ਤਾਜਾ ਖ਼ਬਰਾਂ


ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  4 minutes ago
ਬਠਿੰਡਾ, 26 ਜੂਨ (ਨਾਇਬ ਸਿੱਧੂ)- ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਤੇਲ ਵਾਲੀ ਇੱਕ ਟਰੇਨ 'ਚੋਂ ਤੇਲ ਚੋਰੀ ਕਰਨ ਸਮੇਂ ਇੱਕ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਟਰੇਨ 'ਤੇ ਚੜ੍ਹ ਕੇ ਤੇਲ...
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  13 minutes ago
ਲਖਨਊ, 26 ਜੂਨ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਪੁੱਤਰ ਅੰਕੁਰ ਪਾਂਡੇ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੰਕੁਰ ਦੇ ਇੱਕ ਸਾਥੀ ਦੀ ਵੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋਇਆ...
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  44 minutes ago
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)- ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸੰਬੰਧੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ...
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  55 minutes ago
ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੂਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਸ਼ਹਿਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ...
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੋਂਪੀਓ 25 ਤੋਂ 27 ਜੂਨ ਤੱਕ...
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 1 hour ago
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੁਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 1 hour ago
ਪਟਨਾ, 26 ਜੂਨ- ਬਿਹਾਰ 'ਚ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇਸ ਬੁਖ਼ਾਰ ਨਾਲ ਪੀੜਤ ਇੱਕ ਹੋਰ ਬੱਚੇ ਦੀ ਮੌਤ ਹੋ ਗਈ ਅਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 132 ਬੱਚਿਆਂ ਨੇ...
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 2 hours ago
ਪਟਨਾ, 26 ਜੂਨ- ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਕਾਵਾਕੋਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋਏ ਹਨ। ਹਾਦਸੇ...
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਸੂਬੇ 'ਚ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਚਰਚਾ...
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 3 hours ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 3 hours ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  about 3 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪੰਜਾਬ / ਜਨਰਲ

ਸਿਲੇਬਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦਾ ਸਖ਼ਤ ਰੁਖ

ਅੰਮਿ੍ਤਸਰ, 7 ਮਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠ ਕਰਮ ਦੀ ਇਤਿਹਾਸ ਦੀ ਪੁਸਤਕ 'ਚੋਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨੂੰ ਖ਼ਤਮ ਕੀਤੇ ਜਾਣ ਦੇ ਰੋਸ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਮਾਰਕਫੈੱਡ ਨੇ ਖ਼ਰੀਦੀ ਕਣਕ 10 ਸਾਲ ਪੁਰਾਣੇ ਬਾਰਦਾਨੇ 'ਚ ਭਰ ਕੇ ਸਰਕਾਰ ਨੂੰ ਲਗਾਇਆ ਲੱਖਾਂ ਦਾ ਚੂਨਾ

ਧੂਰੀ, 7 ਮਈ (ਸੰਜੇ ਲਹਿਰੀ)-ਸਥਾਨਕ ਅਨਾਜ ਮੰਡੀ ਵਿਖੇ ਸਾਲ 2018-19 ਦੌਰਾਨ ਪੰਜਾਬ ਸਰਕਾਰ ਦੀ ਮਾਰਕਫੈੱਡ ਏਜੰਸੀ ਵਲੋਂ ਖ਼ਰੀਦੀ ਗਈ ਕਣਕ ਨੂੰ ਲਗਪਗ 10 ਸਾਲ ਪੁਰਾਣੇ ਬਾਰਦਾਨੇ 'ਚ ਭਰ ਕੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਮੇਂ ਸਿਲੇਬਸ ਬਦਲਣ ਵਾਲੀ ਕਮੇਟੀ 'ਚ ਸਿਰਫ਼ ਇਕ ਮੈਂਬਰ ਹੀ ਸੀ ਪੁਰਾਣਾ

ਮੇਜਰ ਸਿੰਘ ਜਲੰਧਰ, 7 ਮਈ-ਪਤਾ ਲੱਗਾ ਹੈ ਕਿ ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦੀ ਪੜ੍ਹਾਈ ਲਈ ਸਿਲੇਬਸ ਤਿਆਰ ਕਰਨ ਲਈ ਬਾਦਲ ਸਰਕਾਰ ਸਮੇਂ ਬਣਾਈ 13 ਮੈਂਬਰੀ ਮਾਹਿਰ ਵਿਚੋਂ ਸਿਰਫ ਇਕ ਮੈਂਬਰ ਹੀ ਮੁੜ ਗਠਿਤ ਕੀਤੀ ਗਈ ਕਮੇਟੀ ਵਿਚ ਲਿਆ ਗਿਆ ਸੀ | ਹਾਸਲ ਜਾਣਕਾਰੀ ਅਨੁਸਾਰ 9 ...

ਪੂਰੀ ਖ਼ਬਰ »

ਦਹਾਕਿਆਂ ਤੋਂ ਵਾਤਾਵਰਨ ਦੇ ਹੋ ਰਹੇ ਘਾਣ ਨੂੰ ਰੋਕਣ ਲਈ ਸਰਕਾਰ ਗੰਭੀਰ ਨਹੀਂ

ਸੰਜੀਵ ਕੁੰਦਰਾ ਹਰੀਕੇ ਪੱਤਣ, 7 ਮਈ-ਸਤਲੁਜ ਦਰਿਆ ਵਿਚ ਮਿਲ ਰਿਹਾ ਫ਼ੈਕਟਰੀਆਂ ਦਾ ਜ਼ਹਿਰੀਲਾ ਪਾਣੀ ਕਈ ਦਹਾਕਿਆਂ ਤੋਂ ਵਾਤਾਵਰਨ ਦਾ ਘਾਣ ਕਰ ਰਿਹਾ ਹੈ | ਇਹ ਜ਼ਹਿਰੀਲਾ ਪਾਣੀ ਮਨੁੱਖਤਾ ਅਤੇ ਜੀਵ-ਜੰਤੂਆਂ ਨੂੰ ਸ਼ਰੇਆਮ ਮੌਤ ਵੰਡ ਰਿਹਾ ਹੈ | ਪਰੰਤੂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਨਵੇਂ ਸਾਲ ਲਈ ਪੰਜਾਬ ਵਿਧਾਨ ਸਭਾ ਕਮੇਟੀਆਂ ਦਾ ਗਠਨ

ਚੰਡੀਗੜ੍ਹ, 7 ਮਈ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਚਾਲੂ ਮਾਲੀ ਸਾਲ (2018-19) ਲਈ ਸਦਨ ਦੀਆਂ 13 ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਾਮਜ਼ਦ ਕਰ ਦਿੱਤੇ ਹਨ | ਨਾਮਜ਼ਦਗੀ ਦੇ ਅਧਿਕਾਰ ਰਾਜ ਵਿਧਾਨ ਸਭਾ ਦੇ ਪਿਛਲੇ ਬਜਟ ਇਜਲਾਸ ਵਿਚ ਸਦਨ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਕਾਰਨ ਕਿਸਾਨ ਵਲੋਂ ਖੁਦਕੁਸ਼ੀ

ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੇ ਇਕ ਹੋਰ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਬੀਤੀ ਰਾਤ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਇਸ ਮੌਕੇ ਮਿ੍ਤਕ ਪਰਮਜੀਤ ਸਿੰਘ (55) ਪੁੱਤਰ ਸਰਮੁੱਖ ਸਿੰਘ ਵਾਸੀ ਪਿੰਡ ਭੈਣੀ ਬੜਿੰਗਾ ਦੇ ਭਰਾ ਅਮਨ ...

ਪੂਰੀ ਖ਼ਬਰ »

ਇੰਸਪੈਕਟਰ ਬਾਜਵਾ ਨੇ ਕਿਹਾ ਕਿ ਚੁੱਪ ਕਰਾਉਣ ਲਈ ਪੈ ਰਿਹਾ ਹੈ ਭਾਰੀ ਦਬਾਅ

ਜਲੰਧਰ, 7 ਮਈ (ਮੇਜਰ ਸਿੰਘ)-ਸ਼ਾਹਕੋਟ ਹਲਕੇ ਦੇ ਕਾਂਗਰਸ ਉਮੀਦਵਾਰ ਸ: ਹਰਦੇਵ ਸਿੰਘ ਲਾਡੀ ਵਿਰੁੱਧ ਰੇਤੇ ਦੀ ਨਾਜਾਇਜ਼ ਖੁਦਾਈ ਦੇ ਦੋਸ਼ਾਂ ਹੇਠ ਪਰਚਾ ਦਰਜ ਕਰਨ ਵਾਲੇ ਥਾਣਾ ਮਹਿਤਪੁਰ ਦੇ ਮੁਖੀ ਇੰਸਪੈਕਟਰ ਪ੍ਰਮਿੰਦਰ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ਉਸ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਖੁਦਕੁਸ਼ੀਆਂ ਨੂੰ ਠੱਲ੍ਹ ਪਾਉਣ ਲਈ ਸਕੀਮਾਂ ਘੜਨ ਲੱਗੇ, ਸਹਿਕਾਰਤਾ ਮੰਤਰੀ ਦੇ ਦਬਕੇ ਨੇ ਡਰਾਏ ਕਿਸਾਨ

ਲੁਧਿਆਣਾ, 7 ਮਈ (ਬੀ. ਐਸ. ਬਰਾੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਯੋਜਨਾ ਅਧੀਨ ਪਿਛਲੇ ਮਹੀਨਿਆਂ 'ਚ ਹਜ਼ਾਰਾਂ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਤੇ ਬਾਕੀ ਰਹਿੰਦੇ ਕਿਸਾਨਾਂ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ/ਸਕੂਿਲੰਗ ਵੀਜ਼ਾ ਅਤੇ ਮਲਟੀਪਲ ਸੁਪਰ ਵੀਜ਼ਾ ਦੇ ਲਗਾਤਾਰ ਸ਼ਾਨਦਾਰ ਨਤੀਜੇ-ਐਕਸਪਰਟ ਕੈਰੀਅਰ ਕੰਸਲਟੈਂਟ

ਚੰਡੀਗੜ੍ਹ, 7 ਮਈ (ਅ. ਬ.)-ਕੈਨੇਡਾ ਸਟੱਡੀ ਵੀਜ਼ਾ/ਸਕੂਿਲੰਗ ਵੀਜ਼ਾ ਅਤੇ ਮਲਟੀਪਲ ਸੁਪਰ ਵੀਜ਼ਾ ਲਈ ਪੰਜਾਬ ਸਰਕਾਰ ਤੋਂ ਲਾਈਸੈਂਸ ਪ੍ਰਾਪਤ ਐਕਸਪਰਟ ਕੈਰੀਅਰ ਕੰਸਲਟੈਂਟ (ਈ. ਸੀ. ਸੀ.) ਮੁਹਾਲੀ ਦੇ ਪਿਛਲੇ ਇੰਟੇਕ ਦੇ ਬਹੁਤ ਵਧੀਆ ਨਤੀਜੇ ਆ ਰਹੇ ਹਨ | ਸਕੂਿਲੰਗ ਵੀਜ਼ਾ ...

ਪੂਰੀ ਖ਼ਬਰ »

12ਵੀਂ ਦਾ ਮੁਕੰਮਲ ਨਤੀਜਾ ਐਲਾਨਿਆਂ, ਮੈਰਿਟ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਵੋਕੇਸ਼ਨਲ ਗਰੁੱਪ, ਐੱਨ. ਐੱਸ. ਕਿਊ. ਐੱਫ. ਤੇ ਮੁੜ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰਨ ਤੋਂ ਇਲਾਵਾ ਮੈਰਿਟ ਸੂਚੀ ਵੀ ...

ਪੂਰੀ ਖ਼ਬਰ »

ਮੈਰਿਟ ਸੂਚੀ 'ਚ ਲੁਧਿਆਣਾ ਜ਼ਿਲ੍ਹਾ ਮੋਹਰੀ, 126 ਪ੍ਰੀਖਿਆਰਥੀਆਂ ਨੇ ਬਣਾਈ ਥਾਂ

ਕੁੱਲ 351 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਆਏ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼ੇ੍ਰਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦੀ ਜ਼ਿਲੇ੍ਹ ਵਾਰ ਮੈਰਿਟ ਸੂਚੀ 'ਚ ਸਭ ਤੋਂ ਵੱਧ ਲੁਧਿਆਣਾ ਜ਼ਿਲੇ੍ਹ ਦੇ 126 ਪ੍ਰੀਖਿਆਰਥੀ ਮੈਰਿਟ ਸੂਚੀ ਵਿਚ ਥਾਂ ...

ਪੂਰੀ ਖ਼ਬਰ »

ਪਠਾਨਕੋਟ 'ਚ ਸ਼ੱਕੀ ਵਿਅਕਤੀ ਦੇਖੇ ਜਾਣ 'ਤੇ ਦਹਿਸ਼ਤ

ਪਠਾਨਕੋਟ, 7 ਮਈ (ਆਰ. ਸਿੰਘ)-ਮੁਹੱਲਾ ਰਾਜੜੀਆਂ ਪਠਾਨਕੋਟ ਵਿਖੇ ਮੁਹੱਲਾ ਵਾਸੀਆਂ ਵਲੋਂ ਦੇਰ ਰਾਤ ਕੁਝ ਹਥਿਆਰਬੰਦ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ 'ਤੇ ਸ਼ਹਿਰ ਵਿਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਜਿਸ ਸਬੰਧੀ ਮੁਹੱਲਾ ਵਾਸੀਆਂ ਨੇ ਸਥਾਨਕ ...

ਪੂਰੀ ਖ਼ਬਰ »

ਵਿਭਾਗ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾ ਰਹੀ ਹੈ ਭਰਤੀ-ਪੀ.ਪੀ.ਐਸ.ਸੀ.

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਹਾਲ 'ਚ ਹੀ ਇੰਸਪੈਕਟਰ ਸਹਿਕਾਰਤਾ ਦੀਆਂ 207 ਅਸਾਮੀਆਂ ਲਈ ਬਿਨੈ ਮੰਗਣ ਲਈ ਆਧਾਰ ਬਣਾਏ ਗਏ ਪੰਜਾਬ ਕੋ-ਆਪਰੇਟਿਵ ਰਿਕਰੂਟਮੈਂਟ ਰੂਲਸ 2016 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਨਮਾਜ਼ ਪੜ੍ਹਨ 'ਚ ਮੁਸ਼ਕਿਲ ਹੈ ਤਾਂ ਪੁਲਿਸ ਨੂੰ ਦੱਸਿਆ ਜਾਵੇ-ਖੱਟਰ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 'ਜਨਤਕ ਸਥਾਨਾਂ 'ਤੇ ਨਮਾਜ਼ ਅਦਾ ਕਰਨ' ਦੇ ਵਿਸ਼ੇ ਨਾਲ ਸਬੰਧਤ ਬਿਆਨ 'ਤੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਬਿਆਨ ਵਿਚ ਕਿਸੇ ਨੂੰ ਰੋਕਣ ਦੀ ਕੋਈ ਗੱਲ ਸ਼ਾਮਿਲ ਨਹੀਂ | ਇਜ਼ਰਾਇਲ ਤੇ ਯੂਨਾਈਟਿਡ ਕਿੰਗਡਮ ਦੀ 7 ਦਿਨਾ ਯਾਤਰਾ 'ਤੇ ਜਾਣ ਤੋਂ ਪਹਿਲਾਂ ਨਵੀਂ ਦਿੱਲੀ ਵਿਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ 'ਜਨਤਕ ਸਥਾਨਾਂ 'ਤੇ ਨਮਾਜ਼ ਅਦਾ ਕਰਨ' ਨਾਲ ਸਬੰਧਤ ਬਿਆਨ ਦੇ ਸੰਦਰਭ ਵਿਚ ਮੀਡੀਆ ਵਲੋਂ ਕੀਤੇ ਗਏ ਸਵਾਲ 'ਤੇ ਪ੍ਰਤੀਕਿਰਿਆ ਕਰਦੇ ਹੋਏ ਸ੍ਰੀ ਖੱਟਰ ਨੇ ਕਿਹਾ ਕਿ ਜੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦਾ ਇਤਰਾਜ ਹੈ ਤਾਂ ਪ੍ਰਸ਼ਾਸਨ ਤੇ ਪੁਲਿਸ ਨੂੰ ਜਾਣੂ ਕਰਾਇਆ ਜਾ ਸਕਦਾ ਹੈ | ਕਿਸੇ ਵੀ ਸਥਾਨ ਤੇ ਸਥਿਤੀ ਵਿਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਪੁਲਿਸ ਦੀ ਹੈ ਅਤੇ ਸ਼ਾਂਤੀ ਵਿਵਸਥਾ ਬਣਾਈ ਰੱਖਣਾ ਸਰਕਾਰ ਦਾ ਫ਼ਰਜ਼ ਹੈ |



ਖ਼ਬਰ ਸ਼ੇਅਰ ਕਰੋ

ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਪੋਸਟ ਗੈ੍ਰਜੂਏਟ ਕੋਰਸਾਂ ਦੀ ਦੂਸਰੀ ਕੌ ਾਸਿਲੰਗ ਅੱਜ ਤੋਂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਪੋਸਟ ਗ੍ਰੈਜੂਏਸ਼ਨ ਕੋਰਸਾਂ ਦੀ ਦੂਸਰੀ ਕੌਾਸਿਲੰਗ 8 ਮਈ ਤੋਂ 10 ਮਈ ਤੱਕ ਕਰਵਾਈ ਜਾ ਰਹੀ ਹੈ | ਇਹ ਕੌਾਸਿਲੰਗ ਐਮ.ਡੀ., ਐਮ.ਐੱਸ. ਅਤੇ ਐਮ.ਡੀ.ਅੱੈਸ. ਦੀਆਂ ਬਾਕੀ ...

ਪੂਰੀ ਖ਼ਬਰ »

ਕਿਸਾਨਾਂ ਦੇ ਆਰਥਿਕ ਸੁਧਾਰ ਲਈ ਖੁੱਲ੍ਹੇ ਖੇਤੀਬਾੜੀ ਕੇਂਦਰਾਂ ਤੋਂ ਸਬੰਧਿਤ ਵਿਭਾਗ ਅਨਜਾਣ

ਗੁਰਦਾਸਪੁਰ, 7 ਮਈ (ਸੁਖਵੀਰ ਸਿੰਘ ਸੈਣੀ)-ਕਈ ਵਾਰ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਫਾਇਦੇ ਲਈ ਅਜਿਹੀਆਂ ਸਕੀਮਾਂ ਦਾ ਪ੍ਰਚਾਰ ਵੀ ਕਰਨ ਲੱਗ ਪੈਂਦੇ ਹਨ, ਜਿਨ੍ਹਾਂ ਦਾ ਸਬੰਧਿਤ ਵਿਭਾਗਾਂ ਨਾਲ ਕੋਈ ਸਬੰਧ ਨਹੀਂ ਹੁੰਦਾ | ਸੂਬੇ ਭਰ ਵਿਚ ਕਿ੍ਸ਼ੀ ਵਿਕਾਸ ਕੇਂਦਰ ਦੇ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸੂਬੇ ਭਰ 'ਚ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 7 ਮਈ (ਅਜੀਤ ਬਿਊਰੋ)-ਪੰਜਾਬ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਅੱਜ ਮਾਸਟਰ ਟਰੇਨਰਾਂ ਦੀ ਭਾਈਵਾਲੀ ਨਾਲ ਡਰੱਗ ਅਬੀਊਸ ਪਰੀਵੈਂਨਸ਼ਨ ਅਫ਼ਸਰ (ਡੀ.ਏ.ਪੀ.ਓ) ਪ੍ਰੋਗਰਾਮ ਤਹਿਤ ਨਸ਼ਿਆਂ ਦੀ ਵਰਤੋਂ ਵਿਰੁੱਧ ਪੰਜਾਬ ਪੱਧਰ 'ਤੇ ਜਾਗਰੂਕਤਾ ਲਿਆਉਣ ਲਈ ...

ਪੂਰੀ ਖ਼ਬਰ »

ਪੰਜਾਬ ਵਿਚ ਸਕੂਲੀ ਸਿੱਖਿਆ ਨੂੰ ਡੋਬ ਰਿਹਾ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ'

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਇਕ ਪਾਸੇ ਕੇਂਦਰ ਸਰਕਾਰ ਨੇ ਕਾਨੂੰਨ ਪਾਸ ਕੀਤਾ ਹੈ ਕਿ 6 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਲਾਜ਼ਮੀ ਤੇ ਮੁਫ਼ਤ ਸਿੱਖਿਆ ਦਿੱਤੀ ਜਾਵੇ, ਪਰ ਦੂਜੇ ਪਾਸੇ ਪੰਜਾਬ ਸਰਕਾਰ ਦੇ ਸਕੱਤਰ ਸਿੱਖਿਆ ਪੰਜਾਬ ਨੇ ਕਰੀਬ ਦੋ ਹਜ਼ਾਰ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਆਸਟਿਨ ਇੰਸਟੀਚਿਊਟ ਦੇ ਵਿਦਿਆਰਥੀਆਂ ਦੀ ਦੁਬਈ 'ਚ ਨਿਯੁਕਤੀ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਸਫਲਤਾ ਦੇ 10 ਸਾਲ ਪੂਰੇ ਕਰਨ ਜਾ ਰਹੀ ਆਸਟਿਨ ਇੰਸਟੀਚਿਊਟਸ ਜਲੰਧਰ ਜੋ ਕੇ ਵਿਦਿਆਰਥੀਆਂ ਨੂੰ ਗਰੰਟੀ ਨਾਲ ਨੌਕਰੀ ਦੇਣ ਲਈ ਪ੍ਰਸਿੱਧ ਹੈ, ਨੇ ਇਕ ਨਵਾਂ ਰਿਕਾਰਡ ਕਾਇਮ ਕਰਦੇ ਹੋਏ ਪਿਛਲੇ ਦਿਨੀਂ ਆਪਣੇ ਵਿਦਿਆਰਥੀਆਂ ਦੀ ਦੁਬਈ ...

ਪੂਰੀ ਖ਼ਬਰ »

ਪਾਕਿ ਕਸਟਮ ਵਿਭਾਗ ਨੇ ਤਸਕਰੀ ਨਾ ਰੋਕੇ ਜਾਣ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਸਟਮ ਵਿਭਾਗ ਨੇ ਭਾਰਤ-ਪਾਕਿਸਤਾਨ ਦੇ ਵਿਚਾਲੇ ਚੱਲਣ ਵਾਲੀ ਅਟਾਰੀ ਐਕਸਪ੍ਰੈੱਸ ਰੇਲ ਰਾਹੀਂ ਵੱਡੇ ਪੱਧਰ 'ਤੇ ਹੋ ਰਹੀ ਤਸਕਰੀ ਲਈ ਬਿਜਲੀ ਦੇ ਕੱਟਾਂ ਨੂੰ ਜ਼ਿੰਮੇਵਾਰ ਦੱਸਿਆ ਹੈ | ਪਾਕਿ ਕਸਟਮ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ 'ਚੋਂ ਕਿੱਕਰਾਂ ਖ਼ਤਮ ਹੋਣ ਲੱਗੀਆਂ, ਦਾਤਣਾਂ ਦੀ ਆਮਦ ਦੂਸਰੇ ਸੂਬਿਆਂ ਤੋਂ

ਕੁਲਦੀਪ ਸਿੰਘ ਸਲੇਮਪੁਰੀ ਹੰਬੜਾਂ, 7 ਮਈ-ਪੰਜਾਬ 'ਚ ਬਹੁਤ ਤਰ੍ਹਾਂ ਦੇ ਪੌਦੇ ਤੇ ਦਰੱਖ਼ਤ ਪੈਦਾ ਹੁੰਦੇ ਹਨ ਜੋ ਮਨੱੁਖੀ ਸਿਹਤ ਲਈ ਕਾਫ਼ੀ ਲਾਹੇਵੰਦ ਹਨ, ਜਿਨ੍ਹਾਂ 'ਚ ਕਿੱਕਰ ਦਾ ਐਸਾ ਦਰੱਖ਼ਤ ਹੈ ਜਿਹੜਾ ਦਾਤਣ ਕਰਨ ਤੇ ਲੱਕੜ ਵਜੋਂ ਇਸਤੇਮਾਲ ਹੰੁਦਾ ਹੈ | ਆਮ ਥਾਵਾਂ ...

ਪੂਰੀ ਖ਼ਬਰ »

ਸੂਬਾ ਪੱਧਰੀ ਲਾਇਬ੍ਰੇਰੀ ਦੇ ਦੋ ਅਹਿਮ ਸੈਕਸ਼ਨ ਹੋਏ ਬੰਦ

ਗੁਰਵਿੰਦਰ ਸਿੰਘ ਔਲਖ ਪਟਿਆਲਾ, 7 ਮਈ-ਸਰਕਾਰਾਂ ਵਲੋਂ ਸਾਹਿਤ ਪ੍ਰੇਮੀਆਂ ਲਈ ਨਵੀਆਂ ਲਾਇਬੇ੍ਰਰੀਆਂ ਖੋਲ੍ਹਣਾ ਤਾਂ ਗੱਲ ਦੂਰ ਦੀ ਹੈ ਸਗੋਂ ਹੁਣ ਪੁਰਾਣੀਆਂ ਲਾਇਬ੍ਰੇਰੀਆਂ ਵੀ ਆਪਣਾ ਵਜੂਦ ਗਵਾ ਰਹੀਆਂ ਹਨ | ਪਟਿਆਲਾ 'ਚ ਸਥਿਤ ਗਿਆਨੀ ਗੁਰਮੁਖ ਸਿੰਘ ਮੁਸਾਫ਼ਰ ਰਾਜ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਤੰਗ ਕਰਨ ਵਾਲੇ ਅਧਿਆਪਕ ਦਾ ਕਾਲਜ 'ਚ ਹੀ ਕੁਟਾਪਾ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਦੀ ਇਕ ਵਿਦਿਆਰਥਣ ਵਲੋਂ ਕਾਲਜ ਦੇ ਹੀ ਇਕ ਅਧਿਆਪਕ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਗਏ, ਜਿਸ ਤੋਂ ਗੁੱਸੇ 'ਚ ਆਈਆਂ ਸਬੰਧਿਤ ਲੜਕੀਆਂ ਅਤੇ ਉਸ ਦੀਆਂ ਸਹੇਲੀਆਂ ਨੇ ਕਾਲਜ ਕੈਂਪਸ 'ਚ ਹੀ ...

ਪੂਰੀ ਖ਼ਬਰ »

ਕਿਰਨ ਬਾਲਾ ਨੂੰ ਭਾਰਤ ਭੇਜਣ ਲਈ ਪਾਕਿ ਹਾਈ ਕਮਿਸ਼ਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 7 ਮਈ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਧਾਰਮਿਕ ਯਾਤਰਾ ਦਾ ਹਿੱਸਾ ਬਣ ਕੇ ਪਾਕਿਸਤਾਨ ਪਹੁੰਚੀ ਕਿਰਨ ਬਾਲਾ ਵਲੋਂ ਉੱਥੇ ਮੁਸਲਿਮ ਨਾਗਰਿਕ ਮੁਹੰਮਦ ਆਜ਼ਮ ਨਾਲ ਨਿਕਾਹ ਕਰਨ ਅਤੇ ਇਸਲਾਮ ਕਬੂਲ ਕਰਨ ਦਾ ਮਾਮਲਾ ਲਗਾਤਾਰ ਉਲਝਦਾ ਜਾ ਰਿਹਾ ਹੈ | ਕਿਰਨ ਬਾਲਾ ...

ਪੂਰੀ ਖ਼ਬਰ »

ਸਤਵੰਤ ਕੌਰ ਬਣੀ ਪਾਕਿ ਸਿੱਖ ਕੁੜੀਆਂ ਲਈ ਆਦਰਸ਼

ਸੁਰਿੰਦਰ ਕੋਛੜ ਅੰਮਿ੍ਤਸਰ, 7 ਮਈ-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਨਿਵਾਸੀ ਸ: ਈਸ਼ਰ ਸਿੰਘ ਦੀ ਪੁੱਤਰੀ ਬੀਬੀ ਸਤਵੰਤ ਕੌਰ ਦੇਸ਼ ਦੀ ਵੰਡ ਦੇ ਬਾਅਦ ਪਾਕਿ 'ਚ ਪੋਸਟ ਗ੍ਰੈਜੂਏਸ਼ਨ (ਐਮ. ਏ.) ਕਰਨ ਉਪਰੰਤ ਐਮ. ਫਿਲ ਕਰਨ ਵਾਲੀ ਪਹਿਲੀ ਸਿੱਖ ਕੁੜੀ ਹੈ | ...

ਪੂਰੀ ਖ਼ਬਰ »

ਮਹਾਂਮਾਰੀ ਬਣ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਨਾਲ ਹਰ ਸਾਲ ਹੁੰਦੀਆਂ ਹਨ 6 ਲੱਖ ਮੌਤਾਂ

ਲੁਧਿਆਣਾ, 7 ਮਈ (ਸਲੇਮਪੁਰੀ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਗੁਰਦਾ ਫੇਲ੍ਹ ਹੋਣ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਦੇਸ਼ ਵਿਚ ਹਰ ਸਾਲ 6 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ, ਜਦੋਂ ਕਿ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਰਫ 10 ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ-ਪਨੂੰ

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਦਯੋਗਾਂ ਦੁਆਰਾ ਵਰਤੇ ਜਾਂਦੇ ਜ਼ਮੀਨਦੋਜ਼ ਪਾਣੀ ਦੀ ਮਾਤਰਾ 25 ਫ਼ੀਸਦੀ ਤੱਕ ਘਟਾਉਣ ਲਈ ਬੜੇ ਸੁਹਿਰਦ, ਹਾਂ-ਪੱਖੀ ਤੇ ਤਕਨਾਲੋਜੀ ਭਰਪੂਰ ਆਰੰਭੇ ਯਤਨ ਹੁਣ ਆਪਣਾ ਰੰਗ ਦਿਖਾਉਣ ...

ਪੂਰੀ ਖ਼ਬਰ »

ਤੂਫ਼ਾਨ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਵਲ ਹਸਪਤਾਲ 'ਚ ਬਣਿਆ ਕੰਟਰੋਲ ਰੂਮ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਮੌਸਮ ਵਿਭਾਗ ਵਲੋਂ 7 ਅਤੇ 8 ਮਈ ਨੂੰ ਸੂਬੇ 'ਚ ਤੇਜ਼ ਹਵਾਵਾਂ ਅਤੇ ਤੂਫ਼ਾਨ ਆਉਣ ਦੇ ਆਸਾਰ ਦੀ ਚਿਤਾਵਨੀ ਦਿੱਤੀ ਗਈ ਸੀ | ਇਸ ਚਿਤਾਵਨੀ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਸਿਹਤ ਸੇਵਾਵਾਂ, ਚੰਡੀਗੜ੍ਹ ਵਲੋਂ ਸੂਬੇ ਦੇ ਸਾਰੇ ਹੀ ਸਿਵਲ ...

ਪੂਰੀ ਖ਼ਬਰ »

ਡਾ: ਮੋਹਾਪਾਤਰਾ ਵਿਸ਼ਵ ਦੇ ਜੀਨ ਸਟੇਵਾਰਡਸ਼ਿਪ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 7 ਮਈ (ਭਗਵਾਨ ਦਾਸ)–ਭਾਰਤ ਸਰਕਾਰ ਦੇ ਖੇਤੀ ਖੋਜ ਤੇ ਸਿੱਖਿਆ ਦੇ ਸਕੱਤਰ ਅਤੇ ਆਈ. ਸੀ. ਏ. ਆਰ. ਦੇ ਨਿਰਦੇਸ਼ਕ ਜਨਰਲ ਡਾ. ਤਿ੍ਲੋਚਨ ਮ ੋਹਾਪਾਤਰਾ ਨੂੰ ਮੋਰਕੋ ਵਿਚ ਉੱਥੇ ਦੇ ਰਾਜਦੂਤ ਖੇਆ ਭੱਟਾਚਾਰੀਆ ਦੀ ਹਾਜ਼ਰੀ ਵਿਚ ਬੋਰਲਾਗ ਗਲੋਬਲ ਰਸਟ ਇਨੀਸ਼ੀਏਟਿਵ ਵਲੋਂ ...

ਪੂਰੀ ਖ਼ਬਰ »

ਮੋਹਨ ਭਾਗਵਤ ਨੇ ਦਲਿਤਾਂ ਦੇ ਘਰ ਜਾ ਕੇ ਖਾਣੇ ਨੂੰ ਡਰਾਮਾ ਕਰਾਰ ਦਿੱਤਾ

ਚੰਡੀਗੜ੍ਹ, 7 ਮਈ (ਐਨ.ਐਸ. ਪਰਵਾਨਾ)-ਲੋਕ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਤੇ ਕਰਨਾਟਕ ਵਿਧਾਨ ਸਭਾ ਦੀਆਂ ਇਸ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਸਾਹਮਣੇ ਰੱਖ ਕੇ ਇਨ੍ਹਾਂ ਦਿਨਾਂ ਵਿਚ ਭਾਜਪਾ ਆਗੂਆਂ ਵਲੋਂ ਦਲਿਤਾਂ ਦੇ ਘਰਾਂ 'ਚ ਜਾ ਕੇ ਖਾਣਾ ਖਾਣ ਦਾ ਜੋ ਸਿਲਸਿਲਾ ...

ਪੂਰੀ ਖ਼ਬਰ »

ਮਿਸ ਪੂਜਾ ਹਾਈਕੋਰਟ ਪੁੱਜੀ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)-ਗੀਤ 'ਜੀਜੂ' ਦੇ ਫ਼ਿਲਮਾਂਕਣ ਵਿਚ ਮਿਸ ਪੂਜਾ ਅਤੇ ਹਰੀਸ਼ ਵਰਮਾ ਤੋਂ ਇਲਾਵਾ ਸਪੀਡ ਰਿਕਾਰਡ ਕੰਪਨੀ ਵਿਰੁੱਧ ਨੰਗਲ ਵਿਖੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦਰਜ ਹੋਏ ਕੇਸ ਵਿਰੁੱਧ ਮਿਸ ਪੂਜਾ ਨੇ ਹਾਈਕੋਰਟ ਦਾ ਦਰਵਾਜ਼ਾ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਨਗਰ ਨਿਗਮਾਂ ਤੇ ਨਗਰ ਕੌਾਸਲਾਂ ਦੇ ਮੁਲਾਜ਼ਮਾਂ ਦੀਆਂ ਮਈ ਮਹੀਨੇ ਦੀਆਂ ਤਨਖ਼ਾਹਾਂ ਰੁਕ ਗਈਆਂ ਹਨ | ਇਸ ਗੱਲ ਦਾ ਖ਼ੁਲਾਸਾ ਕਰਦਿਆਂ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਦੇ ਆਗੂਆਂ ਵਲੋਂ ਕੀਤਾ ਗਿਆ | ਫੈਡਰੇਸ਼ਨ ਦੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਚੱਲ ਰਿਹਾ ਵਟਸਐਪ ਦੇ ਸਹਾਰੇ!

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 7 ਮਈ-ਸਿੱਖਿਆ ਵਿਭਾਗ ਪੰਜਾਬ ਵਲੋਂ ਗੁਣਾਤਮਿਕ ਵਿੱਦਿਆ ਨੂੰ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਚਲਾਇਆ ਜਾ ਰਿਹਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਪਿਛਲੇ ਵਰ੍ਹੇ ਤੋਂ ਵਟਸਐਪ ਦੇ ਸਹਾਰੇ ਚਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

10ਵੀਂ ਦਾ ਨਤੀਜਾ ਅੱਜ

ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ | ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 10ਵੀਂ ਸ਼ੇ੍ਰਣੀ ਦੀ ...

ਪੂਰੀ ਖ਼ਬਰ »

ਸਿਵਲ ਸੇਵਾਵਾਂ ਦੀ ਮੁੱਢਲੀ ਪ੍ਰੀਖਿਆ ਦੌਰਾਨ ਨਹੀਂ ਮਿਲਣਗੇ ਕਾਗਜ਼ੀ ਦਾਖਲਾ ਕਾਰਡ

ਨਵੀਂ ਦਿੱਲੀ, 7 ਮਈ (ਏਜੰਸੀ)-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੇ ਅੱਜ ਦੱਸਿਆ ਹੈ ਕਿ 3 ਜੂਨ ਨੂੰ ਹੋਣ ਵਾਲੀ ਸਿਵਲ ਸਰਵਿਸ ਦੀ ਮੁੱਢਲੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਕਾਗਜ਼ੀ ਦਾਖਲਾ ਕਾਰਡ ਦੀ ਕਾਪੀ ਜਾਰੀ ਨਹੀਂ ਕੀਤੀ ਜਾਵੇਗੀ, ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ ਜ਼ਮੀਨੀ ਸੌਦੇ ਦੌਰਾਨ 51 ਲੱਖ ਦੀ ਠੱਗੀ ਮਾਰਨ ਦਾ

ਅਦਾਲਤ ਨੇ ਜ਼ਮਾਨਤੀ ਨੂੰ ਜਲਦ ਪ੍ਰੀਤ ਬਰਾੜ ਨੂੰ ਪੇਸ਼ ਕਰਨ ਲਈ ਕਿਹਾ, ਨਹੀਂ ਤਾਂ ਸੰਪਤੀ ਹੋ ਸਕਦੀ ਹੈ ਸੀਲ

ਐੱਸ. ਏ. ਐੱਸ. ਨਗਰ, 7 ਮਈ (ਜਸਬੀਰ ਸਿੰਘ ਜੱਸੀ)-ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਬਰਾੜ ਤੇ ਉਸ ਦੇ ਭਰਾ ਅੰਮਿ੍ਤ ਬਰਾੜ ਵਲੋਂ ਇਕ ਜ਼ਮੀਨੀ ਸੌਦੇ ਦੌਰਾਨ 51 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਕਈ ਪੇਸ਼ੀਆਂ 'ਤੇ ਅਦਾਲਤ 'ਚ ਹਾਜ਼ਰ ਨਾ ਹੋਣ ਕਾਰਨ ਪ੍ਰੀਤ ਬਰਾੜ ਨੂੰ ...

ਪੂਰੀ ਖ਼ਬਰ »

ਸੁਨੰਦਾ ਪੁਸ਼ਕਰ ਮੌਤ ਮਾਮਲਾ

ਦਿੱਲੀ ਪੁਲਿਸ ਹਫ਼ਤੇ 'ਚ ਦਾਖ਼ਲ ਕਰੇਗੀ ਅੰਤਿਮ ਰਿਪੋਰਟ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)- ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਦਿੱਲੀ ਪੁਲਿਸ ਇਕ ਹਫ਼ਤੇ 'ਚ ਆਪਣੀ ਆਖਰੀ ਰਿਪੋਰਟ ਦਾਖਲ ਕਰੇਗੀ | ਇਸ ਸਬੰਧੀ ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਉਹ ਇਕ ਹਫ਼ਤੇ ਦੇ ਅੰਦਰ ...

ਪੂਰੀ ਖ਼ਬਰ »

ਸਰਕਾਰ, ਵਿਰੋਧੀ ਧਿਰਾਂ ਦੇ ਕਰ ਰਹੀ ਫ਼ੋਨ ਟੇਪ, ਭਾਰਤੀ ਚੋਣ ਕਮਿਸ਼ਨ ਕਰੇ ਕਾਰਵਾਈ-ਅਕਾਲੀ ਦਲ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਹਿਤਪੁਰ ਦੇ ਐਸ.ਐਚ.ਓ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਵਿਚਾਲੇ ਫ਼ੋਨ 'ਤੇ ਹੋਈ ਗੱਲਬਾਤ ਦਾ ਜ਼ਿਕਰ ਕਰਨ ...

ਪੂਰੀ ਖ਼ਬਰ »

ਅਫ਼ਗਾਨ ਅਧਿਕਾਰੀਆਂ ਵਲੋਂ ਭਾਰਤੀ ਇੰਜਨੀਅਰਾਂ ਨੂੰ ਮੁਕਤ ਕਰਵਾਉਣ ਦੇ ਯਤਨ ਜਾਰੀ

ਕਾਬੁਲ, 7 ਮਈ (ਪੀ. ਟੀ. ਆਈ.)-ਅਫਗਾਨਿਸਤਾਨ ਦੇ ਅਧਿਕਾਰੀ ਕਬਾਇਲੀ ਨੇਤਾਵਾਂ ਦੀ ਮਦਦ ਨਾਲ ਬਘਲਾਨ ਸੂਬੇ ਵਿਚ ਤਾਲਿਬਾਨ ਬੰਦੂਕਧਾਰੀਆਂ ਵਲੋਂ ਅਗਵਾ ਕੀਤੇ 7 ਭਾਰਤੀ ਇੰਜਨੀਅਰਾਂ ਦਾ ਪਤਾ ਲਾ ਕੇ ਮੁਕਤ ਕਰਵਾਉਣ ਦੇ ਯਤਨ ਕਰ ਰਹੇ ਹਨ | ਸੂਬਾ ਪੁਲਿਸ ਦੇ ਬੁਲਾਰੇ ਜ਼ਬੀਉੱਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX