ਤਾਜਾ ਖ਼ਬਰਾਂ


ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  4 minutes ago
ਨਵੀਂ ਦਿੱਲੀ, 12 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ...
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  3 minutes ago
ਮੁੰਬਈ, 12 ਨਵੰਬਰ- ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਮਹਾਰਾਸ਼ਟਰ ਦੇ ਰਾਜਪਾਲ ਦੇ ਫ਼ੈਸਲੇ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਕਿਹਾ...
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  24 minutes ago
ਮੁੰਬਈ, 12 ਨਵੰਬਰ- ਭੀਮਾ ਕੋਰੇਗਾਂਵ ਮਾਮਲੇ 'ਚ ਅੱਜ ਪੁਣੇ ਸੈਸ਼ਨ ਕੋਰਟ ਨੇ ਦੋਸ਼ੀ ਗੌਤਮ ਨਵਲਖਾ ਦੀ ਅਗਾਊਂ ਜ਼ਮਾਨਤ...
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  43 minutes ago
ਜੈਪੁਰ, 12 ਨਵੰਬਰ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਦੇਸ਼ਨੋਕ ਇਲਾਕੇ 'ਚ ਅੱਜ ਜੀਪ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ ਚਾਰ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਧਾ ਦਰਜਨ ਦੇ ਕਰੀਬ ਲੋਕ ਜ਼ਖ਼ਮੀ...
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 3 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 3 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 3 hours ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 4 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਰੂਪਨਗਰ

ਮੋਰਿੰਡਾ ਇਲਾਕੇ ਦੀਆਂ ਤਰਸਯੋਗ ਸੜਕਾਂ ਕਾਰਨ ਆਮ ਆਦਮੀ ਪਾਰਟੀ ਵਲੋਂ ਰੋਸ ਧਰਨਾ

ਮੋਰਿੰਡਾ, 7 ਮਈ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਮੋਰਿੰਡਾ ਇਲਾਕੇ ਦੀਆਂ ਬਦਹਾਲ ਸੜਕਾਂ ਦੀ ਹਾਲਤ ਦੇ ਸਬੰਧ ਵਿਚ ਪਿੰਡ ਸਹੇੜੀ ਲਾਗੇ ਅੱਜ ਲਗਭਗ ਢਾਈ ਘੰਟੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਕਾਬਪੋਸ਼ਾਂ ਵਲੋਂ ਪਿਸਤੌਲ ਤੇ ਤਲਵਾਰ ਦੀ ਨੋਕ 'ਤੇ ਡਾਕਟਰ ਹੈਯੰਕੀਂ ਦੇ ਘਰ ਕੀਤੀ ਲੁੱਟ-ਖੋਹ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਨਕਾਬਪੋਸ਼ਾਂ ਵਲੋਂ ਬੀਤੀ ਰਾਤ ਨਵਾਂ ਨੰਗਲ ਦੇ ਸੈਕਟਰ ਚਾਰ ਵਿਖੇ ਇਕ ਨਾਮਵਰ ਡਾਕਟਰ ਦੇ ਘਰ ਪਿਸਤੌਲ ਅਤੇ ਤਲਵਾਰ ਦੀ ਨੋਕ 'ਤੇ ਦਾਖ਼ਲ ਹੋ ਕੇ ਕਰੀਬ 20 ਤੋਲੇ ਸੋਨੇ ਦੇ ਗਹਿਣੇ ਅਤੇ 7 ਹਜ਼ਾਰ ਰੁਪਏ ਨਗਦੀ ਖੋਹਣ ਦਾ ਸਮਾਚਾਰ ਹੈ | ਇਸ ...

ਪੂਰੀ ਖ਼ਬਰ »

ਹੁਣ ਤੱਕ 48087 ਬੱਚਿਆਂ ਨੂੰ ਮੀਜ਼ਲ ਰੂਬੇਲਾ ਦੇ ਲੱਗ ਚੁੱਕੇ ਟੀਕੇ-ਡਾ. ਨਿਧੀ

ਰੂਪਨਗਰ, 7 ਮਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ-ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਨਿਧੀ ਸ੍ਰੀਵਾਸਤਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਅਧੀਨ ਗਠਿਤ ਵੱਖ-ਵੱਖ ਬਲਾਕਾਂ ਵਿਚ 1,55,000 ਦੇ ਟੀਚੇ ਵਿਰੁੱਧ ਪੰਜ ਦਿਨਾਂ (ਮਿਤੀ 1 ਮਈ ਤੋਂ 5 ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਨ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਕੈਪਟਨ ਸਰਕਾਰ ਵਲੋਂ ਜੱਦੀ ਪੁਸ਼ਤੀ ...

ਪੂਰੀ ਖ਼ਬਰ »

ਫ਼ਸਲੀ ਕਰਜ਼ਾ ਲੈਣ ਲਈ ਕਿਸਾਨਾਂ ਨੂੰ ਫ਼ਰਦਾਂ ਲੈਣ 'ਚ ਪ੍ਰੇਸ਼ਾਨੀ

ਮੋਰਿੰਡਾ, 7 ਮਈ (ਕੰਗ, ਪਿ੍ਤਪਾਲ)-ਸਹਿਕਾਰੀ ਬੈਂਕਾਂ ਵਲੋਂ ਫ਼ਸਲੀ ਕਰਜ਼ਾ ਲੈਣ ਲਈ ਅੱਜਕੱਲ੍ਹ ਦੁਬਾਰਾ ਨਵੇਂ ਸਿਰੇ ਤੋਂ ਫ਼ਰਦਾਂ ਲਈ ਕਹਿ ਦਿੱਤਾ ਹੈ ਜਿਸ ਕਾਰਨ ਕਿਸਾਨਾਂ ਦਾ ਫ਼ਰਦ ਕੇਂਦਰਾਂ ਵਿਚ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ | ਫ਼ਰਦ ਕੇਂਦਰ ਮੋਰਿੰਡਾ ਵਿਚ ਕਦੇ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਰੂਪਨਗਰ ਬਾਈਪਾਸ 'ਤੇ ਨਜਾਇਜ਼ ਉਸਾਰੀਆਂ ਦਾ ਜਾਲ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਬਾਈਪਾਸ ਹੁਣ ਗ਼ੈਰ ਕਾਨੂੰਨੀ ਉਸਾਰੀਆਂ ਦੇ ਵਿਛੇ ਜਾਲ ਕਾਰਨ ਚਰਚਾ 'ਚ ਆ ਗਿਆ ਹੈ। ਇਸ ਦੇ ਦੁਆਲੇ 2 ਦਰਜਨ ਦੇ ਕਰੀਬ ਹੋਟਲ, ਢਾਬੇ, ਹਸਪਤਾਲ, ਦੁਕਾਨਾਂ ਅਤੇ ਮੈਰਿਜ ਪੈਲੇਸਾਂ ਦਾ ਜਾਲ ਵਿਛ ਗਿਆ ਹੈ, ਜਿਨ੍ਹਾਂ 'ਚੋਂ ਸਿਰਫ਼ 2 ...

ਪੂਰੀ ਖ਼ਬਰ »

ਨਕਾਬਪੋਸ਼ਾਂ ਵਲੋਂ ਪਿਸਤੌਲ ਤੇ ਤਲਵਾਰ ਦੀ ਨੋਕ 'ਤੇ ਡਾਕਟਰ ਹੈਯੰਕੀਂ ਦੇ ਘਰ ਕੀਤੀ ਲੁੱਟ-ਖੋਹ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਨਕਾਬਪੋਸ਼ਾਂ ਵਲੋਂ ਬੀਤੀ ਰਾਤ ਨਵਾਂ ਨੰਗਲ ਦੇ ਸੈਕਟਰ ਚਾਰ ਵਿਖੇ ਇਕ ਨਾਮਵਰ ਡਾਕਟਰ ਦੇ ਘਰ ਪਿਸਤੌਲ ਅਤੇ ਤਲਵਾਰ ਦੀ ਨੋਕ 'ਤੇ ਦਾਖ਼ਲ ਹੋ ਕੇ ਕਰੀਬ 20 ਤੋਲੇ ਸੋਨੇ ਦੇ ਗਹਿਣੇ ਅਤੇ 7 ਹਜ਼ਾਰ ਰੁਪਏ ਨਗਦੀ ਖੋਹਣ ਦਾ ਸਮਾਚਾਰ ਹੈ | ਇਸ ...

ਪੂਰੀ ਖ਼ਬਰ »

ਜੇ.ਸੀ.ਬੀ. ਨਾਲ ਕੈਂਟਰ ਦੀ ਟੱਕਰ-ਚਾਲਕ ਜ਼ਖ਼ਮੀ

ਭਰਤਗੜ੍ਹ, 7 ਮਈ (ਜਸਬੀਰ ਸਿੰਘ ਬਾਵਾ)-ਅੱਜ ਸਾਢੇ 9 ਵਜੇ ਕੌਮੀ ਮਾਰਗ 'ਤੇ ਆਰਟ ਹਵੇਲੀ ਨੇੜੇ ਗ਼ਲਤ ਦਿਸ਼ਾ 'ਚ ਆ ਰਹੀ 3-ਡੀ-ਐਕਸ ਜੇ. ਸੀ. ਬੀ. ਮਸ਼ੀਨ ਨਾਲ ਬੁੰਗਾ ਸਾਹਿਬ ਵਲੋਂ ਦੁੱਧ ਲੈ ਕੇ ਜਾ ਰਹੇ ਕੈਂਟਰ ਦੀ ਟੱਕਰ ਹੋਣ ਨਾਲ ਸਬੰਧਤ ਵਾਹਨ ਚਾਲਕ ਦੇ ਜ਼ਖ਼ਮੀ ਹੋਣ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਵਾਂ ਨੰਗਲ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨਵਾਂ ਨੰਗਲ ਦੇ ਇੰਚਾਰਜ ਏ. ਐਸ. ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਨਗਰ ਕੌ ਾਸਲ ਦੇ ਈ. ਓ. ਨੂੰ ਮੰਗ ਪੱਤਰ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਾਸਲ ਨੰਗਲ ਵਲੋਂ ਅੱਜ ਆਪਣੀਆਂ ਮੰਗਾਂ ਦੇ ਹੱਲ ਲਈ ਨਗਰ ਕੌਾਸਲ ਨੰਗਲ ਦੇ ਕਾਰਜਸਾਧਕ ਅਫ਼ਸਰ ਮਨਜਿੰਦਰ ਸਿੰਘ ਨੂੰ ਇਕ ਮੰਗ ਪੱਤਰ ਬੀ. ਬੀ. ਐਮ. ਬੀ. ਦੇ ਮੁਲਾਜ਼ਮ ਨੇਤਾ ਵਿਨੋਦ ਭੱਟੀ, ਬਸਪਾ ਨੇਤਾ ...

ਪੂਰੀ ਖ਼ਬਰ »

ਸੜਕ ਬਣਾਉਣ ਦੇ ਕੰਮ ਦਾ ਉਦਘਾਟਨ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਤੇ ਕੌਾਸਲਰ ਸੰਜੈ ਸਾਹਨੀ ਵਲੋਂ ਅੱਜ ਸ਼ਹਿਰ ਦੇ ਸ਼ਰਮਾ ਸਟੋਰ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਅਤੇ ਸਪੀਕਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੀ ਚੋਣ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਦੀ ਚੋਣ ਸੈਂਟਰ ਕਮੇਟੀ ਦੇ ਨੁਮਾਇੰਦੇ ਬਲਵਿੰਦਰ ਸਿੰਘ, ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਵਿਚ ਸਰਬਸੰਮਤੀ ਨਾਲ ਸੰਜੀਵ ਕੁਮਾਰ ਚੇਅਰਮੈਨ, ਸੁਨੀਲ ਕੁਮਾਰ ਡਿਪੂ ਪ੍ਰਧਾਨ, ...

ਪੂਰੀ ਖ਼ਬਰ »

ਹਾਫਿਜ਼ਾਬਾਦ ਵਿਖੇ ਉੱਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਦਿੱਤੇ

ਬੇਲਾ, 7 ਮਈ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਹਾਫਿਜ਼ਾਬਾਦ ਵਿਖੇ ਪ੍ਰਧਾਨ ਮੰਤਰੀ ਉਜਵਲਾ ਸਕੀਮ ਤਹਿਤ ਸਨਰਾਈਜ਼ ਇੰਡੇਨ ਗੈਸ ਏਜੰਸੀ ਮੋਰਿੰਡਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਦਿੱਤੇ ਗਏ | ਇਸ ਮੌਕੇ ਕੰਪਨੀ ਦੇ ਪ੍ਰਬੰਧਕ ਸੁਖਬੀਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਸਿਰ ਯੋਜਨਾਵਾਂ ਦਾ ਸਿਹਰਾ ਬੰਨ੍ਹਣਾ ਤਰਕਸੰਗਤ ਨਹੀਂ- ਪਰਮਿੰਦਰ ਸ਼ਰਮਾ

ਢੇਰ, 7 ਮਈ (ਸ਼ਿਵ ਕੁਮਾਰ ਕਾਲੀਆ)-ਨੰਗਲ ਖੇਤਰ ਦੇ ਕੁੱਝ ਭਾਜਪਾ ਆਗੂਆਂ ਨੇ ਇਤਰਾਜ਼ ਜ਼ਾਹਿਰ ਕੀਤਾ ਹੈ ਕਿ ਇਲਾਕੇ ਵਿਚ ਕੇਂਦਰ ਸਰਕਾਰ ਦੀਆਂ ਕਈ ਯੋਜਨਾਵਾਂ ਆਰੰਭ ਹੋਈਆਂ ਹਨ ਪਰ ਇਨ੍ਹਾਂ ਦਾ ਸਿਹਰਾ ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ...

ਪੂਰੀ ਖ਼ਬਰ »

ਪਰਸ ਵਾਪਸ ਕਰ ਕੇ ਦਿੱਤਾ ਇਮਾਨਦਾਰੀ ਦਾ ਸਬੂਤ

ਘਨੌਲੀ, 7 ਮਈ (ਜਸਵੀਰ ਸਿੰਘ ਸੈਣੀ)-ਸਮਾਜ ਵਿਚ ਹਾਲੇ ਵੀ ਹਮਦਰਦੀ ਦੀ ਭਾਵਨਾ ਪ੍ਰਗਟ ਕਰਨ ਵਾਲਿਆਂ ਦੀ ਤੇ ਇਮਾਨਦਾਰੀ ਜਿੰਦਾ ਰੱਖਣ ਵਾਲਿਆਂ ਦੀ ਕੋਈ ਘਾਟ ਨਹੀਂ | ਇਸੇ ਤਰ੍ਹਾਂ ਦੀ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਸਲੀਮ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ...

ਪੂਰੀ ਖ਼ਬਰ »

ਮੁਫ਼ਤ ਇੰਗਲਿਸ਼ ਸਪੋਕਨ ਤੇ ਕੰਪਿਊਟਰ ਕੋਰਸ 15 ਤੋਂ

ਬੇਲਾ, 7 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 15 ਮਈ ਤੋਂ 15 ਜੂਨ ਤੱਕ ਇੰਗਲਿਸ਼ ਸਪੋਕਨ ਅਤੇ ਕੰਪਿਊਟਰ ਦੀ ਬੇਸਿਕ ਸਿਖਲਾਈ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਕਾਲਜ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਨੰਬਰਦਾਰ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਗਰਾਊਾਡ ਲੈਵਲ ਟਰੇਨਰਾਂ ਨੂੰ ਦਿੱਤੀ ਸਿਖਲਾਈ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਡੈਪੋ' ਪ੍ਰੋਗਰਾਮ ਤਹਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਐਸ. ਡੀ. ਐਮ. ਦਫ਼ਤਰ ਵਿਖੇ ਗਰਾਊਾਡ ਲੈਵਲ ਸਿੱਖਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ | ਇਸ ਸਿਖਲਾਈ ...

ਪੂਰੀ ਖ਼ਬਰ »

ਕੰਗ ਯਾਦਗਾਰੀ ਸੰਸਥਾ ਦਾ 21ਵਾਂ ਸਥਾਪਨਾ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-ਬਸੀ ਗੁਜਰਾਂ ਦੀ ਗੁਰਦੇਵ ਸਿੰਘ ਕੰਗ ਯਾਦਗਾਰੀ ਦਿਹਾਤੀ ਵਿਦਿਅਕ ਸੰਸਥਾ ਦਾ ਅੱਜ 21ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਵਿਚ ਰਾਸ਼ਟਰਪਤੀ ਐਵਾਰਡ ਵਿਜੇਤਾ ਗਾਇਕ ਕਰਮਜੀਤ ਗਰੇਵਾਲ ਵਲੋਂ ਆਪਣੀ ਗਾਇਕੀ ਪੇਸ਼ ਕੀਤੀ ...

ਪੂਰੀ ਖ਼ਬਰ »

ਮੀਆਂਪੁਰ ਦੇ ਰੇਲਵੇ ਸਟੇਸ਼ਨ 'ਤੇ ਨਹੀਂ ਰੁਕਦੀ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਦਿੱਲੀ ਨੂੰ ਜਾਣ ਵਾਲੀ ਰੇਲ ਗੱਡੀ

ਪੁਰਖਾਲੀ, 7 ਮਈ (ਅੰਮਿ੍ਤਪਾਲ ਸਿੰਘ ਬੰਟੀ)-ਭਾਵੇਂ ਕਿ ਮੈਂਬਰ ਪਾਰਲੀਮੈਂਟ ਪੋ੍ਰ: ਪ੍ਰੇਮ ਸਿੰਘ ਚੰਦੂਮਾਜਰਾ ਹਲਕੇ ਨਾਲ ਸਬੰਧਤ ਰੇਲਵੇ ਸਟੇਸ਼ਨਾਂ ਨੂੰ ਨਮੂਨੇ ਦੇ ਰੇਲਵੇ ਸਟੇਸ਼ਨ ਬਣਾਉਣ ਲੱਗੇ ਹੋਏ ਹਨ ਪਰ ਐਮ. ਪੀ. ਸਾਹਿਬ ਦਾ ਘਾੜ ਇਲਾਕੇ ਦੇ ਮੀਆਂਪੁਰ ਰੇਲਵੇ ...

ਪੂਰੀ ਖ਼ਬਰ »

ਪੋ੍ਰਫੈਸ਼ਨਲ ਟੈਕਸ ਦੇ ਵਿਰੋਧ 'ਚ ਵਕੀਲਾਂ ਵਲੋਂ ਇਕ ਰੋਜ਼ਾ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅੱਜ ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਵਲੋਂ ਪੋ੍ਰਫੈਸ਼ਨਲ ਟੈਕਸ ਿਖ਼ਲਾਫ਼ ਇਕ ਰੋਜ਼ਾ ਹੜਤਾਲ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ਪ੍ਰਧਾਨਗੀ ਹੇਠ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਗਾਇਆ ਗਿਆ ਪੋ੍ਰਫੈਸ਼ਨਲ ਟੈਕਸ ਗੈਰ-ਵਾਜ਼ਬ ਹੈ ਜਿਸ ਨੂੰ ਸਰਕਾਰ ਤੁਰੰਤ ਵਾਪਸ ਲਵੇ | ਜਦੋਂ ਕਿ ਜਨਰਲ ਸਕੱਤਰ ਅਮਨਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਤਿਹਾਸ ਵਿਚ ਪਹਿਲੀ ਵਾਰ 200 ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਿਕਾਸ ਦੇ ਨਾਂਅ 'ਤੇ ਪ੍ਰੋਫੈਸ਼ਨਲ ਟੈਕਸ ਲਗਾਇਆ ਗਿਆ ਹੈ ਜਿਸ ਵਿਚ ਹੋਰ ਕਿੱਤਿਆਂ ਦੇ ਨਾਲ ਵਕੀਲਾਂ ਨੂੰ ਵੀ ਸ਼ਾਮਿਲ ਕਰਨਾ ਬਿਲਕੁਲ ਗੈਰ ਵਾਜਬ ਹੈ ਜਿਸ ਨੂੰ ਵਕੀਲ ਭਾਈਚਾਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕਰੇਗਾ, ਜਿਸ ਿਖ਼ਲਾਫ਼ ਬਾਰ ਐਸੋਸੀਏਸ਼ਨ ਨਾਭਾ ਅਤੇ ਲੁਧਿਆਣਾ ਦੇ ਸਮਰਥਨ ਤੋਂ ਬਾਅਦ ਪੂਰੇ ਪੰਜਾਬ ਵਿਚ ਬਾਰ ਐਸੋਸੀਏਸ਼ਨਾਂ ਵਲੋਂ ਵੀ ਟੈਕਸ ਦੇ ਿਖ਼ਲਾਫ਼ ਹੜਤਾਲ ਕੀਤੀ ਗਈ ਤੇ ਅਨੰਦਪੁਰ ਸਾਹਿਬ ਬਾਰ ਨੇ ਵੀ ਕੰਮ ਬੰਦ ਕਰਕੇ ਸਮਰਥਨ ਕੀਤਾ | ਇਸ ਮੌਕੇ ਜਗਦੀਪ ਬੈਂਸ, ਜਗਵੰਤ ਸਿੰਘ ਮੀਆਂਪੁਰੀ, ਉਮੇਸ਼ ਬੈਂਸ, ਗੁਰਪ੍ਰੀਤ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਪੀ. ਕੇ. ਉੱਪਲ, ਨਿਪੁੰਨ ਸੋਨੀ, ਜੀ. ਐਨ. ਪਰਾਸ਼ਰ, ਹਰੀਸ਼ ਚੇਤਲ, ਦਿਨੇਸ਼ ਬਾਰੜਾ, ਬਲਵੀਰ ਸਿੰਘ ਭੱਠਲ, ਪ੍ਰਦੀਪ ਚੇਚੀ, ਸੁਰਜੀਤ ਸਿੰਘ ਤੇਜਾ, ਅਮਨਦੀਪ ਗੋਸਲ, ਪੂਨਮ ਸ਼ਰਮਾ, ਨੈਨਾ ਸ਼ਰਮਾ, ਮੋਹਨ ਲਾਲ ਸੈਣੀ, ਸਚਿਨ ਕੌਸ਼ਲ, ਵਿਵੇਕ ਸੋਨੀ, ਰਾਜੀਵ ਰਾਣਾ, ਹਰਪਾਲ ਸਿੰਘ ਰਾਣਾ, ਰਾਜੇਸ਼ ਐਰੀ, ਐਚ. ਐਸ. ਵਾਲੀਆ, ਪੀ. ਕੇ. ਵਰਮਾ, ਮਨੋਜ ਪਾਠਕ, ਰਵਿੰਦਰ ਸਿੰਘ ਰਤਨ, ਵਿਸ਼ਾਲ ਵਸ਼ਿਸ਼ਟ, ਰੰਜੇ ਸੈਣੀ, ਸੰਜੇ ਸੈਣੀ, ਸੁਖਵਿੰਦਰ ਸਿੰਘ, ਵਿਸ਼ਾਲ ਸੈਣੀ, ਜਸਪ੍ਰੀਤ ਸਿੰਘ, ਬੀ. ਐਸ. ਰਾਣਾ, ਵਿਸ਼ਾਲ ਸ਼ਰਮਾ, ਵਿਸ਼ਾਲ ਮਹਿਰਾ, ਜਗਦੀਪ ਸਿੰਘ ਮਿਨਹਾਸ, ਕਮਲ ਰਾਣਾ, ਮੁਨੀਸ਼ ਧਰਮਾਣੀ, ਗੁਰਪ੍ਰੀਤ ਸਿੰਘ ਢਿੱਲੋਂ, ਹੁਸ਼ਿਆਰ ਸਿੰਘ ਲੋਗੀਆ, ਗਗਨਦੀਪ ਬਸੀ, ਪਾਖਰ ਸਿੰਘ ਭੱਠਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੈਪਟਨ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਗ਼ਲਤੀ ਮੰਨਦੇ ਹੋਏ ਤੁਰੰਤ ਸੁਧਾਰੇ-ਸੁਖਬੀਰ ਸਿੰਘ ਬਾਦਲ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਸਿੱਖਿਆ ਬੋਰਡ ਵਲੋਂ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗ਼ਲਤੀ ਮੰਨਦੇ ਹੋਏ ਇਸ ਵਿਚ ਸੁਧਾਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਗ਼ਲਤੀ ਅਫ਼ਸਰਸ਼ਾਹੀ ਦੀ ਨਾਲਾਇਕੀ ...

ਪੂਰੀ ਖ਼ਬਰ »

ਸਿਹਤ ਲਈ ਮਾੜੀ ਹੈ ਕੈਮੀਕਲ ਮੱਛੀ

ਨੰਗਲ, 7 ਮਈ (ਗੁਰਪ੍ਰੀਤ ਗਰੇਵਾਲ)-ਮੱਛੀ ਖਾਣ ਦੇ ਸ਼ੌਕੀਨਾਂ ਲਈ ਮਾੜੀ ਖ਼ਬਰ ਹੈ | ਮੱਛੀ ਦੇ ਘਰ ਦੇ ਨਾਂਅ ਨਾਲ ਜਾਣੀ ਜਾਂਦੀ ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 'ਚ ਮੱਛੀ ਉਤਪਾਦਨ 'ਚ ਰਿਕਾਰਡ ਕਮੀ ਆਉਣ ਕਾਰਨ ਸ਼ਹਿਰ, ਆਸੇ ਪਾਸੇ ਦੇ ਖੇਤਰਾਂ 'ਚ ਕੈਮੀਕਲ ਮੱਛੀ ਵਿਕ ਰਹੀ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਬਲਾਕ ਪੱਧਰੀ ਤਿੰਨ ਰੋਜ਼ਾ ਸੈਮੀਨਾਰ ਦਾ ਆਗਾਜ਼

ਰੂਪਨਗਰ, 7 ਮਈ (ਮਨਜਿੰਦਰ ਸਿੰਘ ਚੱਕਲ)-ਰੋਪੜ ਡਾਈਟ ਵਿਖੇ ਬਲਾਕ ਰੋਪੜ 1 ਦੀ ਪ੍ਰੀ ਪ੍ਰਾਇਮਰੀ ਬਲਾਕ ਪੱਧਰੀ ਤਿੰਨ ਰੋਜ਼ਾ ਵਰਕਸ਼ਾਪ ਦਾ ਆਗਾਜ਼ ਡੀ.ਈ.ਓ. ਸੈਕੰਡਰੀ ਹਿੰਮਤ ਸਿੰਘ ਹੁੰਦਲ ਅਤੇ ਡੀ.ਈ.ਓ. ਪ੍ਰਾਇਮਰੀ ਦਿਨੇਸ਼ ਕੁਮਾਰ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨੰਗਲ ਦੀ ਸੰਗਤ ਵਲੋਂ ਮੁਫ਼ਤ ਬੱਸ ਸੇਵਾ ਲਈ ਵਿੱਤੀ ਮਦਦ ਭੇਟ

ਨੰਗਲ, 7 ਮਈ (ਪ੍ਰੋ: ਅਵਤਾਰ ਸਿੰਘ)-ਫਰਵਰੀ 2018 ਤੋਂ ਪੀ.ਜੀ.ਆਈ. ਚੰਡੀਗੜ੍ਹ ਲਈ ਨੰਗਲ ਤੋਂ ਵਾਇਆ ਨੂਰਪੁਰ ਬੇਦੀ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸੇਵਾ ਲਈ ਐਨ.ਐਫ.ਐਲ. ਨੰਗਲ, ਰੇਲਵੇ ਰੋਡ, ਨਯਾ ਨੰਗਲ, ਨੰਗਲ ਤੇ ਆਸਪਾਸ ਦੇ ਇਲਾਕੇ ਦੀ ਸੰਗਤ ਵਲੋਂ 60700 ਰੁਪਏ ਇਕੱਠੇ ਕਰਕੇ ਗੁਰੂ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਅਧੀਨ ਪਹਿਲੇ ਗਰੁੱਪ ਦੀ ਪ੍ਰੀ-ਪ੍ਰਾਇਮਰੀ ਸਿਖਲਾਈ ਸ਼ੁਰੂ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਪ੍ਰੀ-ਪ੍ਰਾਇਮਰੀ ਦੇ ਪਹਿਲੇ ਗਰੁੱਪ ਦੀ ਸਿਖਲਾਈ ਸਥਾਨਕ ਬੀ.ਪੀ.ਈ.ਓ. ਦਫ਼ਤਰ ਵਿਚ ਸ਼ੁਰੂ ਹੋਈ ਜਿਸ ਵਿਚ ਡਾਈਟ ਪਿੰਸੀਪਲ ਰਮਨ ਕੁਮਾਰ ਨੇ ਸਿਖਲਾਈ ਪ੍ਰਾਪਤ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਵਲੋਂ ਭਾਜਪਾ ਿਖ਼ਲਾਫ਼ ਰੋਸ ਪ੍ਰਦਰਸ਼ਨ

ਰੂਪਨਗਰ, 7 ਮਈ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਐਨ. ਐਸ. ਯੂ. ਆਈ. ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਨਿੱਕੂ ਰੰਧਾਵਾ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਸਾਰੀ ਟੀਮ ਵਲੋਂ ਜੰਮੂ ਦੇ ਡਿਪਟੀ ਸੀ. ਐਮ. ...

ਪੂਰੀ ਖ਼ਬਰ »

ਮੈਡੀਏਸ਼ਨ ਰਾਹੀਂ ਵੱਧ ਤੋਂ ਵੱਧ ਮਾਮਲੇ ਸੁਲਝਾਏ ਜਾਣੇ ਸੰਭਵ

ਰੂਪਨਗਰ, 7 ਮਈ (ਗੁਰਪ੍ਰੀਤ ਸਿੰਘ ਹੰੁਦਲ, ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਚੱਲ ਰਹੇ 'ਮੈਡੀਏਸ਼ਨ ਸੈਂਟਰ' ਰਾਹੀਂ ਪੁਰਾਣੇ ਅਤੇ ਲੰਬਿਤ ਕਾਨੂੰਨੀ ਮਾਮਲੇ ਆਸਾਨੀ ਤੇ ਰਾਜ਼ੀਨਾਮੇ ਰਾਹੀਂ ਸੰਭਵ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਐਨ. ਸੀ. ਸੀ. ਕੈਡਿਟਾਂ ਦੀ ਭਰਤੀ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਨਿੱਕੂਵਾਲ, ਕਰਨੈਲ ਸਿੰਘ)- ਪਿ੍ੰ: ਸੁਖਪਾਲ ਕੌਰ ਵਾਲੀਆ ਦੀ ਅਗਵਾਈ ਵਿਚ ਅੱਜ ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਕੈਡਿਟਾਂ ਦੀ ਭਰਤੀ ਕੀਤੀ ਗਈ | ਸੂਬੇਦਾਰ ਯਾਦਵ ਅਤੇ ਹੌਲਦਾਰ ਸੰਜੀਵਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਵੱਛ ਭਾਰਤ ਮੁਹਿੰਮ ਸ਼ੁਰੂ

ਰੂਪਨਗਰ, 7 ਮਈ (ਮਨਜਿੰਦਰ ਸਿੰਘ ਚੱਕਲ)-ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ 1 ਮਈ ਤੋਂ 31 ਜੁਲਾਈ ਤੱਕ 'ਸਵੱਛ ਭਾਰਤ ਸਮਰ ਇਨਟਰਨਰਸ਼ਿਪ ਫਾਰ ਯੂਥ' ਮੁਹਿੰਮ (ਸਵੱਛ ਭਾਰਤ ਮੁਹਿੰਮ) ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਪਿਪਸ 'ਚ ਵਿਦਿਆਰਥੀ ਕੌ ਾਸਲ ਦੀ ਚੋਣ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵਿਖੇ ਵਿਦਿਆਰਥੀ ਕੌਾਸਲ ਦੀ ਚੋਣ ਕਰਕੇ ਸਹੰੁ ਚੁੱਕ ਸਮਾਗਮ ਕਰਵਾਇਆ ਗਿਆ | ਕੌਾਸਲ ਦੀ ਕੀਤੀ ਗਈ ਚੋਣ ਵਿਚ ਪ੍ਰਦੀਪ ਸਿੰਘ ਭੰਗੂ ਨੂੰ ਸਕੂਲ ਦਾ ਹੈੱਡ ਬੁਆਏ ਅਤੇ ...

ਪੂਰੀ ਖ਼ਬਰ »

ਨਸ਼ਿਆਂ ਤੋਂ ਮੁਕਤ ਕਰਨ ਲਈ ਦਿੱਤੀ ਸਿਖਲਾਈ

ਰੂਪਨਗਰ, 7 ਮਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਾਸਟਰ ਟ੍ਰੇਨਰਾਂ ਵਲੋਂ ਗਰਾਉਂਡ ਲੈਵਲ ਟਰੇਨਰਜ਼ ਨੂੰ ਐਸ.ਡੀ.ਐਮ. ਰੂਪਨਗਰ ਹਰਜੋਤ ਕੌਰ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਕਾਲਜ ਵਿਖੇ ਸਿਖਲਾਈ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਸਰਦਾਰ ਜੱਸਾ ਸਿੰਘ ਰਾਮਗੜੀਆ ਸੇਵਾ ਸੁਸਾਇਟੀ ਰੂਪਨਗਰ (ਪੰਜਾਬ) ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਸਾਹਨੀ ਹਾਲ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਕੀਰਤਨੀ ਜਥਿਆਂ ਨੇ ਕੀਰਤਨ ...

ਪੂਰੀ ਖ਼ਬਰ »

ਰੌਣੀ ਕਲਾਂ ਵਿਖੇ 8ਵਾਂ ਡੇ-ਨਾਈਟ ਕਬੱਡੀ ਕੱਪ 13 ਨੂੰ

ਮੋਰਿੰਡਾ, 7 ਮਈ (ਪਿ੍ਤਪਾਲ ਸਿੰਘ)- ਪਿੰਡ ਰੌਣੀ ਕਲਾਂ ਵਿਖੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਕਲੱਬ ਵਲੋਂ 13 ਮਈ ਨੂੰ 8ਵਾਂ ਡੇ-ਨਾਈਟ ਕਬੱਡੀ ਕੱਪ ਕਰਵਾਇਆ ਜਾਵੇਗਾ | ਇਸ ਸਬੰਧੀ ਕਲੱਬ ਦੇ ਪ੍ਰਧਾਨ ਲੱਲਾ ਰੌਣੀ ਨੇ ਦੱਸਿਆ ਕਿ ਇਸ ਮੌਕੇ ਜੇਤੂ ਟੀਮਾਂ ਨੂੰ ਪਹਿਲਾ ਇਨਾਮ 35 ...

ਪੂਰੀ ਖ਼ਬਰ »

ਆਰ.ਐਸ.ਐਸ. ਦਾ ਜ਼ਿਲ੍ਹਾ ਪੱਧਰੀ ਸਮਾਗਮ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਵਿਖੇ ਰਾਸ਼ਟਰੀ ਸਵੈਂ ਸੇਵਕ ਸੰਘ (ਆਰ.ਐਸ.ਐਸ.) ਦਾ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ, ਜਿਸ ਵਿਚ ਸਮੁੱਚੇ ਜ਼ਿਲ੍ਹੇ 'ਚੋਂ ਸਵੈਂ ਸੇਵਕ ਇਕੱਤਰ ਹੋਏ | ਇਸ ਮੌਕੇ ਡਾ: ਬਜਰੰਗ ਲਾਲ ਗੁਪਤੁ ਵਲੋਂ ਸੰਬੋਧਨ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਐਸੋ: ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-ਐਕਸ ਸਰਵਿਸਮੈਨ ਐਸੋਸਸੀਏਸ਼ਨ (ਅਫ਼ਸਰ ਰੈਂਕ ਤੋਂ ਥੱਲੇ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਪਿ੍ੰਸੀਪਲ ਵਿਰੁੱਧ ਸਕੂਲ ਛੱਡਣ ਦਾ ਸਰਟੀਫ਼ਿਕੇਟ ਨਾ ਦੇਣ ਦੀ ਸ਼ਿਕਾਇਤ

ਰੂਪਨਗਰ, 7 ਮਈ (ਸ.ਰ.)-ਰਾਮ ਕਿ੍ਸ਼ਨ ਪੁੱਤਰ ਮੋਤੀ ਰਾਮ ਵਾਸੀ ਮਕਾਨ ਨੰਬਰ 194 ਮੁਹੱਲਾ ਰਾਜ ਨਗਰ ਨੰਗਲ ਨੇ ਅੱਜ ਡੀ.ਸੀ. ਰੂਪਨਗਰ ਨੂੰ ਦਯਾ ਨੰਦ ਪਬਲਿਕ ਸਕੂਲ ਨੰਗਲ ਦੀ ਪਿ੍ੰਸੀਪਲ ਵਿਰੁੱਧ ਸ਼ਿਕਾਇਤ ਕੀਤੀ ਹੈ ਕਿ ਉਸ ਦੀ ਬੇਟੀ ਸ਼ੈਲਿਕਾ ਜੋ ਇਸੇ ਸਕੂਲ 'ਚ 9ਵੀਂ ਜਮਾਤ 'ਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀ. ਬੀ. ਐਮ. ਬੀ. ਪਾਰਟਨਰ ਸਟੇਟ ਬਿਜਲੀ ਬੋਰਡ (ਐਲੋਕੇਟਡ) ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਗੰਗੂਵਾਲ ਯੂਨਿਟ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਸੁਭਾਸ਼ ਚੰਦ ਸ਼ਰਮਾ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX