ਮਮਦੋਟ, 7 ਮਈ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਬੀਤੇ ਕੱਲ੍ਹ ਐੱਸ.ਟੀ.ਐਫ. ਬਾਰਡਰ ਰੇਂਜ ਅੰਮਿ੍ਤਸਰ ਤੇ ਬੀ.ਐੱਸ.ਐਫ. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿ ਸੀਮਾ 'ਤੇ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ 'ਚਲੁਕਾ ਕੇ ਰੱਖੀ ਗਈ 5 ਕਿੱਲੋ 315 ਗ੍ਰਾਮ ...
ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਜ਼ੀਰਾ ਨੇ ਪਿੰਡ ਮਲਸੀਆਂ ਖ਼ੁਰਦ ਦੇ ਰਕਬੇ 'ਚੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਵਾਰਡ ਨੰਬਰ 14 ਜ਼ੀਰਾ ਵਜੋਂ ਹੋਈ ਹੈ | ਸਹਾਇਕ ਥਾਣੇਦਾਰ ...
ਅਬੋਹਰ, 7 ਮਈ (ਸੁਖਜਿੰਦਰ ਸਿੰਘ ਢਿੱਲੋਂ)-ਉਪ ਮੰਡਲ ਦੇ ਪਿੰਡ ਪੰਜਕੋਸੀ ਦੇ ਰੇਲਵੇ ਸਟੇਸ਼ਨ ਕੋਲ ਅੱਜ ਇਕ ਲੜਕੀ ਨੇ ਰੇਲ ਗੱਡੀ ਹੇਠਾਂ ਆ ਕੇ ਆਤਮ ਹੱਤਿਆ ਕਰ ਲਈ ਹੈ | ਜਾਣਕਾਰੀ ਅਨੁਸਾਰ ਪਿੰਡ ਦੀ ਹੀ ਇਕ ਢਾਣੀ 'ਚ ਮਾਲੀ ਦਾ ਕੰਮ ਕਰਦੇ ਜਗਦੀਸ਼ ਕੁਮਾਰ ਦੀ ਪੁੱਤਰੀ ਸਿਰ ...
ਮਮਦੋਟ, 7 ਮਈ (ਜਸਬੀਰ ਸਿੰਘ ਕੰਬੋਜ)- ਨਜ਼ਦੀਕੀ ਪਿੰਡ ਛਾਂਗਾ ਖ਼ੁਰਦ ਵਿਖੇ ਬਿਊਟੀ ਪਾਰਲਰ ਸੰਚਾਲਕਾ ਦੀ ਕੁੱਟਮਾਰ ਕਰਨ ਤੇ ਉਸ ਦੇ ਕੱਪੜੇ ਪਾੜਨ ਦੇ ਦੋਸ਼ ਤਹਿਤ ਮਮਦੋਟ ਪੁਲਿਸ ਵਲੋਂ ਇਕ ਔਰਤ ਸਮੇਤ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਰਜ ...
ਅਬੋਹਰ, 7 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਅਬੋਹਰ ਦੇ ਪਿੰਡ ਮੌਜਗੜ੍ਹ ਦਾ ਸ਼੍ਰੋਮਣੀ ਅਕਾਲੀ ਦਲ ਦਾ ਸਰਪੰਚ ਰਾਧੇ ਰਾਮ ਜਾਖੜ ਵਿਭਾਗ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ | ਉਸ 'ਤੇ ਪੰਚਾਇਤ ਫ਼ੰਡ 'ਚ ਘਾਲਾ-ਮਾਲਾ ਕਰਨ ਤੇ ਪੈਨਸ਼ਨਾਂ ਜਾਅਲੀ ਦਸਤਖਤਾਂ ਹੇਠ ਕਰਵਾਉਣ ...
ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਪ੍ਰੋਫੈਸ਼ਨਲ ਟੈਕਸ ਦੇ ਵਿਰੋਧ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਸੋਮਵਾਰ ਨੂੰ ਸੂਬਾ ਪੱਧਰੀ ਸੱਦੇ 'ਤੇ ਅੱਜ ਅਦਾਲਤੀ ਕੰਮਕਾਜ ਛੱਡ ਕੇ ਹੜਤਾਲ ਕੀਤੀ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ...
ਅਬੋਹਰ, 7 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਰਹੇ ਮਿਹਨਤੀ ਮਹਿਲਾ ਆਗੂ ਕਵਿਤਾ ਰਾਣੀ ਸੋਲੰਕੀ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ ਬਣਾਇਆ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਕੌਮੀ ਮਹਿਲਾ ਪ੍ਰਧਾਨ ਤੇ ਪੰਜਾਬ ...
ਤਲਵੰਡੀ ਭਾਈ, 7 ਮਈ (ਕੁਲਜਿੰਦਰ ਸਿੰਘ ਗਿੱਲ)- ਕਰੀਬ ਇਕ ਵਰ੍ਹੇ ਤੋਂ ਰੁਕਿਆ ਨਗਰ ਕੌਾਸਲ ਤਲਵੰਡੀ ਭਾਈ ਦੇ ਜਨਰਲ ਹਾਊਸ ਦੀਆਂ ਮੀਟਿੰਗਾਂ ਦਾ ਸਿਲਸਿਲਾ ਅੱਜ ਮੁੜ ਆਰੰਭ ਹੋ ਗਿਆ ਹੈ | 25 ਅਪ੍ਰੈਲ 2017 ਤੋਂ ਬਾਅਦ ਨਗਰ ਕੌਾਸਲ ਦੀ ਕੋਈ ਵੀ ਸਾਧਾਰਣ ਮੀਟਿੰਗ ਨੇਪਰੇ ਨਹੀਂ ...
ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਭੂਪੇ ਵਾਲਾ ਦੇ ਬੱਸ ਸਟੈਂਡ ਲਾਗਿਓਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਸੋਨਾ ਸਿੰਘ ਨੇ ਦੱਸਿਆ ...
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ 'ਚ ਹੁਣ ਤੱਕ 769897 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 769277 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਸੇ ਤਰ੍ਹਾਂ ਕਿਸਾਨਾਂ ਨੂੰ ...
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਖਿਓਵਾਲੀ ਢਾਬ ਦੇ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਨੇ ਜ਼ਮੀਨੀ ਵਿਵਾਦ ਦੌਰਾਨ ਆਪਣੇ ਹੀ ਰਿਸ਼ਤੇਦਾਰਾਂ 'ਤੇ ਧੱਕੇ ਨਾਲ ਕੀਟਨਾਸ਼ਕ ਦਵਾਈ ਪਿਆਉਣ ਦੇ ਦੋਸ਼ ਲਗਾਏ ਹਨ | ਪਵਨ ਕੁਮਾਰ, ਉਸ ਦੀ ਪਤਨੀ ...
ਜਲਾਲਾਬਾਦ, 7 ਮਈ (ਜਤਿੰਦਰ ਪਾਲ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਥਾਣਾ ਚੌਕੀ ਲੱਧੂ ਵਾਲਾ ਉਤਾੜ ਦੇ ਸਾਹਮਣੇ ਬਲਾਕ ਪ੍ਰਧਾਨ ਕਾਕਾ ਸਿੰਘ ਖੰੂਡੇ ਹਲਾਲ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ਗਿਆ | ਪ੍ਰਧਾਨ ਕਾਕਾ ਸਿੰਘ ਨੇ ਦੱਸਿਆ ਕਿ ਪਿੰਡ ਜਾਨੀਸਰ ਦੇ ...
ਜਲਾਲਾਬਾਦ, 7 ਮਈ (ਕਰਨ ਚੁਚਰਾ)-ਉਪਮੰਡਲ ਅਧੀਨ ਪੈਂਦੇ ਪਿੰਡ ਕਨਲਾ ਵਾਲੇ ਝੁੱਗੇ 'ਚ ਰੰਜਸ਼ ਦੇ ਚੱਲਦਿਆਂ ਘਰ 'ਚ ਵੜ ਕੇ ਔਰਤ ਤੇ ਉਸ ਦੀ ਬੱਚੀ ਨਾਲ ਕੱੁਟਮਾਰ ਤੇ ਚਾਕੂ ਨਾਲ ਹਮਲਾ ਕਰਕੇ ਜ਼ਖਮੀ ਕਰਨ ਦੇ ਦੋਸ਼ 'ਚ ਪੁਲਿਸ ਨੇ ਪਿੰਡ ਦੇ ਹੀ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ...
ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਕੋਟ ਈਸੇ ਖਾਂ ਜ਼ੀਰਾ ਰੋਡ 'ਤੇ ਪਿੰਡ ਸੁੱਖੇਵਾਲਾ ਨਜ਼ਦੀਕ ਬੀਤੀ ਦੇਰ ਰਾਤ ਅਣਪਛਾਤੇ ਵਹੀਕਲ ਦੀ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਵਣ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਵਾਰਡ ਨੰਬਰ 14 ਬਸਤੀ ਪੂਰਨ ਸਿੰਘ ਵਾਲੀ ਜ਼ੀਰਾ ਵਜੋਂ ਹੋਈ ਹੈ | ਪੁਲਿਸ ਨੇ ਮਿ੍ਤਕ ਦੀ ਪਤਨੀ ਹਰਮੀਤ ਕੌਰ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਅਣਪਛਾਤੇ ਵਹੀਕਲ ਚਾਲਕ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਗੁਰੂਹਰਸਹਾਏ, 7 ਮਈ (ਅਮਰਜੀਤ ਸਿੰਘ ਬਹਿਲ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਦੀ ਅਗਵਾਈ ਵਿਚ ਸਾਬਕਾ ਸੈਨਿਕਾਂ ਦੀ ਮੀਟਿੰਗ ਹੋਈ, ਜਿਸ ਵਿਚ ਬਲਾਕ ...
ਗੋਲੂ ਕਾ ਮੋੜ, 7 ਮਈ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਵਲੋਂ ਇਕ ਅਹਿਮ ਮੀਟਿੰਗ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਿਸਾਨ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਧਰਮ ਸਿੰਘ ਨੇ ਕੀਤੀ ਅਤੇ ...
ਫ਼ਿਰੋਜ਼ਪੁਰ ਛਾਉਣੀ, 7 ਮਈ (ਜਸਵਿੰਦਰ ਸਿੰਘ ਸੰਧੂ, ਮਲਕੀਅਤ ਸਿੰਘ)- ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਖ਼ਾਲਸਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ...
ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)- ਮੀਜ਼ਲ ਰੁਬੈਲਾ ਟੀਕਾਕਰਨ ਭਾਰਤ ਸਰਕਾਰ ਦੁਆਰਾ ਚਲਾਈ ਗਈ, ਇਸ ਮੁਹਿੰਮ ਅਧੀਨ ਪਹਿਲਾਂ ਤੋਂ ਹੀ 13 ਰਾਜਾਂ ਚ ਢਾਈ ਕਰੋੜ ਦੇ ਕਰੀਬ ਬੱਚਿਆਂ ਨੂੰ ਐਮ. ਐਮ. ਆਰ. ਵੈਕਸੀਨ ਲੱਗ ਚੁੱਕੀ ਹੈ | ਕਿਸੇ ਵੀ ਬੱਚੇ ਨੂੰ ਕਿਸੇ ਵੀ ਤਰ੍ਹਾਂ ਦਾ ...
ਤਲਵੰਡੀ ਭਾਈ, 7 ਮਈ (ਰਵਿੰਦਰ ਸਿੰਘ ਬਜਾਜ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦੇ ਪੋਸਟ ਗਰੈਜੂਏਟ ਵਿਭਾਗ ਦਾ ਦੋ ਦਿਨਾ ਵਿੱਦਿਅਕ ਟੂਰ ਪਿ੍ੰਸੀਪਲ ਮੈਡਮ ਡਾ: ਹਰਬੰਸ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ | ਟੂਰ ਨੂੰ ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ...
ਮਖੂ, 7 ਮਈ (ਵਰਿੰਦਰ ਮਨਚੰਦਾ)- ਸਵਰਗੀ ਜਥੇ: ਕਸ਼ਮੀਰ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਦੀ ਯਾਦ 'ਚ ਯਾਦਗਾਰੀ ਕਿ੍ਕਟ ਟੂਰਨਾਮੈਂਟ ਮਖੂ ਦੇ ਨਜ਼ਦੀਕ ਪਿੰਡ ਬੂਹ ਗੁੱਜਰਾਂ ਵਿਖੇ ਇਲਾਕੇ ਭਰ ਦੇ ਲੋਕਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | | ਇਸ ਟੂਰਨਾਮੈਂਟ ਦੀ ਸਮਾਪਤੀ ...
ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀ. ਸੈਕੰ. ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੇ ਗੁਰਮਤਿ ਇਮਤਿਹਾਨ 'ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਤਿਨਾਮ ਸਰਬ ਕਲਿਆਣ ਟਰੱਸਟ ...
ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)- ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਮੁਹਿੰਮ 'ਚ ਆਮ ਲੋਕਾਂ ਦੀ ਭਾਗੀਦਾਰੀ ਬਣਾਉਣ ਦੇ ਮੰਤਵ ਨਾਲ ਪ੍ਰਸ਼ਾਸਨ ਵਲੋਂ ਤਿਆਰ ਵਲੰਟੀਅਰਾਂ ਨੂੰ ਟਰੇਨਿੰਗ ਦੇਣ ਲਈ ਜ਼ੀਰਾ ਵਿਖੇ ਵਰਕਸ਼ਾਪ ਲਗਾਈ ਗਈ, ਜਿਸ 'ਚ 45 ਦੇ ਕਰੀਬ ...
ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੀ ਬਸਤੀ ਨਿਜਾਮਦੀਨ ਵਾਲੀ ਦੇ ਵਾਸੀ ਅਮਰਜੀਤ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ 'ਚੋਂ ਚੋਰਾਂ ਨੇ 5 ਹਾਰਸ ਪਾਵਰ ਦੀ ਮੋਟਰ ਚੋਰੀ ਕਰ ਲਈ | ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ...
ਗੋਲੂ ਕਾ ਮੋੜ, 7 ਮਈ (ਸੁਰਿੰਦਰ ਸਿੰਘ ਲਾਡੀ)- ਹਲਕਾ ਗੁਰੂਹਰਸਹਾਏ ਦੇ ਪਿੰਡ ਬਾਜੇ ਕੇ ਵਿਖੇ ਸਥਿਤ ਡੇਰਾ ਬਾਬਾ ਭੂੰਮਣ ਸ਼ਾਹ ਵਿਖੇ ਰੂਹਾਨੀ ਸਤਿਸੰਗ ਕਰਵਾਇਆ ਗਿਆ | ਇਸ ਸਤਿਸੰਗ ਵਿਚ ਪਿੰਡ ਬਾਜੇ ਕੇ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਵਿਚੋਂ ਸੰਗਤਾਂ ਨੇ ਵੱਡੀ ਗਿਣਤੀ ...
• ਅਮਨ ਬਵੇਜਾ ਮੰਡੀ ਘੁਬਾਇਆ, 7 ਮਈ- ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਚੋਰੀ ਰੋਕਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਵਾੜ ਹੀ ਫ਼ਸਲ ਨੂੰ ਖਾਣ ਲੱਗ ਪਈ ਹੈ | ਜਾਣਕਾਰੀ ਅਨੁਸਾਰ ਜਲਾਲਾਬਾਦ ਅਧੀਨ ਪੈਂਦੇ ਸਬ-ਡਵੀਜ਼ਨ ਘੁਬਾਇਆ ਦੇ ...
ਫ਼ਿਰੋਜ਼ਪੁਰ, 7 ਮਈ (ਮਲਕੀਅਤ ਸਿੰਘ)- ਕੇਂਦਰ ਸਰਕਾਰ ਵਲੋਂ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਮਿਜ਼ਲ ਰੂਬੇਲਾ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ 'ਚ 15 ਸਾਲਾਂ ਦੇ ਬੱਚਿਆਂ ਨੂੰ ਟੀਕੇ ਲਗਾਏ ਜਾ ਰਹੇ ਹਨ | ਇਸ ਮੁਹਿੰਮ ਤਹਿਤ ਝੋਕ ਟਹਿਲ ਸਿੰਘ ...
ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੀ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੈਪੋ) ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਡੀ.ਐਮ. ਹਰਜੀਤ ਸਿੰਘ ਸੰਧੂ ਵਲੋਂ ਗਰਾਊਾਡ ਲੈਵਲ ਟਰੇਨਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਪਿੰਡ ...
ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)-ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਜਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਬਲਾਕ ਘੱਲ ਖ਼ੁਰਦ ਵਲੋਂ ਆਤਮਾ ਦੇ ਸਹਿਯੋਗ ਨਾਲ ਪਿੰਡ ਕੁੱਲਗੜ੍ਹੀ ਵਿਖੇ ਕਿਸਾਨ ਕਲਿਆਣ ਕਾਰਜਸ਼ਾਲਾ ਬਲਾਕ ...
ਗੁਰੂਹਰਸਹਾਏ, 7 ਮਈ (ਪਿ੍ਥਵੀ ਰਾਜ ਕੰਬੋਜ)- ਪੰਜਾਬ ਵਿਚ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਸਰਕਾਰ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਬ-ਡਵੀਜ਼ਨ ਮਨੀਟਰਿੰਗ ਟੀਮ ਦੀ ਮੀਟਿੰਗ ਐੱਸ.ਡੀ.ਐਮ. ਚਰਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਿਹਤ ...
ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)-ਦਸਮੇਸ਼ ਪਬਲਿਕ ਸਕੂਲ ਕੋਟ ਈਸੇ ਖ਼ਾਂ ਦੇ ਵਿਦਿਆਰਥੀ ਅੰਮਿ੍ਤਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਝੰਡਾ ਬੱਗਾ ਪੁਰਾਣਾ ਨੇ 12ਵੀਂ ਜਮਾਤ ਦੀ ਪ੍ਰੀਖਿਆ 'ਚੋਂ 92.22 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਪਹਿਲਾ ਸਥਾਨ ਹਾਸਲ ...
ਫ਼ਿਰੋਜ਼ਪੁਰ, 7 ਮਈ (ਮਲਕੀਅਤ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਵਿਖੇ ਦਿਨ ਪ੍ਰਤੀ ਦਿਨ ਹੋਣ ਵਾਲੀ ਪੜ੍ਹਾਈ ਅਤੇ ਕਿਰਿਆਵਾਂ ਬਾਰੇ ਸਕੂਲ ਅਤੇ ਮਾਪਿਆਂ ਨੂੰ ਆਪਸ 'ਚ ਜੋੜਨ ਸਬੰਧੀ ਨਿਯਮਤ ਤੌਰ 'ਤੇ ਜਾਣੂ ਕਰਵਾਉਣ ਲਈ ਖ਼ਾਸ ਤੌਰ 'ਤੇ ਬਣਾਏ ਗਏ ਈ.ਆਰ.ਪੀ. ਸਾਫ਼ਟਵੇਅਰ ਦੀ ...
ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- 'ਰੁੱਖ ਲਾਓ ਧਰਤੀ ਬਚਾਓ ਤੇ ਪੰਛੀ ਬਚਾਓ ਫ਼ਰਜ਼ ਨਿਭਾਓ' ਮੁਹਿੰਮ ਤਹਿਤ ਵਾਤਾਵਰਨ ਦੀ ਸ਼ੁੱਧਤਾ ਤੇ ਵੱਧ ਰਹੇ ਪ੍ਰਦੂਸ਼ਣ ਪ੍ਰਤੀ ਜਾਗਰੂਕਤਾ ਮਿਸ਼ਨ ਅਧੀਨ 'ਬੀੜ' ਸੁਸਾਇਟੀ ਨੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਸਰਾਂ ਵਾਲੀ ਦੇ ...
ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਡੀਪੂ ਹੋਲਡਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਗਤਾਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਭਰ ਤੋਂ ਡੀਪੂ ...
ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੀ ਬਸਤੀ ਲਾਲ ਸਿੰਘ ਵਾਲੀ ਵਿਖੇ ਕੁਝ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਮੰਗਲ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਗੱਟਾ ਬਾਦਸ਼ਾਹ ਦਾਖ਼ਲੀ ਬਸਤੀ ਲਾਲ ਸਿੰਘ 'ਤੇ ਹਮਲਾ ਕਰਕੇ ਗੰਭੀਰ ...
ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਬੈਂਕ ਦੇ ਕਰਜ਼ੇ ਵਾਲੀ ਕਾਰ ਨੂੰ ਵੇਚਣ ਸਮੇਂ ਦਸਤਾਵੇਜ਼ਾਂ 'ਚ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਸਾਈਾ ਮੋਟਰਜ਼ ਕਾਸ਼ੀ ਨਗਰੀ ...
ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਖ਼ਾਨਪੁਰ ਵਿਖੇ ਇਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਜੰਗੀਰ ਸਿੰਘ ਪੁੱਤਰ ਦਲੀਪ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ...
ਮੱਲਾਂਵਾਲਾ, 7 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਦੇ ਮੇਨ ਚੌਕ ਦੇ ਨਜ਼ਦੀਕ ਇਕ ਸੁਨਿਆਰੇ ਕੋਲੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਕਦੀ ਤੇ ਸੋਨੇ ਦੇ ਗਹਿਣਿਆਂ ਵਾਲਾ ਬੈਗ ਖੋਹ ਲਿਆ | ਪੀੜਤ ਮੰਗਤ ਰਾਮ ...
ਅਬੋਹਰ, 7 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰ ਵਲੋਂ ਵਕੀਲਾਂ ਦੀ ਆਮਦਨ 'ਤੇ ਲਾਏ ਟੈਕਸ ਦੇ ਵਿਰੋਧ 'ਚ ਅੱਜ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਨੇ ਕੰਮਕਾਜ ਬੰਦ ਕਰਕੇ ਹੜਤਾਲ ਰੱਖੀ | ਇਸ ਮੌਕੇ ਪ੍ਰਧਾਨ ਅਮਨਦੀਪ ਸਿੰਘ ਬੱਬੂ ਧਾਲੀਵਾਲ ਨੇ ਕਿਹਾ ਕਿ ...
ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਅਕਾਲੀ ਦਲ ਅੰਮਿ੍ਤਸਰ ਨੂੰ ਉਦੋਂ ਬਲ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਤਿਲਾਂਜਲੀ ਦੇ ਕੇ ਅਨੇਕਾਂ ਪਰਿਵਾਰਾਂ ਨੇ ਪਿੰਡ ਭੰਮਾ ਸਿੰਘ ਵਾਲਾ (ਮੱਤੜ) ਵਿਖੇ ਭੁਪਿੰਦਰ ਸਿੰਘ ਦੇ ਗ੍ਰਹਿ ...
ਗੁਰੂਹਰਸਹਾਏ, 7 ਮਈ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਅਕਾਲੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਲਈ ਅਕਾਲੀ ਵਰਕਰਾਂ ...
ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਪਾਰਕ ਬਣਨ ਨਾਲ ਜਿੱਥੇ ਸ਼ਹਿਰ ਦੀ ਸੁੰਦਰਤਾ 'ਚ ਨਿਖਾਰ ਆਵੇਗਾ, ਉੱਥੇ ਹੀ ਫ਼ਿਰੋਜ਼ਪੁਰ ਵਾਸੀਆਂ ਦੀ ਲੰਬੇ ਸਮੇਂ ਤੋਂ ਸ਼ਹਿਰ 'ਚ ਪਾਰਕ ਬਣਾਉਣ ਦੀ ਮੰਗ ਵੀ ਪੂਰੀ ਹੋਵੇਗੀ | ਇਹ ...
ਗੁਰਪ੍ਰੀਤ ਸਿੰਘ ਹੁੰਦਲ ਖੋਸਾ ਦਲ ਸਿੰਘ, 7 ਮਈ- ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਪੰਜਾਬ ਅੰਦਰ ਸਥਾਪਿਤ ਕੀਤੇ ਗਏ ਸਿੰਚਾਈ ਚੈਨਲ (ਖਾਲ) ਸਰਕਾਰ ਤੇ ਸਿੰਚਾਈ ਵਿਭਾਗ ਦੀ ਲਾਪਰਵਾਹੀ ਅਤੇ ਦੇਖ-ਭਾਲ ਨਾ ਕਰਨ ਕਾਰਨ ਖਸਤਾ ਹਾਲਤ 'ਚ ਹਨ ਜਦਕਿ ਕਿਸਾਨਾਂ ਨੂੰ ਲੱਖਾਂ ...
ਗੁਰੂਹਰਸਹਾਏ, 7 ਮਈ (ਹਰਚਰਨ ਸਿੰਘ ਸੰਧੂ)- ਕਾਂਗਰਸ ਸਰਕਾਰ 'ਚ ਪ੍ਰੋਫੈਸ਼ਨਲ ਟੈਕਸ ਦੇ ਦਾਇਰੇ 'ਚ ਵਕੀਲਾਂ ਨੂੰ ਲਿਆਉਣ ਕਰਕੇ ਸੂਬੇ ਭਰ ਦੇ ਵਕੀਲ ਭਾਈਚਾਰੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ਤੇ ਇਸ ਜਜ਼ੀਆ ਟੈਕਸ ਦੇ ਵਿਰੁੱਧ ਵਿਚ ਕੀਤੇ ਗਏ ਐਲਾਨ ਮੁਤਾਬਿਕ ਅੱਜ ...
ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਸ੍ਰੀ ਅਰੋੜਵੰਸ਼ ਵੈੱਲਫੇਅਰ ਸਭਾ ਦੀ ਇਕ ਬੈਠਕ ਹੋਈ | ਜਿਸ ਵਿਚ ਵੱਖ ਵੱਖ ਖੇਤਰ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ ਅਤੇ ਭਾਈਚਾਰੇ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਵਿਚਾਰਾਂ ਕੀਤੀਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX