬਰ »

ਨਵੀਂ ਖੇਡ ਗਰੈਪਲਿੰਗ ਨੂੰ ਪੰਜਾਬ 'ਚ ਵਿਕਸਿਤ ਕਰਨ ਦੀਆਂ ਤਿਆਰੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁੱਝ ਸਾਲਾਂ ਤੋਂ ਖੇਡੀ ਜਾਣ ਲੱਗੀ ਖੇਡ ਗਰੈਪਲਿੰਗ ਹੁਣ ਪੰਜਾਬ 'ਚ ਵੀ ਖੇਡੀ ਜਾਏਗੀ¢ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਖੇਡ ਨੂੰ ਵਿਕਸਿਤ ਕਰਨ ਲਈ ਪੰਜਾਬ 'ਚ ਜਲਦੀ ਹੀ ਜ਼ਿਲ੍ਹਾ ਪੱਧਰ ਦੇ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਕੰਪਨੀ 'ਤੇ ਕਰੋੜਾਂ ਦੀ ਠੱਗੀ ਦੇ ਦੋਸ਼

ਚੰਡੀਗੜ੍ਹ, 7 ਮਈ (ਰਣਜੀਤ ਸਿੰਘ/ਜਾਗੋਵਾਲ)- ਚੰਡੀਗੜ੍ਹ ਸੈਕਟਰ 43 'ਚ ਪੈਂਦੀ ਇਕ ਇਮੀਗ੍ਰੇਸ਼ਨ ਕੰਪਨੀ ਦਾ ਵਿਦੇਸ਼ ਭੇਜਣ ਦੇ ਨਾਂਅ 'ਤੇ ਸ਼ਿਕਾਰ ਹੋਏ ਲੋਕ ਅੱਜ ਚੰਡੀਗੜ੍ਹ ਪਹੁੰਚ ਗਏ | ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਕੰਪਨੀ ਦਫ਼ਤਰ ਸਾਹਮਣੇ ਪਹੁੰਚ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੇ ਰਿਸਰਚ ਪ੍ਰਮੋਸ਼ਨ ਸੈੱਲ ਵਲੋਂ ਸਿਹਤ ਪ੍ਰਤੀ ਜਾਗਰੂਕਤਾ ਲੈਕਚਰ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਰਿਸਰਚ ਪ੍ਰਮੋਸ਼ਨ ਸੈੱਲ ਵਲੋਂ ਲੋਕ ਪ੍ਰਸ਼ਾਸਨ ਵਿਭਾਗ ਦੇ ਸਹਿਯੋਗ ਨਾਲ ਸਿਹਤ ਪ੍ਰਤੀ ਜਾਗਰੂਕ ਕਰਨ ਲਈ 8ਵਾਂ ਜਨਤਕ ਲੈਕਚਰ ਲਗਵਾਇਆ ਗਿਆ | ਇਸ ਵਿਚ ਡਾ.ਸੰਦੀਪ ਸਿੰਘ ਛਤਵਾਲ ਵਲੋਂ ਵਿਸ਼ੇਸ਼ ਲੈਕਚਰ ...

ਪੂਰੀ ਖ਼ਬਰ »

ਸਰਕਾਰੀ ਕਾਮਰਸ ਕਾਲਜ ਵਲੋਂ ਡਿਗਰੀ ਤੇ ਇਨਾਮ ਵੰਡ ਸਮਾਰੋਹ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)- ਸਰਕਾਰੀ ਕਾਮਰਸ ਕਾਲਜ ਸੈਕਟਰ-50 ਵੱਲੋਂ 8ਵਾਂ ਡਿਗਰੀ ਵੰਡ ਅਤੇ ਗਿਆਰ੍ਹਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਡਾਇਰੈਕਟਰ ਲੋਕ ਸੰਪਰਕ ਆਰ.ਕੇ ਪੋਪਲੀ, ਪੀ.ਸੀ.ਐਸ ਵਲੋਂ ਵੱਖ-ਵੱਖ ਖੇਤਰਾਂ ...

ਪੂਰੀ ਖ਼ਬਰ »

ਮੀਆਂਪੁਰ ਚੰਗਰ ਵਿਖੇ ਸੂਫ਼ੀਆਨਾ ਗਾਇਕੀ ਦਾ ਅਖਾੜਾ ਲੱਗਿਆ

ਚੰਡੀਗੜ੍ਹ, 7 ਮਈ (ਅਜੀਤ ਬਿਉਰੋ)- ਪਿੰਡ ਮੀਆਂਪੁਰ ਚੰਗਰ ਵਿਖੇ ਸ਼ੋ੍ਰਮਣੀ ਸੂਫ਼ੀ ਢਾਡੀ ਦੇਸ ਰਾਜ ਲਚਕਾਣੀ, ਸੁਰਜੀਤ ਖ਼ਾਨ, ਅਰਮਾਨ ਲਚਕਾਣੀ (ਪਟਿਆਲਾ) ਵਲੋਂ ਸੂਫ਼ੀ ਗਾਇਕੀ ਦਾ ਅਖਾੜਾ ਲਾਇਆ ਗਿਆ, ਜਿਸ ਵਿਚ ਜਥੇ ਵਲੋਂ ਹੀਰ ਰਾਂਝੇ ਦਾ ਕਿੱਸਾ ਬੜੇ ਵਿਸਥਾਰ ਨਾਲ ਗਾਇਆ | ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 20 ਦੇ ਰਹਿਣ ਵਾਲੇ ਨਵੀ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਬੀਬੀ ਰਵਿੰਦਰ ਕੌਰ ਐਡਵੋਕੇਟ ਨਵੀਂ ਦਿੱਲੀ, ਇਸਤਰੀ ਵਿੰਗ ਦੀ ਕਾਨੂੰਨੀ ਸਲਾਹਕਾਰ ਨਿਯੁਕਤ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)- ਇਸਤਰੀ ਵਿੰਗ, ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਇਸ ਵਿੱਚ ਹੋਰ ਸੀਨੀਅਰ ਇਸਤਰੀ ਆਗੂਆਂ ਨੂੰ ਸ਼ਾਮਲ ਕਰ ਦਿੱਤਾ ਹੈ | ਅੱਜ ਪਾਰਟੀ ਦੇ ...

ਪੂਰੀ ਖ਼ਬਰ »

ਦੋ ਦਿਨਾਂ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ 100 ਤੋਂ ਵੱਧ ਕਾਬੂ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਦੀ ਵਿਸ਼ੇਸ਼ ਮੁਹਿੰਮ ਜਾਰੀ ਹੈ | ਬੀਤੇ ਦਿਨ ਇਸ ਮੁਹਿੰਮ ਤਹਿਤ ਪੁਲਿਸ ਨੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਤੋਂ 43 ਵਿਅਕਤੀਆਂ ਨੂੰ ਜਨਤਕ ਥਾਵਾਂ 'ਤੇ ਸ਼ਰਾਬ ...

ਪੂਰੀ ਖ਼ਬਰ »

ਲੋਕ ਸਭਾ ਹਲਕੇ ਅੰਦਰ ਬਿਨਾਂ ਕਿਸੇ ਪੱਖਪਾਤ ਦੇ ਗ੍ਰਾਂਟਾਂ ਵੰਡ ਕੇ ਵਿਕਾਸ ਕੰਮ ਕਰਵਾਏ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਆਪਣੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੰੁਚਾਉਣ ਲਈ ਮੁਹਾਲੀ ਵਿਖੇ ਕੀਤੇ ਆਪਣੇ ਹਲਕੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਭਰਵੇਂ ਇਕੱਠ ਦੌਰਾਨ ...

ਪੂਰੀ ਖ਼ਬਰ »

ਕੈਪਟਨ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਗ਼ਲਤੀ ਮੰਨਦੇ ਹੋਏ ਤੁਰੰਤ ਸੁਧਾਰੇ-ਸੁਖਬੀਰ ਸਿੰਘ ਬਾਦਲ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਸਿੱਖਿਆ ਬੋਰਡ ਵਲੋਂ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗ਼ਲਤੀ ਮੰਨਦੇ ਹੋਏ ਇਸ ਵਿਚ ਸੁਧਾਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਗ਼ਲਤੀ ਅਫ਼ਸਰਸ਼ਾਹੀ ਦੀ ਨਾਲਾਇਕੀ ਕਾਰਨ ਹੀ ਪੰਜਾਬ ਸਰਕਾਰ ਤੋਂ ਹੋਈ ਹੈ | ਇਹ ਵਿਚਾਰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪ੍ਰੋ: ਪੇ੍ਰਮ ਸਿੰਘ ਚੰਦੂਮਾਜਰਾ ਵਲੋਂ ਆਪਣੇ ਹਲਕੇ ਦੇ ਅਕਾਲੀ ਵਰਕਰਾਂ ਨੂੰ ਪਿਛਲੇ ਚਾਰ ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਵੇਰਵਾ ਜਨਤਕ ਕਰਨ ਮੌਕੇ ਕੀਤੇ ਭਰਵੇਂ ਇਕੱਠ ਦੌਰਾਨ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜੇਕਰ ਉਪ ਮੁੱਖ ਮੰਤਰੀ ਇਸ ਗ਼ਲਤੀ ਨੂੰ ਨਹੀਂ ਸੁਧਾਰ ਦੇ ਤਾਂ ਪੂਰਾ ਸਿੱਖ ਪੰਥ ਇਕੱਠਾ ਹੋ ਕੇ ਇਸ ਦਾ ਵਿਰੋਧ ਕਰੇਗਾ ਲਿਹਾਜ਼ਾ ਉਨ੍ਹਾਂ ਨੂੰ ਆਪਣੀ ਕੁਰਸੀ 'ਤੇ ਬੈਠਣਾ ਮੁਸ਼ਕਿਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬ ਦਾ ਇਤਿਹਾਸ ਬਦਲਿਆ ਜਾ ਰਿਹਾ ਹੈ ਕਿਉਂਕਿ ਪਹਿਲਾਂ ਕਿਤਾਬ ਵਿਚ 94 ਪੰਨੇ ਸਿੱਖ ਇਤਿਹਾਸ ਨਾਲ ਸਬੰਧਿਤ ਸਨ, ਜੋ ਕਿ ਮਹਿਜ਼ 24 ਲਾਈਨਾਂ ਵਿਚ ਸਮੇਟ ਕੇ ਇਤਿਹਾਸ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ ਹੀ ਸੂਬੇ ਵਿਚ ਸਿੱਖ ਇਤਿਹਾਸ ਨੂੰ ਕਿਤਾਬਾਂ ਵਿਚੋਂ ਗਾਇਬ ਕਰਕੇ ਸੂਬੇ ਖਾਸ ਕਰਕੇ ਸਿੱਖਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਜਾ ਰਿਹਾ ਹੈ, ਜੋ ਕਿ ਕੋਈ ਵੀ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਅੰਦਰ ਨਾ ਤਾਂ ਕੋਈ ਵਿਕਾਸ ਹੀ ਕਰਵਾਇਆ ਹੈ ਅਤੇ ਨਾ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਹਨ, ਬਲਕਿ ਖਾਲੀ ਖ਼ਜ਼ਾਨਾ ਹੋਣ ਦੇ ਬਹਾਨੇ ਲਗਾ ਕੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ, ਜਦਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਪਿਛਲੇ 4 ਸਾਲਾਂ ਵਿਚ 3 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸੂਬੇ ਅੰਦਰ ਰਿਕਾਰਡਤੋੜ ਵਿਕਾਸ ਕਰਵਾਇਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕਾਂ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਗਠਜੋੜ 13 ਦੀਆਂ 13 ਸੀਟਾਂ 'ਤੇ ਕਬਜ਼ਾ ਕਰੇਗਾ ਅਤੇ ਕੇਂਦਰ ਅੰਦਰ ਭਾਜਪਾ ਦੀ ਅਗਵਾਈ ਹੇਠ ਸਰਕਾਰ ਬਣੇਗੀ | ਉਨ੍ਹਾਂ ਪ੍ਰੋ: ਚੰਦੂਮਾਜਰਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਲੋਕ ਸਭਾ ਅੰਦਰ ਚੰਦੂਮਾਜਰਾ ਵਲੋਂ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮਸਲਿਆਂ ਨੂੰ ਪੂਰੇ ਜੋਰਦਾਰ ਤਰੀਕੇ ਨਾਲ ਉਠਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਸਰਵਸੇ੍ਰਸ਼ਠ ਐਵਾਰਡ ਨਾਲ ਸਨਮਾਨਿਆ ਗਿਆ ਹੈ | ਉਨ੍ਹਾਂ ਸ਼ਾਹਕੋਟ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਦਲ ਦਾ ਹਰ ਵਰਕਰ ਇਸ ਲਈ ਪੂਰੀ ਤਰ੍ਹਾਂ ਤਿਆਰ ਹੋ ਚੁੱਕਾ ਹੈ ਅਤੇ ਇਸ ਨੂੰ ਅਕਾਲੀ-ਭਾਜਪਾ ਗਠਜੋੜ ਰਿਕਾਰਡਤੋੜ ਵੋਟਾਂ ਨਾਲ ਜਿੱਤੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਜਦੋਂ 13 ਦੇ 13 ਲੋਕ ਸਭਾ ਮੈਂਬਰ ਚੰਦੂਮਾਜਰਾ ਵਾਂਗ ਸੂਬੇ ਦੀ ਆਵਾਜ਼ ਲੋਕ ਸਭਾ ਵਿਚ ਬੁਲੰਦ ਕਰਨਗੇ ਤਾਂ ਪੰਜਾਬ ਦੇ ਮਸਲੇ ਜੋਰਦਾਰ ਤਰੀਕੇ ਨਾਲ ਉਠਾ ਕੇ ਹੱਲ ਕਰਵਾਏ ਜਾ ਸਕਣਗੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸਾਬਕਾ ਲੋਕ ਸਭਾ ਮੈਂਬਰ ਤਰਲੋਚਨ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਵਿਧਾਇਕ ਐਨ. ਕੇ. ਸ਼ਰਮਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ ਤੇ ਹਲਕਾ ਮੁਹਾਲੀ ਦੇ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਸਮੇਤ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇੰਮੀਗ੍ਰੇਸ਼ਨ ਐਕਟ ਤਹਿਤ ਦਰਜ ਮਾਮਲੇ 'ਚ ਮੁਲਜ਼ਮ ਨੂੰ ਭੇਜਿਆ ਨਿਆਇਕ ਹਿਰਾਸਤ 'ਚ

ਖਰੜ, 7 ਮਈ (ਗੁਰਮੁੱਖ ਸਿੰਘ ਮਾਨ)-ਸਿਟੀ ਪੁਲਿਸ ਖਰੜ ਵਲੋਂ ਇੰਮੀਗ੍ਰੇਸ਼ਨ ਐਕਟ 1983 ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲੇ ਵਿਚ ਕਾਬੂ ਕੀਤੀ ਗਈ ਰੁਪਿੰਦਰ ਕੌਰ ਉਰਫ਼ ਪਰੀ ਨਾਮਕ ਮੁਲਜ਼ਮ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨਾਂ ਲਈ ਨਿਆਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ, ਪਿੱਛੇ ਬੈਠੀ ਲੜਕੀ ਗੰਭੀਰ ਜ਼ਖ਼ਮੀ

ਖਰੜ, 7 ਮਈ (ਮਾਨ)-ਖਰੜ-ਕੁਰਾਲੀ ਸੜਕ 'ਤੇ ਪਿੰਡ ਖਾਨਪੁਰ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿੱਛੇ ਬੈਠੀ ਲੜਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਸਿਟੀ ਪੁਲਿਸ ਖਰੜ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ ਦੇ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 7 ਮਈ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਘੜੂੰਆਂ ਪੁਲਿਸ ਦੇ ਕਰਮਚਾਰੀ ਪਰਵਿੰਦਰ ਸਿੰਘ ਦੀ ਵਰਦੀ ਪਾੜਨ ਦੇ ਮਾਮਲੇ ਵਿਚ ਪੰਜ ਕਥਿਤ ਦੋਸ਼ੀਆਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਥਾਣਾ ਘੜੂੰਆਂ ਦੇ ਐਸ. ਐਚ. ਓ. ਹਿੰਮਤ ਸਿੰਘ ਨੇ ...

ਪੂਰੀ ਖ਼ਬਰ »

ਸੀ. ਬੀ. ਆਈ. ਅੱਜ ਵੀ ਨਹੀਂ ਕਰ ਸਕੀ ਦੋਸ਼ ਪੱਤਰ ਦਾਖ਼ਲ

ਪੰਚਕੂਲਾ, 7 ਮਈ (ਕਪਿਲ)-ਜਾਟ ਅੰਦੋਲਨ ਦੌਰਾਨ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਸੋਮਵਾਰ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਸੁਣਵਾਈ ਦੌਰਾਨ ਮਾਮਲੇ ਵਿਚ ਕੁਝ ਮੁਲਜ਼ਮ ਸੀ. ਬੀ. ਆਈ. ਅਦਾਲਤ ...

ਪੂਰੀ ਖ਼ਬਰ »

ਖਰੜ, ਕੁਰਾਲੀ ਤੇ ਨਵਾਂਗਰਾਉਂ/ਕਾਂਸਲ ਦੇ ਸਰਬਪੱਖੀ ਵਿਕਾਸ ਲਈ 50 ਕਰੋੜ ਦਾ ਸਪੈਸ਼ਲ ਪੈਕੇਜ ਦਿੱਤਾ ਜਾਵੇ-ਕੰਗ

ਖਰੜ, 7 ਮਈ (ਤਰਸੇਮ ਸਿੰਘ ਜੰਡਪੁਰੀ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਰੈਸਟ ਹਾਊਸ ਵਿਖੇ ਕਾਂਗਰਸ ਆਗੂਆਂ ਤੇ ਵਰਕਰਾਂ ਸਮੇਤ ਕੌਾਸਲਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਨਿਰੰਤਰ ਸ਼ਹਿਰ ਦੇ ਵਸਨੀਕਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ ਟੀਕਾਕਰਨ ਮੁਹਿੰਮ ਸਿਵਲ ਸਰਜਨ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਖਸਰਾ ਤੇ ਰੂਬੇਲਾ ਬਿਮਾਰੀਆਂ ਦੇ ਖ਼ਾਤਮੇ ਲਈ ਪੂਰੇ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ ਅਤੇ ਸਿਹਤ ਅਧਿਕਾਰੀ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਮਾਲੀਆ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ 'ਚ ਵਿਸ਼ੇਸ਼ ਕਮੇਟੀਆਂ ਨਿਭਾਉਣਗੀਆਂ ਅਹਿਮ ਰੋਲ-ਡੀ. ਸੀ.

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਮਾਲੀਆ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਈ ਵਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਇਕੋ ਸਮੇਂ ਦੋ ਵੱਖ-ਵੱਖ ਪੜਤਾਲਾਂ ਆਰੰਭ ਕਰ ਦਿੱਤੀਆਂ ਜਾਂਦੀਆਂ ਹਨ, ਜਿਸ ਕਾਰਨ ਸ਼ਿਕਾਇਤ ਦੇ ਨਿਪਟਾਰੇ 'ਚ ਬੇਲੋੜੀ ਦੇਰੀ ਹੋਣ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ ਟੀਕਾਕਰਨ ਮੁਹਿੰਮ ਸਿਵਲ ਸਰਜਨ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਖਸਰਾ ਤੇ ਰੂਬੇਲਾ ਬਿਮਾਰੀਆਂ ਦੇ ਖ਼ਾਤਮੇ ਲਈ ਪੂਰੇ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ ਅਤੇ ਸਿਹਤ ਅਧਿਕਾਰੀ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਮੰਦਰ ਨੂੰ ਤੋੜਨ ਪਹੁੰਚੀ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੀ ਟੀਮ ਨੂੰ ਲੋਕਾਂ ਦੇ ਵਿਰੋਧ ਕਾਰਨ ਬੇਰੰਗ ਪਰਤਣਾ ਪਿਆ

ਪੰਚਕੂਲਾ, 7 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-12ਏ ਵਿਚਲੇ ਪਿੰਡ ਰੈਲੀ ਸਥਿਤ ਪ੍ਰਾਚੀਨ ਸ਼ਿਵ ਮੰਦਰ ਨੂੰ ਤੋੜਨ ਆਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੀ ਟੀਮ ਨੂੰ ਲੋਕਾਂ ਦੇ ਸਖ਼ਤ ਵਿਰੋਧ ਕਾਰਨ ਬੇਰੰਗ ਪਰਤਣਾ ਪਿਆ | ਮੰਦਰ ਨੂੰ ਤੋੜਨ ਲਈ ਜਿਵੇਂ ਹੀ ਅਥਾਰਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਪਲੇਠੀ ਐਾਬੂਲੈਂਸ ਸੇਵਾ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਗੁਰਪ੍ਰੀਤ ਕੌਰ ਸਪਰਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚ ਪਹਿਲੀ ਵਾਰ ਰੈੱਡ ਕਰਾਸ ਵਲੋਂ ਐਾਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਐਾਬੂਲੈਂਸ ਸਿਵਲ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਸੋਸ਼ਲ ਸਾਇੰਸਜ਼, ਯੂਨੀਵਰਸਿਟੀ ਸਕੂਲ ਆਫ ਐਜ਼ੂਕੇਸ਼ਨ ਅਤੇ ਯੂਨੀਵਰਸਿਟੀ ਸਕੂਲ ਆਫ ਲਾਅ ਦੇ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਵੱਖ-ਵੱਖ ਵਿਦਾਇਗੀ ਪਾਰਟੀਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੇ ਏਵਜ਼ 'ਚ 205 ਕਰੋੜ 95 ਲੱਖ ਦੀ ਅਦਾਇਗੀ ਕੀਤੀ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਮੰਡੀਆਂ ਵਿਚ ਪੁੱਜੀ ਕਣਕ ਦੇ ਏਵਜ਼ 'ਚ ਕਿਸਾਨਾਂ ਨੂੰ 205 ਕਰੋੜ 95 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜਦਕਿ ਬਕਾਇਆ ਰਾਸ਼ੀ ਦੀ ਅਦਾਇਗੀ ਜਲਦ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਰਨ ਫਾਰ ਫਨ 26 ਮਈ ਨੂੰ -ਸੰਦੀਪ ਹੰਸ

ਐੱਸ. ਏ. ਐੱਸ. ਨਗਰ, 7 ਮਈ (ਬੈਨੀਪਾਲ)-ਕਮਿਸ਼ਨਰ ਨਗਰ ਨਿਗਮ ਐੱਸ. ਏ. ਐੱਸ. ਨਗਰ ਸੰਦੀਪ ਹੰਸ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੁਹਾਲੀ ਵਲੋਂ ਭਾਰਤੀ ਏਅਰਟੈੱਲ ਲਿਮਟਿਡ ਦੇ ਸਹਿਯੋਗ ਨਾਲ 26 ਮਈ ਨੂੰ ਰਨ ਫਾਰ ਫਨ ਆਯੋਜਿਤ ਕੀਤੀ ਜਾਵੇਗੀ | ਇਸ ਦੌੜ ਦਾ ...

ਪੂਰੀ ਖ਼ਬਰ »

ਦੁਆਬਾ ਗਰੁੱਪ ਵਿਚ ਨੌਕਰੀ ਮੇਲਾ ਲਗਾਇਆ

ਕੁਰਾਲੀ, 7 ਮਈ (ਹਰਪ੍ਰੀਤ ਸਿੰਘ)-ਦੁਆਬਾ ਗਰੁੱਪ ਵਿਚ ਕਰਵਾਏ ਨੌਕਰੀ ਮੇਲੇ ਵਿਚ ਪ੍ਰਮੁੱਖ ਇੰਡੀਅਨ ਕਾਰਪੋਰੇਸ਼ਨ- ਕੋਨਸੈਨਟ੍ਰੀਕਸ ਦਕਸ਼ ਸਰਵਿਸਿਜ਼ ਵਲੋਂ ਕਾਲਜ ਦੇ 7 ਵਿਦਿਆਰਥੀਆਂ ਦੀ ਚੋਣ ਕੀਤੀ ਗਈ | ਡੀ. ਜੀ. ਸੀ. ਦੇ ਡਾਇਰੈਕਟਰ ਜਨਰਲ ਡਾ: ਦਲਜੀਤ ਸਿੰਘ ਨੇ ਇਸ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਖਰੜ, 7 ਮਈ (ਜੰਡਪੁਰੀ)-ਖਰੜ ਅਨਾਜ ਮੰਡੀ ਨੇੜੇ ਰਹਿੰਦੀ ਹਰਭਜਨ ਕੌਰ (70) ਨਾਮਕ ਬਜ਼ੁਰਗ ਔਰਤ ਨੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਸਬੰਧੀ ਪੁਲਿਸ ਨੇ ਮਿ੍ਤਕਾ ਦੀ ਲੜਕੀ ਗੁਰਜੀਤ ...

ਪੂਰੀ ਖ਼ਬਰ »

ਪ੍ਰਵਾਸੀ ਪਰਿਵਾਰ ਦਾ 10 ਸਾਲਾ ਲੜਕਾ ਲਾਪਤਾ

ਲਾਲੜੂ, 7 ਮਈ (ਰਾਜਬੀਰ ਸਿੰਘ)-ਪਿੰਡ ਲੈਹਲੀ ਵਿਖੇ ਝੁੱਗੀਆਂ ਵਿਚ ਰਹਿੰਦੇ ਇਕ ਪ੍ਰਵਾਸੀ ਪਰਿਵਾਰ ਦਾ 10 ਸਾਲਾ ਲੜਕਾ ਭੀਮ ਪਿਛਲੇ ਪੰਜ ਦਿਨਾਂ ਤੋਂ ਲਾਪਤਾ ਹੈ | ਉਸ ਦੀ ਸਾਰੇ ਥਾਈਾ ਭਾਲ ਕਰਨ 'ਤੇ ਵੀ ਕੋਈ ਸੁਰਾਗ ਨਹੀਂ ਮਿਲਿਆ | ਭੀਮ ਦੇ ਪਿਤਾ ਹਰਿੰਦਰ ਕੁਮਾਰ ਮੂਲ ਵਾਸੀ ...

ਪੂਰੀ ਖ਼ਬਰ »

ਰਤਨਗੜ੍ਹ ਸਿੰਬਲ ਫੱੁਟਬਾਲ ਟੂਰਨਾਮੈਂਟ ਖਿਜ਼ਰਾਬਾਦ ਦੀ ਟੀਮ ਨੇ ਜਿੱਤਿਆ

ਕੁਰਾਲੀ, 7 ਮਈ (ਬਿੱਲਾ ਅਕਾਲਗੜ੍ਹੀਆ)-ਖੇਡਾਂ ਨਾਲ ਜੋੜ ਕੇ ਹੀ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਭੈੜੀਆਂ ਅਲਾਮਤਾਂ ਤੋਂ ਰੋਕ ਕੇ ਸਹੀ ਸੇਧ ਦਿੱਤੀ ਜਾ ਸਕਦੀ ਹੈ | ਇਹ ਵਿਚਾਰ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਰਤਨਗੜ੍ਹ ਸਿੰਬਲ ਦੇ ...

ਪੂਰੀ ਖ਼ਬਰ »

ਵਕੀਲਾਂ ਨੇ ਪੇਸ਼ੇਵਰ ਟੈਕਸ ਲਗਾਉਣ ਦੇ ਰੋਸ 'ਚ ਕੀਤੀ ਹੜਤਾਲ

ਡੇਰਾਬੱਸੀ, 7 ਮਈ (ਸ਼ਾਮ ਸਿੰਘ ਸੰਧੂ)-ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਪ੍ਰਧਾਨ ਐਡਵੋਕੇਟ ਵਿਕਰਾਂਤ ਪਵਾਰ ਦੀ ਪ੍ਰਧਾਨਗੀ ਹੇਠ ਹੋਈ ਇਕ ਵਿਸ਼ੇਸ਼ ਮੀਟਿੰਗ ਉਪਰੰਤ ਬਾਰ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਵਕੀਲਾਂ 'ਤੇ ਲਗਾਏ ਜਾ ਰਹੇ ਪੇਸ਼ੇਵਰ ਟੈਕਸ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX