ਬਠਿੰਡਾ, 7 ਮਈ (ਸੁਖਵਿੰਦਰ ਸਿੰਘ ਸੁੱਖਾ)-9 ਮਹੀਨਿਆਂ ਤੋਂ 15 ਸਾਲ ਦੇ ਬੱਚਿਆਂ ਨੂੰ ਲਗਾਏ ਜਾ ਰਹੇ ਮੀਜ਼ਲ-ਰੁਬੈਲਾ ਟੀਕੇ ਸਬੰਧੀ ਲੋਕਾਂ ਵਿਚ ਦੁਚਿੱਤੀ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮੀਜ਼ਲ-ਰੁਬੈਲਾ ਟੀਕਾ ਲਗਵਾਉਣ ਵਾਲੇ 13 ਬੱਚੇ ਹਾਲਤ ਵਿਗੜ ਕਾਰਨ ਇਲਾਜ ਲਈ ...
ਬਠਿੰਡਾ, 7 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਆਉਂਦੇ ਇਲਾਕੇ ਐਸ.ਏ.ਐਸ. ਨਗਰ ਦੇ ਵਸਨੀਕ ਇਕ ਨੌਜਵਾਨ ਮਨਦੀਪ ਸ਼ਰਮਾ (25) ਨੇ ਆਪਣੇ ਹੀ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਕ ਨਿੱਜੀ ...
ਰਾਮਪੁਰਾ ਫੂਲ, 7 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਗਰਮੀ ਦੇ ਮੌਸਮ ਵਿਚ ਸੂਬੇ ਅੰਦਰ ਬਿਜਲੀ ਦੇ ਪਾਵਰਕੱਟ ਨਹੀਂ ਲੱਗਣਗੇ | ਉਨ੍ਹਾਂ ਕਿਹਾ ਕਿ ਬਿਜਲੀ ਦੇ ਪ੍ਰਬੰਧਾਂ ਨੂੰ ਸੁਚਾਰੂ ਬਨਾਉਣ ਲਈ ...
ਬਠਿੰਡਾ, 6 ਮਈ (ਕੰਵਲਜੀਤ ਸਿੰਘ ਸਿੱਧੂ)-ਸਰਕਾਰੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 9 ਤੋਂ 10 ਮਈ ਨੂੰ 2 ਦਿਨਾਂ ਜ਼ਿਲ੍ਹਾ ਪੱਧਰੀ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨਾਂ ਉਪਰੰਤ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ...
ਕੋਟਫੱਤਾ, 7 ਮਈ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਗਹਿਰੀ ਭਾਗੀ ਤੋਂ ਪੁਲਿਸ ਨੇ ਦੋ ਵਿਅਕਤੀਆਂ ਤੋਂ ਹਰਿਆਣਾ ਦੀ 84 ਬੋਤਲਾਂ ਠੇਕਾ ਦੇਸੀ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕਰ ਲਿਆ | ਗਿ੍ਫ਼ਤਾਰ ਦੋਸ਼ੀ ਦੀ ਪਹਿਚਾਣ ...
ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਆਰੀਆ ਸਮਾਜ ਚੌਕ ਵਿਚ ਇਕ ਮੋਟਰ ਸਾਈਕਲ ਸਵਾਰਾਂ ਦੁਆਰਾ ਇਕ ਔਰਤ ਦਾ ਪਰਸ ਝਪਟ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ | ਅਸ਼ਵਨੀ ਕੁਮਾਰ ਪੁੱਤਰ ਕਰਮ ਚੰਦ ਵਾਸੀ ਕਿਲ੍ਹਾ ਰੋਡ ਬਠਿੰਡਾ ਨੇ ਪੁਲਿਸ ਨੂੰ ਲਿਖਾਏ ਬਿਆਨਾਂ ...
ਕੋਟਫੱਤਾ, 7 ਮਈ (ਰਣਜੀਤ ਸਿੰਘ ਬੁੱਟਰ)-ਖੇਤ ਵਿਚ ਲੱਗੀ ਸਾਂਝੀ ਮੋਟਰ ਨੂੰ ਲੈ ਕੇ ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਕੋਟਭਾਰਾ ਵਿਖੇ ਹੋਏ ਝਗੜੇ ਵਿਚ ਚਾਚਾ ਭਤੀਜਾ ਜ਼ਖ਼ਮੀ ਹੋ ਗਏ | ਪੁਲਿਸ ਨੇ ਗੁਰਜੀਤ ਸਿੰਘ ਪੁੱਤਰ ਗੁਰਤੇਜ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬਾਦਲ ...
ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)-ਨਜ਼ਦੀਕੀ ਪਿੰਡ ਜਗ੍ਹਾ ਰਾਮ ਤੀਰਥ (ਜੰਬਰ ਬਸਤੀ) ਵਿਖੇ ਇਕ ਨਾਬਾਲਗ ਲੜਕੀ ਨੂੰ ਇੱਕ ਨੌਜਵਾਨ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਫੁਸਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਤਲਵੰਡੀ ਸਾਬੋ ਪੁਲਸ ਨੇ ਨੌਜਵਾਨ ਅਤੇ ...
ਬਠਿੰਡਾ, 7 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੀ ਮਾਲ ਰੋਡ 'ਤੇ ਸਥਿਤ ਗਲੋਬਲ ਹਸਪਤਾਲ ਵਿਚ ਜੇਰੇ ਇਲਾਜ ਇਕ ਮਰੀਜ਼ ਦੀ ਮੌਤ ਹੋ ਜਾਣ ਤੋਂ ਭੜਕੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਲਾਸ਼ ਨੂੰ ਹਸਪਤਾਲ ਸਾਹਮਣੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮਿਲੀ ਜਾਣਕਾਰੀ ...
ਗੋਨਿਆਣਾ, 7 ਮਈ (ਲਛਮਣ ਦਾਸ ਗਰਗ)-ਬੀਤੀ ਸ਼ਾਮ ਬਠਿੰਡਾ-ਸ਼੍ਰੀ ਅੰਮਿ੍ਤਸਰ ਸਾਹਿਬ ਐਨ. ਐਚ-54 'ਤੇ ਪਿੰਡ ਗੋਨਿਆਣਾ ਕਲਾਂ ਦੀ ਸਰਵਿਸ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਸੂਤਰਾਂ ਅਨੁਸਾਰ ...
ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਇਲਾਕੇ ਦੀ ਸਭ ਤੋਂ ਪੁਰਾਣੀ ਵਿੱਦਿਅਕ ਸੰਸਥਾ ਖ਼ਾਲਸਾ ਸੈਕੰ: ਸਕੂਲ ਦੀ ਮੈਨੇਜਮੈਂਟ ਵਲੋਂ ਬੀਤੇ ਸਮੇਂ ਵਿਚ ਸਕੂਲ ਵਿਚ ਕੰਮ ਕਰਦੇ ਅਨਏਡਿਡ ਅਧਿਆਪਕਾਂ ਨੂੰ ਨੌਕਰੀ ਤੋਂ ਫ਼ਾਰਗ ਕਰ ਦੇਣ ਤੋਂ ਬਾਦ ...
ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੇ ਪਿੰਡ ਬੰਬੀਹਾ 'ਚ ਪਿੰਡ ਦੀ ਸ਼ਾਦੀਸ਼ੁਦਾ ਔਰਤ ਨਾਲ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...
ਮੌੜ ਮੰਡੀ/ਚਾਉਕੇ, 7 ਮਈ (ਗੁਰਜੀਤ ਸਿੰਘ ਕਮਾਲੂ/ਮਨਜੀਤ ਸਿੰਘ ਘੜੈਲੀ)- ਕੇਂਦਰੀ ਸੜਕ ਆਵਾਜਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੀ 10 ਮਈ ਨੂੰ ਬਠਿੰਡਾ ਫੇਰੀ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਵਰਕਰਾਂ ਦੀ ਸ਼ਮੂਲੀਅਤ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ...
ਰਾਮਪੁਰਾ ਫੂਲ, 7 ਮਈ (ਨਰਪਿੰਦਰ ਸਿੰਘ ਧਾਲੀਵਾਲ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫੂਲ ਵਿਖੇ ਲੇਖਾਕਾਰ ਬਲਵੀਰ ਕੌਰ ਕੋਠਾ ਗੁਰੂ ਨੂੰ ਸੇਵਾ ਮੁਕਤ ਹੋਣ ਉਪਰੰਤ ਸਮੂਹ ਸਟਾਫ਼ ਦੇ ਕਰਮਚਾਰੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਲੇਖਾਕਾਰ ਬਲਵੀਰ ਕੌਰ ਸ਼ੋ੍ਰਮਣੀ ...
ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਪਿਛਲੇ ਦਿਨੀਂ ਪਿੰਡ ਪਥਰਾਲਾ ਦੇ ਕਿਸਾਨ 'ਤੇ ਰੇਲਵੇ ਫਾਟਕ ਤੋੜਨ ਦਾ ਪਾਇਆ ਕਥਿਤ ਝੂਠਾ ਪਰਚਾ ਪਿੰਡ ਵਾਸੀਆਂ ਵੱਲੋਂ ਰੱਦ ਕਰਨ ਦੀ ਮੰਗ ਕੀਤੀ ਹੈ | ਪਿੰਡ ਦੇ ਸਰਪੰਚ ਜਗਤਾਰ ਸਿੰਘ, ਜਗਸੀਰ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ...
ਬਠਿੰਡਾ, 7 ਮਈ (ਸਟਾਫ਼ ਰਿਪੋਰਟਰ)-ਭਾਰਤ ਸਰਕਾਰ ਦੇ ਅਦਾਰੇ ਕੌਮੀ ਖਾਦ ਕਾਰਖ਼ਾਨਾ (ਐਨ.ਐਫ.ਐਲ) ਵਲੋਂ ਚਾਲੂ ਸਾਲ 2017-18 ਦੌਰਾਨ 212.77 ਕਰੋੜ ਰੁਪਏ ਦਾ ਸ਼ੁੱਧ ਮੁਨਾਫ਼ਾ ਹਾਸਲ ਕਰਕੇ ਪਿਛਲੇ 15 ਸਾਲਾਂ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ | ਇਸ ਚਾਲੂ ਸਾਲ ਦੌਰਾਨ ਕੰਪਨੀ ...
ਰਾਮਪੁਰਾ ਫੂਲ, 7 ਮਈ (ਨਰਪਿੰਦਰ ਸਿੰਘ ਧਾਲੀਵਾਲ)-ਰਾਜਸਥਾਨ ਦੇ ਸ਼ਹਿਰ ਉਦੇਪੁਰ ਵਿਚ ਇੰਟਰਨੈਸ਼ਨਲ ਪਾਵਰ ਲਿਫ਼ਟਿੰਗ ਫੈਡਰੇਸ਼ਨ ਅਤੇ ਏਸ਼ੀਆਈ ਪਾਵਰ ਲਿਫ਼ਟਿੰਗ ਫੈਡਰੇਸ਼ਨ ਵਲੋਂ ਕਰਵਾਈ ਜਾ ਰਹੀ ਏਸ਼ੀਆਈ ਚੈਂਪੀਅਨਸ਼ਿਪ ਵਿਚ ਫੂਲ ਟਾਊਨ ਦੇ ਨੌਜਵਾਨ ਇੰਦਰਜੀਤ ...
ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ੇਖਸਰਪਾਲ, ਜ਼ਿਲ੍ਹਾ ਗੰਗਾਨਗਰ ਦੇ ਰੇਡੀਓ ਸ਼ੋ੍ਰਤਾਂ ਬਲਕਰਨ ਸਿੰਘ ਢਿੱਲੋਂ ਦੇ ਉੱਦਮਾਂ ਸਦਕਾ ਇੰਤਜ਼ਾਰ ਰੇਡੀਓ ਲਿਸਨਰਜ਼ ਕਲੱਬ, ਬਠਿੰਡਾ ਦੀ ਇਕੱਤਰਤਾ ਇੰਜ: ਅਸ਼ੋਕ ਗਰੋਵਰ ਦੀ ਪ੍ਰਧਾਨਗੀ ਹੇਠ ਐਨ.ਐਫ਼.ਐਲ. ...
ਨਥਾਣਾ, 7 ਮਈ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ ਵਿਖੇ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਵਾਸਤੇ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਟੈ੍ਰਫ਼ਿਕ ਪੁਲਿਸ ਬਠਿੰਡਾ ਦੇ ਅਧਿਕਾਰੀਆਂ ਨੇ ਸਕੂਲੀ ਬੱਚਿਆਂ ਨੂੰ ...
ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)-ਸਟੇਟ ਬੈਂਕ ਆਫ਼ ਇੰਡੀਆ ਅਤੇ ਸਟੇਟ ਬੈਂਕ ਆਫ ਪਟਿਆਲਾ ਦੀਆਂ ਬ੍ਰਾਂਚਾ ਦਾ ਰਲੇਂਵਾ ਹੋਣ ਕਰਕੇ ਇਕ ਬ੍ਰਾਂਚ ਸਟੇਟ ਬੈਂਕ ਆਫ਼ ਇੰਡੀਆ ਬਣਾ ਦਿੱਤੀ ਗਈ ਹੈ | ਬੈਂਕ ਵਿਚ ਆਪਣੇ ਕੰਮਕਾਰ ਕਰਵਾਉਣ ਲਈ ਘੰਟਿਆਂ ਤੋਂ ਪ੍ਰੇਸ਼ਾਨ ਹੋ ਰਹੇ ...
ਭੁੱਚੋ ਮੰਡੀ, 7 ਮਈ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਵਾਰਡ ਨੰਬਰ ਅੱਠ ਦਾ ਰਹਿਣ ਵਾਲਾ ਹਰਸ਼ ਨਾਮ ਦਾ ਵਿਦਿਆਰਥੀ ਖ਼ਸਰਾ ਤੇ ਰੁਬੈਲਾ (ਐਮ ਆਰ) ਦਾ ਟੀਕਾ ਲਗਵਾਉਣ ਤੋਂ ਬਾਅਦ ਬਿਮਾਰ ਹੋ ਗਿਆ | ਜਿਸ ਨੂੰ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿਚੋਂ ਮੁੱਢਲੀ ਮਦਦ ਤੋਂ ਬਾਅਦ ...
ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਜੈ ਸਿੰਘ ਵਾਲਾ ਦੇ ਮੱਧਵਰਗੀ ਕਿਸਾਨ ਦੇ ਇਕ ਹਫ਼ਤੇ 'ਚ ਚਾਰ ਪਸ਼ੂ ਮੌਤ ਦੇ ਮੂੰਹ 'ਚ ਚਲੇ ਗਏ, ਜਿਸ ਕਾਰਨ ਉਸ ਦਾ ਦੋ ਲੱਖ ਦੇ ਕਰੀਬ ਨੁਕਸਾਨ ਹੋ ਗਿਆ | ਪਿੰਡ ਵਾਸੀਆਂ ਨੇ ਦੱਸਿਆ ਕਿ ਪਸ਼ੂਆਂ ਦੇ ਇਲਾਜ 'ਤੇ ਕਿਸਾਨ ਨੇ ...
ਕਾਲਾਂਵਾਲੀ, 7 ਮਈ (ਭੁਪਿੰਦਰ ਪੰਨੀਵਾਲੀਆ)-ਸਰ੍ਹੋਂ ਖ਼ਰੀਦ ਵਿਚ ਗੜਬੜੀ ਨੂੰ ਲੈ ਕੇ ਬੀਤੀ ਰਾਤ ਕਿਸਾਨਾਂ ਨੇ ਕਾਲਾਂਵਾਲੀ ਮਾਰਕੀਟਿੰਗ ਕੋ-ਆਪ੍ਰੇਟਿਵ ਸੁਸਾਇਟੀ ਦਫ਼ਤਰ ਦੇ ਸਾਹਮਣੇ ਖ਼ਰੀਦ ਏਜੰਸੀ ਦੇ ਅਧਿਕਾਰੀਆਂ 'ਤੇ ਭਿ੍ਸ਼ਟਾਚਾਰ ਦੇ ਇਲਜ਼ਾਮ ਲਾਉਂਦੇ ਹੋਏ ...
ਕਾਲਾਂਵਾਲੀ, 7 ਮਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਪਿਪਲੀ ਵਿਚ ਟਿਊਬਵੈੱਲਾਂ ਲਈ ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਪਿਪਲੀ ਦੇ ਬਿਜਲੀ ਘਰ ਦਾ ਗੇਟ ਨੂੰ ਤਾਲਾ ਲਾ ਕੇ ਧਰਨਾ ਦਿੱਤਾ | ਕਰੀਬ ਦੋ ਘੰਟੇ ਬਾਅਦ ਡੱਬਵਾਲੀ ਦੇ ਐਕਸੀਅਨ ਡੀ.ਆਰ. ਵਰਮਾ ...
ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)-ਗੁਰਬਾਣੀ ਦੇ ਪ੍ਰਚਾਰ ਦੇ ਨਾਂ ਤੇ ਗੁਰਦੁਆਰਾ ਸਾਹਿਬ ਬਣਾ ਕੇ ਬੈਠੇ ਅਤੇ ਬੀਤੇ ਦਿਨਾਂ ਤੋਂ ਗੁਰਬਾਣੀ ਿਖ਼ਲਾਫ਼ ਕੂੜ ਪ੍ਰਚਾਰ ਕਰ ਰਹੇ ਹਰਨੇਕ ਸਿੰਘ ਨੇਕੀ ਦੇ ਨਿਊਜ਼ੀਲੈਂਡ ਸਥਿਤ ਉਕਤ ਗੁਰਦੁਆਰਾ ਸਾਹਿਬ ਤੋਂ ਸਿੰਘਾਂ ...
ਤਲਵੰਡੀ ਸਾਬੋ, 7 ਮਈ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਪੰਜਾਬੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਜਿਸ ਤਹਿਤ ਵੱਖ-ਵੱਖ ਹਲਕਿਆਂ ਅੰਦਰ ਡੈਪੋ ਮੈਂਬਰ ਬਣਾਏ ਗਏ ਹਨ ਤੇ ਜੋ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਾਥ ...
ਬੱਲੂਆਣਾ, 7 ਮਈ (ਗੁਰਨੈਬ ਸਾਜਨ)-ਬਠਿੰਡਾ ਮਾਰਕੀਟ ਕਮੇਟੀ ਦੀ ਅਧੀਨ ਪੈਂਦੇ ਖ਼ਰੀਦ ਕੇਂਦਰ ਬੱਲੂਆਣਾ ਅਤੇ ਚੁੱਘੇ ਕਲਾਂ ਵਿਚ ਕਣਕ ਦੀ ਚੁਕਾਈ ਤਿੰਨ ਦਿਨ ਪਹਿਲਾਂ ਮੁਕੰਮਲ ਹੋ ਜਾਣ 'ਤੇ ਮੰਡੀ ਇੰਸਪੈਕਟਰ ਸੁਖਦੇਵ ਸਿੰਘ ਨੇ ਇਨ੍ਹਾਂ ਮੰਡੀਆਂ ਵਿਚ ਸਮੇਂ-ਸਿਰ ਕਣਕ ਦੀ ...
ਬਠਿੰਡਾ, 7 ਮਈ (ਸੁਖਵਿੰਦਰ ਸਿੰਘ ਸੁੱਖਾ)-ਬੀਤੀ ਰਾਤ ਸ਼ਹਿਰ ਦੇ ਘਨੱਈਆ ਨਗਰ ਦੇ ਇਕ ਘਰ ਵਿਚੋਂ ਨਗਦੀ ਤੇ ਗਹਿਣੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੋਤੀ ਰਾਮ ਤੇ ਉਸ ਦਾ ਪਰਿਵਾਰ ਕਿਸੇ ਝਗੜੇ ਕਾਰਨ ਉਨ੍ਹਾਂ ਉੱਪਰ ਦਰਜ ਹੋਏ ਮਾਮਲੇ ਕਾਰਨ ...
ਬੱਲੂਆਣਾ, 7 ਮਈ (ਗੁਰਨੈਬ ਸਾਜਨ)-ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਬੁਰਜ ਮਹਿਮਾ (ਬਠਿੰਡਾ) ਵਿਖੇ ਏ.ਐਨ.ਐਮ. , ਜੀ.ਐਨ.ਐਮ. ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ | ਕਾਲਜ ਚੇਅਰਮੈਨ ਪ੍ਰੋ. ਡੀ.ਐਸ.ਮਸਤਾਨਾ ਵਲੋਂ ਆਏ ਮਹਿਮਾਨ ਪਿ੍ੰਸੀਪਲ ਸਾਧੂ ...
ਬਠਿੰਡਾ 7 ਮਈ (ਸਟਾਫ਼ ਰਿਪੋਰਟਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਹੇਮਕੁੰਟ ਸਾਹਿਬ ਲੰਗਰ ਅਤੇ ਵੈੱਲਫੇਅਰ ਕਮੇਟੀ ਰਜਿ. 22ਵਾਂ ਲੰਗਰ ਸ਼੍ਰੀ ਹੇਮਕੁੰਟ ਸਾਹਿਬ ਅਤੇ ਸ਼੍ਰੀ ਬਦਰੀਨਾਥ ਦੇ ਰਸਤੇ ਵਿਚ ਸਥਿਤ ਪੀਪਲਕੋਟੀ ਵਿਖੇ ਲਗਾਏਗੀ ਜਿਸ ਲਈ ਤਿਆਰੀਆਂ ਸ਼ੁਰੂ ...
ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਚ 11ਵਾਂ ਪੰਜਾਬ ਅਤੇ ਚੰਡੀਗੜ੍ਹ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਯੂ.ਸੀ.ਐਮ.ਏ.ਐਸ.ਅਬੈਕਸ ਪ੍ਰੀਖਿਆ ਕਰਵਾਈ ਗਈ | ਇਸ ਮੁਕਾਬਲੇ ਵਿਚ ਅਬੈਕਸ ਅਤੇ ਬੌਧਿਕ ਗਣਿਤ ਦੇ ...
ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਵਲੋਂ ਡਾ.ਐਚ.ਐਨ ਸਿੰਘ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ.ਮਨਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਰਾਮਾਂ ਦੀ ...
ਬਠਿੰਡਾ, 7 ਮਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਹਮੇਸ਼ਾ ਦੁਨੀਆ ਨੂੰ ਰਹਿਣ ਲਈ ਬਿਹਤਰ ਸਥਾਨ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਦੇ ਮੱਦੇਨਜ਼ਰ ਕਾਰਜਸ਼ੀਲ ਹੈ | ਇਸੇ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਪ੍ਰੰਪਰਾ ...
ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਐਲੂਮਨੀ ਮੀਟ ਕਰਵਾਈ ਗਈ ਜਿਸ ਵਿਚ ਸਾਲ 2015-17 ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਪ੍ਰੋਗਰਾਮ ਦਾ ਆਰੰਭ ਸ਼ਮਾਂ ਰੌਸ਼ਨ ਕਰਕੇ ਹੋਇਆ | ਇਸ ਮੌਕੇ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਸੋਮ ...
ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਲਗਾਏ ਗਏ ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ਵਿਚ ਵਕੀਲ ਭਾਈਚਾਰੇ ਦੀ ਨੁਮਾਇੰਦਾ ਜਥੇਬੰਦੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵਲੋਂ ਇਕ ਦਿਨ ਦੀ ਮੁਕੰਮਲ ਹੜਤਾਲ ਰੱਖ ਕੇ ਟੈਕਸ ਲਗਾਉਣ ਦਾ ਵਿਰੋਧ ਕੀਤਾ ...
ਨਥਾਣਾ, 7 ਮਈ (ਗੁਰਦਰਸ਼ਨ ਲੁੱਧੜ)-ਬਲਾਕ ਪ੍ਰਾਇਮਰੀ ਸਿਖਿਆ ਦਫ਼ਤਰ ਨਥਾਣਾ ਵਿਖੇ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਟੀਮ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਤੇ ਜ਼ਿਲ੍ਹਾ ਕੁਆਰਡੀਨੇਟਰ ਰਣਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਦੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਕਿੱਟ ਰਿਲੀਜ਼ ਕੀਤੀ ਗਈ | ਪੀ. ਪੀ. ਜੀ. ਓ. ਕਰਮਜੀਤ ਕੌਰ ਨੇ ਕਿੱਟ ਰਿਲੀਜ਼ ਕਰਨ ਮੌਕੇ ਤਿੰਨ ਰੋਜ਼ਾ ਵਿੱਦਿਅਕ ਵਰਕਸ਼ਾਪ ਦਾ ਉਦਘਾਟਨ ਕੀਤਾ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਰਕਸ਼ਾਪ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਤਿਆਰ ਕੀਤਾ ਸਮੁੱਚਾ ਪਾਠਕ੍ਰਮ ਅਧਿਆਪਕਾਂ ਲਈ ਜਾਰੀ ਕੀਤਾ ਜਾਵੇਗਾ | ਬੱਚਿਆਂ ਨੂੰ ਸਿੱਖਿਆ ਦੇਣ ਲਈ ਤਿਆਰ ਕੀਤੀਆਂ ਸਾਰੀਆਂ ਗਤੀਵਿਧੀਆਂ ਵਿਚ ਬਾਲ ਮਨੋਵਿਗਿਆਨ ਸਮੇਤ ਬੱਚਿਆਂ ਦੇ ਬਹੁਪੱਖੀ ਵਿਕਾਸ ਦਾ ਖਿਆਲ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਵਰਕਸ਼ਾਪ ਪਹਿਲਾ ਪੰਜਾਬ ਪੱਧਰ ਚੰਡੀਗੜ੍ਹ ਵਿਖੇ ਲਗਾਈ ਗਈ ਸੀ | ਜਿਸ ਦਾ ਪ੍ਰਸਾਰ ਹੁਣ ਬਲਾਕ ਪੱਧਰ 'ਤੇ ਕਰਨ ਵਾਸਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਮੌਕੇ ਕੈਂਪ ਕੁਆਰਡੀਨੇਟਰ ਬਿਕਰਮਜੀਤ ਸਿੰਘ, ਅੰਗਰੇਜ਼ ਸਿੰਘ, ਬਲਜਿੰਦਰ ਸਿੰਘ, ਮਨਿੰਦਰ ਸਿੰਘ, ਅਮਨਦੀਪ ਸਿੰਘ ਬਤੌਰ ਰਿਸੋਰਸ ਪਰਸਨ ਹਾਜ਼ਰ ਸਨ |
ਬਾਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡ ਨੰਦਗੜ੍ਹ ਕੋਟੜਾ ਦੇ ਜੰਮਪਲ ਸੇਵਾਮੁਕਤ ਇੰਸਪੈਕਟਰ ਬਲਦੇਵ ਸਿੰਘ ਮਾਨ ਪੁੱਤਰ ਜੋਧ ਸਿੰਘ ਨੇ ਆਪਣੇ ਭਰਾ ਸਵ: ਜਗਦੇਵ ਸਿੰਘ ਦੀ ਯਾਦ ਵਿਚ ਆਪਣੇ ਜੱਦੀ ਪਿੰਡ ਨੰਦਗੜ੍ਹ ਕੋਟੜਾ ਦੇ ਸਰਕਾਰੀ ਸਕੂਲ ਲਈ ਇਕ ਵਾਟਰ ਕੂਲਰ ...
ਰਾਮਪੁਰਾ ਫੂਲ, 7 ਮਈ (ਨਰਪਿੰਦਰ ਸਿੰਘ ਧਾਲੀਵਾਲ)-ਰੁਬੇਲਾ ਤੇ ਖਸਰਾ ਵਰਗੀਆਂ ਗੰਭੀਰ ਬਿਮਾਰੀਆਂ ਨੰੂ ਖ਼ਤਮ ਕਰਨ ਲਈ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤਹਿਤ ਸਥਾਨਕ ਭਾਰਤੀਆ ਮਾਡਲ ਸਕੂਲ ਅਤੇ ਗਲੋਬਲ ਡਿਸਕਵਰੀ ਸਕੂਲ ਦੇ ਬੱਚਿਆਂ ਦੇ ਟੀਕੇ ਲਗਾਏ ਗਏ | ਭਾਰਤੀਆ ਮਾਡਲ ...
ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਵਿੱਢੀ ਨਸ਼ਾ ਰੋਕੋ ਮੁਹਿੰਮ ਤਹਿਤ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਥਾਨਕ ਕਮਿਊਨਟੀ ਹਾਲ ਵਿਖੇ ਐਸ. ਡੀ. ਐਮ. ਤਲਵੰਡੀ ਸਾਬੋ ਵਰਿੰਦਰ ਸਿੰਘ ਦੀ ਰਹਿਨੁਮਾਈ ਤੇ ਡੀ. ਐਸ. ਪੀ. ਤਲਵੰਡੀ ਸਾਬੋ ...
ਸੀਂਗੋ ਮੰਡੀ 7 ਮਈ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਮਾਲਵਾ ਪਬਲਿਕ ਸਕੂਲ ਦੇ ਪ੍ਰਬੰਧਕਾਂ ਨੇ ਸਕੂਲੀ ਵਿਦਿਆਰਥੀਆਂ ਦੇ ਖਸਰੇ ਤੋਂ ਬਚਾਅ ਲਈ ਮੀਜਲ ਰੁਬੇਲਾ ਦਾ ਟੀਕਾਕਰਨ ਕਰਨ ਲਈ ਮਾਪਿਆਂ ਨੂੰ ਸਹਿਮਤ ਕਰਕੇ ਟੀਕੇ ਲਗਵਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ...
ਸੀਂਗੋ ਮੰਡੀ, 7 ਮਈ (ਲੱਕਵਿੰਦਰ ਸ਼ਰਮਾ)-ਸਕੂਲੀ ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਬਣਾਉਣ ਦੀ ਸਲਾਹ ਦੇਣ ਦੇ ਮਕਸਦ ਨਾਲ ਪਿੰਡ ਮਲਕਾਣਾ ਦੇ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਕੈਰੀਅਰ ਗਾਈਡੈਂਸ ਪ੍ਰੋਗਰਾਮ ...
ਕਾਲਾਂਵਾਲੀ, 7 ਮਈ (ਭੁਪਿੰਦਰ ਪੰਨੀਵਾਲੀਆ)-ਆਉਣ ਵਾਲੀਆਂ ਚੋਣਾਂ 'ਚ ਹਰਿਆਣਾ ਦੀ ਸੀ.ਬੀ.ਆਈ. ਯਾਨੀ ਕਿ ਕਾਂਗਰਸ, ਭਾਜਪਾ, ਇਨੈਲੋ ਨੂੰ ਦੱਸਾਂਗੇ ਕਿ ਆਮ ਆਦਮੀ ਪਾਰਟੀ 'ਚ ਕਿੰਨਾ ਦਮ ਹੈ | ਇਹ ਗੱਲ ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਨਵੀਨ ਜੈਹਿੰਦ ਨੇ ਆਪ ਦੇ ...
ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਪੱਕਾ ਕਲਾਂ 'ਚ ਦਸਵੀਂ ਦੀ ਵਿਦਿਆਰਥਣ ਦੇ ਮੀਜ਼ਲ ਰੁਬੇਲਾ ਦਾ ਟੀਕਾ ਲੱਗਣ ਤੋਂ ਇਕ ਦਿਨ ਬਾਅਦ ਅੱਜ ਪੇਟ 'ਚ ਦਰਦ 'ਤੇ ਉਲਟੀਆਂ ਸ਼ੁਰੂ ਹੋ ਗਈਆਂ ਪ੍ਰੰਤੂ ਸਿਹਤ ਵਿਭਾਗ ਇਸ ਨੂੰ ਮਾਮੂਲੀ ਦੱਸ ਕੇ ਪੱਲਾ ਝਾੜ ਰਿਹਾ ਹੈ | ...
ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਪੰਜਾਬ, ਹਰਿਆਣਾ, ਤੇ ਹਿਮਾਚਲ ਪ੍ਰਦੇਸ਼ ਸਮੇਤ 13 ਸੂਬਿਆਂ 'ਚ ਮੌਸਮ ਵਿਭਾਗ ਵੱਲੋਂ 7 ਤੇ 8 ਮਈ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਤੇ ਤੂਫ਼ਾਨ ਆਉਣ ਦੀ ਭਵਿੱਖਬਾਣੀ ਕੀਤੀ ਸੀ | ਇਸੇ ਦੇ ਮੱਦੇਨਜ਼ਰ ਦਿੱਲੀ ਸਥਿਤ ਕੇਂਦਰੀ ਗ੍ਰਹਿ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX