ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਘਰਾਚੋਂ, 15 ਜੂਨ (ਕੰਵਲਜੀਤ ਸਿੰਘ ਘੁਮਾਣ)- ਇੱਥੋਂ ਦੇ ਨੇੜਲੇ ਪਿੰਡ ਨਾਗਰਾ ਵਿਖੇ ਦੋ ਏਕੜ ਦੇ ਮਾਲਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਰਾਮ ਸਿੰਘ ਪੁੱਤਰ ਚੰਨਣ ਸਿੰਘ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਦੁਪਹਿਰ ਸਮੇਂ ਹੋਈ ਬਰਸਾਤ ਨਾਲ ਜਿੱਥੇ ਆਮ ਲੋਕਾਂ ਅਤੇ ਪਸ਼ੂ ਪੰਛੀਆਂ ਨੂੰ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਉੱਥੇ ਹੀ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਤੇਜ਼ ਹਨੇਰੀ ਝੱਖੜ ਕਾਰਨ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਚੰਡੀਗੜ੍ਹ, 15 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉੱਥੇ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ...
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪੰਜਾਬ / ਜਨਰਲ

ਸਿਲੇਬਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦਾ ਸਖ਼ਤ ਰੁਖ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠ ਕਰਮ ਦੀ ਇਤਿਹਾਸ ਦੀ ਪੁਸਤਕ 'ਚੋਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨੂੰ ਖ਼ਤਮ ਕੀਤੇ ਜਾਣ ਦੇ ਰੋਸ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਮਾਰਕਫੈੱਡ ਨੇ ਖ਼ਰੀਦੀ ਕਣਕ 10 ਸਾਲ ਪੁਰਾਣੇ ਬਾਰਦਾਨੇ 'ਚ ਭਰ ਕੇ ਸਰਕਾਰ ਨੂੰ ਲਗਾਇਆ ਲੱਖਾਂ ਦਾ ਚੂਨਾ

ਧੂਰੀ, 7 ਮਈ (ਸੰਜੇ ਲਹਿਰੀ)-ਸਥਾਨਕ ਅਨਾਜ ਮੰਡੀ ਵਿਖੇ ਸਾਲ 2018-19 ਦੌਰਾਨ ਪੰਜਾਬ ਸਰਕਾਰ ਦੀ ਮਾਰਕਫੈੱਡ ਏਜੰਸੀ ਵਲੋਂ ਖ਼ਰੀਦੀ ਗਈ ਕਣਕ ਨੂੰ ਲਗਪਗ 10 ਸਾਲ ਪੁਰਾਣੇ ਬਾਰਦਾਨੇ 'ਚ ਭਰ ਕੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਮੇਂ ਸਿਲੇਬਸ ਬਦਲਣ ਵਾਲੀ ਕਮੇਟੀ 'ਚ ਸਿਰਫ਼ ਇਕ ਮੈਂਬਰ ਹੀ ਸੀ ਪੁਰਾਣਾ

ਮੇਜਰ ਸਿੰਘ ਜਲੰਧਰ, 7 ਮਈ-ਪਤਾ ਲੱਗਾ ਹੈ ਕਿ ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦੀ ਪੜ੍ਹਾਈ ਲਈ ਸਿਲੇਬਸ ਤਿਆਰ ਕਰਨ ਲਈ ਬਾਦਲ ਸਰਕਾਰ ਸਮੇਂ ਬਣਾਈ 13 ਮੈਂਬਰੀ ਮਾਹਿਰ ਵਿਚੋਂ ਸਿਰਫ ਇਕ ਮੈਂਬਰ ਹੀ ਮੁੜ ਗਠਿਤ ਕੀਤੀ ਗਈ ਕਮੇਟੀ ਵਿਚ ਲਿਆ ਗਿਆ ਸੀ | ਹਾਸਲ ਜਾਣਕਾਰੀ ਅਨੁਸਾਰ 9 ...

ਪੂਰੀ ਖ਼ਬਰ »

ਦਹਾਕਿਆਂ ਤੋਂ ਵਾਤਾਵਰਨ ਦੇ ਹੋ ਰਹੇ ਘਾਣ ਨੂੰ ਰੋਕਣ ਲਈ ਸਰਕਾਰ ਗੰਭੀਰ ਨਹੀਂ

ਸੰਜੀਵ ਕੁੰਦਰਾ ਹਰੀਕੇ ਪੱਤਣ, 7 ਮਈ-ਸਤਲੁਜ ਦਰਿਆ ਵਿਚ ਮਿਲ ਰਿਹਾ ਫ਼ੈਕਟਰੀਆਂ ਦਾ ਜ਼ਹਿਰੀਲਾ ਪਾਣੀ ਕਈ ਦਹਾਕਿਆਂ ਤੋਂ ਵਾਤਾਵਰਨ ਦਾ ਘਾਣ ਕਰ ਰਿਹਾ ਹੈ | ਇਹ ਜ਼ਹਿਰੀਲਾ ਪਾਣੀ ਮਨੁੱਖਤਾ ਅਤੇ ਜੀਵ-ਜੰਤੂਆਂ ਨੂੰ ਸ਼ਰੇਆਮ ਮੌਤ ਵੰਡ ਰਿਹਾ ਹੈ | ਪਰੰਤੂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਨਵੇਂ ਸਾਲ ਲਈ ਪੰਜਾਬ ਵਿਧਾਨ ਸਭਾ ਕਮੇਟੀਆਂ ਦਾ ਗਠਨ

ਚੰਡੀਗੜ੍ਹ, 7 ਮਈ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਚਾਲੂ ਮਾਲੀ ਸਾਲ (2018-19) ਲਈ ਸਦਨ ਦੀਆਂ 13 ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਾਮਜ਼ਦ ਕਰ ਦਿੱਤੇ ਹਨ | ਨਾਮਜ਼ਦਗੀ ਦੇ ਅਧਿਕਾਰ ਰਾਜ ਵਿਧਾਨ ਸਭਾ ਦੇ ਪਿਛਲੇ ਬਜਟ ਇਜਲਾਸ ਵਿਚ ਸਦਨ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਕਾਰਨ ਕਿਸਾਨ ਵਲੋਂ ਖੁਦਕੁਸ਼ੀ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੇ ਇਕ ਹੋਰ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਬੀਤੀ ਰਾਤ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਇਸ ਮੌਕੇ ਮਿ੍ਤਕ ਪਰਮਜੀਤ ਸਿੰਘ (55) ਪੁੱਤਰ ਸਰਮੁੱਖ ਸਿੰਘ ਵਾਸੀ ਪਿੰਡ ਭੈਣੀ ਬੜਿੰਗਾ ਦੇ ਭਰਾ ਅਮਨ ...

ਪੂਰੀ ਖ਼ਬਰ »

ਇੰਸਪੈਕਟਰ ਬਾਜਵਾ ਨੇ ਕਿਹਾ ਕਿ ਚੁੱਪ ਕਰਾਉਣ ਲਈ ਪੈ ਰਿਹਾ ਹੈ ਭਾਰੀ ਦਬਾਅ

ਜਲੰਧਰ, 7 ਮਈ (ਮੇਜਰ ਸਿੰਘ)-ਸ਼ਾਹਕੋਟ ਹਲਕੇ ਦੇ ਕਾਂਗਰਸ ਉਮੀਦਵਾਰ ਸ: ਹਰਦੇਵ ਸਿੰਘ ਲਾਡੀ ਵਿਰੁੱਧ ਰੇਤੇ ਦੀ ਨਾਜਾਇਜ਼ ਖੁਦਾਈ ਦੇ ਦੋਸ਼ਾਂ ਹੇਠ ਪਰਚਾ ਦਰਜ ਕਰਨ ਵਾਲੇ ਥਾਣਾ ਮਹਿਤਪੁਰ ਦੇ ਮੁਖੀ ਇੰਸਪੈਕਟਰ ਪ੍ਰਮਿੰਦਰ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ਉਸ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਖੁਦਕੁਸ਼ੀਆਂ ਨੂੰ ਠੱਲ੍ਹ ਪਾਉਣ ਲਈ ਸਕੀਮਾਂ ਘੜਨ ਲੱਗੇ, ਸਹਿਕਾਰਤਾ ਮੰਤਰੀ ਦੇ ਦਬਕੇ ਨੇ ਡਰਾਏ ਕਿਸਾਨ

ਲੁਧਿਆਣਾ, 7 ਮਈ (ਬੀ. ਐਸ. ਬਰਾੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਯੋਜਨਾ ਅਧੀਨ ਪਿਛਲੇ ਮਹੀਨਿਆਂ 'ਚ ਹਜ਼ਾਰਾਂ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਤੇ ਬਾਕੀ ਰਹਿੰਦੇ ਕਿਸਾਨਾਂ ਦਾ ਕਰਜ਼ਾ ਵੀ ਜਲਦੀ ਮੁਆਫ਼ ਕਰਨ ਲਈ ਸਰਕਾਰ ਸਕੀਮਾਂ ਘੜ ਰਹੀ ਹੈ ਪਰ ਇਸ ਦੇ ਬਾਵਜੂਦ ਹਰ ਰੋਜ਼ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਦਾ ਦੌਰ ਜਾਰੀ ਹੈ | ਭਾਵੇਂ ਕਿ ਦੂਸਰੇ ਪਾਸੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੇ ਵੱਡੇ ਲਗਪਗ ਦੋ ਦਰਜਨ ਰਸੂਖ ਰੱਖਣ ਵਾਲੇ ਡਿਫਾਲਟਰਾਂ ਖਿਲਾਫ਼ ਬੈਂਕ ਮੈਨੇਜਰਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਪਰ ਇਸ ਦਾ ਡਰ ਆਮ ਕਿਸਾਨਾਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ | ਜੇਕਰ ਬੈਂਕ ਮੈਨੇਜਰ ਡਿਫ਼ਾਲਟਰ ਕਿਸਾਨਾਂ ਖਿਲਾਫ਼ ਸਖ਼ਤ ਰੁਖ ਅਖਤਿਆਰ ਕਰਦੇ ਹਨ ਤਾਂ ਆਉਣ ਵਾਲੇ ਸਮੇਂ 'ਚ ਖੁਦਕੁਸ਼ੀਆਂ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਬਣ ਸਕਦੀ ਹੈ | ਲੰਘੇ ਮਹੀਨੇ ਵਿਚ ਲਗਭਗ 16 ਹੋਰ ਕਿਸਾਨਾਂ ਨੇ ਮੌਤ ਨੂੰ ਗਲੇ ਲਗਾ ਲਿਆ | 2 ਅਪ੍ਰੈਲ ਨੂੰ ਪੱਲੀ ਝਿੱਕੀ ਦੇ ਨੇੜਲੇ ਪਿੰਡ ਸੂਰਾਪੁਰ ਦੇ ਕਿਸਾਨ ਤਲਵੀਰ ਸਿੰਘ ਨੇ, 3 ਨੂੰ ਮੋਗਾ ਦੇ ਨੇੜਲੇ ਪਿੰਡ ਵੈਰੋਕੇ ਦੇ ਕਿਸਾਨ ਕਰਨੈਲ ਸਿੰਘ ਨੇ, 9 ਨੂੰ ਲੌਾਗੋਵਾਲ ਦੇ ਨੇੜਲੇ ਪਿੰਡ ਬੁੱਗਰਾਂ ਦੇ ਕਿਸਾਨ ਜਗਰਾਜ ਸਿੰਘ ਤੇ ਇਸੇ ਦਿਨ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਕਿਸਾਨ ਭਗਵੰਤ ਸਿੰਘ ਨੇ, 10 ਨੂੰ ਬਰਨਾਲਾ ਦੇ ਨੇੜਲੇ ਪਿੰਡ ਸੇਖਾ ਦੇ ਕਿਸਾਨ ਚਮਕੌਰ ਸਿੰਘ ਨੇ, 12 ਨੂੰ ਚਾਉਂਕੇ ਦੇ ਨੇੜਲੇ ਪਿੰਡ ਬੱਲ੍ਹੋ ਦੇ ਕਿਸਾਨ ਜਗਜੀਤ ਸਿੰਘ ਨੇ, 13 ਨੂੰ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਦੇ ਕਿਸਾਨ ਸੇਵਾ ਸਿੰਘ, ਤਲਵੰਡੀ ਭਾਈ ਦੇ ਨੇੜਲੇ ਪਿੰਡ ਸੁਲਹਾਨੀ ਦੇ ਕਿਸਾਨ ਸੁਖਦੇਵ ਸਿੰਘ ਤੇ ਭਗਤਾ ਭਾਈਕਾ ਦੇ ਨੇੜਲੇ ਪਿੰਡ ਹਮੀਰਗੜ੍ਹ ਦੇ ਕਿਸਾਨ ਜਗਤਾਰ ਸਿੰਘ ਨੇ ,19 ਨੂੰ ਗਿੱਦੜਬਾਹਾ ਦੇ ਕਿਸਾਨ ਤਰਸੇਮ ਸਿੰਘ ਨੇ, 20 ਨੂੰ ਮਾਨਸਾ ਦੇ ਨੇੜਲੇ ਪਿੰਡ ਮੇਜ਼ੀਆ ਦੇ ਕਿਸਾਨ ਬਿੱਕਰ ਸਿੰਘ ਨੇ, 22 ਨੂੰ ਬੀਜਾ ਦੇ ਨੇੜਲੇ ਪਿੰਡ ਬਰਮਾਲੀਪੁਰ ਦੇ ਕਿਸਾਨ ਸੰਤੋਖ ਸਿੰਘ, ਇਸੇ ਦਿਨ ਗੁਰਦਾਸਪੁਰ ਦੇ ਨੇੜਲੇ ਪਿੰਡ ਮੱਦੇਪੁਰ ਦੇ ਕਿਸਾਨ ਜਸਵੰਤ ਸਿੰਘ ਤੇ ਝਬਨੀਰ ਦੇ ਨੇੜਲੇ ਪਿੰਡ ਬਾਜੇਵਾਲਾ ਦੇ ਕਿਸਾਨ ਬਲਵਿੰਦਰ ਸਿੰਘ ਨੇ, 27 ਨੂੰ ਧਨੌਲਾ ਦੇ ਨੇੜਲੇ ਪਿੰਡ ਕੱਟੂ ਦੇ ਕਿਸਾਨ ਹਰਜਿੰਦਰ ਸਿੰਘ ਤੇ 30 ਅਪ੍ਰੈਲ ਨੂੰ ਸੁਨਾਮ ਦੇ ਨੇੜਲੇ ਪਿੰਡ ਹੀਰੋਂ ਕਲਾਂ ਦੇ ਕਿਸਾਨ ਰਮਨਦੀਪ ਸਿੰਘ ਨੇ ਕਰਜ਼ੇ ਦੀ ਤੰਗੀ ਕਾਰਨ ਖੁਦਕੁਸ਼ੀ ਕਰ ਲਈ |


ਖ਼ਬਰ ਸ਼ੇਅਰ ਕਰੋ

ਕੈਨੇਡਾ ਸਟੱਡੀ ਵੀਜ਼ਾ/ਸਕੂਿਲੰਗ ਵੀਜ਼ਾ ਅਤੇ ਮਲਟੀਪਲ ਸੁਪਰ ਵੀਜ਼ਾ ਦੇ ਲਗਾਤਾਰ ਸ਼ਾਨਦਾਰ ਨਤੀਜੇ-ਐਕਸਪਰਟ ਕੈਰੀਅਰ ਕੰਸਲਟੈਂਟ

ਚੰਡੀਗੜ੍ਹ, 7 ਮਈ (ਅ. ਬ.)-ਕੈਨੇਡਾ ਸਟੱਡੀ ਵੀਜ਼ਾ/ਸਕੂਿਲੰਗ ਵੀਜ਼ਾ ਅਤੇ ਮਲਟੀਪਲ ਸੁਪਰ ਵੀਜ਼ਾ ਲਈ ਪੰਜਾਬ ਸਰਕਾਰ ਤੋਂ ਲਾਈਸੈਂਸ ਪ੍ਰਾਪਤ ਐਕਸਪਰਟ ਕੈਰੀਅਰ ਕੰਸਲਟੈਂਟ (ਈ. ਸੀ. ਸੀ.) ਮੁਹਾਲੀ ਦੇ ਪਿਛਲੇ ਇੰਟੇਕ ਦੇ ਬਹੁਤ ਵਧੀਆ ਨਤੀਜੇ ਆ ਰਹੇ ਹਨ | ਸਕੂਿਲੰਗ ਵੀਜ਼ਾ ...

ਪੂਰੀ ਖ਼ਬਰ »

12ਵੀਂ ਦਾ ਮੁਕੰਮਲ ਨਤੀਜਾ ਐਲਾਨਿਆਂ, ਮੈਰਿਟ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਵੋਕੇਸ਼ਨਲ ਗਰੁੱਪ, ਐੱਨ. ਐੱਸ. ਕਿਊ. ਐੱਫ. ਤੇ ਮੁੜ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਨ ਤੋਂ ਇਲਾਵਾ ਮੈਰਿਟ ਸੂਚੀ ਵੀ ...

ਪੂਰੀ ਖ਼ਬਰ »

ਮੈਰਿਟ ਸੂਚੀ 'ਚ ਲੁਧਿਆਣਾ ਜ਼ਿਲ੍ਹਾ ਮੋਹਰੀ, 126 ਪ੍ਰੀਖਿਆਰਥੀਆਂ ਨੇ ਬਣਾਈ ਥਾਂ

ਕੁੱਲ 351 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਆਏ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦੀ ਜ਼ਿਲੇ੍ਹ ਵਾਰ ਮੈਰਿਟ ਸੂਚੀ 'ਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਥਾਂ ...

ਪੂਰੀ ਖ਼ਬਰ »

ਪਠਾਨਕੋਟ 'ਚ ਸ਼ੱਕੀ ਵਿਅਕਤੀ ਦੇਖੇ ਜਾਣ 'ਤੇ ਦਹਿਸ਼ਤ

ਪਠਾਨਕੋਟ, 7 ਮਈ (ਆਰ. ਸਿੰਘ)-ਮੁਹੱਲਾ ਰਾਜੜੀਆਂ ਪਠਾਨਕੋਟ ਵਿਖੇ ਮੁਹੱਲਾ ਵਾਸੀਆਂ ਵਲੋਂ ਦੇਰ ਰਾਤ ਕੁਝ ਹਥਿਆਰਬੰਦ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ 'ਤੇ ਸ਼ਹਿਰ ਵਿਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਜਿਸ ਸਬੰਧੀ ਮੁਹੱਲਾ ਵਾਸੀਆਂ ਨੇ ਸਥਾਨਕ ...

ਪੂਰੀ ਖ਼ਬਰ »

ਵਿਭਾਗ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾ ਰਹੀ ਹੈ ਭਰਤੀ-ਪੀ.ਪੀ.ਐਸ.ਸੀ.

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਹਾਲ 'ਚ ਹੀ ਇੰਸਪੈਕਟਰ ਸਹਿਕਾਰਤਾ ਦੀਆਂ 207 ਅਸਾਮੀਆਂ ਲਈ ਬਿਨੈ ਮੰਗਣ ਲਈ ਆਧਾਰ ਬਣਾਏ ਗਏ ਪੰਜਾਬ ਕੋ-ਆਪਰੇਟਿਵ ਰਿਕਰੂਟਮੈਂਟ ਰੂਲਸ 2016 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਨਮਾਜ਼ ਪੜ੍ਹਨ 'ਚ ਮੁਸ਼ਕਿਲ ਹੈ ਤਾਂ ਪੁਲਿਸ ਨੂੰ ਦੱਸਿਆ ਜਾਵੇ-ਖੱਟਰ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 'ਜਨਤਕ ਸਥਾਨਾਂ 'ਤੇ ਨਮਾਜ਼ ਅਦਾ ਕਰਨ' ਦੇ ਵਿਸ਼ੇ ਨਾਲ ਸਬੰਧਤ ਬਿਆਨ 'ਤੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਬਿਆਨ ਵਿਚ ਕਿਸੇ ਨੂੰ ਰੋਕਣ ਦੀ ਕੋਈ ਗੱਲ ਸ਼ਾਮਿਲ ਨਹੀਂ | ਇਜ਼ਰਾਇਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਪੋਸਟ ਗੈ੍ਰਜੂਏਟ ਕੋਰਸਾਂ ਦੀ ਦੂਸਰੀ ਕੌ ਾਸਿਲੰਗ ਅੱਜ ਤੋਂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਪੋਸਟ ਗ੍ਰੈਜੂਏਸ਼ਨ ਕੋਰਸਾਂ ਦੀ ਦੂਸਰੀ ਕੌਾਸਿਲੰਗ 8 ਮਈ ਤੋਂ 10 ਮਈ ਤੱਕ ਕਰਵਾਈ ਜਾ ਰਹੀ ਹੈ | ਇਹ ਕੌਾਸਿਲੰਗ ਐਮ.ਡੀ., ਐਮ.ਐੱਸ. ਅਤੇ ਐਮ.ਡੀ.ਅੱੈਸ. ਦੀਆਂ ਬਾਕੀ ...

ਪੂਰੀ ਖ਼ਬਰ »

ਕਿਸਾਨਾਂ ਦੇ ਆਰਥਿਕ ਸੁਧਾਰ ਲਈ ਖੁੱਲ੍ਹੇ ਖੇਤੀਬਾੜੀ ਕੇਂਦਰਾਂ ਤੋਂ ਸਬੰਧਿਤ ਵਿਭਾਗ ਅਨਜਾਣ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਕਈ ਵਾਰ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਫਾਇਦੇ ਲਈ ਅਜਿਹੀਆਂ ਸਕੀਮਾਂ ਦਾ ਪ੍ਰਚਾਰ ਵੀ ਕਰਨ ਲੱਗ ਪੈਂਦੇ ਹਨ, ਜਿਨ੍ਹਾਂ ਦਾ ਸਬੰਧਿਤ ਵਿਭਾਗਾਂ ਨਾਲ ਕੋਈ ਸਬੰਧ ਨਹੀਂ ਹੁੰਦਾ | ਸੂਬੇ ਭਰ ਵਿਚ ਕਿ੍ਸ਼ੀ ਵਿਕਾਸ ਕੇਂਦਰ ਦੇ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੂਬੇ ਭਰ 'ਚ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਅੱਜ ਮਾਸਟਰ ਟਰੇਨਰਾਂ ਦੀ ਭਾਈਵਾਲੀ ਨਾਲ ਡਰੱਗ ਅਬੀਊਸ ਪਰੀਵੈਂਨਸ਼ਨ ਅਫ਼ਸਰ (ਡੀ.ਏ.ਪੀ.ਓ) ਪ੍ਰੋਗਰਾਮ ਤਹਿਤ ਨਸ਼ਿਆਂ ਦੀ ਵਰਤੋਂ ਵਿਰੁੱਧ ਪੰਜਾਬ ਪੱਧਰ 'ਤੇ ਜਾਗਰੂਕਤਾ ਲਿਆਉਣ ਲਈ ...

ਪੂਰੀ ਖ਼ਬਰ »

ਪੰਜਾਬ ਵਿਚ ਸਕੂਲੀ ਸਿੱਖਿਆ ਨੂੰ ਡੋਬ ਰਿਹਾ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ'

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਇਕ ਪਾਸੇ ਕੇਂਦਰ ਸਰਕਾਰ ਨੇ ਕਾਨੂੰਨ ਪਾਸ ਕੀਤਾ ਹੈ ਕਿ 6 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਲਾਜ਼ਮੀ ਤੇ ਮੁਫ਼ਤ ਸਿੱਖਿਆ ਦਿੱਤੀ ਜਾਵੇ, ਪਰ ਦੂਜੇ ਪਾਸੇ ਪੰਜਾਬ ਸਰਕਾਰ ਦੇ ਸਕੱਤਰ ਸਿੱਖਿਆ ਪੰਜਾਬ ਨੇ ਕਰੀਬ ਦੋ ਹਜ਼ਾਰ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਆਸਟਿਨ ਇੰਸਟੀਚਿਊਟ ਦੇ ਵਿਦਿਆਰਥੀਆਂ ਦੀ ਦੁਬਈ 'ਚ ਨਿਯੁਕਤੀ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਸਫਲਤਾ ਦੇ 10 ਸਾਲ ਪੂਰੇ ਕਰਨ ਜਾ ਰਹੀ ਆਸਟਿਨ ਇੰਸਟੀਚਿਊਟਸ ਜਲੰਧਰ ਜੋ ਕੇ ਵਿਦਿਆਰਥੀਆਂ ਨੂੰ ਗਰੰਟੀ ਨਾਲ ਨੌਕਰੀ ਦੇਣ ਲਈ ਪ੍ਰਸਿੱਧ ਹੈ, ਨੇ ਇਕ ਨਵਾਂ ਰਿਕਾਰਡ ਕਾਇਮ ਕਰਦੇ ਹੋਏ ਪਿਛਲੇ ਦਿਨੀਂ ਆਪਣੇ ਵਿਦਿਆਰਥੀਆਂ ਦੀ ਦੁਬਈ ...

ਪੂਰੀ ਖ਼ਬਰ »

ਪਾਕਿ ਕਸਟਮ ਵਿਭਾਗ ਨੇ ਤਸਕਰੀ ਨਾ ਰੋਕੇ ਜਾਣ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਸਟਮ ਵਿਭਾਗ ਨੇ ਭਾਰਤ-ਪਾਕਿਸਤਾਨ ਦੇ ਵਿਚਾਲੇ ਚੱਲਣ ਵਾਲੀ ਅਟਾਰੀ ਐਕਸਪ੍ਰੈੱਸ ਰੇਲ ਰਾਹੀਂ ਵੱਡੇ ਪੱਧਰ 'ਤੇ ਹੋ ਰਹੀ ਤਸਕਰੀ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ ਹੈ | ਪਾਕਿ ਕਸਟਮ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ 'ਚੋਂ ਕਿੱਕਰਾਂ ਖ਼ਤਮ ਹੋਣ ਲੱਗੀਆਂ, ਦਾਤਣਾਂ ਦੀ ਆਮਦ ਦੂਸਰੇ ਸੂਬਿਆਂ ਤੋਂ

ਕੁਲਦੀਪ ਸਿੰਘ ਸਲੇਮਪੁਰੀ ਹੰਬੜਾਂ, 7 ਮਈ-ਪੰਜਾਬ 'ਚ ਬਹੁਤ ਤਰ੍ਹਾਂ ਦੇ ਪੌਦੇ ਤੇ ਦਰੱਖ਼ਤ ਪੈਦਾ ਹੁੰਦੇ ਹਨ ਜੋ ਮਨੱੁਖੀ ਸਿਹਤ ਲਈ ਕਾਫ਼ੀ ਲਾਹੇਵੰਦ ਹਨ, ਜਿਨ੍ਹਾਂ 'ਚ ਕਿੱਕਰ ਦਾ ਐਸਾ ਦਰੱਖ਼ਤ ਹੈ ਜਿਹੜਾ ਦਾਤਣ ਕਰਨ ਤੇ ਲੱਕੜ ਵਜੋਂ ਇਸਤੇਮਾਲ ਹੰੁਦਾ ਹੈ | ਆਮ ਥਾਵਾਂ ...

ਪੂਰੀ ਖ਼ਬਰ »

ਸੂਬਾ ਪੱਧਰੀ ਲਾਇਬ੍ਰੇਰੀ ਦੇ ਦੋ ਅਹਿਮ ਸੈਕਸ਼ਨ ਹੋਏ ਬੰਦ

ਗੁਰਵਿੰਦਰ ਸਿੰਘ ਔਲਖ ਪਟਿਆਲਾ, 7 ਮਈ-ਸਰਕਾਰਾਂ ਵਲੋਂ ਸਾਹਿਤ ਪ੍ਰੇਮੀਆਂ ਲਈ ਨਵੀਆਂ ਲਾਇਬੇ੍ਰਰੀਆਂ ਖੋਲ੍ਹਣਾ ਤਾਂ ਗੱਲ ਦੂਰ ਦੀ ਹੈ ਸਗੋਂ ਹੁਣ ਪੁਰਾਣੀਆਂ ਲਾਇਬ੍ਰੇਰੀਆਂ ਵੀ ਆਪਣਾ ਵਜੂਦ ਗਵਾ ਰਹੀਆਂ ਹਨ | ਪਟਿਆਲਾ 'ਚ ਸਥਿਤ ਗਿਆਨੀ ਗੁਰਮੁਖ ਸਿੰਘ ਮੁਸਾਫ਼ਰ ਰਾਜ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਤੰਗ ਕਰਨ ਵਾਲੇ ਅਧਿਆਪਕ ਦਾ ਕਾਲਜ 'ਚ ਹੀ ਕੁਟਾਪਾ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਦੀ ਇਕ ਵਿਦਿਆਰਥਣ ਵਲੋਂ ਕਾਲਜ ਦੇ ਹੀ ਇਕ ਅਧਿਆਪਕ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ, ਜਿਸ ਤੋਂ ਗੁੱਸੇ 'ਚ ਆਈਆਂ ਸਬੰਧਿਤ ਲੜਕੀਆਂ ਅਤੇ ਉਸ ਦੀਆਂ ਸਹੇਲੀਆਂ ਨੇ ਕਾਲਜ ਕੈਂਪਸ 'ਚ ਹੀ ...

ਪੂਰੀ ਖ਼ਬਰ »

ਕਿਰਨ ਬਾਲਾ ਨੂੰ ਭਾਰਤ ਭੇਜਣ ਲਈ ਪਾਕਿ ਹਾਈ ਕਮਿਸ਼ਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਵਲੋਂ ਉੱਥੇ ਮੁਸਲਿਮ ਨਾਗਰਿਕ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਕਬੂਲ ਕਰਨ ਦਾ ਮਾਮਲਾ ਲਗਾਤਾਰ ਉਲਝਦਾ ਜਾ ਰਿਹਾ ਹੈ | ਕਿਰਨ ਬਾਲਾ ...

ਪੂਰੀ ਖ਼ਬਰ »

ਸਤਵੰਤ ਕੌਰ ਬਣੀ ਪਾਕਿ ਸਿੱਖ ਕੁੜੀਆਂ ਲਈ ਆਦਰਸ਼

ਸੁਰਿੰਦਰ ਕੋਛੜ ਅੰਮਿ੍ਤਸਰ, 7 ਮਈ-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਨਿਵਾਸੀ ਸ: ਈਸ਼ਰ ਸਿੰਘ ਦੀ ਪੁੱਤਰੀ ਬੀਬੀ ਸਤਵੰਤ ਕੌਰ ਦੇਸ਼ ਦੀ ਵੰਡ ਦੇ ਬਾਅਦ ਪਾਕਿ 'ਚ ਪੋਸਟ ਗ੍ਰੈਜੂਏਸ਼ਨ (ਐਮ. ਏ.) ਕਰਨ ਉਪਰੰਤ ਐਮ. ਫਿਲ ਕਰਨ ਵਾਲੀ ਪਹਿਲੀ ਸਿੱਖ ਕੁੜੀ ਹੈ | ...

ਪੂਰੀ ਖ਼ਬਰ »

ਮਹਾਂਮਾਰੀ ਬਣ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਨਾਲ ਹਰ ਸਾਲ ਹੁੰਦੀਆਂ ਹਨ 6 ਲੱਖ ਮੌਤਾਂ

ਲੁਧਿਆਣਾ, 7 ਮਈ (ਸਲੇਮਪੁਰੀ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਗੁਰਦਾ ਫੇਲ੍ਹ ਹੋਣ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਦੇਸ਼ ਵਿਚ ਹਰ ਸਾਲ 6 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ, ਜਦੋਂ ਕਿ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਰਫ 10 ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ-ਪਨੂੰ

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਦਯੋਗਾਂ ਦੁਆਰਾ ਵਰਤੇ ਜਾਂਦੇ ਜ਼ਮੀਨਦੋਜ਼ ਪਾਣੀ ਦੀ ਮਾਤਰਾ 25 ਫ਼ੀਸਦੀ ਤੱਕ ਘਟਾਉਣ ਲਈ ਬੜੇ ਸੁਹਿਰਦ, ਹਾਂ-ਪੱਖੀ ਤੇ ਤਕਨਾਲੋਜੀ ਭਰਪੂਰ ਆਰੰਭੇ ਯਤਨ ਹੁਣ ਆਪਣਾ ਰੰਗ ਦਿਖਾਉਣ ...

ਪੂਰੀ ਖ਼ਬਰ »

ਤੂਫ਼ਾਨ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਵਲ ਹਸਪਤਾਲ 'ਚ ਬਣਿਆ ਕੰਟਰੋਲ ਰੂਮ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਮੌਸਮ ਵਿਭਾਗ ਵਲੋਂ 7 ਅਤੇ 8 ਮਈ ਨੂੰ ਸੂਬੇ 'ਚ ਤੇਜ਼ ਹਵਾਵਾਂ ਅਤੇ ਤੂਫ਼ਾਨ ਆਉਣ ਦੇ ਆਸਾਰ ਦੀ ਚਿਤਾਵਨੀ ਦਿੱਤੀ ਗਈ ਸੀ | ਇਸ ਚਿਤਾਵਨੀ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਸਿਹਤ ਸੇਵਾਵਾਂ, ਚੰਡੀਗੜ੍ਹ ਵਲੋਂ ਸੂਬੇ ਦੇ ਸਾਰੇ ਹੀ ਸਿਵਲ ...

ਪੂਰੀ ਖ਼ਬਰ »

ਡਾ: ਮੋਹਾਪਾਤਰਾ ਵਿਸ਼ਵ ਦੇ ਜੀਨ ਸਟੇਵਾਰਡਸ਼ਿਪ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 7 ਮਈ (ਭਗਵਾਨ ਦਾਸ)–ਭਾਰਤ ਸਰਕਾਰ ਦੇ ਖੇਤੀ ਖੋਜ ਤੇ ਸਿੱਖਿਆ ਦੇ ਸਕੱਤਰ ਅਤੇ ਆਈ. ਸੀ. ਏ. ਆਰ. ਦੇ ਨਿਰਦੇਸ਼ਕ ਜਨਰਲ ਡਾ. ਤਿ੍ਲੋਚਨ ਮ ੋਹਾਪਾਤਰਾ ਨੂੰ ਮੋਰਕੋ ਵਿਚ ਉੱਥੇ ਦੇ ਰਾਜਦੂਤ ਖੇਆ ਭੱਟਾਚਾਰੀਆ ਦੀ ਹਾਜ਼ਰੀ ਵਿਚ ਬੋਰਲਾਗ ਗਲੋਬਲ ਰਸਟ ਇਨੀਸ਼ੀਏਟਿਵ ਵਲੋਂ ...

ਪੂਰੀ ਖ਼ਬਰ »

ਮੋਹਨ ਭਾਗਵਤ ਨੇ ਦਲਿਤਾਂ ਦੇ ਘਰ ਜਾ ਕੇ ਖਾਣੇ ਨੂੰ ਡਰਾਮਾ ਕਰਾਰ ਦਿੱਤਾ

ਚੰਡੀਗੜ੍ਹ, 7 ਮਈ (ਐਨ.ਐਸ. ਪਰਵਾਨਾ)-ਲੋਕ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਤੇ ਕਰਨਾਟਕ ਵਿਧਾਨ ਸਭਾ ਦੀਆਂ ਇਸ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਸਾਹਮਣੇ ਰੱਖ ਕੇ ਇਨ੍ਹਾਂ ਦਿਨਾਂ ਵਿਚ ਭਾਜਪਾ ਆਗੂਆਂ ਵਲੋਂ ਦਲਿਤਾਂ ਦੇ ਘਰਾਂ 'ਚ ਜਾ ਕੇ ਖਾਣਾ ਖਾਣ ਦਾ ਜੋ ਸਿਲਸਿਲਾ ...

ਪੂਰੀ ਖ਼ਬਰ »

ਮਿਸ ਪੂਜਾ ਹਾਈਕੋਰਟ ਪੁੱਜੀ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਗੀਤ 'ਜੀਜੂ' ਦੇ ਫ਼ਿਲਮਾਂਕਣ ਵਿਚ ਮਿਸ ਪੂਜਾ ਅਤੇ ਹਰੀਸ਼ ਵਰਮਾ ਤੋਂ ਇਲਾਵਾ ਸਪੀਡ ਰਿਕਾਰਡ ਕੰਪਨੀ ਵਿਰੁੱਧ ਨੰਗਲ ਵਿਖੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦਰਜ ਹੋਏ ਕੇਸ ਵਿਰੁੱਧ ਮਿਸ ਪੂਜਾ ਨੇ ਹਾਈਕੋਰਟ ਦਾ ਦਰਵਾਜ਼ਾ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਨਗਰ ਨਿਗਮਾਂ ਤੇ ਨਗਰ ਕੌਾਸਲਾਂ ਦੇ ਮੁਲਾਜ਼ਮਾਂ ਦੀਆਂ ਮਈ ਮਹੀਨੇ ਦੀਆਂ ਤਨਖ਼ਾਹਾਂ ਰੁਕ ਗਈਆਂ ਹਨ | ਇਸ ਗੱਲ ਦਾ ਖ਼ੁਲਾਸਾ ਕਰਦਿਆਂ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਦੇ ਆਗੂਆਂ ਵਲੋਂ ਕੀਤਾ ਗਿਆ | ਫੈਡਰੇਸ਼ਨ ਦੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਚੱਲ ਰਿਹਾ ਵਟਸਐਪ ਦੇ ਸਹਾਰੇ!

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 7 ਮਈ-ਸਿੱਖਿਆ ਵਿਭਾਗ ਪੰਜਾਬ ਵਲੋਂ ਗੁਣਾਤਮਿਕ ਵਿੱਦਿਆ ਨੂੰ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਚਲਾਇਆ ਜਾ ਰਿਹਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਪਿਛਲੇ ਵਰ੍ਹੇ ਤੋਂ ਵਟਸਐਪ ਦੇ ਸਹਾਰੇ ਚਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

10ਵੀਂ ਦਾ ਨਤੀਜਾ ਅੱਜ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ | ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 10ਵੀਂ ਸ਼ੇ੍ਰਣੀ ਦੀ ...

ਪੂਰੀ ਖ਼ਬਰ »

ਸਿਵਲ ਸੇਵਾਵਾਂ ਦੀ ਮੁੱਢਲੀ ਪ੍ਰੀਖਿਆ ਦੌਰਾਨ ਨਹੀਂ ਮਿਲਣਗੇ ਕਾਗਜ਼ੀ ਦਾਖਲਾ ਕਾਰਡ

ਨਵੀਂ ਦਿੱਲੀ, 7 ਮਈ (ਏਜੰਸੀ)-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੇ ਅੱਜ ਦੱਸਿਆ ਹੈ ਕਿ 3 ਜੂਨ ਨੂੰ ਹੋਣ ਵਾਲੀ ਸਿਵਲ ਸਰਵਿਸ ਦੀ ਮੁੱਢਲੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਕਾਗਜ਼ੀ ਦਾਖਲਾ ਕਾਰਡ ਦੀ ਕਾਪੀ ਜਾਰੀ ਨਹੀਂ ਕੀਤੀ ਜਾਵੇਗੀ, ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ ਜ਼ਮੀਨੀ ਸੌਦੇ ਦੌਰਾਨ 51 ਲੱਖ ਦੀ ਠੱਗੀ ਮਾਰਨ ਦਾ

ਅਦਾਲਤ ਨੇ ਜ਼ਮਾਨਤੀ ਨੂੰ ਜਲਦ ਪ੍ਰੀਤ ਬਰਾੜ ਨੂੰ ਪੇਸ਼ ਕਰਨ ਲਈ ਕਿਹਾ, ਨਹੀਂ ਤਾਂ ਸੰਪਤੀ ਹੋ ਸਕਦੀ ਹੈ ਸੀਲ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਬਰਾੜ ਤੇ ਉਸ ਦੇ ਭਰਾ ਅੰਮਿ੍ਤ ਬਰਾੜ ਵਲੋਂ ਇਕ ਜ਼ਮੀਨੀ ਸੌਦੇ ਦੌਰਾਨ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਕਈ ਪੇਸ਼ੀਆਂ 'ਤੇ ਅਦਾਲਤ 'ਚ ਹਾਜ਼ਰ ਨਾ ਹੋਣ ਕਾਰਨ ਪ੍ਰੀਤ ਬਰਾੜ ਨੂੰ ...

ਪੂਰੀ ਖ਼ਬਰ »

ਸੁਨੰਦਾ ਪੁਸ਼ਕਰ ਮੌਤ ਮਾਮਲਾ

ਦਿੱਲੀ ਪੁਲਿਸ ਹਫ਼ਤੇ 'ਚ ਦਾਖ਼ਲ ਕਰੇਗੀ ਅੰਤਿਮ ਰਿਪੋਰਟ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)- ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਦਿੱਲੀ ਪੁਲਿਸ ਇਕ ਹਫ਼ਤੇ 'ਚ ਆਪਣੀ ਆਖਰੀ ਰਿਪੋਰਟ ਦਾਖਲ ਕਰੇਗੀ | ਇਸ ਸਬੰਧੀ ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਉਹ ਇਕ ਹਫ਼ਤੇ ਦੇ ਅੰਦਰ ...

ਪੂਰੀ ਖ਼ਬਰ »

ਸਰਕਾਰ, ਵਿਰੋਧੀ ਧਿਰਾਂ ਦੇ ਕਰ ਰਹੀ ਫ਼ੋਨ ਟੇਪ, ਭਾਰਤੀ ਚੋਣ ਕਮਿਸ਼ਨ ਕਰੇ ਕਾਰਵਾਈ-ਅਕਾਲੀ ਦਲ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਹਿਤਪੁਰ ਦੇ ਐਸ.ਐਚ.ਓ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ ਦਾ ਜ਼ਿਕਰ ਕਰਨ ...

ਪੂਰੀ ਖ਼ਬਰ »

ਅਫ਼ਗਾਨ ਅਧਿਕਾਰੀਆਂ ਵਲੋਂ ਭਾਰਤੀ ਇੰਜਨੀਅਰਾਂ ਨੂੰ ਮੁਕਤ ਕਰਵਾਉਣ ਦੇ ਯਤਨ ਜਾਰੀ

ਕਾਬੁਲ, 7 ਮਈ (ਪੀ. ਟੀ. ਆਈ.)-ਅਫਗਾਨਿਸਤਾਨ ਦੇ ਅਧਿਕਾਰੀ ਕਬਾਇਲੀ ਨੇਤਾਵਾਂ ਦੀ ਮਦਦ ਨਾਲ ਬਘਲਾਨ ਸੂਬੇ ਵਿਚ ਤਾਲਿਬਾਨ ਬੰਦੂਕਧਾਰੀਆਂ ਵਲੋਂ ਅਗਵਾ ਕੀਤੇ 7 ਭਾਰਤੀ ਇੰਜਨੀਅਰਾਂ ਦਾ ਪਤਾ ਲਾ ਕੇ ਮੁਕਤ ਕਰਵਾਉਣ ਦੇ ਯਤਨ ਕਰ ਰਹੇ ਹਨ | ਸੂਬਾ ਪੁਲਿਸ ਦੇ ਬੁਲਾਰੇ ਜ਼ਬੀਉੱਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX