ਮੋਗਾ, 7 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨਾਂ ਤੋਂ ਮੌਸਮ ਵਿਭਾਗ ਭਾਰਤ ਸਰਕਾਰ ਇਹ ਚਿਤਾਵਨੀ ਦਿੰਦਾ ਆ ਰਿਹਾ ਹੈ ਕਿ ਪੰਜਾਬ ਦੇ 13 ਸੂਬਿਆਂ 'ਚ ਜਿਨ੍ਹਾਂ ਵਿਚ ਮਨੀਪੁਰ, ਨਾਗਾਲੈਂਡ, ਤਿਰਪੁਰਾ, ਮੀਜੋਰਮ, ਆਸਾਮ, ਮੇਘਾਲਿਆ, ਜੰਮੂ ਕਸ਼ਮੀਰ, ਉਤਰਾਖੰਡ, ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਮੇ ਸਮੇਂ ਲੋਕ ਹਿਤਾਂ ਲਈ ਸੰਘਰਸ਼ ਕਰਦੀ ਆ ਰਹੀ ਐਾਟੀ ਕਰੱਪਸ਼ਨ ਅਵੇਰਨੈਸ ਆਰਗੇਨਾਈਜ਼ੇਸ਼ਨ ਪੰਜਾਬ ਅਤੇ ਸੋਹਣਾ ਮੋਗਾ ਸੋਸਾਇਟੀ ਵਲੋਂ ਸ਼ਹਿਰ ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਮੋਰਚਾ ਖ਼ੋਲ ਦਿੱਤਾ ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਵੀਂ ਚਲਾਈ ਹੋਈ ਨਸ਼ਾ-ਮੁਕਤੀ ਮੁਹਿੰਮ ਅਤਹਿਤ ਨਿਯੁਕਤ ਕੀਤੇ ਗਏ ਗਰੈਜੂਏਟ ਡੈਪੋ ਉਮੀਦਵਾਰਾਂ ਨੂੰ ਸਿਖਲਾਈ ਦੇਣ ਲਈ ਇੱਕ ਰੋਜ਼ਾ ਸੈਮੀਨਾਰ ਐਸ.ਡੀ.ਐਮ. ਅਮਰਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ...
ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਪਹਿਲਾਂ ਹੀ ਬੇਹੱਦ ਆਵਾਜ਼ ਕਰਨ ਵਾਲੇ ਬੁਲਟ ਮੋਟਰ ਸਾਈਕਲ ਦੀ ਆਵਾਜ਼ ਨਾਲ ਛੇੜਛਾੜ ਕਰਕੇ ਉਸ ਨਾਲ ਪਟਾਕੇ ਮਾਰਨ ਵਾਲਿਆਂ ਿਖ਼ਲਾਫ਼ ਪੁਲਿਸ ਵਲੋਂ ਵਰਤੀ ਜਾਂਦੀ ਢਿੱਲ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਸੇਖਾ ਕਲਾਂ ਦੇ ਇਕ ਬੇਹੱਦ ...
ਬੱਧਨੀ ਕਲਾਂ, 7 ਮਈ (ਸੰਜੀਵ ਕੋਛੜ)-ਕੇਵਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋ 'ਚ ਕੋਈ ਵੀ ਲੈਕਚਰਾਰ ਨਾ ਹੋਣ ਦੇ ਬਾਵਜੂਦ ਵੀ ਬਾਰ੍ਹਵੀਂ ਜਮਾਤ ਦਾ ਨਤੀਜਾ 93.75 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਸੁਨੀਤਇੰਦਰ ਸਿੰਘ ਅਤੇ ਇੰਚਾਰਜ ਮੈਡਮ ...
ਮੋਗਾ, 7 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਰਾਤ ਸਿਵਲ ਹਸਪਤਾਲ ਮੋਗਾ ਵਿਖੇ ਜ਼ੇਰੇ ਇਲਾਜ ਪੀੜਤ ਦਲਿਤ ਲੜਕੀਆਂ ਦੀ ਪੁਲਿਸ ਵਲੋਂ ਘਰ ਜਾ ਕੇ ਮਾਰਕੁੱਟ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਬਾਰ ਐਸੋਸੀਏਸ਼ਨ ਬਾਘਾ ਪੁਰਾਣਾ ਵਲੋਂ ਬਾਰ ਐਸੋਸੀਏਸ਼ਨ ਨਾਭਾ ਦੀ ਸਟੇਟ ਪੰਜਾਬ ਬੰਦ ਦੀ ਕਾਲ ਦਾ ਸਮਰਥਨ ਕਰਦਿਆਂ ਹੋਇਆ ਬਾਘਾ ਪੁਰਾਣਾ ਕੋਰਟ ਦਾ ਕੰਮ ਅੱਜ ਬੰਦ ਰੱਖਿਆ ਗਿਆ | ਪੰਜਾਬ ਸਰਕਾਰ ਵਲੋਂ ਵਕੀਲਾਂ ਨੂੰ ਪ੍ਰੋਫੈਸ਼ਨਲ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਲਕੇ ਮੋਗਾ ਪੈਰੀਫੇਰੀ ਪੰਪ ਐਸੋਸੀਏਸ਼ਨ ਜਾਣੀ ਜ਼ਿਲ੍ਹੇ ਦੇ ਸਮੂਹ ਪੈਟਰੋਲ ਪੰਪ ਮਾਲਕ ਆਪਣੇ ਪੈਟਰੋਲ ਪੰਪ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 9 ਮਈ ਨੂੰ 6 ਵਜੇ ਤੱਕ ਰੋਸ ਵਜੋਂ ਬੰਦ ਰੱਖੇ ਜਾਣਗੇ | ਇਹ ਰੋਸ ਪ੍ਰਦਰਸ਼ਨ ...
ਮੋਗਾ, 7 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਾਲ 2011 'ਚ ਫ਼ਿਰੋਜ਼ਪੁਰ ਤੋਂ ਲੈ ਕੇ ਲੁਧਿਆਣਾ ਤੱਕ ਪੁਲਾਂ ਅਤੇ ਚਾਰ ਮਾਰਗੀ ਰਸਤੇ ਦਾ ਕੰਮ ਸਮੁੱਚੇ ਦੇਸ਼ 'ਚ ਸੜਕਾਂ ਦਾ ਜਾਲ ਵਿਛਾਉਣ ਵਾਲੀ ਵੱਡੀ ਕੰਪਨੀ ਐਸ.ਐਲ. ਇਨਫ਼ਰਾ ਨੇ ਸ਼ੁਰੂ ਕੀਤਾ ਸੀ ਪਰ ਇਹ ਦੇਸ਼ 'ਚ ਵੱਡੀ ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਨੇੜੇ ਆ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਲਾਮਬੰਦੀ ਕਰਨ ਹਿੱਤ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਅੱਜ ਇੱਥੇ ਹਲਕਾ ਪੱਧਰੀ ਇਕੱਤਰਤਾ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ | ਜਿਸ ਵਿਚ ਹਲਕੇ ਦੇ ਹਰੇਕ ਪਿੰਡ ਤੋਂ ਕਾਂਗਰਸੀ ...
ਸਮਾਧ ਭਾਈ, 7 ਮਈ (ਗੁਰਮੀਤ ਸਿੰਘ ਮਾਣੂੰਕੇ)-ਰੂਬੇਲਾ ਅਤੇ ਖ਼ਸਰੇ ਦੇ ਟੀਕਿਆਂ ਦੇ ਨਫ਼ੇ-ਨੁਕਸਾਨ ਪ੍ਰਤੀ ਧੜੱਲੇ ਨਾਲ ਫੈਲੀਆਂ ਅਫ਼ਵਾਹਾਂ ਦੇ ਚੱਲਦਿਆਂ ਜਿੱਥੇ ਕਿ ਆਮ ਲੋਕ ਹਾਲੇ ਵੀ ਇਨ੍ਹਾਂ ਟੀਕਿਆਂ ਪ੍ਰਤੀ ਕੋਈ ਜ਼ਿਆਦਾ ਰੁਚੀ ਨਹੀਂ ਦਿਖਾ ਰਹੇ ਉੱਥੇ ਸਿਹਤ ਵਿਭਾਗ ...
ਅਜੀਤਵਾਲ, 7 ਮਈ (ਹਰਦੇਵ ਸਿੰਘ ਮਾਨ)-ਭਾਰਤ ਸਰਕਾਰ (ਡੀ.ਜੀ.ਟੀ.) ਦੀਆਂ ਹਦਾਇਤਾਂ ਅਨੁਸਾਰ ਨਜ਼ਦੀਕੀ ਪਿੰਡ ਚੂਹੜਚੱਕ ਦੀ ਸਰਕਾਰੀ ਆਈ.ਟੀ.ਆਈ. ਲੜਕੀਆਂ ਵਿਖੇ ਅਜੀਵਕਾ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਿੱਖਿਆਰਥੀਆਂ ਨੰੂ ਸਰਟੀਫਿਕੇਟ ਵੰਡੇ ਗਏ | ਇਸ ਸਮਾਗਮ ...
ਮੋਗਾ, 7 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਰਕਾਰ ਦੁਆਰਾ ਖ਼ਸਰਾ ਤੇ ਰੁਬੇਲਾ ਨਾਂਅ ਦੀਆਂ ਬਿਮਾਰੀਆਂ ਤੋਂ ਭਾਰਤ ਨੂੰ ਮੁਕਤ ਕਰਨ ਲਈ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਤਹਿਤ ਪਿੰਡ ਚੜਿੱਕ ਦੇ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਤੇ ਮਾਪਿਆਂ ਦੀ ਸਹਿਮਤੀ ਨਾਲ ...
ਸਮਾਧ ਭਾਈ, 7 ਮਈ (ਗੁਰਮੀਤ ਸਿੰਘ ਮਾਣੂੰਕੇ)-ਸੋਸ਼ਲ ਮੀਡੀਆ ਰਾਹੀਂ ਲੋਕਾਂ 'ਚ ਰੂਬੇਲਾ ਤੇ ਖ਼ਸਰੇ ਦੇ ਟੀਕਿਆਂ ਪ੍ਰਤੀ ਨਕਾਰਾਤਮਿਕ ਪਹਿਲੂਆਂ ਨੂੰ ਉਛਾਲ ਕੇ ਲੋਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ 'ਚ ਸਹਿਮ ਦਾ ਮਾਹੌਲ ਪੈਦਾ ਕਰਨ ਵਾਲੇ ਅਨਸਰਾਂ ਦੀਆਂ ਗੱਲਾਂ 'ਚ ...
ਕੋਟ ਈਸੇ ਖਾਂ, 7 ਮਈ (ਨਿਰਮਲ ਸਿੰਘ ਕਾਲੜਾ)-ਲੜਕੀਆਂ ਅਤੇ ਛੋਟੇ ਬੱਚਿਆਂ 'ਤੇ ਹੁੰਦੇ ਅਪਰਾਧਾਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਪਿ੍ੰਸੀਪਲ ਈਸ਼ਵਰ ਚੰਦਰਪਾਲ ਸਿੰਘ ਦੀ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨਜ਼ਦੀਕ ਬੱਸ ਅੱਡਾ ਲੁਧਿਆਣਾ-ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲੈਟਸ ਤੇ ਇਮੀਗਰੇਸ਼ਨ ਸੰਸਥਾ ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਦੇ ਐਮ.ਡੀ. ਇੰਜੀਨੀਅਰ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਗਰੇ ਮੈਟਰਜ਼ ਬਠਿੰਡਾ ਮੋਗਾ ਬਰਾਂਚ ਆਈਲੈਟਸ ਸੰਸਥਾ ਜੋ ਕਿ ਮੋਗਾ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਅਤੇ ਦੱਤ ਰੋਡ ਦੇ ਸਾਹਮਣੇ ਮੇਨ ਜੀ.ਟੀ. ਰੋਡ 'ਤੇ ਸਥਿਤ ਹੈ ਤੇ ਵਿਦਿਆਰਥੀ ਇੱਥੋਂ ਆਈਲਟਸ ਦੀ ਪੜ੍ਹਾਈ ਕਰ ਕੇ ਵਿਦੇਸ਼ਾਂ ਵਿਚ ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)- ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਤੇ ਇਮੀਗੇ੍ਰਸ਼ਨ ਸੰਸਥਾ ਚੰਗੇ ਆ ਰਹੇ ਨਤੀਜਿਆਂ ਸਦਕਾ ਲਗਾਤਾਰ ਦੋ ਵਾਰ ਆਈ.ਡੀ.ਪੀ ਦੀ ਟੌਪ ਪੰਜਾਬ ਬਿਜ਼ਨਸ ਪਾਰਟਨਰ ਹੋਣ ਦਾ ਮਾਣ ਪ੍ਰਾਪਤ ਕਰ ਚੁੱਕੀ ਹੈ | ਇਸ ਵਾਰ ਵਰਨਪ੍ਰੀਤ ਕੌਰ ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਸਾਲਾਨਾ ਨਤੀਜੇ ਸ਼ਾਨਦਾਰ ਰਹੇ | ਇਸ ਸਬੰਧੀ ਪਿ੍ੰਸੀਪਲ ਸ਼੍ਰੀਮਤੀ ਸੁਦੇਸ਼ ਰਮਨਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਜਗਰੂਪ ਸਿੰਘ ਅਤੇ ਕਰਮਜੀਤ ਕੌਰ ਵਾਸੀ ਲੰਗੇਆਣਾ ਨਵਾਂ (ਮੋਗਾ) ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ...
ਧਰਮਕੋਟ, 7 ਮਈ (ਹਰਮਨਦੀਪ ਸਿੰਘ)-ਯੂ.ਸੀ. ਮਾਸ ਵਲੋਂ ਕਰਵਾਏ ਗਏ ਸਟੇਟ ਪੱਧਰੀ ਮੁਕਾਬਲਿਆਂ ਵਿਚ ਏਾਜਲ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਪੁਨੀਤ ਕੌਰ ਨੇ ਪਹਿਲਾ ...
ਮੋਗਾ, 7 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਵਲੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਿਚ ਮੀਤ ਪ੍ਰਧਾਨ ਉਂਕਾਰ ਸਿੰਘ, ਜਨਰਲ ਸਕੱਤਰ ਜਗਦੀਸ਼ ਬਾਵਾ, ਵਿੱਤ ਸਕੱਤਰ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ 'ਚ ਸਵੇਰ ਦੀ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਈਸ਼ਵਰ ਦੀ ਬੰਦਗੀ ਨਾਲ ...
ਮੋਗਾ, 6 ਮਈ (ਸ਼ਿੰਦਰ ਸਿੰਘ ਭੁਪਾਲ)- ਪੰਜਾਬ ਰੋਡਵੇਜ਼ ਦੀ ਟਰਾਂਸਪੋਰਟ ਅਫ਼ਸਰ ਐਸੋਸੀਏਸ਼ਨ ਪੰਜਾਬ ਵਲੋਂ ਦਲਜੀਤ ਸਿੰਘ ਭੁੱਲਰ ਟਰੈਫ਼ਿਕ ਮੈਨੇਜਰ ਦੀ ਵਿਦਾਇਗੀ ਪਾਰਟੀ ਦਾ ਸਮਾਰੋਹ ਸਮਾਗਮ ਕੀਤਾ ਗਿਆ ਤੇ ਜਗਤਾਰ ਸਿੰਘ ਟਰੈਫ਼ਿਕ ਮੈਨੇਜਰ ਨੂੰ ਪੰਜਾਬ ਰੋਡਵੇਜ਼ ਦੇ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਹਾਨ ਫਿਲਾਸਫ਼ਰ, ਚਿੰਤਕ ਅਤੇ ਵਿਦਵਾਨ ਵਜੋਂ ਸੰਸਾਰ ਭਰ ਵਿਚ ਪ੍ਰਸਿੱਧੀ ਹਾਸਲ ਕਰਨ ਵਾਲੇ ਕਾਰਲ ਮਾਰਕਸ ਦੀ ਦੂਜੀ ਜਨਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਇਕ ਸੈਮੀਨਾਰ ...
ਬਿਲਾਸਪੁਰ, 7 ਮਈ (ਸੁਰਜੀਤ ਸਿੰਘ ਗਾਹਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿੱਛੜ ਚੁੱਕੇ ਅਧਿਆਪਕ ਗੁਰਚਰਨ ਸਿੰਘ ਲੁਹਾਰਾ, ਦਰਸ਼ਨ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੂਰੇ ਪੰਜਾਬ ਵਿਚ ਖ਼ਸਰਾ ਤੇ ਰੂਬੇਲਾ ਦੇ ਟੀਕਾਕਰਨ ਨੰੂ ਲੈ ਕੇ ਜਿੱਥੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੰੂ ਟੀਕਾ ਕਰਨ ਦੇ ਗਲਤ ਪ੍ਰਭਾਵ ਬਾਰੇ ਅਫ਼ਵਾਹਾਂ ਫੈਲਾ ਕੇ ਭੜਕਾਇਆ ਜਾ ਰਿਹਾ ਹੈ | ਪਰ ਕੁੱਝ ਪੜ੍ਹੇ ਲਿਖੇ ਤੇ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵਲੋਂ ਅੰਡਰ-16 ਲੜਕੀਆਂ ਪਹਿਲਾ ਮੈਚ ਮੋਗਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਅਤੇ ਜ਼ਿਲ੍ਹਾ ਪਟਿਆਲਾ ਜ਼ੋਨ ਕ੍ਰਿਕਟ ਐਸੋਸੀਏਸ਼ਨ ਦੀਆਂ ਟੀਮਾਂ ਵਿਚਕਾਰ ਬਲੂਮਿੰਗ ਬਲਡਜ਼ ਸਕੂਲ ਅੰਮਿ੍ਤਸਰ ਬਾਈਪਾਸ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੇ ਜੀ.ਟੀ. ਰੋਡ 'ਤੇ ਸਥਿਤ ਰਾਈਟ ਵੇ ਸੰਸਥਾ ਇਮੀਗ੍ਰੇਸ਼ਨ ਅਤੇ ਆਈਲੈਟਸ ਵਿਚ ਆਪਣਾ ਨਾਂਅ ਬਣਾ ਚੁੱਕੀ ਹੈ | ਇਕ ਵਾਰ ਫਿਰ ਸੰਸਥਾ ਨੇ ਕਾਮਯਾਬੀ ਦੀ ਲੜੀ ਜਾਰੀ ਰੱਖਦਿਆਂ ਇਕਬਾਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵਾਸੀ ...
ਅਜੀਤਵਾਲ, 7 ਮਈ (ਸ਼ਮਸ਼ੇਰ ਸਿੰਘ ਗਾਲਿਬ)-ਜ਼ਿਲ੍ਹਾ ਪੁਲਿਸ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਮਹਿਣਾ ਸਪੈਸ਼ਲ ਪੁਲਿਸ ਇੰਸਪੈਕਟਰ ਕਿੱਕਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਮੁਖਬਰ ਦੀ ਇਤਲਾਹ 'ਤੇ ਅਜੀਤਵਾਲ ਨੇੜਿਓਾ ਇਕ ਨੌਜਵਾਨ ਨੂੰ ਕਾਬੂ ...
ਮੋਗਾ, 7 ਮਈ (ਸ਼ਿੰਦਰ ਸਿੰਘ ਭੁਪਾਲ)- ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਹੀਨਾਵਾਰ ਇਕੱਤਰਤਾ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਲਹੌਰੀਆ ਸਵੀਟ ਹਾਊਸ ਮੋਗਾ ਵਿਖੇ ਹੋਈ | ਮੀਟਿੰਗ ਦੇ ਸ਼ੁਰੂ ਵਿਚ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਨੇ ਜਾਣਕਾਰੀ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਪੁੱਜੀ 7 ਲੱਖ 25 ਹਜ਼ਾਰ 874 ਮੀਟਰਿਕ ਟਨ ਕਣਕ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 7 ਲੱਖ 25 ਹਜ਼ਾਰ 833 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਖ਼ਰੀਦ ਕੀਤੀ ਗਈ ਕਣਕ ਅਦਾਇਗੀ ਵਜੋਂ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਮੋਗਾ ਨਿਰਵੈਰ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ...
ਮੋਗਾ, 7 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ ਸਾਥੀ ਚਮਨ ਲਾਲ ਸੰਗੇਲੀਆ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਹੋਈ | ਇਸ ਮੀਟਿੰਗ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਾਉਣ ਲਈ ਸ਼ੁਰੂ ਕੀਤੇ ਗਏ 'ਡੈਪੋ' (ਡਰੱਗ ਅਬਿਊਜ਼ ਪ੍ਰਵੈਨਸ਼ਨ ਆਫ਼ੀਸਰਜ਼) ਪ੍ਰੋਗਰਾਮ ਤਹਿਤ ਅੱਜ ਲਾਲਾ ...
ਮੋਗਾ/ਕੋਟ ਈਸੇ ਖਾਂ, 7 ਮਈ (ਸੁਰਿੰਦਰਪਾਲ ਸਿੰਘ/ਯਸ਼ਪਾਲ ਗੁਲਾਟੀ)-ਐਸ.ਐਸ.ਪੀ. ਮੋਗਾ ਰਾਜਜੀਤ ਸਿੰਘ ਹੁੰਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਧਰਮਕੋਟ ਦੀ ਅਗਵਾਈ ਹੇਠ ਪਿੰਡ ਲੁਹਾਰਾ ਦੇ ਫੱਕਰ ਬਾਬਾ ਦਾਮੂੰਸ਼ਾਹ ਦੇ ਕਮਿਊਨਿਟੀ ਹਾਲ ...
ਨਿਹਾਲ ਸਿੰਘ ਵਾਲਾ/ਸਮਾਧ ਭਾਈ, 7 ਮਈ (ਪਲਵਿੰਦਰ ਸਿੰਘ ਟਿਵਾਣਾ/ ਗੁਰਮੀਤ ਸਿੰਘ ਮਾਣੰੂਕੇ)-ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਸੱਸ ਤੇ ਮਰਹੂਮ ਸਾਬਕਾ ਵਿਧਾਇਕ ਜਥੇਦਾਰ ਜੋਰਾ ਸਿੰਘ ...
ਨਿਹਾਲ ਸਿੰਘ ਵਾਲਾ/ਸਮਾਧ ਭਾਈ, 7 ਮਈ (ਪਲਵਿੰਦਰ ਸਿੰਘ ਟਿਵਾਣਾ/ ਗੁਰਮੀਤ ਸਿੰਘ ਮਾਣੰੂਕੇ)-ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਸੱਸ ਤੇ ਮਰਹੂਮ ਸਾਬਕਾ ਵਿਧਾਇਕ ਜਥੇਦਾਰ ਜੋਰਾ ਸਿੰਘ ...
ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਦੁਆਰਾ ਪ੍ਰਾਇਮਰੀ ਸਿੱਖਿਆ ਵਿਚ ਸੁਧਾਰ ਲਿਆਉਣ ਲਈ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਜੈਕਟ ਚਲਾਇਆ ਜਾ ਰਿਹਾ ਹੈ | ਪਿਛਲੇ ਸਮੇਂ ਦੌਰਾਨ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ...
ਨਿਹਾਲ ਸਿੰਘ ਵਾਲਾ, 7 ਮਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਨਿਹਾਲ ਸਿੰਘ ਵਾਲਾ ਜਥੇਬੰਦੀ ਵਲੋਂ ਹਲਕੇ ਦੇ ਕਿਸਾਨਾਂ ਨੰੂ ਆ ਰਹੀਆਂ ਫ਼ਰਦਾਂ ਦੀਆਂ ਸਮੱਸਿਆਵਾਂ ਬਾਰੇ ਇਕ ਵਫ਼ਦ ਨਿਹਾਲ ਸਿੰਘ ਵਾਲਾ ਦੇ ਤਹਿਸੀਲਦਾਰ ਭੁਪਿੰਦਰ ਸਿੰਘ ਨੰੂ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਸੰਤ ਬਾਬਾ ਕਾਰਜ ਸਿੰਘ ਵਲੋਂ ਉਸਾਰੀ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸ਼ਨੀਵਾਰ ਨੂੰ ਆਉਣ ਵਾਲੀਆਂ ਜ਼ੋਨਲ ਪੱਧਰ ਦੀਆਂ ਖੇਡਾਂ ਨੂੰ ਮੁੱਖ ਰੱਖਦੇ ਹੋਏ ਇੰਟਰ ਹਾਊਸ ਕਿ੍ਕੇਟ ...
ਸਮਾਲਸਰ, 7 ਮਈ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਪਿੰਡ ਲੰਡੇ ਦੇ ਗੁਰਮੀਤ ਸਿੰਘ ਪਟਵਾਰੀ ਦਾ ਇਕਲੌਤਾ ਸਪੁੱਤਰ ਕਾਕਾ ਅਰਸ਼ਦੀਪ ਸਿੰਘ ਬਰਾੜ (22) ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਿਆ ਸੀ ਦੇ ਨਮਿੱਤ ਪਿੰਡ ਲੰਡੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ...
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਮੋਗਾ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐਸ. ਬੀ. ਆਰ. ਐਸ. ਗੁਰੂਕੁਲ ਸਕੂਲ ਮਹਿਣਾ ਜੋ ਕਿ ਪਿ੍ੰਸੀਪਲ ਧਵਨ ਕੁਮਾਰ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਹੈ ਤੇ ਜਿੱਥੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨ ਲਈ ਆਏ ਦਿਨ ਕੋਈ ਨਾ ਕੋਈ ਮੁਕਾਬਲਾ ਕਰਵਾਇਆ ਜਾਂਦਾ ਹੈ ਵਿਚ ਇੰਟਰ ਹਾਊਸ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ¢ ਇਹ ਮੁਕਾਬਲੇ ਸ਼੍ਰੇਣੀ ਨੌਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਵਿਚ ਕਰਵਾਏ ਗਏ¢ ਮੈਚ ਦੀ ਸ਼ੁਰੂਆਤ ਪਿ੍ੰਸੀਪਲ ਵਲੋਂ ਟਾਸ ਕਰਵਾਉਣ ਦੀ ਰਸਮ ਤੋਂ ਬਾਅਦ ਹੋਈ¢ ਪਹਿਲਾ ਮੁਕਾਬਲਾ ਨਾਲੰਦਾ ਸਦਨ ਅਤੇ ਤਕਸ਼ਿਲਾ ਸਦਨ ਵਿਚ ਖੇਡਿਆ ਗਿਆ ਜਿਸ ਵਿਚ ਨਾਲੰਦਾ ਸਦਨ ਜੇਤੂ ਰਿਹਾ¢ ਦੂਜਾ ਮੁਕਾਬਲਾ ਵਲੱਭੀ ਅਤੇ ਉਜੈਨ ਸਦਨ ਵਿਚ ਹੋਇਆ ਤੇ ਵਲੱਭੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਵਿਚ ਆਪਣੀ ਜਗ੍ਹਾ ਬਣਾਈ¢ ਫਾਈਨਲ ਮੁਕਾਬਲਾ ਨਾਲੰਦਾ ਅਤੇ ਉਜੈਨ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਤੇ ਨਾਲੰਦਾ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਟਰਾਫ਼ੀ ਆਪਣੇ ਨਾਂਅ ਕੀਤੀ¢ ਇਸੇ ਤਰ੍ਹਾਂ ਚਾਰੇ ਸਦਨਾ ਵਿਚੋਂ ਲੜਕੀਆਂ ਦੀਆਂ ਦੋ ਟੀਮਾਂ, ਟੀਮ ਏ ਅਤੇ ਟੀਮ ਬੀ ਬਣਾ ਕੇ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਟੀਮ ਏ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦੇ ਜਰੀਏ ਜਿੱਤ ਦਰਜ ਕੀਤੀ¢ ਮੁਕਾਬਲਿਆਂ ਦੇ ਅੰਤ ਵਿਚ ਸਕੂਲ ਪਿ੍ੰਸੀਪਲ ਵਲੋਂ ਜੇਤੂ ਟੀਮਾਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ¢
ਧਰਮਕੋਟ, 7 ਮਈ (ਪਰਮਜੀਤ ਸਿੰਘ)-ਸਾਹਿਬ ਚੈਰੀਟੇਬਲ ਵਲੋਂ ਰੁੱਖ ਲਗਾਓ ਜੀਵਨ ਬਚਾਓ ਮੁਹਿੰਮ ਤਹਿਤ ਅੱਜ ਧਰਮਕੋਟ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਤਹਿਤ ਅੱਜ ਸੰਤ ਬਾਬਾ ਗੁਰਮੀਤ ਸਿੰਘ ਖੋਸੇ ਵਾਲਿਾਂ ਦੀ ਰਹਿਨੁਮਾਈ ਹੇਠ ਗੁਰਦੁਆਰਾ ...
ਅਜੀਤਵਾਲ, 7 ਮਈ (ਹਰਦੇਵ ਸਿੰਘ ਮਾਨ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਤੇ ਅਜੀਵਕਾ ਮਿਸ਼ਨ ਅਧੀਨ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਤੇ ਸ਼ਖ਼ਸੀਅਤ ਉਸਾਰੀ ਲਈ ਸਿਖਲਾਈ ਸੈਮੀਨਾਰ ਸ਼ੁਰੂ ਕੀਤਾ ਗਿਆ | ਇਸ ਸੈਮੀਨਾਰ ਦੌਰਾਨ 30 ਵਿਦਿਆਰਥੀਆਂ ਦੇ ਗਰੁੱਪ ਦੀ ਸਕਿਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX