ਤਾਜਾ ਖ਼ਬਰਾਂ


ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  2 minutes ago
ਬਠਿੰਡਾ, 22 ਨਵੰਬਰ (ਨਾਇਬ ਸਿੱਧੂ) - ਪਿਛਲੇ ਦਿਨੀਂ ਭੇਦ ਭਰੇ ਹਾਲਾਤਾਂ ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲਣ ਦੀ ਖ਼ਬਰ ਮਿਲੀ ਹੈ। ਪੁਲਿਸ ਦੁਆਰਾ...
ਅੱਜ ਦਾ ਵਿਚਾਰ
. . .  10 minutes ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਫਰੀਦਕੋਟ / ਮੁਕਤਸਰ

ਵਿਕਾਸ ਕਾਰਜਾਂ 'ਚ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਢਿੱਲੋਂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਹਲਕਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਨੇ ਜੋ ਵੱਖ-ਵੱਖ ਸਮਾਗਮਾਂ ਦੌਰਾਨ ਲੋਕਾਂ ਨਾਲ ਵਾਅਦੇ ਕੀਤੇ ਸਨ, ਨੂੰ ਪੂਰਾ ਕਰਦਿਆਂ ਉਨ੍ਹਾਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿਖੇ ਨਵੇਂ ਬਣਨ ਵਾਲੇ ਜਿੰਮ, ਇੰਟਰ ...

ਪੂਰੀ ਖ਼ਬਰ »

ਵਾਟਰ ਵਰਕਸ ਦੀ ਟੈਂਕੀ ਦੇ ਬਾਵਜੂਦ ਪਿੰਡ ਮੱਤਾ ਵਾਸੀ ਜ਼ਮੀਨਦੋਜ਼ ਪਾਣੀ ਪੀਣ ਲਈ ਮਜਬੂਰ

ਜੈਤੋ, 7 ਮਈ (ਭੋਲਾ ਸ਼ਰਮਾ)-ਵਾਟਰ ਵਰਕਸ ਦੀ ਸਮੱਸਿਆ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ ਕਈ ਵਾਰ ਸਿਆਸੀ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕਰ ਚੁੱਕੇ ਹਨ ਤੇ ਹੁਣ ਉਨ੍ਹਾਂ ਵਾਟਰ ਵਰਕਸ ਤੇ ਸੀਵਰੇਜ ਵਿਭਾਗ ਦੇ ਐਕਸੀਅਨ, ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ ਦੇ ਥਾਣਿਆਂ ਦੀ ਨਵੀਂ ਹੱਦਬੰਦੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਜ਼ਿਲ੍ਹੇ ਦੇ ਸੱਤ ਥਾਣਿਆਂ ਦੀ ਨਵੀਂ ਹੱਦਬੰਦੀ ਕੀਤੀ ਗਈ ਹੈ | ਸਾਲ 2008 ਵਿਚ ਅਕਾਲੀ ਭਾਜਪਾ ਸਰਕਾਰ ਸਮੇਂ ਪੰਜਾਬ ਦੇ ਪੁਲਿਸ ਥਾਣਿਆਂ ਦੀ ਹੱਦਬੰਦੀ ਵਿਧਾਨ ਸਭਾ ਹਲਕਿਆਂ ਮੁਤਾਬਿਕ ਕੀਤੀ ਗਈ ਸੀ | 2008 ਦੇ ਇਸ ਫ਼ੈਸਲੇ ਨੂੰ ...

ਪੂਰੀ ਖ਼ਬਰ »

ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਜੈਤੋ ਦੀ ਪੁਲਿਸ ਪਾਰਟੀ ਵਲੋਂ ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਿਸ ਵਿਰੁੱਧ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਅਧਿਆਪਕਾ ਵਲੋਂ ਆਪਣੇ ਮਾਤਾ-ਪਿਤਾ ਦੀ ਯਾਦ 'ਚ ਸਕੂਲ ਨੂੰ ਰਾਸ਼ੀ ਭੇਟ

ਬਰਗਾੜੀ, 7 ਮਈ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਤਾਇਨਾਤ ਲੈਕਚਰਾਰ ਅਵਿਨਾਸ਼ ਕੁਮਾਰੀ ਨੇ ਆਪਣੀ ਮਾਤਾ ਸਵ: ਦਰਸ਼ਨਾਂ ਰਾਣੀ ਅਤੇ ਪਿਤਾ ਸਵ: ਬਨਵਾਰੀ ਲਾਲ ਦੀ ਯਾਦ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਸਕੂਲ ਭਲਾਈ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਡੈਪੋ ਪ੍ਰੋਗਰਾਮ ਤਹਿਤ 45 ਜੀ.ਐਲ.ਟੀਜ਼ ਨੂੰ ਸਿਖਲਾਈ ਦਿੱਤੀ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਨਿਰਦੇਸ਼ ਮੁਤਾਬਿਕ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ 2018) ਮੌਕੇ ਪੰਜਾਬ ਭਰ ਵਿਚ ਨਸ਼ੇ ਦੀ ਰੋਕਥਾਮ ਲਈ ਡਰੱਗ ਅਬਿਊੁ ਪ੍ਰੀਵੈਨਸ਼ਨ ਆਫ਼ੀਸਰਜ਼ ਪ੍ਰੋਗਰਾਮ (ਡੈਪੋ) ਪੁਲਿਸ ਵਿਭਾਗ ...

ਪੂਰੀ ਖ਼ਬਰ »

ਵਿਵੇਕ ਆਸ਼ਰਮ 'ਚ ਮੂਰਤੀ ਸਥਾਪਨਾ ਦਿਵਸ ਮਨਾਇਆ

ਬਰਗਾੜੀ, 7 ਮਈ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਵਿਖੇ ਹਰ ਸਾਲ ਦੀ ਤਰ੍ਹਾਂ ਭਗਵਾਨ ਹਨੂਮਾਨ ਦੀ ਮੂਰਤੀ ਸਥਾਪਨਾ ਦਿਵਸ ਆਸ਼ਰਮ ਦੇ ਮੁਖੀ ਸੰਤ ਮੋਹਨ ਦਾਸ ਦੀ ਦੇਖ-ਰੇਖ ਹੇਠ ਧੂਮਧਾਮ ਨਾਲ ਮਨਾਇਆ ਗਿਆ | ਸਮੂਹ ਸੰਗਤ ਅਤੇ ਸੰਤ ਮਹਾਂਪੁਰਸ਼ਾਂ ਨੇ ਪਵਿੱਤਰ ...

ਪੂਰੀ ਖ਼ਬਰ »

ਅੰਗਹੀਣਾਂ ਦੀਆਂ ਸਮੱਸਿਆਵਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-ਅੰਗਹੀਣ ਯੂਨੀਅਨ ਅਪੰਗ-ਸੁਅੰਗ ਅਸੂਲ ਮੰਚ ਦੇ ਅਹੁਦੇਦਾਰਾਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਚੌਾਕ ਨੇੜੇ ਮੁਹੱਲੇ 'ਚ ਅੰਗਹੀਣ ਵਿਧਵਾਵਾਂ ਤੇ ਹੋਰ ਜ਼ਰੂਰਤਮੰਦਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਮਾਸਟਰ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੰਮਤੀ ਵੱਲੋਂ 351 ਬੇਸਹਾਰਾ ਔਰਤਾਂ ਨੂੰ ਰਾਸ਼ਨ ਵੰਡਿਆ

ਕੋਟਕਪੂਰਾ, 7 ਮਈ (ਮੇਘਰਾਜ)-ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਵਲੋਂ ਸੰਮਤੀ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਦੀ ਅਗਵਾਈ ਹੇਠ 179ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਨਗਰ ਕੌਾਸਲ ਦੇ ਟਾਊਨ ਹਾਲ ਵਿਖੇ ...

ਪੂਰੀ ਖ਼ਬਰ »

ਦੁਰਗ-ਫ਼ਿਰੋਜ਼ਪੁਰ ਵਿਚਕਾਰ ਚੱਲੀ ਅੰਨਤੋਦਯ ਐਕਸਪ੍ਰੈੱਸ ਦਾ ਫ਼ਰੀਦਕੋਟ ਰੇਲਵੇ ਸਟੇਸ਼ਨ ਪਹੁੰਚਣ 'ਤੇ ਕੀਤਾ ਸਵਾਗਤ

ਫ਼ਰੀਦਕੋਟ, 7 ਮਈ (ਚਰਨਜੀਤ ਸਿੰਘ ਗੋਂਦਾਰਾ)-ਰੇਲਵੇ ਵਿਭਾਗ ਵਲੋਂ ਚਲਾਈ ਗਈ ਦੁਰਗ-ਫ਼ਿਰੋਜ਼ਪੁਰ ਵਿਚਕਾਰ ਹਫ਼ਤਾਵਾਰੀ ਨਵੀਂ ਅਨਤੋਦਯ ਐਕਸਪ੍ਰੈੱਸ ਰੇਲ ਗੱਡੀ ਦਾ ਅੱਜ ਫ਼ਰੀਦਕੋਟ ਰੇਲਵੇ ਸਟੇਸ਼ਨ ਪਹੁੰਚਣ 'ਤੇ ਸ਼ਹਿਰ ਵਾਸੀਆਂ ਅਤੇ ਬਾਬਾ ਫ਼ਰੀਦ ਉਤਰ ਰੇਲਵੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਲੋਕਾਂ ਨੂੰ ਕੀਤਾ ਜਾਗਰੂਕ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-ਸਥਾਨਕ ਰੇਲਵੇ ਸਟੇਸ਼ਨ ਵਿਖੇ ਆਰ.ਪੀ.ਐਫ਼ ਅਤੇ ਜੀ.ਆਰ.ਪੀ ਵਲੋਂ ਸਮਾਜ ਵਿਰੋਧੀ ਅਨਸਰਾਂ ਤੋਂ ਬਚਣ ਲਈ ਮੁਸਾਫ਼ਰਾਂ ਨੂੰ ਪੈਂਫਲੇਟ ਵੰਡ ਕੇ ਰੇਲਵੇ ਪੁਲਿਸ ਦੀ ਸਹਾਇਤਾ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜੀ ਕੁੱਲ 5,06,761 ਮੀਟਰਿਕ ਟਨ ਕਣਕ ਦੀ ਹੋਈ ਖਰੀਦ-ਰਾਜੀਵ ਪਰਾਸ਼ਰ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 5 ਲੱਖ 06 ਹਜ਼ਾਰ 761 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਸਾਰੀ ਕਣਕ ਦੀ ਖ਼ਰੀਦ ਕੀਤੀ ਗਈ ਹੈ | ਖ਼ਰੀਦ ਕੀਤੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ...

ਪੂਰੀ ਖ਼ਬਰ »

ਹਨੂਮਾਨ ਚਾਲੀਸਾ ਦਾ ਪਾਠ ਅਤੇ ਕੀਰਤਨ ਦਾ ਮਾਣਿਆ ਅਨੰਦ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਸਥਾਨਕ ਪੰਚਵਟੀ ਵਿਖੇ ਹਨੂਮਾਨ ਮੰਦਿਰ ਵਿਚ ਹਨੂਮਾਨ ਚੌਕੀ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸ੍ਰੀ ਬਾਲਾਜੀ ਸੰਘ ਦੀ ਅਗਵਾਈ ਵਿਚ ਕਰਵਾਈ ਗਈ ਚੌਕੀ ਦੌਰਾਨ 11 ਵਾਰ ਹਨੂਮਾਨ ਚਾਲੀਸਾ ਦਾ ਪਾਠ ਕੀਤਾ ਗਿਆ ਤੇ ਭਜਨ ਗਾਇਕਾਂ ਵਲੋਂ ਭਜਨ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਐਮ.ਆਰ ਦੇ ਟੀਕੇ ਲਾਏ

ਸਾਦਿਕ, 7 ਮਈ (ਆਰ. ਐੱਸ. ਧੁੰਨਾ)-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਢਿਲਵਾਂ ਖ਼ੁਰਦ ਵਿਖੇ ਬੱਚਿਆਂ ਨੂੰ ਐਮ.ਆਰ. ਦੇ ਟੀਕੇ ਲਾਏ ਗਏ | ਇਸ ਮੌਕੇ ਸਰਪੰਚ ਗੁਰਬਿੰਦਰ ਸਿੰਘ ਅਤੇ ਸਾਬਕਾ ਸਰਪੰਚ ਦਲਜੀਤ ਸਿੰਘ ਢਿੱਲੋਂ ਨੇ ਟੀਕਾਕਰਨ ਦੀ ਸ਼ੁਰੂਆਤ ਆਪਣੇ ਬੱਚਿਆਂ ਦੇ ...

ਪੂਰੀ ਖ਼ਬਰ »

ਐਡਵੋਕੇਟ ਅਜੇ ਗਾਂਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-2013 ਤੋਂ ਬਾਰ ਐਸੋਸੀਏਸ਼ਨ ਕੋਟਕਪੂਰਾ ਨੂੰ ਰਜਿਸਟਰਡ ਕਰਾਉਣ ਤੋਂ ਬਾਅਦ ਲਗਾਤਾਰ ਸਰਬਸੰਮਤੀ ਨਾਲ ਪ੍ਰਧਾਨ ਚੱਲੇ ਆ ਰਹੇ ਐਡਵੋਕੇਟ ਗੁਰਮੇਲ ਸਿੰਘ ਸੰਧੂ ਵੱਲੋਂ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੀ ਸਹਿਮਤੀ ਉਪਰੰਤ ਐਡਵੋਕੇਟ ...

ਪੂਰੀ ਖ਼ਬਰ »

'ਬੀੜ' ਨੇ ਸ਼ਹਿਰੀ ਖੇਤਰ 'ਚ ਪੰਛੀਆਂ ਦੀ ਗਿਣਤੀ ਵਧਾਉਣ ਲਈ ਟੰਗੇ ਮਿੱਟੀ ਦੇ ਆਲ੍ਹਣੇ

ਫ਼ਰੀਦਕੋਟ, 7 ਮਈ (ਹਰਮਿੰਦਰ ਸਿੰਘ ਮਿੰਦਾ)-ਪੰਛੀ ਬਚਾਓ ਫ਼ਰਜ਼ ਨਿਭਾਓ ਮੁਹਿੰਮ ਤਹਿਤ 'ਬੀੜ' ਸੁਸਾਇਟੀ ਫ਼ਰੀਦਕੋਟ ਵਲੋਂ ਸ਼ਹਿਰੀ ਖੇਤਰ ਵਿਚ ਪੰਛੀਆਂ ਦੀ ਗਿਣਤੀ ਵਧਾਉਣ ਲਈ ਵੱਖ-ਵੱਖ ਥਾਵਾਂ 'ਤੇ ਮਿੱਟੀ ਦੇ ਆਲ੍ਹਣੇ ਲਾਏ ਗਏ | ਰੋਜ਼ਾਨਾ 'ਅਜੀਤ' ਦੇ ਜ਼ਿਲ੍ਹਾ ਇੰਚਾਰਜ ...

ਪੂਰੀ ਖ਼ਬਰ »

ਗਰਾਮ ਸਵਰਾਜ ਅਧਿਐਨ ਤਹਿਤ ਸਮਾਗਮ 'ਚ ਰਿਸ਼ੀ ਸਕੂਲ ਦੀ ਵਿਦਿਆਰਥਣ ਜੇਤੂ

ਕੋਟਕਪੂਰਾ, 7 ਮਈ (ਮੇਘਰਾਜ)-ਕੋਟਕਪੂਰਾ ਵਿਖੇ ਕਰਵਾਏ ਗਰਾਮ ਸਵਰਾਜ ਅਧਿਐਨ ਸਮਾਗਮ 'ਚ ਮੁਕਾਬਲਿਆਂ ਦੌਰਾਨ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਵੀ ਹਿੱਸਾ ਲਿਆ | ਇਸ ਸਮਾਗਮ 'ਚ ਪੇਂਟਿੰਗ ਦੇ ਮੁਕਾਬਲੇ ਰਿਸ਼ੀ ਸਕੂਲ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ 10ਵੀਂ ਜਮਾਤ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥਣ ਦੀ ਇਸ ਪ੍ਰਾਪਤੀ 'ਤੇ ਸਕੂਲ ਪਿ੍ੰਸੀਪਲ ਵਿਜੇ ਕੁਮਾਰੀ ਭਾਰਦਵਾਜ ਅਤੇ ਚੇਅਰਮੈਨ ਵਿਜੇ ਸ਼ਰਮਾ ਨੇ ਵਧਾਈ ਦਿੱਤੀ ਅਤੇ ਭਵਿੱਖ 'ਚ ਹੋਰ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਅਧਿਆਪਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਰੋੜਾ ਮਹਾਂ ਸਭਾ ਦੀ ਇਕੱਤਰਤਾ ਹੋਈ

ਕੋਟਕਪੂਰਾ, 7 ਮਈ (ਗਿੱਲ)-ਅਰੋੜਾ ਮਹਾਂਸਭਾ ਕੋਟਕਪੂਰਾ ਦੇ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਹਰੀਸ਼ ਸੇਤੀਆ ਦੀ ਪ੍ਰਧਾਨਗੀ 'ਚ ਕੋਟਕਪੂਰਾ ਵਿਖੇ ਹੋਈ | ਇਸ ਮੌਕੇ ਅਰੋੜਾ ਬਰਾਦਰੀ ਨਾਲ ਸਬੰਧਿਤ ਮਸਲਿਆਂ ਤੋਂ ਇਲਾਵਾ ਅਰੂੜ੍ਹ ਜੀ ਮਹਾਰਾਜ ਦਾ ਜਨਮ ਦਿਨ ਮਨਾਉਣ ਸਬੰਧੀ ...

ਪੂਰੀ ਖ਼ਬਰ »

ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 7 ਮਈ (ਹਰਮਿੰਦਰ ਸਿੰਘ ਮਿੰਦਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਨਵੀਂ ਉਸਾਰੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ ਦੇ ਉਦਘਾਟਨ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਧਾਰਮਿਕ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਨੇ ਆਨੰਦ ਨਗਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਵਿਕਾਸ ਕਾਰਜਾਂ ਦੇ ਨਿਰੀਖਣ ਲਈ ਹਰੇਕ ਮੁਹੱਲੇ ਵਿਚ ਪੰਜ ਮੈਂਬਰੀ ਕਮੇਟੀ ਬਣੇਗੀ ਤਾਂ ਜੋ ਵਿਕਾਸ ਕਾਰਜਾਂ ਵਿਚ ਇਸਤੇਮਾਲ ਕੀਤੇ ਜਾ ਰਹੇ ਸਾਮਾਨ ਦੀ ਸਹੀ ਵਰਤੋਂ ਹੋ ਸਕੇ | ਇਹ ਪ੍ਰਗਟਾਵਾ ਭਾਈ ਰਾਹੁਲ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਆਜੀਵਕਾ ਅਤੇ ਕੌਸ਼ਲ ਵਿਕਾਸ ਦਿਵਸ ਮਨਾਇਆ

ਕੋਟਕਪੂਰਾ, 7 ਮਈ (ਪ. ਪ.)-ਬੀਤੇ ਦਿਨ ਸਰਕਾਰੀ ਆਈ.ਟੀ.ਆਈ ਕੋਟਕਪੂਰਾ ਵਿਖੇ ਆਜੀਵਕਾ ਅਤੇ ਕੌਸ਼ਲ ਵਿਕਾਸ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਅਜੇ ਕੁਮਾਰ ਆਈ.ਐਮ.ਸੀ ਕਮੇਟੀ ਆਈ.ਟੀ.ਆਈ ਨੇ ਸ਼ਿਰਕਤ ਕੀਤੀ | ਸੰਸਥਾ ਦੇ ਮੁੱਖ ਅਧਿਆਪਕ ਬਲਵੰਤ ਸਿੰਘ ਨੇ ਆਏ ਹੋਏ ...

ਪੂਰੀ ਖ਼ਬਰ »

'ਵਿੱਦਿਆ ਵਿਚਾਰੀ ਤਾਂ ਪਰਉਪਕਾਰੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 7 ਮਈ (ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਖੇਤਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਨੌਾ 'ਚ 'ਵਿੱਦਿਆ ਵਿਚਾਰੀ ਤਾਂ ਪਰਉਪਕਾਰੀ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਇਕ ਵਿਅਕਤੀ ਗਿ੍ਫ਼ਤਾਰ

ਬਾਜਾਖਾਨਾ, 7 ਮਈ (ਜੀਵਨ ਗਰਗ)-ਨੇੜਲੇ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਅੱਠਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਲੜਕੀ ਨਾਲ ਛੇੜ ਛਾੜ ਕਰਨ ਦਾ ਸਮਾਚਾਰ ਹੈ | ਮੁਕੱਦਮੇ ਅਨੁਸਾਰ ਉਕਤ ਲੜਕੀ ਵਾਸੀ ਰੋਮਾਣਾ ਅਜੀਤ ਸਿੰਘ ਸ਼ਾਮ ਕਰੀਬ 5 ਵਜੇ ਘਰ 'ਚ ਆਪਣੀ ਛੋਟੀ ਭੈਣ ਨਾਲ ਦੋਵੇਂ ...

ਪੂਰੀ ਖ਼ਬਰ »

ਨਸ਼ੇ ਵਰਗੇ ਕੋਹੜ ਨੂੰ ਜੜੋਂ੍ਹ ਖ਼ਤਮ ਕਰਨ ਲਈ ਸਾਂਝੇ ਯਤਨ ਕਰਨ ਦੀ ਜ਼ਰੂਰਤ-ਡਾ. ਮਨਦੀਪ ਕੌਰ

ਜੈਤੋ, 7 ਮਈ (ਭੋਲਾ ਸ਼ਰਮਾ)-ਸ਼ਹੀਦੇ-ਏ-ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ 'ਚੋਂ ਨਸ਼ੇ ਦੀ ਰੋਕਥਾਮ ਲਈ ਸ਼ੁਰੂ ਕੀਤੇ ਪ੍ਰੋਗਰਾਮ ਦੇ ਦੂਜੇ ਫ਼ੇਜ਼ ਦੇ ਤਹਿਤ ਅੱਜ ਐੱਸ.ਡੀ.ਐਮ ਜੈਤੋ ਡਾ. ਮਨਦੀਪ ਕੌਰ ਦੀ ਨਿਗਰਾਨੀ ਹੇਠ ਸਬ-ਡਵੀਜ਼ਨ ਪੱਧਰ ਦੇ 45 ਗਰਾਊਾਡ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਖ਼ਸਰਾ ਤੇ ਰੂਬੇਲਾ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਾਏ

ਜੈਤੋ, 7 ਮਈ (ਭੋਲਾ ਸ਼ਰਮਾ)-ਸਿਹਤ ਵਿਭਾਗ ਵਲੋਂ 15 ਸਾਲ ਤੱਕ ਦੇ ਬੱਚਿਆਂ ਨੂੰ ਖ਼ਸਰੇ ਤੇ ਰੁਬੇਲਾ ਨਾਂਅ ਦੀ ਬਿਮਾਰੀ ਤੋਂ ਬਚਾਅ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ (ਭਗਤੂਆਣਾ) ਦੇ ਬੱਚਿਆਂ ਦੇ ਟੀਕੇ ਲਗਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ 'ਚ ਸਮਾਗਮ ਕਰਵਾਇਆ

ਜੈਤੋ, 7 ਮਈ (ਸ਼ਰਮਾ)-ਸੰਤ ਨਿਰੰਕਾਰੀ ਸਤਿਸੰਗ ਭਵਨ ਜੈਤੋ ਮੰਡੀ ਵਿਖੇ ਵਿਸ਼ਾਲ ਸਤਿਸੰਗ ਦਾ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਚਾਰਕ ਦਵਿੰਦਰ ਅਰਸ਼ੀ ਨੇ ਫ਼ਰਮਾਇਆ ਕਿ ਅੱਜ ਨਿਰੰਕਾਰੀ ਮਿਸ਼ਨ ਦੇ ਸਤਿਗੁਰੂ ਮਾਤਾ ਸਵਿੰਦਰ ਹਰਦੇਵ ਮਾਨਵ ਨੂੰ ਏਕਤਾ, ...

ਪੂਰੀ ਖ਼ਬਰ »

35 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਏ.ਐੱਸ.ਆਈ. ਜਸਕਰਨ ਸਿੰਘ ਸੇਖੋਂ ਆਧਾਰਿਤ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...

ਪੂਰੀ ਖ਼ਬਰ »

ਸ਼ੈਲਰ 'ਚ ਕਣਕ ਦੇ ਨਾਜਾਇਜ਼ ਜ਼ਖ਼ੀਰੇ ਤੋਂ ਹਲਚਲੀ ਪਾਰਾ ਵਧਿਆ

ਬਾਜਾਖਾਨਾ, 7 ਮਈ (ਜੀਵਨ ਗਰਗ)- ਨੇੜਲੇ ਪਿੰਡ ਘਣੀਆ ਦੇ ਸ਼ੈੱਲਰ 'ਚ ਨਿਯਮਾਂ ਤੋਂ ਉਲਟ ਸਰਕਾਰੀ ਏਜੰਸੀ ਦੀ ਖ਼ਰੀਦੀ ਕਣਕ ਨੂੰ ਸਟਾਕ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਵਿੱਚ ਖਰੀਦ ਏਜੰਸੀ ਪਨਗਰੇਨ ਦੇ ਅਫ਼ਸਰਾਂ ਦੀ ਮਿਲੀਭੁਗਤ ਦੇ ਚਰਚੇ ਜ਼ੋਰਾਂ 'ਤੇ ...

ਪੂਰੀ ਖ਼ਬਰ »

ਸਮਾਜ ਸੇਵੀ ਦੇ ਪੁੱਤਰ ਨੇ ਮਾਲਕ ਨੂੰ ਸਾਈਕਲ ਵਾਪਸ ਕੀਤਾ

ਫ਼ਰੀਦਕੋਟ, 7 ਮਈ (ਬਾਗ਼ੀ)-ਸਮਾਜ ਸੇਵੀ ਖੇਤਰ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਸੇਵਾ-ਮੁਕਤ ਅਧਿਆਪਕ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨੋਬਲਪ੍ਰੀਤ ਬੀਤੀ ਰਾਤ ਘਰ ਵਾਪਸ ਆ ਰਿਹਾ ਸੀ ਕਿ ਉਸ ਨੂੰ ਡੋਗਰ ਬਸਤੀ ਗਲੀ ਨੰਬਰ: 10 ਦੀ ਸੜਕ ਦੇ ਵਿਚਕਾਰ ਇਕ ਸਾਈਕਲ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਬੂਟੇ ਲਗਾਏ

ਜੈਤੋ, 7 ਮਈ (ਪ. ਪ.)-ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਨੇ ਉੱਦਮ ਕਲੱਬ ਜੈਤੋ ਅਤੇ ਮਾਨਵ ਕਲਿਆਣ ਸੰਮਤੀ ਦੇ ਅਹੁਦੇਦਾਰਾਂ ਭਿੰਦਰ ਸਿੰਘ ਬਰਾੜ ਅਤੇ ਸੇਵਾ-ਮੁਕਤ ਫੂਡ ਸਪਲਾਈ ਇੰਸਪੈਕਟਰ ਬਲਵਿੰਦਰ ਸਿੰਘ ਦੇ ਸਹਿਯੋਗ ਨਾਲ ਸਥਾਨਕ ਜੈਤੋ-ਬਠਿੰਡਾ ਰੋਡ 'ਤੇ ਪੌਦੇ ਲਗਾ ਕੇ ...

ਪੂਰੀ ਖ਼ਬਰ »

ਬੱਚਿਆਂ ਦੇ ਟੀਕੇ ਲਗਾਏ

ਬਾਜਾਖਾਨਾ, 7 ਮਈ (ਜੀਵਨ ਗਰਗ)-ਸਰਕਾਰੀ ਹਾਈ ਸਕੂਲ ਮੱਲਾ ਵਿਖੇ 15 ਸਾਲ ਤੱਕ ਦੇ ਬੱਚਿਆਂ ਦੇ ਟੀਕੇ ਲਗਾਏ ਗਏ | ਸੁਧੀਰ ਧੀਰ ਬੀ.ਈ.ਈ. ਨੇ ਦੱਸਿਆ ਕਿ ਖ਼ਸਰਾ ਅਤੇ ਰੁਬੇਲਾ ਬਿਮਾਰੀਆਂ ਨਾਲ ਹੋ ਰਹੀਆਂ ਮੌਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਸਰਕਾਰ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਯੂਨੀਅਨ ਨੇ ਦਿੱਤਾ ਧਰਨਾ

ਫ਼ਰੀਦਕੋਟ, 7 ਮਈ (ਸਤੀਸ਼ ਬਾਗ਼ੀ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਪੰਜਾਬ ਵਲੋਂ ਦਿੱਤੇ ਗਏ ਧਰਨੇ ਵਿਚ ਜ਼ਿਲ੍ਹਾ ਇਕਾਈ ਫ਼ਰੀਦਕੋਟ ਵਲੋਂ ਜ਼ਿਲ੍ਹਾ ਅਤੇ ਸੂਬਾ ਦੇ ਪ੍ਰਧਾਨ ਜਸਵੰਤ ਸਿੰਘ ਜੀਦਾ ਦੀ ਅਗਵਾਈ ਵਿਚ ਐਮ.ਐਲ.ਟੀ. ਸ਼ਾਮਿਲ ਹੋਏ | ਇਸ ਉਪਰੰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX